ਬਿ੍ਰਜਪਾਲ ਇੰਸਾਂ ਤੇ ਸੋਨੂੰ ਇੰਸਾਂ ਨੇ ਕੀਤਾ ਖੂਨਦਾਨ

ਬਿ੍ਰਜਪਾਲ ਇੰਸਾਂ ਤੇ ਸੋਨੂੰ ਇੰਸਾਂ ਨੇ ਕੀਤਾ ਖੂਨਦਾਨ

ਸਰਸਾ (ਸੱਚ ਕਹੂੰ ਨਿਊਜ਼)। ਵਿਸ਼ਵ ਖੂਨਦਾਨ ਦਿਵਸ ਦੇ ਮੌਕੇ ’ਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਸੱਚਕਹੂੰ ਸਟਾਫ਼ ਮੈਂਬਰ ਭਗਤ ਸਿੰਘ ਇੰਸਾਂ ਦੇ ਸਪੁੱਤਰ ਬਿ੍ਰਜਪਾਲ ਇੰਸਾਂ ਅਤੇ ਬੇਟੀ ਸੋਨੂੰ ਰਾਣੀ ਇੰਸਾਂ ਨੇ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਦਾ ਫਰਜ਼ ਨਿਭਾਇਆ।

ਖੂਨਦਾਨੀਆਂ ਨੇ ਕਿਹਾ ਕਿ ਇਹ ਸਭ ਕੁਝ ਪੂਜਨੀਕ ਗੁਰੂ ਜੀ ਦੀ ਰਹਿਮਤ, ਦਇਆ ਸਦਕਾ ਹੀ ਸੰਭਵ ਹੋ ਸਕਿਆ ਹੈ ਕਿਉਕਿ ਪੂਜਨੀਕ ਗੁਰੂ ਜੀ ਨੇ ਸਾਨੂੰ ਇਹ ਸਿੱਖਿਆ ਦਿੱਤੀ ਹੈ ਕਿ ਲੋੜਵੰਦਾਂ ਦੀ ਮਦਦ ਕਰਨਾ ਹੀ ਸੱਚੀ ਮਾਨਵਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਬਹੁਤ ਖੁਸ਼ੀ ਹੈ ਕਿ ਸਾਡਾ ਖੂਨ ਕਿਸੇ ਵੀ ਲੋੜਵੰਦ ਮਰੀਜ਼ ਦੇ ਇਲਾਜ ਵਿੱਚ ਉਪਯੋਗੀ ਹੋਵੇਗਾ। ਬਿ੍ਰਜਪਾਲ ਇੰਸਾਂ ਅਤੇ ਸੋਨੂੰ ਇੰਸਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਤਿੰਨ ਮਹੀਨਿਆਂ ਵਿੱਚ ਇੱਕ ਵਾਰ ਖੂਨਦਾਨ ਕਰਨਾ ਚਾਹੀਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ