Brothers

kidnapped | ਸਕੂਲ ਜਾਂਦੇ ਹੋਏ ਦੋ ਭਰਾ ਅਗਵਾ

kidnapped | ਮਾਂ ਨਾਲ ਕੁੱਟਮਾਰ ਕਰਕੇ ਬੱਚਿਆਂ ਨੂੰ ਕੀਤਾ ਅਗਵਾ ਗੁਰਦਾਸਪੁਰ। ਵੀਰਵਾਰ ਦੀ ਸਵੇਰ ਦੋ ਭਰਾ ਮਨਜੋਤ ਸਿੰਘ (9) ਤੇ ਮਨਬੀਰ ਸਿੰਘ (6) ਨੂੰ ਉਸ ਸਮੇਂ ਅਗਵਾ ਕਰ ਲਿਆ ਗਿਆ ਜਦੋਂ ਉਨ੍ਹਾਂ ਦੀ ਮਾਂ ਉਨ੍ਹਾਂ ਨੂੰ ਇੱਥੋਂ 4 ਕਿਲੋਮੀਟਰ ਦੂਰ ਕਰਾਲ ਪਿੰਡ ਨੇੜੇ ਇੱਕ ਸਕੂਟੀ ‘ਤੇ ਸਕੂਲ ਲੈ ਜਾ ਰਹੀ ਸੀ। ਪੁਲਿਸ ਨੇ ਦੱਸਿਆ ਕਿ […]
ਪੰਜਾਬ  Breaking News 

7 ਲੱਖ 10 ਹਜ਼ਾਰ ਦੀ ਲੁੱਟ ਦਾ ਡਰਾਮਾ ਰਚਣ ਵਾਲਾ ਭਰਾ ਸਮੇਤ ਕਾਬੂ

ਲਖਵੀਰ ਸਿੰਘ, ਮੋਗਾ ਥਾਣਾ ਧਰਮਕੋਟ ਨੇ ਧਰਮਕੋਟ ‘ਚ ਬੀਤੇ ਦਿਨੀਂ ਹੋਈ 7 ਲੱਖ 10 ਹਜ਼ਾਰ ਦੀ ਲੁੱਟ ਦਾ ਪਰਦਾਫਾਸ਼ ਕਰਦਿਆਂ ਲੁੱਟ ਦਾ ਡਰਾਮਾ ਰਚਣ ਵਾਲੇ  ਕੰਪਨੀ ਦੇ ਵਰਕਰ ਤੇ ਉਸ ਦੇ ਭਰਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਲੁੱਟ ਦੀ ਰਕਮ ‘ਚੋਂ 70 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਕੀਤੀ ਹੈ। ਐੱਸਪੀ (ਆਈ) ਹਰਿੰਦਰਪਾਲ ਸਿੰਘ ਪਰਮਾਰ ਨੇ […]
ਪੰਜਾਬ 

ਆਈਪੀਐਸ ਦੇ ਭਰਾ ਸਮੇਤ ਤਿੰਨ ਅੱਤਵਾਦੀ ਢੇਰ

ਮਾਰੇ ਗਏ ਅੱਤਵਾਦੀਆਂ ‘ਚ ਇੱਕ ਦੀ ਪਛਾਣ ਸ਼ਮਸੁਲ ਹੱਕ ਵਜੋਂ ਹੋਈ ਸ੍ਰੀਨਗਰ | ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਅੱਜ ਸੁਰੱਖਿਆ ਬਲਾਂ ਦੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਹੋਏ ਅੱਤਵਾਦੀਆਂ ਨਾਲ ਮੁਕਾਬਲੇ ‘ਚ ਭਾਰਤੀ ਪੁਲਿਸ ਸੇਵਾ (ਆਈਪੀਐਸ) ਦੇ ਕਥਿੱਤ ਭਰਾ ਸਮੇਤ ਤਿੰਨ ਅੱਤਵਾਦੀ ਮਾਰੇ ਗਏ ਫੌਜ ਦੇ ਇੱਕ ਅਧਿਕਾਰੀ ਨੇ ਯੂਨੀਵਾਰਤਾ ਨੂੰ ਦੱਸਿਆ ਕਿ ਅੱਤਵਾਦੀਆਂ ਦੇ ਲੁਕੇ […]
ਦੇਸ਼ 

ਦੋ ਭਰਾਵਾਂ ਨੇ ‘ਪੁੰਨ ਦੇ ਕੰਮ’ ਦਾ ਫੜ੍ਹਿਆ ਰਾਹ

ਭਰਾ ਗੁਆਉਣ ਦੇ ਬਾਵਜ਼ੂਦ ਸਮਾਜ ਸੇਵਾ ਦਾ ਜਜ਼ਬਾ ਬਰਕਰਾਰ | Bathinda News ਬਠਿੰਡਾ, (ਅਸ਼ੋਕ ਵਰਮਾ/ਸੱਚ ਕਹੂੰ ਨਿਊਜ਼)। ਸਹਾਰਾ ਜਨ ਸੇਵਾ ਬਠਿੰਡਾ ਦੇ ਦੋ ਵਲੰਟੀਅਰ ਟੇਕ ਚੰਦ ਅਤੇ ਜੱਗਾ ਸਿੰਘ ਕਿਸੇ ਜਾਣ-ਪਛਾਣ ਦੇ ਮੋਹਤਾਜ ਨਹੀਂ ਹਨ। ਸਮਾਜ ਸੇਵਾ ਦੇ ਕਾਰਜ ਕਰਦਿਆਂ ਆਪਣਾ ਸਕਾ ਭਰਾ ਗੁਆ ਲੈਣ ਦੇ ਬਾਵਜ਼ੂਦ ਦੋਵਾਂ ਭਰਾਵਾਂ ‘ਚ ਮਨੁੱਖਤਾ ਪ੍ਰਤੀ ਦਰਦ ਰਤਾ ਵੀ […]
ਪੰਜਾਬ 

ਜ਼ਮੀਨ ਕਾਰਨ ਭਰਾ ਤੋਂ ਤੰਗ ਭਰਾ ਨੇ ਕੀਤੀ ਖੁਦਕੁਸ਼ੀ 

ਪੁਲਿਸ ਨੇ ਇੱਕ ਖਿਲਾਫ਼ ਕੀਤਾ ਮਾਮਲਾ ਦਰਜ ਫਿਰੋਜ਼ਪੁਰ (ਸੱਚ ਕਹੂੰ ਨਿਊਜ਼)। ਫਿਰੋਜ਼ਪੁਰ ਦੇ ਪਿੰਡ ਕਾਹਨ ਚੰਦ ‘ਚ ਇੱਕ ਭਰਾ ਨੇ ਆਪਣੇ ਭਰਾ ਤੋਂ ਤੰਗ ਆ ਕੇ ਜ਼ਹਿਰਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਹੈ। ਖੁਦਕੁਸ਼ੀ ਦਾ ਕਾਰਨ ਜ਼ਮੀਨ ਦਾ ਰੌਲਾ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਪੁਲਿਸ ਵੱਲੋਂ ਇੱਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ […]
ਪੰਜਾਬ  Breaking News 

ਦੋ ਭਰਾਵਾਂ ‘ਚ ਰਸਤੇ ਦੇ ਵਿਵਾਦ ਕਾਰਨ ਮਾਂ-ਪੁੱਤ ਦਾ ਕਤਲ

ਨੂੰਹ-ਸਹੁਰਾ ਹੋਏ ਜ਼ਖਮੀ, ਜ਼ਖਮੀਆਂ ਨੂੰ ਫਰੀਦਕੋਟ ਮੈਡੀਕਲ ਕੀਤਾ ਰੈਫਰ ਪੁਲਿਸ ਜਾਂਚ ‘ਚ ਜੁੱਟੀ ਫਿਰੋਜ਼ਪੁਰ (ਸਤਪਾਲ ਥਿੰਦ)। ਫਿਰੋਜ਼ਪੁਰ ਦੇ ਕਸਬਾ ਮਮਦੋਟ ਅਧੀਨ ਪੈਂਦੀ ਢਾਣੀ ਲਲਿਆਣੀਆਂ ਵਾਲੀ ਵਿਖੇ ਦੋ ਭਰਾਵਾਂ ‘ਚ ਚੱਲ ਰਹੇ ਰਸਤੇ ਦੇ ਵਿਵਾਦ ‘ਚ ਵੱਡੇ ਭਰਾ ਵੱਲੋਂ ਛੋਟੇ ਭਰਾ ਦੇ ਪਰਿਵਾਰ ‘ਤੇ ਹਮਲਾ ਕਰਕੇ ਮਾਂ-ਪੁੱਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਅਤੇ ਨੁੰਹ-ਸਹੁਰੇ […]
ਪੰਜਾਬ  Breaking News 

ਪਤਨੀ ਨੂੰ ਨਹਿਰ ‘ਚ ਸੁੱਟਣ ਲੱਗਾ ਪਤੀ ਖੁਦ ਨਹਿਰ ‘ਚ ਡਿੱਗਿਆ, ਲਾਪਤਾ

ਪਤੀ ਤੇ ਦਿਉਰ ਖਿਲਾਫ਼ ਮਾਮਲਾ ਦਰਜ | Ferozepur News ਫਿਰੋਜ਼ਪੁਰ (ਸਤਪਾਲ ਥਿੰਦ)। ਪਿੰਡ ਕਰਮੂ ਵਾਲਾ ਕੋਲੋਂ ਲੰਘਦੀਆਂ ਦੋ ਜੋੜੀਆਂ ਨਹਿਰਾਂ ਵਿਚ ਇਕ ਔਰਤ ਨੂੰ ਉਸਦਾ ਪਤੀ ਅਤੇ ਦਿਓਰ ਰਲ ਕੇ ਸੁੱਟਣ ਲੱਗੇ ਤਾਂ ਪਤੀ ਆਪ ਹੀ ਨਹਿਰ ਵਿੱਚ ਜਾ ਡਿੱਗਿਆ, ਜਿਸ ਤੋਂ ਬਾਅਦ ਔਰਤ ਦਾ ਪਤੀ ਲਾਪਤਾ ਹੈ। ਇਸ ਮਾਮਲੇ ‘ਚ ਪੁਲਿਸ ਵੱਲੋਂ ਦੋ ਭਰਾਵਾਂ ਖਿਲਾਫ਼ […]
ਪੰਜਾਬ  Breaking News 

ਸੜਕ ਹਾਦਸੇ ‘ਚ ਦੋ ਸਕੇ ਭਰਾਵਾਂ ਦੀ ਮੌਤ 

ਫਿਰੋਜ਼ਪੁਰ (ਸਤਪਾਲ ਥਿੰਦ)। ਬੁੱਧਵਾਰ ਦੀ ਸਵੇਰ ਪਈ ਸੰਘਣੀ ਧੁੰਦ ‘ਚ ਫਿਰੋਜ਼ਪੁਰ-ਮੱਲਾਂਵਾਲਾ ਰੋਡ ‘ਤੇ ਮੋਟਰਸਾਈਕਲ ਅਤੇ ਟਰਾਲੇ ਵਿਚਕਾਰ ਹੋਈ ਭਿਆਨਕ ਟੱਕਰ ‘ਚ ਮੋਟਰਸਾਈਕਲ ਸਵਾਰ ਦੋ ਸਕੇ ਨੌਜਵਾਨ ਭਰਾਵਾਂ ਦੀ ਮੌਤ ਗਈ ਜਾਣਕਾਰੀ ਅਨੁਸਾਰ ਪਿੰਡ ਸੁਧਾਰਾ ਦੇ ਰਹਿਣ ਵਾਲੇ ਸਨੀ ਸਿੰਘ (24) ਅਤੇ ਜਸਵਿੰਦਰ ਸਿੰਘ (22) ਪੁੱਤਰ ਜਗਤਾਰ ਸਿੰਘ ਮੋਟਰਸਾਈਕਲ ‘ਤੇ ਸਵਾਰ ਹੋ ਕੇ ਫਿਰੋਜ਼ਪੁਰ ਆ ਰਹੇ […]
ਪੰਜਾਬ  Breaking News