ਸਾਡੇ ਨਾਲ ਸ਼ਾਮਲ

Follow us

16.5 C
Chandigarh
Friday, January 23, 2026
More
    Home Breaking News Crime: ਛੋਟੇ ਭ...

    Crime: ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਕਤਲ

    Murder
    Crime: ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਕਤਲ

    ਭੰਮੇ ਕਲਾਂ ’ਚ ਭਰਾ ਨੇ ਭਰਾ ਦਾ ਕੀਤਾ ਕਤਲ | Murder

    ਸਰਦੂਲਗੜ੍ਹ (ਗੁਰਜੀਤ ਸ਼ੀਂਹ)। Murder: ਸਵੇਰੇ-ਸਵੇਰੇ ਪੰਜਾਬ ਦੇ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਪਿੰਡ ਭੰਮੇ ਕਲਾਂ ਵਿਖੇ ਭਰਾ ਨੇ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਪੁਲਿਸ ਥਾਣਾ ਝੁਨੀਰ ਦੇ ਮੁਖੀ ਬਲਦੇਵ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ (33) ਪੁੱਤਰ ਹੰਸਾਂ ਸਿੰਘ ਵਾਸੀ ਭੰਮੇ ਕਲਾਂ ਆਪਣੇ ਭਰਾ ਹਰਪ੍ਰੀਤ ਸਿੰਘ ਨਾਲ ਸ਼ਰਾਬ ਪੀਣ ਕਰਕੇ ਕਿਸੇ ਗੱਲੋਂ ਦੋਵਾਂ ਭਰਾਵਾਂ ’ਚ ਘਰੇਲੂ ਲੜਾਈ ਕਾਰਨ ਬਹਿਸ ਹੋ ਗਈ ਤੇ ਹਰਪ੍ਰੀਤ ਨੇ ਉਸ ਦੇ ਸਿਰ ’ਚ ਸੱਟ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਪੁਲਿਸ ਨੇ ਗੁਰਪ੍ਰੀਤ ਦੀ ਘਰਵਾਲੀ ਕਿਰਨਪਾਲ ਕੌਰ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਨ ਲਈ ਸਰਦੂਲਗੜ੍ਹ ਰੱਖਿਆ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ’ਚ ਅਗਲੇਰੀ ਕਾਰਵਾਈ ਜਾਰੀ ਹੈ। Murder

    Read This : Motivational Quotes : ਰੱਦੀ ਨੇ ਦਿਖਾਇਆ ਰਾਹ ਤੇ ਖੜ੍ਹੀ ਕਰ ਦਿੱਤੀ ਕਰੋੜਾਂ ਦੀ ਕੰਪਨੀ

    LEAVE A REPLY

    Please enter your comment!
    Please enter your name here