ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਬੀਐੱਸਐੱਫ ਜਵਾਨ...

    ਬੀਐੱਸਐੱਫ ਜਵਾਨਾਂ ਨੇ ਸਰਹੱਦ ਨੇੜਿਓਂ ਹੈਰੋਇਨ ਕੀਤੀ ਬਰਾਮਦ

    Heroin
    ਫਿਰੋਜ਼ਪੁਰ: ਬਰਾਮਦ ਹੋਇਆ ਹੈਰੋਇਨ ਦਾ ਪੈਕਟ।

    (ਸਤਪਾਲ ਥਿੰਦ) ਫਿਰੋਜ਼ਪੁਰ। ਭਾਰਤ-ਪਾਕਿ ਸਰਹੱਦ ਕੋਲੋਂ ਸਰਚ ਅਪ੍ਰੇਸ਼ਨ ਦੌਰਾਨ ਬੀਐਸਐਫ ਜਵਾਨਾਂ ਨੇ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੋਈ ਹੈਰੋਇਨ ਦਾ ਵਜ਼ਨ 480 ਗ੍ਰਾਮ ਪਾਇਆ ਗਿਆ ਹੈ, ਜਿਸ ਦੀ ਕੀਮਤ ਦੋ ਕਰੋੜ ਤੋਂ ਵੱਧ ਦੱਸੀ ਜਾ ਰਹੀ ਹੈ । (Heroin)

    ਇਹ ਵੀ ਪੜ੍ਹੋ : ਡੀਜ਼ਲ ਦੀ ਕਿੱਲਤ : ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ

    ਜਾਣਕਾਰੀ ਅਨੁਸਾਰ ਬੀਐੱਸਐਫ ਜਵਾਨਾਂ ਨੂੰ ਸਰਹੱਦ ਦੇ ਨੇੜੇ ਪਿੰਡ ਐੱਲਐੱਸ ਵਾਲਾ ਦੇ ਇਲਾਕੇ ਵਿੱਚ ਬੀਤੀ ਰਾਤ ਡਰੋਨ ਦੀ ਹਲਚਲ ਦੇਖੀ ਗਈ, ਜਿਸ ਤੋਂ ਬਾਅਦ ਜਵਾਨਾਂ ਵੱਲੋਂ ਇਲਾਕੇ ਵਿੱਚ ਸਰਚ ਅਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਜਵਾਨਾਂ ਨੂੰ ਡਰੋਨ ਦੁਆਰਾ ਸੁੱਟਿਆ ਗਿਆ ਪੀਲੇ ਰੰਗ ਦਾ ਇੱਕ ਪੈਕਟ ਮਿਲਿਆ, ਜਿਸ ਨੂੰ ਖੋਲ੍ਹ ਕੇ ਚੈੱਕ ਕਰਨ ’ਤੇ ਪੈਕਟ ਵਿਚੋਂ ਹੈਰੋਇਨ ਬਰਾਮਦ ਹੋਈ।

    LEAVE A REPLY

    Please enter your comment!
    Please enter your name here