BSF Recovery Amritsar

BSF Recovery Amritsar: ਅੰਮ੍ਰਿਤਸਰ ਸਰਹੱਦ ਨੇੜੇ ਬੀਐੱਸਐੱਫ ਨੇ ਏਕੇ-47 ਸਮੇਤ ਭਾਰੀ ਮਾਤਰਾ ’ਚ ਹਥਿਆਰਾਂ ਦਾ ਜ਼ਖੀਰਾ ਕੀਤਾ ਬਰਾਮਦ

ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ’ਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਹਥਿਆਰਾਂ ਦਾ ਭਾਰੀ ਜ਼ਖੀਰਾ ਬਰਾਮਦ ਕੀਤਾ ਹੈ। ਬੀਐੱਸਐੱਫ ਦੀ 117 ਬਟਾਲੀਅਨ ਨੇ ਖੁਫੀਆ ਜਾਣਕਾਰੀ
ਪੰਜਾਬ  ਸੂਬੇ  ਖਾਸ ਖਬਰ