bsf

Punjab: ਬੀਐਸਐਫ ਨੇ ਪੰਜ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹੈਰੋਇਨ ਜ਼ਬਤ

Punjab: ਫਾਜ਼ਿਲਕਾ (ਆਈਏਐਨਐਸ)। ਪੰਜਾਬ ਸਰਹੱਦ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਕਾਰਵਾਈ ਵਿੱਚ ਬੀਐਸਐਫ ਨੂੰ ਵੱਡੀ ਸਫਲਤਾ ਮਿਲੀ ਹੈ। ਦੋ ਖੁਫੀਆ ਜਾਣਕਾਰੀ ਅਧਾਰਤ ਕਾਰਵਾਈਆਂ ਵਿੱਚ, ਬੀਐਸਐਫ ਨੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ। ਬੀਐਸਐਫ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab News: ਬੀਐੱਸਐੱਫ ਤੇ ਪੰਜਾਬ ਪੁਲਿਸ ਦੀ ਹਾਈ ਲੈਵਲ ਮੀਟਿੰਗ

ਬਾਰਡਰ ਸੁਰੱਖਿਆ ਨੂੰ ਲੈ ਕੇ ਕਰਨਗੇ ਇੱਕ ਦੂਜੇ ਨਾਲ ਤਾਲਮੇਲ | Punjab News Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਭਾਰਤ ਅਤੇ ਪਾਕਿਸਤਾਨ ਬਾਰਡਰ ’ਤੇ ਸੁਰੱਖਿਆ ਇੰਤਜ਼ਾਮ ਨੂੰ ਲੈ ਕੇ ਹੁਣ ਤੋਂ ਬਾਅਦ ਬੀਐੱਸਐੱਫ ਅਤੇ ਪੰਜਾਬ ਪੁਲਿਸ ਦੇ ਅਧਿਕਾਰੀ ਪਹਿਲਾਂ ਨਾਲੋਂ ਜਿਆਦਾ ਤਾਲਮੇਲ ਕਰਦੇ ਹੋਏ ਕੰਮ ਕਰਨਗੇ ਤਾਂ ਕਿ ਬਾਰਡਰ ਪਾਰ ਤੋਂ ਆਉਣ ਵਾਲੇ ਨਸ਼ੇ ਦੀ ਖੇਪ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Jammu Kashmir : ਸਰਹੱਦ ‘ਤੇ ਪਾਕਿ ਗੋਲੀਬਾਰੀ ‘ਚ ਬੀਐੱਸਐੱਫ ਦਾ ਜਵਾਨ ਜ਼ਖ਼ਮੀ

ਜੰਮੂ (ਏਜੰਸੀ)। Jammu Kashmir: ਜੰਮੂ ਦੇ ਬਾਹਰਵਾਰ ਅਖਨੂਰ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ (ਆਈਬੀ) ‘ਤੇ ਪਾਕਿਸਤਾਨ ਵੱਲੋਂ ਗੋਲਬਾਰੀ ਕੀਤੀ ਗਈ। ਗੋਲੀਬਾਰੀ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਹਾਲਾਂਕਿ, ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਦਾ ਕਰਾਰਾ ਜਵਾਬ ਦਿੱਤਾ। ਬੀਐਸਐਫ ਦੇ ਬੁਲਾਰੇ ਨੇ ਬੁੱਧਵਾਰ ਸਵੇਰੇ ਇੱਥੇ ਦੱਸਿਆ ਕਿ ਕਰੀਬ 2:35 ਵਜੇ ਅਖਨੂਰ ਖੇਤਰ […]
ਦੇਸ਼  Breaking News  ਕੁੱਲ ਜਹਾਨ  ਖਾਸ ਖਬਰ 

ਅਗਨੀਵੀਰਾਂ ਨੂੰ ਬੀਐੱਸਐੱਫ ਅਤੇ ਸੀਆਈਐੱਸਐੱਫ ’ਚ ਮਿਲੇਗਾ 10 ਫੀਸਦੀ ਰਾਖਵਾਂਕਰਨ

ਗ੍ਰਹਿ ਮੰਤਰਾਲੇ ਨੇ ਲਿਆ ਫੈਸਲਾ, ਉਮਰ ਸੀਮਾ ਵਿੱਚ ਵੀ ਵੱਡੀ ਛੋਟ (Agniveer) (ਏਜੰਸੀ) ਨਵੀਂ ਦਿੱਲੀ। ਅਗਨੀਵੀਰਾਂ ਨੂੰ ਨੀਮ ਫੌਜੀ ਬਲਾਂ ਬੀਐੱਸਐੱਫ ਅਤੇ ਸੀਆਈਐੱਸਐੱਫ ਵਿੱਚ ਹੋਣ ਵਾਲੀ ਭਰਤੀ ਦੌਰਾਨ 10 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਵੱਡਾ ਫੈਸਲਾ ਲਿਆ ਹੈ। ਬੀਅੱੈਸਐੱਫ ਦੇ ਬੁਲਾਰੇ ਨੇ ਦੱਸਿਆ ਕਿ ਅਗਨੀਵੀਰ ਨੂੰ 4 ਸਾਲ ਦੀ ਸਖ਼ਤ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਬੀਐੱਸਐੱਫ ਤੇ ਪੰਜਾਬ ਪੁਲਿਸ ਵੱਲੋਂ ਇੱਕ ਕਿੱਲੋ  ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

(ਵਿਜੈ ਹਾਂਡਾ) ਗੁਰੂਹਰਸਹਾਏ। ਬੀਐੱਸਐੱਫ ਤੇ ਥਾਣਾ ਗੁਰੂਹਰਸਹਾਏ ਦੀ ਪੁਲਿਸ ਵੱਲੋਂ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। Heroin ਜਾਣਕਾਰੀ ਅਨੁਸਾਰ ਥਾਣਾ ਗੁਰੂਹਰਸਹਾਏ ਦੀ ਪੁਲਿਸ ਤੇ ਬੀਐੱਸਐੱਫ ਜੁਆਇੰਟ ਨਾਕਾਬੰਦੀ ਕਰਕੇ ਪੁਲ ਨਹਿਰ ਛੀਬੇਂ ਵਾਲਾ ਵਿਖੇ ਮੌਜ਼ੂਦ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਕਥਿਤ ਵਿਅਕਤੀਆਂ ਦੇ ਪਾਕਿਸਤਾਨੀ ਸਮੱਗਲਰਾਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਬੀਐੱਸਐੱਫ ਨੇ ਡਰੋਨ ਸਮੇਤ ਹੈਰੋਇਨ ਕੀਤੀ ਬਰਾਮਦ

(ਸਤਪਾਲ ਥਿੰਦ) ਫ਼ਿਰੋਜ਼ਪੁਰ। ਹਿੰਦ-ਪਾਕਿ ਬਾਰਡਰ ਰਾਹੀਂ ਪਾਕਿਸਤਾਨ-ਭਾਰਤ ਦੇ ਤਸਕਰਾਂ ਵੱਲੋ ਲਗਾਤਰ ਸਮੱਗਲਿੰਗ ਕਰਕੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤੇ ਹੈਰੋਇਨ ਦੀ ਸਪਲਾਈ ਡਰੋਨ ਜਰੀਏ ਕੀਤੀ ਜਾ ਰਹੀ ਹੈ, ਪਰ ਇਹਨਾਂ ਕੋਸ਼ਿਸਾਂ ਨੂੰ ਲਗਾਤਾਰ ਨਾਕਾਮ ਵੀ ਕੀਤਾ ਜਾ ਰਿਹਾ ਹੈ। (Drone) ਇਹ ਵੀ ਪੜ੍ਹੋ : ਵਿਸ਼ਵ ਕੱਪ ‘ਚ ਭਾਰਤ ਦੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਭਾਰਤ-ਪਾਕਿ ਸਰਹੱਦ ਤੋਂ ਬੀਐੱਸਐਫ ਜਵਾਨਾਂ ਨੇ ਬਰਾਮਦ ਕੀਤਾ ਡਰੋਨ

(ਸਤਪਾਲ ਥਿੰਦ) ਫਿਰੋਜ਼ਪੁਰ। ਹਿੰਦ-ਪਾਕਿ ਕੌਮਾਂਤਰੀ ਸਰਹੱਦ ਤੋਂ ਚੱਕ ਭੰਗੇ ਵਾਲਾ ਦੇ ਇਲਾਕੇ ’ਚ ਬੀਐੱਸਐਫ ਜਵਾਨਾਂ ਨੂੰ ਬੀਤੀ ਦੇਰ ਸ਼ਾਮ ਇੱਕ ਡਰੋਨ Drone ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਬੀਐੱਸਐਫ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ 14 ਅਕਤੂਬਰ ਦੇਰ ਸ਼ਾਮ ਬੀਐੱਸਐੱਫ ਨੂੰ ਸੂਚਨਾ ਮਿਲੀ ਕਿ ਚੱਕ ਭੰਗੇ ਵਾਲਾ ਦੇ ਨੇੜੇ ਡਰੋਨ ਵੇਖਿਆ ਗਿਆ ਹੈ, […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਜੰਮੂ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਘੁਸਪੈਠੀਆ ਮਾਰਿਆ ਗਿਆ

ਜੰਮੂ (ਏਜੰਸੀ)। ਚੌਕਸੀ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ। (Jammu border) ਇਹ ਵੀ ਪੜ੍ਹੋ : ਨਿਯਮਾਂ ’ਤੇ ਖਰੇ ਨਾ ਉਤਰਨ ਵਾਲੇ ਕਲੋਨਾਈਜਰਾਂ ਦੀਆਂ ਕਲੋਨੀਆਂ ’ਚ ਚੱਲਿਆ ਗਲਾਡਾ ਦਾ ਪੀਲਾ ਪੰਜਾ ਬੀਐਸਐਫ ਦੇ ਬੁਲਾਰੇ […]
ਦੇਸ਼  Breaking News  ਖਾਸ ਖਬਰ 

ਬੀਐੱਸਐੱਫ਼ ਦੀ ਸਮਝਦਾਰੀ

ਬੀਤੇ ਦਿਨੀਂ ਗਲਤੀ ਨਾਲ ਭਾਰਤ ’ਚ ਦਾਖਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਭਾਰਤੀ ਸਰਹੱਦੀ ਸੁਰੱਖਿਆ ਬਲਾਂ (BSF) ਨੇ ਪੁੱਛ-ਪੜਤਾਲ ਕਰਕੇ ਵਾਪਸ ਭੇਜ ਦਿੱਤਾ। ਬੀਐਸਐਫ਼ ਅਧਿਕਾਰੀਆਂ ਨੇ ਬੜੀ ਚੌਕਸੀ ਤੇ ਸੂਝਬੂਝ ਤੋਂ ਕੰਮ ਲਿਆ ਹੈ। ਇਹ ਘਟਨਾ ਉਸ ਵੇਲੇ ਵਾਪਰੀ ਹੈ ਜਦੋਂ ਦੋਵਾਂ ਦੇਸ਼ਾਂ ਦੇ ਸਬੰਧ ਸੁਖਾਵੇਂ ਨਹੀਂ। ਇਸ ਦੇ ਬਾਵਜ਼ੂਦ ਸਰਹੱਦਾਂ ’ਤੇ ਤੈਨਾਤ ਸੁਰੱਖਿਆ ਬਲਾਂ ਨੇ […]
Breaking News  ਸੰਪਾਦਕੀ  ਖਾਸ ਖਬਰ 

ਪਾਕਿਸਤਾਨ ਵੱਲੋਂ ਭੇਜੀ ਹੈਰੋਇਨ ਦੀ ਵੱਡੀ ਖੇਪ ਬੀਐੱਸਐੱਫ਼ ਨੇ ਫੜੀ

ਫਿਰੋਜ਼ਪੁਰ। ਫਿਰੋਜ਼ੁਰ ਜ਼ਿਲ੍ਹੇ ਵਿੱਚ ਕਰੋੜਾਂ ਰੁਪਏ ਦੇ ਨਸੀਲੇ ਪਦਾਰਥ ਮਿਲੇ ਹਨ। ਬੀਐਸਐਫ (BSF) ਦੀ 136 ਬਟਾਲੀਅਨ ਨੇ ਗਸ਼ਤ ਦੌਰਾਨ ਸਤਲੁਜ ਦਰਿਆ ਤੋਂ 2 ਬੋਤਲਾਂ ਬਰਾਮਦ ਕੀਤੀਆਂ, ਜਿਨ੍ਹਾਂ ਵਿੱਚ ਡੇਢ ਕਿੱਲੋ ਹੈਰੋਇਨ ਹੈ। ਜਵਾਨਾਂ ਨੇ ਦੋਵਾਂ ਬੋਤਲਾਂ ਨੂੰ ਕਬਜੇ ’ਚ ਲੈ ਲਿਆ ਅਤੇ ਅਧਿਕਾਰੀਆਂ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਫਿਰੋਜ਼ਪੁਰ ਸਦਰ ਥਾਣਾ ਪੁਲਿਸ ਨੇ ਮੌਕੇ ’ਤੇ […]
ਦੇਸ਼  Breaking News  ਖਾਸ ਖਬਰ 

ਬੀਐੱਸਐੱਫ ਨੇ ਸੁੱਟਿਆ ਪਾਕਿਸਤਾਨੀ ਡਰੋਨ

21 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ | Amritsar News ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਭਾਰਤ-ਪਾਕਿਸਤਾਨ (Amritsar News) ਸਰਹੱਦ ’ਤੇ ਪਾਕਿਸਤਾਨੀ ਸਮੱਗਲਰਾਂ ਦੇ ਡਰੋਨ ਨੇ ਇਕ ਵਾਰ ਫਿਰ ਘੁਸਪੈਠ ਕੀਤੀ ਹੈ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਚੌਕਸ ਜਵਾਨਾਂ ਨੇ ਇਸ ਡਰੋਨ ਨੂੰ ਡੇਗਣ ’ਚ ਸਫਲਤਾ ਹਾਸਲ ਕੀਤੀ ਹੈ। ਜਵਾਨਾਂ ਨੇ ਤਲਾਸੀ ਤੋਂ ਬਾਅਦ ਡਰੋਨ ਨੂੰ ਕਬਜੇ […]
ਪੰਜਾਬ  Breaking News  ਖਾਸ ਖਬਰ 

ਬੀਐੱਸਐੱਫ ਨੇ ਅੰਮ੍ਰਿਤਸਰ ਸਰਹੱਦ ਨੇੜੇ ਪਾਕਿਸਤਾਨੀ ਡਰੋਨ ਸੁੱਟਿਆ

ਜਲੰਧਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਅੰਮ੍ਰਿਤਸਰ ’ਚ ਅੰਤਰਰਾਸ਼ਟਰੀ ਸਰਹੱਦ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਪਾਕਿਸਤਾਨ ਵੱਲੋਂ ਨਸ਼ਿਆਂ ਦੀ ਤਸਕਰੀ ਦੀ ਇਕ ਹੋਰ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਇਕ ਡਰੋਨ ਨੂੰ ਗੋਲੀ ਮਾਰ ਕੇ ਨਸ਼ੀਲੇ ਪਦਾਰਥਾਂ ਦੀ ਖੇਪ ਲੈ ਕੇ ਭੱਜਣ ਵਾਲੇ ਇਕ ਤਸਕਰ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ […]
ਦੇਸ਼  ਪੰਜਾਬ  Breaking News  ਖਾਸ ਖਬਰ 
Ad Ad Ad