ਸਾਡੇ ਨਾਲ ਸ਼ਾਮਲ

Follow us

13.2 C
Chandigarh
Tuesday, January 20, 2026
More
    Home ਇੱਕ ਨਜ਼ਰ ਕਿਸਾਨਾਂ ਦੇ ਭਾ...

    ਕਿਸਾਨਾਂ ਦੇ ਭਾਰਤ ਬੰਦ ਨੂੰ ਬਸਪਾ ਦੀ ਹਮਾਇਤ

    Mayawati

    ਕਿਸਾਨਾਂ ਦੇ ਭਾਰਤ ਬੰਦ ਨੂੰ ਬਸਪਾ ਦੀ ਹਮਾਇਤ

    ਲਖਨਊ। ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਅੱਜ ਕਿਸਾਨਾਂ ਦੇ ਭਾਰਤ ਬੰਦ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ। ਮਾਇਆਵਤੀ ਨੇ ਸੋਮਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

    mayawati

    ਉਨ੍ਹਾਂ ਲਿਖਿਆ ‘ ਖੇਤੀ ਨਾਲ ਸਬੰਧਿਤ ਤਿੰਨ ਨਵੇਂ ਕਾਨੂੰਨਾਂ ਦੀ ਵਾਪਸੀ ਸਬੰਧੀ ਦੇਸ਼ ਭਰ ‘ਚ ਕਿਸਾਨ ਅੰਦੋਲਨ ਹੋ ਰਿਹਾ ਹੈ ਤੇ ਉਨ੍ਹਾਂ ਦੇ ਸੰਗਠਨਾਂ ਨੇ 8 ਦਸੰਬਰ ਨੂੰ ‘ਭਾਰਤ ਬੰਦ’ ਦਾ ਜੋ ਐਲਾਨ ਕੀਤਾ ਗਿਆ ਹੈ, ਬਸਪਾ ਉਸਦੀ ਹਮਾਇਤ ਕਰਦੀ ਹੈ। ਨਾਲ ਹੀ ਕੇਂਦਰ ਤੋਂ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣ ਦੀ ਅਪੀਲ ਕਰਦੀ ਹੈ। ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਭਾਰਤ ਬੰਦ ਦੀ ਹਮਾਇਤ ਕਾਂਗਰਸ ਤੇ ਸਮਾਜਪਾਰਟੀ ਪਹਿਲਾਂ ਹੀ ਕਰ ਚੁੱਕੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.