Budget 2025 Date: ਨਵੀਂ ਦਿੱਲੀ (ਏਜੰਸੀ)। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ, 2025 ਨੂੰ ਆਪਣਾ ਅੱਠਵਾਂ ਆਮ ਬਜਟ ਪੇਸ਼ ਕਰਨਗੇ, ਜੋ ਕਿ 2047 ਤੱਕ ਵਿਕਸਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਰੋਡਮੈਪ ਦਿਖਾ ਸਕਦਾ ਹੈ। ਇਸ ਸਾਲ 1 ਫਰਵਰੀ ਸ਼ਨਿੱਚਰਵਾਰ ਨੂੰ ਆ ਰਹੀ ਹੈ ਅਤੇ ਬਜਟ ਉਸੇ ਦਿਨ ਪੇਸ਼ ਕੀਤਾ ਜਾਵੇਗਾ। ਇਹ ਮੋਦੀ 3.0 ਸਰਕਾਰ ਦਾ ਪਹਿਲਾ ਪੂਰਾ ਬਜਟ ਹੋਵੇਗਾ ਅਤੇ ਬਜਟ ਆਮ ਤੌਰ ’ਤੇ ਸਵੇਰੇ 11 ਵਜੇ ਲੋਕ ਸਭਾ ਵਿੱਚ ਪੇਸ਼ ਕੀਤਾ ਜਾਂਦਾ ਹੈ ਅਤੇ ਫਿਰ ਰਾਜ ਸਭਾ ਵਿੱਚ ਵੀ ਪੇਸ਼ ਕੀਤਾ ਜਾਂਦਾ ਹੈ।
Read Also : Punjab Teachers News: ਪੀਟੀਆਈ ਅਤੇ ਆਰਟ ਕਰਾਫਟ ਅਧਿਆਪਕਾਂ ਦੀ ਤਨਖਾਹ ’ਚ ਫਿਲਹਾਲ ਨਹੀਂ ਹੋਏਗੀ ਕਟੌਤੀ