budget

Union Budget 2026: ਕੇਂਦਰੀ ਬਜਟ ਤੋਂ ਪੰਜਾਬ ਨੂੰ ਵੱਡੀਆਂ ਉਮੀਦਾਂ : ਖ਼ਜਾਨਾ ਮੰਤਰੀ

ਪੰਜਾਬ ਦਾ ਰੁਕਿਆ ਫੰਡ ਅਤੇ ਹੜ੍ਹਾਂ ਦਾ ਮੁਆਵਜ਼ਾ ਜਾਰੀ ਕਰੇ ਕੇਂਦਰ ਸਰਕਾਰ Union Budget 2026: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਖ਼ਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਕੇਂਦਰੀ ਬਜਟ ਤੋਂ ਪੰਜਾਬ ਨੂੰ ਵੱਡੀਆਂ ਆਸਾਂ ਹਨ, ਕਿਉਂਕਿ ਪਿਛਲੇ ਚਾਰ ਸਾਲਾਂ ਤੋਂ ਕੇਂਦਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਹੀ ਕੀਤਾ ਹੈ। ਇਹ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਬਜਟ ‘ਚ ਇਨਕਮ ਟੈਕਸ ਸਬੰਧੀ ਵੱਡਾ ਐਲਾਨ, ਕੀ ਹੋਇਆ ਸਸਤਾ ਤੇ ਕੀ ਹੋਇਆ ਮਹਿੰਗਾ…

ਨਵੀਂ ਦਿੱਲੀ। Budget : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ 23 ਜੁਲਾਈ ਨੂੰ ਆਪਣਾ 7ਵਾਂ ਬਜਟ ਪੇਸ਼ ਕੀਤਾ। ਨਿੱਜੀ ਟੈਕਸ ਦਾਤਾਵਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਨਵੀਂ ਟੈਕਸ ਰਿਜੀਮ ਵਿੱਚ ਸਟੈਂਡਰਡ ਡਿਡਕਸ਼ਨ ਨੂੰ 50 ਹਜ਼ਾਰ ਰੁਪਏ ਤੋਂ ਵਧਾ ਕੇ 75 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਇਸ ਨਾਲ ਨਵੀਂ ਟੈਕਸ ਰਿਜੀਮ ਤਹਿਤ ਰਾਹਤ ਦਾ […]
ਦੇਸ਼  Breaking News  ਬਿਜਨਸ  ਖਾਸ ਖਬਰ 

ਸਕੂਲ ਆਫ਼ ਐਮੀਨੈਂਸ ਲਈ ਰੱਖੀ ਗਈ 100 ਕਰੋੜ ਦੀ ਰਾਸ਼ੀ : ਬੈਂਸ

100 ਪ੍ਰਾਇਮਰੀ ਸਕੂਲਾਂ ਨੂੰ ਸਕੂਲ ਆਫ਼ ਹੈਪੀਨੈੱਸ ਵਿੱਚ ਕੀਤਾ ਜਾਵੇਗਾ ਤਬਦੀਲ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਵਿੱਤ ਮੰਤਰੀ ਵੱਲੋਂ ਅੱਜ ਪੇਸ਼ ਕੀਤੇ ਗਏ ਵਿੱਤੀ ਵਰੇ 2024-25 ਲਈ ਤਜਵੀਜ਼ਤ ਬਜਟ ਵਿੱਚ ਸਕੂਲ ਸਿੱਖਿਆ ਲਈ 11.5 ਫੀਸਦੀ ਅਤੇ ਉਚੇਰੀ ਸਿੱਖਿਆ ਲਈ 6 ਫੀਸਦੀ ਵਾਧੇ ਵਾਲਾ ਬਜਟ ਰੱਖਣ ਲਈ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ, […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ਦੇ ਬਜਟ ’ਚ ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ : ਹਰਭਜਨ ਸਿੰਘ ਈ.ਟੀ.ਓ.

ਆਵਾਜਾਈ ਤੇ ਸੰਪਰਕ ਨੂੰ ਮਜ਼ਬੂਤ ਬਨਾਉਣ ਲਈ ਸੜਕਾਂ ਅਤੇ ਪੁਲਾਂ ਲਈ ਬਜ਼ਟ ਵਿੱਚ ਰੱਖੇ 2,695 ਕਰੋੜ ਰੁਪਏ (Punjab Budget)  ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਲਈ ਰੱਖੇ 7,780 ਕਰੋੜ ਰੁਪਏ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਰਕਾਰ ਦੇ ਬਜਟ ਦੀ ਸ਼ਲਾਘਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Budget | ਬਜ਼ਟ ਪੇਸ਼ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ

ਚੰਡੀਗੜ੍ਹ। ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜ਼ਟ ਪੇਸ਼ ਕਰਨ ਮਗਰੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2 ਸਾਲ ਪਹਿਲਾਂ ਪੰਜਾਬ ਦੀ ਵਾਗਡੋਰ ਸੰਭਾਲੀ ਅਤੇ ਲਗਭਗ 2 ਸਾਲ ਤੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਦ ਲਈ ਸਿਰਤੋੜ ਯਤਨ ਕਰ ਰਹੇ ਹਨ। ਹਰਪਾਲ […]
ਪੰਜਾਬ  Breaking News  ਬਿਜਨਸ  ਖਾਸ ਖਬਰ 

Live I ਬਜ਼ਟ ਭਾਸ਼ਨ ਸ਼ੁਰੂ, ਵਿੱਤ ਮੰਤਰੀ ਪੜ੍ਹ ਰਹੇ ਨੇ ਬਜ਼ਟ

ਚੰਡੀਗੜ੍ਹ। 16ਵੀਂ ਪੰਜਾਬ ਵਿਧਾਨ ਸਭਾ ਦਾ ਬਜ਼ਟ ਅੱਜ ਪੇਸ਼ ਕੀਤਾ ਜਾ ਰਿਹਾ ਹੈ। ਬਜ਼ਟ (Budget) ਭਾਸ਼ਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਰਹੇ ਹਨ। ਉਨ੍ਹਾਂ ਬਜ਼ਟ ਭਾਸ਼ਨ ਸ਼ੁਰੂ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਲਈ ਬਹੁਤ ਕੁਝ ਕਰ ਰਹੀ ਹੈ। ਉਨ੍ਹਾਂ ਭਾਸ਼ਣ ਦੀ ਸ਼ੁਰੂਆਤ ਇੱਕ ਸ਼ੇਅਰ ਨਾਲ ਕੀਤੀ। ਉਨ੍ਹਾਂ ਸਾਲਾਨਾ ਵਿਕਾਸ ਦਰ ਨੂੰ […]
ਪੰਜਾਬ  Breaking News  ਖਾਸ ਖਬਰ 

Farmers : ਕਿਸਾਨਾਂ ਨੂੰ ਇਸ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ, ਕਈ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ

ਮਨੋਹਰ ਸਰਕਾਰ ਦੇ ਦੂਜੇ ਕਾਰਜਕਾਲ ਦਾ ਅੰਤਰਿਮ ਬਜਟ ਪੇਸ਼, ਕਈ ਵੱਡੇ ਐਲਾਨ | Farmers ਬਜਟ: Farmers ਦੇ ਕਰਜੇ ਦਾ ਵਿਆਜ ਮੁਆਫ਼, ਸ਼ਹੀਦ ਫੌਜੀਆਂ ਦੇ ਪਰਿਵਾਰਾਂ ਨੂੰ ਮਿਲਣਗੇ ਇੱਕ ਕਰੋੜ ਰੁਪਏ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਹਰਿਆਣਾ ਦੀਆਂ ਸਰਹੱਦਾਂ ’ਤੇ ਖੜ੍ਹੀਆਂ ਹਨ ਅਤੇ ਉਹ ਦਿੱਲੀ ਵੱਲ ਕੂਚ ਕਰਨਾ ਚਾਹੁੰਦੀਆਂ ਹਨ। ਇਸ ਕਾਰਨ ਸ਼ੰਭੂ […]
Breaking News  ਖੇਤੀਬਾੜੀ  ਹਰਿਆਣਾ  ਖਾਸ ਖਬਰ 

ਪੰਜਾਬ ਦਾ ਬਜਟ ਇਜਲਾਸ 1 ਮਾਰਚ ਤੋਂ 15 ਮਾਰਚ ਤੱਕ

ਸਾਲ 2024-25 ਦਾ ਬਜਟ 5 ਮਾਰਚ ਨੂੰ ਹੋਵੇਗਾ ਪੇਸ਼ (ਅਸ਼ਵਨੀ ਚਾਵਲਾ) ਚੰਡੀਗੜ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) ਇੱਕ ਮਾਰਚ ਤੋਂ 15 ਮਾਰਚ, 2024 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Budget : ਬਜਟ ’ਚ ਯੋਜਨਾਬੰਦੀ ਦਰੁਸਤ, ਫੌਰੀ ਰਾਹਤ ਘੱਟ

ਅੰਤਰਿਮ ਬਜਟ ਹੋਣ ਕਰਕੇ ਕੇਂਦਰੀ ਵਿੱਤ ਮੰਤਰੀ ਨੇ ਸਰਕਾਰ ਦੇ ਆਖਰੀ ਬਜਟ ’ਚ ਕੋਈ ਵੱਡਾ ਲੋਕ ਲੁਭਾਵਣਾ ਐਲਾਨ ਨਹੀਂ ਕੀਤਾ, ਹਾਲਾਂਕਿ ਚੋਣਾਂ ਦਾ ਸਾਲ ਹੋਣ ਕਰਕੇ ਅਜਿਹੇ ਐਲਾਨਾਂ ਦੀ ਉਮੀਦ ਹੁੰਦੀ ਹੈ। ਸਰਕਾਰ ਨੇ ਨਾ ਕੋਈ ਨਵਾਂ ਟੈਕਸ ਲਾਇਆ ਹੈ ਤੇ ਨਾ ਹੀ ਕੋਈ ਟੈਸਟ ਵਧਾਇਆ ਹੈ। ਆਯੂਸ਼ਮਾਨ ਸਕੀਮ ਦਾ ਦਾਇਰਾ ਵਧਾਉਣ ਨਾਲ ਆਸ਼ਾ ਵਰਕਰਾਂ […]
Breaking News  ਸੰਪਾਦਕੀ  ਖਾਸ ਖਬਰ 

Budget : ਬਜਟ ’ਚ ਖੇਤੀ ਮੁਆਵਜ਼ੇ ਨੂੰ ਮਿਲੇ ਤਵੱਜੋ

ਲੋਕ ਸਭਾ ਚੋਣਾਂ ਨੇੜੇ ਹੋਣ ਕਰਕੇ ਭਾਵੇਂ ਫਰਵਰੀ ’ਚ ਅੰਤਰਿਮ ਬਜਟ (Budget) ਹੀ ਆਉਣਾ ਹੈ ਪਰ ਸਰਕਾਰ ਸ਼ਾਰਟ ਟਰਮ ਤਜ਼ਵੀਜਾਂ ਵਧਾ ਕੇ ਬਜਟ ਨੂੰ ਆਕਰਸ਼ਿਕ ਬਣਾ ਸਕਦੀ ਹੈ । ਪੂਰਾ ਬਜਟ ਜੁਲਾਈ ’ਚ ਆਉਣ ਦੀ ਉਮੀਦ ਹੈ। ਕਿਸਾਨ, ਛੋਟੇ ਦੁਕਾਨਦਾਰਾਂ, ਵਪਾਰੀ ਵਰਗ ਤੇ ਮਜ਼ਦੂਰ ਨੂੰ ਸਰਕਾਰ ਤੋਂ ਰਾਹਤ ਦੀ ਉਮੀਦ ਹੈ। ਖੇਤੀ ਪ੍ਰਧਾਨ ਦੇਸ਼ ਹੋਣ […]
Breaking News  ਸੰਪਾਦਕੀ  ਖਾਸ ਖਬਰ 

ਬਜ਼ਟ ਪੇਸ਼ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਕੀਤਾ ਟਵੀਟ, ਕੀ ਕਿਹਾ ਤੁਸੀਂ ਵੀ ਪੜ੍ਹੋ?

ਚੰਡੀਗੜ। ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਆਪਣੀ ਸਰਕਾਰ ਦਾ ਦੂਜਾ ਬਜਟ ਪੇਸ਼ ਕਰਨਗੇ। ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਜਾਣ ਵਾਲੇ ਇਸ ਬਜਟ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਕਾਫ਼ੀ ਜਿਆਦਾ ਆਸਾਂ ਹਨ ਤਾਂ ਖਜ਼ਾਨਾ ਮੰਤਰੀ ਵੀ ਆਪਣੇ ਪਿਟਾਰੇ ਵਿੱਚੋਂ ਕਾਫ਼ੀ ਕੁਝ ਦੇਣ ਦੀ ਤਿਆਰੀ ਵਿੱਚ ਦਿਖਾਈ ਦੇ ਰਹੇ ਹਨ। […]
ਪੰਜਾਬ  Breaking News  ਖਾਸ ਖਬਰ  Featured 

Budget 2023 : ਮੋਦੀ ਸਰਕਾਰ ਨੇ ਪੰਜਾਬ ਵਿਰੋਧੀ ਬਜਟ ਪੇਸ਼ ਕੀਤਾ : ਮੁੱਖ ਮੰਤਰੀ

Budget 2023 : ਕੇਂਦਰ ਸਰਕਾਰ ਨੇ ਸੂਬੇ ਨੂੰ ਪੂਰੀ ਤਰਾਂ ਅਣਗੌਲਿਆ ਕਰਕੇ ਦੇਸ ਪ੍ਰਤੀ ਪੰਜਾਬੀਆਂ ਦੀਆਂ ਅਣਗਿਣਤ ਕੁਰਬਾਨੀਆਂ ਦਾ ਘੋਰ ਨਿਰਾਦਰ ਕੀਤਾ ਮੋਦੀ ਸਰਕਾਰ ਆਪਣੇ ਆਖਰੀ ਬਜਟ ਵਿੱਚ ਵੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿੱਚ ਨਾਕਾਮ ਰਹੀ ਮੁੱਖ ਮੁੱਦਿਆਂ ‘ਤੇ ਸੂਬੇ ਨੂੰ ਨਜਰਅੰਦਾਜ ਕਰਕੇ ਅੱਗ ਨਾਲ ਖੇਡਣ ਤੋਂ ਗੁਰੇਜ ਕਰਨ ਤੋਂ ਕੇਂਦਰ ਸਰਕਾਰ ਨੂੰ ਸੁਚੇਤ […]
ਦੇਸ਼  ਪੰਜਾਬ  Breaking News  ਬਿਜਨਸ  ਸੂਬੇ  ਖਾਸ ਖਬਰ 
Ad Ad Ad