ਸਾਡੇ ਨਾਲ ਸ਼ਾਮਲ

Follow us

14.6 C
Chandigarh
Thursday, February 12, 2026
More
    Home Breaking News ਨਵੀਂ ਦਿੱਲੀ: ਲ...

    ਨਵੀਂ ਦਿੱਲੀ: ਲੱਛਮੀ ਨਗਰ ਇਲਾਕੇ ਵਿੱਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ

    New Delhi, Building, Collapsed,Lachhmi Nagar

    ਕਈ ਜਣੇ ਮਲਬੇ ਹੇਠ ਦਬੇ, ਚਾਰ ਜਣਿਆਂ ਨੂੰ ਹਸਪਤਾਲ ਪਹੁੰਚਾਇਆ

    ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਲੱਛਮੀ ਨਗਰ ਇਲਾਕੇ ਵਿੱਚ ਦੇਰ ਰਾਤ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ। ਇਸ ਹਾਦਸੇ ਵਿੱਚ ਕਈ ਲੋਕ ਮਲਬੇ ਵਿੱਚ ਦਬ ਗਏ। ਜਿਨ੍ਹਾਂ ਵਿੱਚੋਂ ਹੁਣ ਤੱਕ 4 ਜਣਿਆਂ ਨੂੰ ਹਸਪਤਾਲ ਪਹੁੰਚਾਇਆ ਜਾ ਚੁੱਕਿਆ ਹੈ। ਜਦੋਂਕਿ ਕੁਝ ਲੋਕਾਂ ਦੇ ਅਜੇ ਵੀ ਦਬੇ ਹੋਣ ਦਾ ਸ਼ੱਕ ਹੇ।

    ਦੱਸਿਆ ਜਾ ਰਿਹਾ ਹੈ ਕਿ ਇਮਾਰਤ ਢਹਿਣ ਦੀ ਅਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਸੂਚਨਾ ਪੁਲਿਸ ਅਤੇ ਅੱਗ ਬੁਝਾਊ ਵਿਭਾਗ ਨੂੰ ਦਿੱਤਾ। ਮੌਕੇ ‘ਤੇ ਰਾਹਤ ਕਾਰਜ ਚੱਲ ਰਹੇ ਹਨ। ਮਲਬੇ ਵਿੱਚੋਂ 5 ਜਣਿਆਂ ਨੂੰ ਸੁਰੱਖਿਅਤ ਕੱਢਿਆ ਜਾ ਚੁੱਕਿਆ ਹੈ, ਜਦੋਂਕਿ ਕੁਝ ਲੋਕਾਂ ਦੇ ਮਲਬੇ ਵਿੱਚ ਦਬੇ ਹੋਣ ਦਾ ਸ਼ੱਕ ਹੈ।

     

     

    LEAVE A REPLY

    Please enter your comment!
    Please enter your name here