ਬੁਲੰਦਸ਼ਹਿਰ : ਸਮੂਹਿਕ ਦੁਰਚਾਰ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ

ਲਖਨਊ। ਪੁਲਿਸ ਨੇ ਬੁਲੰਦ ਸ਼ਹਿਰ ਸਮੂਹਿਕ ਦੁਰਾਚਾਰ ਮਾਮਲੇ ‘ਚ ਲੋੜੀਂਦੇ ਮੁੱਖ ਮੁਲਜ਼ਮ ਸਲੀਮ ਬਾਵਰੀਆ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਅਨੀਸ ਅਹਿਮਦ ਅੰਸਾਰੀ ਨੇ ਦੱਸਿਆ ਕਿ ਬਾਬਰੀਆ ਨੂੰ ਉਸ ਦੇ ਤਿੰਨ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਹੀ ਇਸ ਮਮਲੇ ‘ਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਗਿਣਤੀ 6 ਹੋ ਗਈ ਹੈ।