Bullet Train

Haryana-Punjab Bullet Train: ਪੰਜਾਬ ਤੇ ਹਰਿਆਣਾ ਦੇ ਇਨ੍ਹਾਂ ਸ਼ਹਿਰਾਂ ’ਚੋਂ ਲੰਘੇਗੀ ਬੁਲੇਟ ਟਰੇਨ, ਇਨ੍ਹਾਂ ਪਿੰਡਾਂ ਦੀਆਂ ਜਮੀਨਾਂ ਕੀਤੀਆਂ ਜਾਣਗੀਆਂ ਐਕੁਆਇਰ

Haryana-Punjab Bullet Train: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਦਿੱਲੀ ਤੋਂ ਅੰਮ੍ਰਿਤਸਰ ਦੀ ਦੂਰੀ ਹੁਣ ਬੁਲੇਟ ਟ੍ਰੇਨ ਰਾਹੀਂ ਸਿਰਫ਼ 2 ਘੰਟਿਆਂ ’ਚ ਪੂਰੀ ਕੀਤੀ ਜਾ ਸਕਦੀ ਹੈ। ਇਸ ਹਾਈ-ਸਪੀਡ ਰੇਲ ਪ੍ਰੋਜੈਕਟ ਨੂੰ ਸਰਕਾਰ ਦੀ ਪ੍ਰਵਾਨਗੀ ਮਿਲ ਗਈ ਹੈ, ਜਿਸ ਕਾਰਨ ਦਿੱਲੀ, ਹਰਿਆਣਾ ਤੇ ਪੰਜਾਬ ਨੂੰ ਜੋੜਨ ਵਾਲੇ ਇਸ ਕੋਰੀਡੋਰ ’ਤੇ ਕੰਮ ਤੇਜ਼ੀ ਨਾਲ ਸ਼ੁਰੂ ਹੋਣ ਦੀ ਉਮੀਦ […]
ਪੰਜਾਬ  Breaking News  ਹਰਿਆਣਾ  ਖਾਸ ਖਬਰ