ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਉਨ੍ਹਾਂ ਦੀ ਪਤਨੀ ਨਾਲ ਬੰਟੀ ਬੈਂਸ ਨੇ ਸ਼ੇਅਰ ਕੀਤੀ ਫੋਟੋ

Harjot Bains

ਚੰਡੀਗੜ੍ਹ (ਸੱਚ ਕਹੂੰ ਨਿਊਜ਼) । ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Bunty Bains With Harjot Bains And His Wife:) ਹਾਲ ਹੀ ਵਿੱਚ IPS ਜੋਤੀ ਸਿੰਘ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਸ ਮੌਕੇ ‘ਤੇ ਨਵੇਂ ਵਿਆਹੇ ਜੋੜੇ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇੰਨਾ ਹੀ ਨਹੀਂ ਹਰਜੋਤ ਬੈਂਸ ਅਤੇ ਉਨ੍ਹਾਂ ਦੀ ਪਤਨੀ ਨੂੰ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਵੱਲੋਂ ਵੀ ਕਾਫੀ ਵਧਾਈਆਂ ਮਿਲ ਰਹੀਆਂ ਹਨ। ਪੰਜਾਬੀ ਗੀਤਕਾਰ ਅਤੇ ਨਿਰਮਾਤਾ ਬੰਟੀ ਬੈਂਸ ਨੇ ਹਰਜੋਤ ਬੈਂਸ ਅਤੇ ਜੋਤੀ ਸਿੰਘ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਇਸ ‘ਚ ਉਹ ਨਵੇਂ ਵਿਆਹੇ ਜੋੜੇ ਨੂੰ ਉਨ੍ਹਾਂ ਦੇ ਵਿਆਹ ਦੀਆਂ ਵਧਾਈਆਂ ਦਿੰਦੇ ਨਜ਼ਰ ਆ ਰਹੇ ਹਨ। ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਤਸਵੀਰ ਨੂੰ ਵੇਖੋ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here