Share market: ਈਰਾਨ ਤੇ ਇਜ਼ਰਾਈਲ ਦਰਮਿਆਨ ਤਣਾਅ ਦੇ ਦਬਾਅ ਹੇਠ ਸਟਾਕ ਮਾਰਕੀਟ ਮੂਧੇ ਮੂੰਹ, ਨਿਵੇਸ਼ਕਾਂ ’ਚ ਹਾਹਾਕਾਰ
Share market: ਮੁੰਬਈ (ਏਜੰਸੀ)। ਈਰਾਨ ਤੇ ਇਜ਼ਰਾਈਲ ਵਿਚਾਲੇ ਵਧਦੇ ਤਣਾਅ ਦੇ ਦਬਾਅ ਹੇਠ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ’ਚ ਘਰੇਲੂ ਸ਼ੇਅਰ ਬਾਜ਼ਾਰ ’ਚ ਹਫੜਾ-ਦਫੜੀ ਮਚ ਗਈ ਅਤੇ ਸੈਂਸੈਕਸ 1200 ਅੰਕਾਂ ਦੀ ਗਿਰਾਵਟ ਨਾਲ ਖੁੱਲ੍ਹਿਆ ਅਤੇ ਐੱਨਐੱਸਈ ਦਾ ਨਿਫਟੀ 340 ਅੰਕਾਂ ਤੋਂ ਜ਼ਿਆਦਾ ਡਿੱਗ ਗਿਆ। ਬੀਐਸਈ ਦਾ 30 ਸ਼ੇ...
Petrol Diesel Price: ਕੱਚੇ ਤੇਲ ਦੀਆਂ ਕੀਮਤਾਂ ’ਚ ਗਿਰਾਵਟ ਸ਼ੁਰੂ, ਜਾਣੋ ਪੈਟਰੋਲ-ਡੀਜ਼ਲ ਦੇ ਰੇਟਾਂ ’ਤੇ ਅੱਜ ਕੀ ਹੈ ਅਪਡੇਟ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Petrol Diesel Price: ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਗਿਰਾਵਟ ਵਿਚਕਾਰ ਅੱਜ ਘਰੇਲੂ ਪੱਧਰ ’ਤੇ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਸਥਿਰ ਰਹੀਆਂ, ਜਿਸ ਕਾਰਨ ਦਿੱਲੀ ’ਚ ਪੈਟਰੋਲ 94.72 ਰੁਪਏ ਪ੍ਰਤੀ ਲੀਟਰ ਤੇ ਡੀਜਲ 87.62 ਰੁਪਏ ਪ੍ਰਤੀ ਲੀਟਰ ’ਤੇ ਰਿਹਾ...
Petrol-Diesel Price : ਕੀ ਸਸਤਾ ਹੋਵੇਗਾ ਪੈਟਰੋਲ ਤੇ ਡੀਜ਼ਲ? ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਦੇ ਸਕਦੀ ਐ ਖੁਸ਼ਖਬਰੀ
ਨਵੀਂ ਦਿੱਲੀ। ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਤੇਜ਼ੀ ਦੇ ਬਾਵਜ਼ੂਦ ਘਰੇਲੂ ਪੱਧਰ ’ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅੱਜ ਟਿਕੀਆਂ ਰਹੀਆਂ, ਜਿਸ ਨਾਲ ਦਿੱਲੀ ’ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ’ਤੇ ਪਈਆਂ ਰਹੀਆਂ। ਤੇਲ ਵੰਡ ਕਰਨ ਵਾਲੀ ਮੁੱਖ ਕੰਪਨੀ ਹ...
ਮਹਿੰਗਾਈ ਕੰਟਰੋਲ ਅਤੇ ਆਰਥਿਕ ਵਿਕਾਸ ’ਤੇ ਆਰਬੀਆਈ ਦਾ ਧਿਆਨ, ਨੀਤੀਗਤ ਦਰਾਂ ਵਿੱਚ ਕੋਈ ਬਦਲਾਅ ਨਹੀਂ
ਮਹਿੰਗਾਈ ਕੰਟਰੋਲ ਅਤੇ ਆਰਥਿਕ ਵਿਕਾਸ ’ਤੇ ਆਰਬੀਆਈ ਦਾ ਧਿਆਨ, ਨੀਤੀਗਤ ਦਰਾਂ ਵਿੱਚ ਕੋਈ ਬਦਲਾਅ ਨਹੀਂ
ਮੁੰਬਈ। ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਅਸਮਾਨ ਛੂੰਹਦੀ ਮਹਿੰਗਾਈ ਨੂੰ ਕਾਬੂ ਕਰਨ ਅਤੇ ਆਰਥਿਕ ਵਿਕਾਸ ਨੂੰ ਤੇਜ਼ ਰੱਖਣ ਲਈ ਰਿਵਰਸ ਰੇਪੋ ਦਰ ਵਿੱਚ 0.4 ਪ੍ਰਤੀਸ਼ਤ ਦੇ ਵਾਧੇ ਨੂੰ ਛੱਡ ਕੇ ਸ਼ੁੱਕਰਵਾ...
Income Tax: ਵਿਧਾਇਕਾਂ ਤੋਂ ਪੱਲਿਓਂ ਟੈਕਸ ਭਰਵਾਉਣਾ ਸਹੀ ਫੈਸਲਾ
ਮੱਧ ਪ੍ਰਦੇਸ਼ ਸਰਕਾਰ ਨੇ ਆਪਣੇ ਵਿਧਾਇਕਾਂ ਦਾ ਆਮਦਨ ਟੈਕਸ ਨਾ ਭਰਨ ਦਾ ਇਤਿਹਾਸਕ ਫੈਸਲਾ ਲਿਆ ਹੈ ਇਹ ਫੈਸਲਾ ਧਨ ਦੇ ਰੂਪ ’ਚ ਓਨਾ ਵੱਡਾ ਨਹੀਂ ਹੈ, ਜਿੰਨਾ ਨੈਤਿਕ ਰੂਪ ’ਚ ਹੈ ਇਸੇ ਕਾਰਨ ਮੋਹਨ ਯਾਦਵ ਸਰਕਾਰ ਦੇ ਇਸ ਫੈਸਲੇ ਨੂੰ ਇੱਕ ਵੱਡੇ ਸਿਆਸੀ ਸੰਦੇਸ਼ ਦੇ ਰੂਪ ’ਚ ਦੇਖਿਆ ਜਾ ਰਿਹਾ ਹੈ ਪਿਛਲੇ ਸਾਲ ਸਰਕਾਰ ਨੇ ਮੰ...
Sahara Group News: ਸਹਾਰਾ ਸਮੂਹ ਦੇ ਨਿਵੇਸ਼ਾਂ ਨੂੰ ਵਿੱਤ ਮੰਤਰੀ ਨੇ ਸੁਣਾਈ ਵੱਡੀ ਖੁਸ਼ਖਬਰੀ!
ਦਸਤਾਵੇਜ਼ ਪੂਰੇ ਲਿਆਓ ਤੇ ਪੈਸੇ ਲੈ ਜਾਓ : ਸੀਤਾਰਮਨ | Sahara Group News
ਨਵੀਂ ਦਿੱਲੀ (ਏਜੰਸੀ)। Sahara Group News : ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਨੇ ਸੋਮਵਾਰ ਨੂੰ ਲੋਕ ਸਭਾ ’ਚ ਕਿਹਾ ਕਿ ਸਹਾਰਾ ਗਰੁੱਪ ਦੇ ਨਿਵੇਸ਼ਕਾਂ ਨੂੰ ਪੈਸੇ ਵਾਪਸ ਕਰਨ ’ਚ ਕੋਈ ...
ਸ਼ੇਅਰ ਬਾਜਾਰ ’ਚ ਵਾਧੇ ਨਾਲ ਕਾਰੋਬਾਰ ਦੀ ਸ਼ੁਰੂਆਤ
ਸ਼ੇਅਰ ਬਾਜਾਰ ’ਚ ਵਾਧੇ ਨਾਲ ਕਾਰੋਬਾਰ ਦੀ ਸ਼ੁਰੂਆਤ
ਮੁੰਬਈ। ਬੁੱਧਵਾਰ ਨੂੰ ਸ਼ੇਅਰ ਬਾਜ਼ਾਰ ’ਚ ਵਾਧੇ ਨਾਲ ਕਾਰੋਬਾਰ ਸ਼ੁਰੂ ਹੋਇਆ। ਬੰਬਈ ਸਟਾਕ ਐਕਸਚੇਂਜ (ਬੀਐਸਈ) ਦਾ ਸੈਂਸੈਕਸ 238.17 ਅੰਕ ਵਧ ਕੇ 55,345.51 ’ਤੇ ਅਤੇ ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਦਾ ਨਿਫਟੀ 58.6 ਅੰਕ ਵਧ ਕੇ 16,474.95 ’ਤੇ ਖੁੱਲ੍ਹਿਆ।
...
Vegetables Prices: ਮਹਿੰਗੀ ਸਬਜ਼ੀਆਂ ਨੇ ਵਿਗਾੜਿਆ ਘਰੇਲੂ ਬਜਟ, ਸਬਜ਼ੀਆਂ ਦੇ ਜਾਣੋ ਕੀ ਹਨ ਭਾਅ
ਫਰੀਦਕੋਟ, (ਗੁਰਪ੍ਰੀਤ ਪੱਕਾ)। ਮਹਿੰਗੀਆਂ ਸਬਜ਼ੀਆਂ ਨੇ ਘਰੇਲੂ ਔਰਤਾਂ ਦਾ ਬਜਟ ਵਿਗਾੜ ਦਿੱਤਾ ਹੈ ਅਤੇ ਟਮਾਟਰ, ਗੋਭੀ ਅਤੇ ਮੂਲੀ ਦੇ ਭਾਅ ਵਧ ਗਏ ਹਨ। ਇਸ ਤੋਂ ਇਲਾਵਾ ਪਿਆਜ਼ ਅਤੇ ਲਸਣ ਦੀਆਂ ਕੀਮਤਾਂ ਵੀ ਮਹਿੰਗੀਆਂ ਹਨ। ਪਹਿਲਾਂ ਘਰੇਲੂ ਔਰਤਾਂ ਪਿਆਜ਼ ਛਿੱਲਦਿਆਂ ਹੰਝੂ ਵਹਾਉਂਦੀਆਂ ਸਨ, ਹੁਣ ਭਾਅ ਸੁਣ ਕੇ ਹੰਝੂ ...
ਮੋਹਾਲੀ ਵਿਖੇ ਖੁੱਲ੍ਹਿਆ ਫਾਇਰ ਸਰਵਿਸ ਟ੍ਰੇਨਿੰਗ ਇੰਸਟੀਚਿਊਟ ਅਤੇ ਫਾਇਰ ਸਟੇਸ਼ਨ
ਕਰੀਬ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ ਇਮਾਰਤ
ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕਰ ਰਹੀ ਹੈ ਤੇ ਵੱਡੀ ਗਿਣਤੀ ਵਿਕਾਸ ਪ੍ਰੋਜੈਕਟ ਲਗਾਤਾਰ ਲੋਕ ਅਰਪਿਤ ਕੀਤੇ ਜਾ ਰਹੇ ਹਨ। (Mohali News) ਸੂਬੇ ਦੇ ਲੋਕਾਂ ਦੀ ਵੱਖੋ-ਵੱਖ ਪੱਖਾਂ ਤੋਂ ਸੁਰੱਖਿਆ...
Electric Vehicles: ਦੁਨੀਆ ਦਾ ਪਹਿਲਾ ਦੇਸ਼ ਜਿੱਥੇ ਨੇ ਪੈਟਰੋਲ ਤੋਂ ਜ਼ਿਆਦਾ ਇਲੈਕਟ੍ਰਿਕ ਵਾਹਨ, ਇਸ ਦੇਸ਼ ਦੀ ਇਸ ਤਰ੍ਹਾਂ ਬਦਲੀ ਤਸਵੀਰ
Electric Vehicles: ਪੈਟਰੋਲ ਅਤੇ ਡੀਜ਼ਲ ਵਰਗੇ ਖਰਚਿਆਂ ਨੂੰ ਘੱਟ ਕਰਨ ਲਈ ਦੁਨੀਆ ਭਰ ਵਿੱਚ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਦੋਂ ਕਿ ਇਲੈਕਟ੍ਰਿਕ ਵਾਹਨਾਂ ਨੂੰ ਇਸਦੇ ਲਈ ਸਭ ਤੋਂ ਵਧੀਆ ਵਿਕਲਪ ਮੰਨਿਆ ਜਾ ਰਿਹਾ ਹੈ। ਦੁਨੀਆ ਦੇ ਕਈ ਦੇਸ਼ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਅੱਗੇ ਆ ਰਹੇ ਹ...