Petrol Diesel Price: ਕੱਚੇ ਤੇਲ ਦੀਆਂ ਕੀਮਤਾਂ ’ਚ ਗਿਰਾਵਟ ਸ਼ੁਰੂ, ਜਾਣੋ ਪੈਟਰੋਲ-ਡੀਜ਼ਲ ਦੇ ਰੇਟਾਂ ’ਤੇ ਅੱਜ ਕੀ ਹੈ ਅਪਡੇਟ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Petrol Diesel Price: ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਗਿਰਾਵਟ ਵਿਚਕਾਰ ਅੱਜ ਘਰੇਲੂ ਪੱਧਰ ’ਤੇ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਸਥਿਰ ਰਹੀਆਂ, ਜਿਸ ਕਾਰਨ ਦਿੱਲੀ ’ਚ ਪੈਟਰੋਲ 94.72 ਰੁਪਏ ਪ੍ਰਤੀ ਲੀਟਰ ਤੇ ਡੀਜਲ 87.62 ਰੁਪਏ ਪ੍ਰਤੀ ਲੀਟਰ ’ਤੇ ਰਿਹਾ...
Petrol Diesel Price: ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਵੇਖੋ ਤਾਜ਼ਾ ਸੂਚੀ
Petrol Diesel Price: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਦੇ ਵਿਚਕਾਰ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਘਰੇਲੂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ, ਜਿਸ ਕਾਰਨ ਦਿੱਲੀ 'ਚ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ...
Toll Collection New System: ਟੋਲ ਸਬੰਧੀ ਕੇਂਦਰੀ ਮੰਤਰੀ ਗਡਕਰੀ ਨੇ ਲਿਆ ਵੱਡਾ ਫੈਸਲਾ, ਮੌਜ਼ੂਦਾ ਸਿਸਟਮ ਕੀਤਾ ਖਤਮ…
ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਵੱਡਾ ਫੈਸਲਾ ਲਿਆ ਹੈ, ਜਿਸ ਸਬੰਧੀ ਉਨ੍ਹਾਂ ਨੇ ਮੌਜ਼ੂਦਾ ਟੋਲ ਪ੍ਰਣਾਲੀ ਨੂੰ ਖਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੈਟੇਲਾਈਟ ਟੋਲ ਉਗਰਾਹੀ ਪ੍ਰਣਾਲੀ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਹੈ, ਉਨ੍ਹਾਂ ਨੇ ਅੱਜ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਟੋਲ ਪ੍ਰਣਾਲ...
Gold Price Today: ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਅੱਜ ਹੈ ਖਰੀਦਣ ਦਾ ਮੌਕਾ!
ਨਵੀਂ ਦਿੱਲੀ। Gold Price Today : ਅੱਜ 27 ਜੁਲਾਈ ਦਿਨ ਸ਼ਨੀਵਾਰ ਨੂੰ ਸੋਨੇ ਦੀ ਕੀਮਤ ਡਿੱਗ ਗਈਆਂ। ਦੇਸ਼ ਦੇ ਜ਼ਿਆਦਾਤਰ ਸੂਬਿਆਂ ’ਚ ਪਿਛਲੇ ਇਕ ਹਫਤੇ ’ਚ ਸੋਨਾ 6,000 ਰੁਪਏ ਸਸਤਾ ਹੋ ਗਿਆ ਹੈ। ਰਾਜਧਾਨੀ ਦਿੱਲੀ ’ਚ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 68,870 ਰੁਪਏ ਹੈ। ਮੁੰਬਈ ’ਚ 24 ਕੈਰੇਟ ਸੋਨੇ ਦੀ ...
ਸੋਨਾ ਦੇ ਭਾਅ ’ਚ ਭਾਰੀ ਗਿਰਾਵਟ, ਆਮ ਲੋਕਾਂ ਦੇ ਚਿਹਰਿਆਂ ’ਤੇ ਪਰਤੀ ਕੁਝ ਰੌਣਕ
ਕੇਂਦਰ ਦੇ ਬਜਟ ’ਚ ਸੋਨੇ-ਚਾਂਦੀ ’ਤੇ ਦਰਾਮਦ ਟੈਕਸ ਘਟਾਉਣ ਤੋਂ ਬਾਅਦ ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਆਈ ਗਿਰਵਾਟ (Gold)
24 ਕੈਰਟ ਸੋਨੇ ਦੀ ਕੀਮਤ 70750 ਰੁਪਏ ਪ੍ਰਤੀ ਤੋਲੇ ’ਤੇ ਪੁੱਜੀ
ਚਾਂਦੀ ਦਾ ਰੇਟ 88000 ਰੁਪਏ ਪ੍ਰਤੀ ਕਿੱਲੋ
(ਭੀਮ ਸੈਨ ਇੰਸਾਂ/ਸਰਜੀਵਨ ਕੁਮਾਰ) ਗੋਬਿੰਦਗੜ੍ਹ ਜੇਜੀਆ। ਕੁਝ...
Gold Price : ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਖੁਸ਼ਖਬਰੀ, ਹੁਣ ਸੋਨਾ ਹੋਵੇਗਾ ਸਸਤਾ, ਵਿੱਤ ਮੰਤਰੀ ਨੇ ਕੀਤਾ ਐਲਾਨ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Gold Price ਸਰਕਾਰ ਨੇ ਸੋਨੇ ਅਤੇ ਚਾਂਦੀ 'ਤੇ ਦਰਾਮਦ ਡਿਊਟੀ ਘਟਾ ਕੇ 6 ਫੀਸਦੀ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਇਹ ਦੋਵੇਂ ਕੀਮਤੀ ਧਾਤਾਂ ਸਸਤੀਆਂ ਹੋ ਜਾਣਗੀਆਂ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿੱਤੀ ਸਾਲ 2024-25 ਦੇ ਬਜਟ ਭਾਸ਼ਣ ਵਿੱਚ ਸੋਨੇ ਅਤੇ ਚਾਂਦੀ 'ਤੇ ਦਰ...
ਬਜਟ ‘ਚ ਇਨਕਮ ਟੈਕਸ ਸਬੰਧੀ ਵੱਡਾ ਐਲਾਨ, ਕੀ ਹੋਇਆ ਸਸਤਾ ਤੇ ਕੀ ਹੋਇਆ ਮਹਿੰਗਾ…
ਨਵੀਂ ਦਿੱਲੀ। Budget : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ 23 ਜੁਲਾਈ ਨੂੰ ਆਪਣਾ 7ਵਾਂ ਬਜਟ ਪੇਸ਼ ਕੀਤਾ। ਨਿੱਜੀ ਟੈਕਸ ਦਾਤਾਵਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਨਵੀਂ ਟੈਕਸ ਰਿਜੀਮ ਵਿੱਚ ਸਟੈਂਡਰਡ ਡਿਡਕਸ਼ਨ ਨੂੰ 50 ਹਜ਼ਾਰ ਰੁਪਏ ਤੋਂ ਵਧਾ ਕੇ 75 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਇਸ ਨਾਲ ਨਵੀਂ ਟੈਕਸ ਰਿਜੀ...
Union Budget 2024: ਪਹਿਲੀ ਵਾਰ ਨੌਕਰੀ ਲੱਗਣ ਵਾਲਿਆਂ ਨੂੰ ਵੱਡਾ ਤੋਹਫ਼ਾ
ਨਵੀਂ ਦਿੱਲੀ। Union Budget 2024 : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ’ਚ ਆਮ ਬਜਟ ਪੇਸ਼ ਕੀਤਾ। ਬਜਟ ਵਿੱਚ ਨੌਜਵਾਨਾਂ ਨੂੰ ਤੁਹਫ਼ਾ ਦਿੱਤਾ ਗਿਆ ਹੈ। ਇਹ ਤੋਹਫ਼ਾ ਈਪੀਐੱਫ਼ ਜ਼ਰੀਏ ਦਿੱਤਾ ਜਾਵੇਗਾ। ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਇਸ ਬਜਟ ਵਿੱਚੋਂ ਹੀ ਨਿੱਕਲ ਕੇ ਆਈ ਹੈ।
ਇਸ ਵਿ...
ਨੌਜਵਾਨਾਂ, ਔਰਤਾਂ ਤੇ ਕਿਸਾਨਾਂ ਲਈ ਬਜ਼ਟ ’ਚ ਹੋਏ ਵੱਡੇ ਐਲਾਨ
ਨਵੀਂ ਦਿੱਲੀ। Union Budget 2024 Live : ਵਿੱਤੀ ਵਰ੍ਹੇ 2024-25 ਦੇ ਆਮ ਬਜ਼ਟ ਵਿੱਚ ਸਿੱਖਿਆ, ਰੁਜ਼ਗਾਰ ਤੇ ਹੁਨਰ ਵਿਕਾਸ ਲਈ 1.48 ਲੱਖ ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਲੋਕ ਸਭਾ ’ਚ ਬਜ਼ਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਇਸ ’ਚ ਰੁਜ਼ਗਾਰ, ਹੁਨਰ ਵਿਕਾਸ, ਐੱਮਐੱਸਐੱਮਈ ਅਤੇ...
ਸੀਤਾਰਮਨ ਸੱਤਵੀਂ ਵਾਰ ਆਮ ਬਜਟ ਪੇਸ਼ ਕਰਕੇ ਬਣਾ ਰਹੇ ਨੇ ਰਿਕਾਰਡ, ਦੇਖੋ Live…
ਆਰਥਿਕ ਵਿਕਾਸ ਦਰ 6.5-7.0% ਰਹਿਣ ਅਤੇ ਮਹਿੰਗਾਈ ਘਟਣ ਦੀ ਸੰਭਾਵਨਾ | Budget 2024 Live
ਖੇਤੀਬਾੜੀ ’ਚ ਇੱਕ ਰੁਪਏ ਦੇ ਨਿਵੇਸ਼ ’ਤੇ 13.85 ਰੁਪਏ ਦਾ ਲਾਭ
ਨਵੀਂ ਦਿੱਲੀ (ਏਜੰਸੀ)। Budget 2024 Live : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੰਗਲਵਾਰ ਨੂੰ ਸੰਸਦ ’ਚ ਮੌਜ਼ੂਦਾ ਵਿੱਤੀ ਸਾਲ 2024-25 ਦਾ ਆਮ...