ਬੈਂਕ ਗਾਹਕਾਂ ਲਈ ਖੁਸ਼ਖਬਰੀ, ਸਟੇਟ ਬੈਂਕ ਆਫ਼ ਇੰਡੀਆ ਦੀ ਇਸ ਸਕੀਮ ’ਚ ਤੁਹਾਡੇ ਪੈਸੇ ਹੋ ਜਾਣਗੇ ਦੁੱਗਣੇ
ਭਾਰਤੀ ਸਟੇਟ ਬੈਂਕ (State Bank of India) ਹਰ ਵਾਰ ਆਪਣੇ ਗਾਹਕਾਂ ਲਈ ਇੱਕ ਤੋਂ ਵੱਧ ਸਕੀਮਾਂ ਲੈ ਕੇ ਆਉਂਦਾ ਹੈ। ਦਰਅਸਲ, ਸਟੇਟ ਬੈਂਕ ਇੱਕ ਅਜਿਹੀ ਸਕੀਮ ਚਲਾ ਰਿਹਾ ਹੈ, ਜਿਸ ਵਿੱਚ ਜੇਕਰ ਨਿਵੇਸ਼ ਕੀਤਾ ਜਾਵੇ ਤਾਂ ਗਾਹਕਾਂ ਦਾ ਪੈਸਾ ਦੁੱਗਣਾ ਹੋ ਜਾਵੇਗਾ। ਇਹ ਇੱਕ ਫਿਕਸਡ ਡਿਪਾਜ਼ਿਟ ਸਕੀਮ ਹੈ। ਤੁਹਾਨੂੰ ਦੱਸ ਦ...
Petrol-Diesel Price: ਕੀ ਅਪਡੇਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣੋ ਕੀ ਹੈ ਤਾਜ਼ਾ ਰੇਟ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) Petrol-Diesel Priceਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਵਾਧੇ ਦੇ ਬਾਵਜੂਦ ਅੱਜ ਘਰੇਲੂ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਿਉਂ ਦੀਆਂ ਤਿਉਂ ਹੀ ਰਹੀਆਂ, ਜਿਸ ਕਾਰਨ ਦਿੱਲੀ 'ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁ...
ਸਹਾਰਾ ਇੰਡੀਆ ਦੇ ਮੁਖੀ ਦੀ ਮੌਤ ਤੋਂ ਬਾਅਦ ਕੀ ਨਿਵੇਸ਼ਕਾਂ ਨੂੰ ਮਿਲੇਗਾ ਉਨ੍ਹਾਂ ਦਾ ਪੈਸਾ? ਪੜ੍ਹੋ ਜਵਾਬ…
ਨਵੀਂ ਦਿੱਲੀ। ਸਹਾਰਾ ਇੰਡੀਆ ਦੇ ਮੁਖੀ ਦੀ ਮੌਤ ਤੋਂ ਬਾਅਦ ਸਹਾਰਾ ਦੇ ਨਿਵੇਸ਼ਕਾਂ ਦੇ ਮਨਾਂ ਵਿੱਚ ਉਨ੍ਹਾਂ ਦੀਆਂ ਜਮ੍ਹਾ ਰਕਮਾਂ ਸਬੰਧੀ ਕਈ ਤਰ੍ਹਾਂ ਦੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਸਵਾਲਾਂ ਵਿੱਚੋਂ ਮੁੱਖ ਸਵਾਲ ਇਹ ਸੀ ਕਿ ਕੀ ਉਨ੍ਹਾਂ ਨੂੰ ਨਿਵੇਸ਼ ਕੀਤੀ ਰਕਮ ਵਾਪਸ ਮਿਲੇਗੀ ਜਾਂ ਨਹੀਂ। ਦੱਸ ਦਈਏ ਕਿ ...
ਜੀ.ਐਸ.ਟੀ ਦਾ ਵਾਧਾ ਵਪਾਰ ਤੇ ਉਦਯੋਗ ਲਈ ਹੋਵੇਗਾ ਲਾਭਦਾਇਕ : ਚੀਮਾ
ਯਕਮੁਸ਼ਤ ਨਿਪਟਾਰਾ ਸਕੀਮ-2023 ਮੁਕੱਦਮੇਬਾਜੀ ਨੂੰ ਘਟਾ ਅਤੇ ਜੀ.ਐਸ.ਟੀ ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ : ਚੀਮਾ (GST )
(ਅਸ਼ਵਨੀ ਚਾਵਲਾ) ਚੰਡੀਗੜ। GST ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦ...
ਪੀ.ਆਰ.ਟੀ.ਸੀ ਨੇ ਦਿੱਤਾ ਦੀਵਾਲਾ ਦਾ ਤੋਹਫਾ, ਵੋਲਵੋ ਬੱਸਾਂ ਕੀਤੀਆਂ ਲੋਕ ਅਰਪਣ
ਸਸਤੇ ਸਫਰ ਦਾ ਆਨੰਦ ਦੇਣ ਲਈ ਪੀ.ਆਰ.ਟੀ.ਸੀ ਨੇ ਦੋ ਵੋਲਵੋ ਬੱਸਾਂ ਕੀਤੀਆਂ ਲੋਕ ਅਰਪਣ (Bus Travel)
ਸਰਕਾਰ ਦੇ ਖਜ਼ਾਨੇ ਨੂੰ ਚੂਨਾ ਲਗਾਉਣ ਵਾਲਿਆਂ ਦੀ ਕਸੀ ਨਕੇਲ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੀ.ਆਰ.ਟੀ.ਸੀ ਦੇ ਬੇੜੇ ਵਿੱਚ ਦਿੱਲੀ ਏਅਰਪੋਰਟ ਨੂੰ ਜਾਣ ਵਾਲੇ ਲੋਕਾਂ ਦੇ ਸਸਤੇ ਅਤੇ ਸੁਖਾਲੇ ਸਫਰ ਲਈ...
ਸਰਕਾਰ ਔਰਤਾਂ ਨੂੰ ਦੇ ਰਹੀ ਐ ਲੱਖ ਰੁਪਏ ਦੇ ਫ਼ਾਇਦੇ ਵਾਲੀ ਸਕੀਮ, ਹੁਣੇ ਦੇਖੋ
Mahila samman savings certificate : ਮਹਿਲਾ ਸਨਮਾਨ ਬੱਚਤ ਯੋਜਨਾ 2023 ਔਰਤਾਂ ਲਈ ਸਰਕਾਰ ਦੁਆਰਾ ਚਲਾਈ ਗਈ ਵਿਸ਼ੇਸ਼ ਯੋਜਨਾ ਹੈ। ਇਹ ਇੱਕ ਜਮ੍ਹਾ ਯੋਜਨਾ ਹੈ ਜਿਸ ’ਚ ਔਰਤਾਂ ਨੂੰ ਬਹੁਤ ਚੰਗੀ ਵਿਆਜ਼ ਮਿਲ ਜਾਂਦੀ ਹੈ। ਐੱਮਐੱਸਐੱਸਸੀ ’ਚ ਦੋ ਸਾਲਾਂ ਤੱਕ ਪੈਸਾ ਜਮ੍ਹਾ ਕਰਨ ਹੁੰਦਾ ਹੈ। ਦੋ ਸਾਲਾਂ ਬਾਅਦ ਤੁਹਾਨੂ...
ਅਡਾਨੀ ਕੰਪਨੀ ਨੂੰ ਵੱਡਾ ਝਟਕਾ, ਇੰਨਾ ਫੀਸਦੀ ਡਿੱਗਿਆ ਮੁਨਾਫਾ
ਮੁੰਬਈ (ਏਜੰਸੀ)। ਅਡਾਨੀ ਗਰੁੱਪ ਦੀ ਪ੍ਰਮੁੱਖ ਕੰਪਨੀ ਅਡਾਨੀ ਇੰਟਰਪ੍ਰਾਈਜਿਜ਼ ਲਿਮਟਿਡ ਨੇ ਸਤੰਬਰ 'ਚ ਖਤਮ ਹੋਏ ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ 'ਚ 227.80 ਕਰੋੜ ਰੁਪਏ ਦਾ ਕੁੱਲ ਸ਼ਕਲ ਮੁਨਾਫਾ ਕਮਾਇਆ ਹੈ, ਜੋ ਕਿ ਬੀਤੇ ਸਾਲ ਦਾ ਸਮਾਨ ਮਿਆਦ ਦੇ 460.94 ਕਰੋੜ ਰੁਪਏ ਦੇ ਸ਼ੁੱਧ ਲਾਭ ਤੋਂ 51 ਫੀਸਦੀ ਘੱਟ ਹ...
LPG Price: ਗੈਸ ਸਿਲੰਡਰ ਹੋਇਆ ਮਹਿੰਗਾ, ਜਾਣੋ ਕਿੰਨੀ ਹੋਈ ਕੀਮਤ
LPG Price : ਅੱਜ 1 ਨਵੰਬਰ ਹੈ ਅਤੇ ਪੈਟਰੋਲੀਅਮ ਤੇਲ ਕੰਪਨੀਆਂ ਨੇ ਮਹਿੰਗਾਈ ਦਾ ਤਡ਼ਕਾ ਲਾ ਦਿੱਤਾ ਹੈ। ਦਰਅਸਲ, ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਫਿਰ ਤੋਂ ਵਧ ਗਈਆਂ ਹਨ। 1 ਨਵੰਬਰ 2023 ਤੋਂ 19 ਕਿਲੋ ਦਾ ਐਲਪੀਜੀ ਗੈਸ ਸਿਲੰਡਰ 100 ਰੁਪਏ ਤੋਂ ਜ਼ਿਆਦਾ ਮਹਿੰਗਾ ਹੋ ਗਿਆ ਹੈ। ਹਾਲਾਂਕਿ 14.2 ਕਿਲੋਗ੍ਰਾ...
ਬਦਲ ਗਿਆ ਪੈਨਸ਼ਨ ਦਾ ਤਰੀਕਾ, ਹੁਣ ਘਰ ਬੈਠੇ ਮਿਲਣਗੀਆਂ ਇਹ ਸਹੂਲਤਾਂ
ਚੰਡੀਗੜ੍ਹ। ਸਾਰੇ ਸੂਬਿਆਂ ਦੀਆਂ ਸਰਕਾਰਾਂ ਆਪਣੇ ਨਾਗਰਿਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਦਾ ਦਾਅਵਾ ਕਰ ਰਹੀਆਂ ਹਨ। ਦੇਸ਼ ਭਰ ਵਿੱਚ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਦਿਵਿਆਂਗਾਂ ਦੀ ਪੈਨਸ਼ਨ ਤੇ ਬੇਸਹਾਰਾ ਬੱਚਿਆਂ ਦੀ ਪੈਨਸ਼ਨ ਦੇ ਕੇ ਸਰਕਾਰ ਸਹਾਇਤਾ ਦੇ ਰਹੀ ਹੈ। ਇਨ੍ਹਾਂ ਪੈਨਸ਼ਨਾਂ ਨਾਲ ਦੇਸ਼ ਦੇ ਵਾਸੀਆਂ ਨੂੰ ਆਪਣੀ...
ਪੀਆਰਟੀਸੀ ਚੇਅਰਮੈਨ ਦੀ ਬਠਿੰਡਾ ਫੇਰੀ ਨੇ ਨਿੱਜੀ ਟ੍ਰਾਂਸਪੋਰਟਰਾਂ ਨੂੰ ਪਾਈਆਂ ਭਾਜੜਾਂ
17 ਬੱਸਾਂ ਕੀਤੀਆਂ ਬੰਦ (Bathinda News)
ਚੈਕਿੰਗ ਤੋਂ ਡਰਦੇ ਅੱਡੇ ਤੋਂ ਬਾਹਰੋਂ ਮੁੜ ਗਏ ਕਈ ਮਿੰਨੀ ਬੱਸਾਂ ਵਾਲੇ
(ਸੁਖਜੀਤ ਮਾਨ) ਬਠਿੰਡਾ। ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹੰਡਾਨਾ ਵੱਲੋਂ ਅੱਜ ਬਠਿੰਡਾ ਬੱਸ ਅੱਡੇ ’ਚ ਕੀਤੇ ਗਏ ਚਾਣਚੱਕ ਦੌਰੇ ਨੇ ਨਿੱਜੀ ਟ੍ਰਾਂਸਪੋਰਟਰਾਂ ਨੂੰ ਭਾਜੜਾਂ ਪਾ ਦ...