ਸੰਸਦ ਭਵਨ ’ਚ ਵਿੱਤ ਮੰਤਰੀ ਨੇ ਬਜ਼ਟ ਭਾਸ਼ਨ ਪੜ੍ਹਨਾ ਕੀਤਾ ਸ਼ੁਰੂ
ਨਵੀਂ ਦਿੱਲੀ (ਏਜੰਸੀ)। ਅੱਜ ਆਮ ਬਜ਼ਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਭਵਨ ਵਿੱਚ ਅੰਮਿ੍ਰਤਕਾਲ ਪੜ੍ਹਨਾ ਸ਼ੁਰੂ ਕਰ ਦਿੱਤਾ ਹੈ। ਨਿਰਮਲਾ ਸੀਤਾਰਮਨ ਨੇ ਕਿਹਾ ਕਿ ਦੁਨੀਆ ਵਿਚ ਭਾਰਤ ਦਾ ਕੱਦ ਵਧਿਆ ਹੈ। ਭਾਰਤ ਦੀ ਅਰਥਵਿਵਸਥਾ ਸਹੀ ਦਿਸ਼ਾ ਵੱਲ ਵਧ ਰਿਹਾ ਹੈ। ਦੁਨੀਆ ਨੇ ਭ...
ਸੰਸਦ ਦਾ ਬਜ਼ਟ ਸੈਸ਼ਨ ਸ਼ੁਰੂ : ਰਾਸ਼ਟਰਪਤੀ ਨੇ ਕਿਹਾ ਦੇਸ਼ ’ਚ ਬਿਨਾ ਡਰੇ ਕੰਮ ਕਰਨ ਵਾਲੀ ਸਰਕਾਰ
ਸਰਜੀਕਲ ਸਟ੍ਰਾਈਲ, ਆਰਟੀਕਲ 370 ਅਤੇ ਤਿੰਨ ਤਲਾਕ ਦਾ ਵੀ ਜ਼ਿਕਰ
ਨਵੀਂ ਦਿੱਲੀ (ਏਜੰਸੀ)। ਸੰਸਦ ਦਾ ਬਜ਼ਟ ਸੈਸ਼ਨ (Budget Session) ਅੱਜ ਸ਼ੁਰੂ ਹੋ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪਹਿਲੀ ਵਾਰ ਸੰਸਦ ਦੇ ਜੁਆਇੰਟ ਸੈਸ਼ਨ ਨੂੰ ਸੰਬੋਧਨ ਕਰ ਰਹੀ ਹੈ। ਰਾਸ਼ਟਰਪਤੀ ਨੇ ਆਪਣੇ ਭਾਸ਼ਣ ’ਚ ਕਿਹਾ ਕਿ ਭਾਰਤ ’ਚ ਮਜ਼ਬੂਤ ਇ...
27 ਜਨਵਰੀ ਤੋਂ ਬਦਲਣਗੇ ਸ਼ੇਅਰ ਬਾਜਾਰ ਦੇ ਨਿਯਮ
ਨਵੀਂ ਦਿੱਲੀ (ਏਜੰਸੀ)। 27 ਜਨਵਰੀ 2023 ਤੋਂ ਭਾਰਤੀ ਸਟਾਕ ਮਾਰਕੀਟ ਵਿੱਚ ਇੱਕ ਨਵੀਂ ਸੈਟਲਮੈਂਟ ਪ੍ਰਣਾਲੀ ਸੁਰੂ ਹੋਣ ਜਾ ਰਹੀ ਹੈ। ਇਸ ਪ੍ਰਣਾਲੀ ਦੇ ਲਾਗੂ ਹੋਣ ਤੋਂ ਬਾਅਦ ਸੈਟਲਮੈਂਟ ਦੀ ਮਿਆਦ ਘੱਟ ਜਾਵੇਗੀ। ਮਾਰਕੀਟ ਰੈਗੂਲੇਟਰ ਸੇਬੀ ਨੇ ਟੀ 1 (ਟ੍ਰੇਡ 1 ਦਿਨ) ਸੈਟਲਮੈਂਟ ਸਾਇਕਲ ਪੇਸ਼ ਕੀਤਾ ਹੈ। ਇਸ ਤਹਿਤ ਹੁਣ...
ਪੰਜਾਬ ਸਰਕਾਰ ਨੇ ਇਨ੍ਹਾਂ ਲੋਕਾਂ ਲਈ ਜਾਰੀ ਕੀਤੀ ਰਾਸ਼ੀ
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਇਸ ਲਈ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਸਾਲ 2022-23 ਵਾਸਤੇ 7.65 ਕਰੋੜ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ...
ਮਾਈਕ੍ਰੋਸਾਫ਼ਟ ਨੇ ਸੰਸਾਰ ਆਰਥਿਕ ਮੰਦੀ ਕਾਰਨ ਲਿਆ ਵੱਡਾ ਫੈਸਲਾ
11000 ਕਰਮਚਾਰੀਆਂ ਦੀ ਕਰੇਗਾ ਛਾਂਟੀ
ਵਾਸ਼ਿੰਗਟਨ (ਏਜੰਸੀ)। ਅਮਰੀਕਾ ਦੀ ਸਿਰਕੱਢ ਸਾਫ਼ਟਵੇਅਰ ਕੰਪਨੀ ਮਾਈਕ੍ਰੋਸਾਫ਼ਟ (Microsoft) ਸੰਸਾਰ ਆਰਥਿਕ ਮੰਦੀ ਦੇ ਡਰ ਦੇ ਮੱਦੇਨਜ਼ਰ ਆਪਣੇ ਕਰੀਬ 11 ਹਜ਼ਾਰ ਕਰਮਚਾਰੀਆਂ ਦੀ ਛਾਂਟੀ ਕਰੇਗਾ। ਸਕਾਈ ਨਿਊਜ਼ ਨੇ ਇਹ ਖ਼ਬਰ ਦਿੱਤੀ ਹੈ। ਮੰਗਲਵਾਰ ਨੂੰ ਜਾਰੀ ਰਿਪੋਰਟ ’ਚ ਕਿਹਾ ਗਿਆ ...
ਪਾਣੀ ਦੀ ਬੱਚਤ ਲਈ ਮੋਟੇ ਅਨਾਜ਼ ਦੀ ਖੇਤੀ ਕਰਨ ’ਤੇ ਜ਼ੋਰ
ਪਾਣੀ ਦੀ ਖਪਤ ਘਟਾਉਣ ਲਈ ਝੋਨੇ ਦੀ ਥਾਂ ਮੋਟੇ ਅਨਾਜ ਦੀ ਖੇਤੀ ਕਰਨ ਕਿਸਾਨ : ਅਮਿਤਾਭ ਕਾਂਤ
ਨਵੀਂ ਦਿੱਲੀ (ਏਜੰਸੀ)। ਭਾਰਤ ਦੇ ਜੀ20 ਸ਼ੇਰਪਾ ਅਮਿਤਾਭ ਕਾਂਤ ਨੇ ਕਿਹਾ ਕਿ ਪਾਣੀ ਦੀ ਵਧੇਰੇ ਖਪਤ (Save Water) ਨੂੰ ਘਟਾਉਣ ਲਈ ਭਾਰਤੀ ਕਿਸਾਨਾਂ ਨੂੰ ਝੋਨੇ ਦੀ ਥਾਂ ਮੋਟੇ ਅਨਾਜ ਦੀ ਖੇਤੀ ਵੱਲ ਜਾਣ ਦੀ ਲੋੜ ਹੈ। ਉ...
90 ਹਜ਼ਾਰ ਦੀ ਐਪਲ ਸਮਾਰਟ ਵਾਚ ਮਿਲਦੀ ਹੈ ਸਿਰਫ ਦੋ ਹਜ਼ਾਰ ’ਚ, ਅਜਿਹਾ ਕਿਉ?
ਆਈਫੋਨ 14 ਸੀਰੀਜ਼ ਦੇ ਨਾਲ ਹੀ ਐਪਲ ਵਾਚ ਅਲਟਰਾ (Apple Smart Watch) ਨੂੰ ਬਾਜ਼ਾਰ ਵਿੱਚ ਲਾਂਚ ਕੀਤਾ ਗਿਆ ਸੀ। ਦੱਸ ਦੇਈਏ ਕਿ ਇਸ ਸਮਾਰਟ ਵਾਚ ਦੀ ਕੀਮਤ ਕਰੀਬ 90 ਹਜ਼ਾਰ ਰੁਪਏ ਹੈ, ਫਿਰ ਵੀ ਲੋਕ ਇਸ ਨੂੰ ਅੰਨ੍ਹੇਵਾਹ ਖਰੀਦ ਰਹੇ ਹਨ। ਹਾਲਾਂਕਿ ਕਈ ਲੋਕ ਅਜਿਹੇ ਹਨ ਜਿਨ੍ਹਾਂ ਦਾ ਬਜਟ ਨਹੀਂ ਬਣਦਾ, ਅਜਿਹੇ ਵਿੱਚ ਇ...
56 ਹਜ਼ਾਰ ਤੋਂ ਪਾਰ ਪਹੁੰਚਿਆ ਸੋਨਾ, ਚਾਂਦੀ ਵੀ ਹੋਈ ਮਹਿੰਗੀ
ਨਵੀਂ ਦਿੱਲੀ। ਮਜ਼ਬੂਤ ਗਲੋਬਲ ਸੰਕੇਤਾਂ ਕਾਰਨ ਅੱਜ ਭਾਰਤੀ ਵਾਇਦਾ ਬਾਜਾਰ ’ਚ ਸੋਨੇ ਦੀ ਕੀਮਤ (Prices of Gold and Silver) 56 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਨੂੰ ਪਾਰ ਕਰ ਗਈ ਹੈ। ਸੋਨਾ 56,200 ਰੁਪਏ ਦੇ ਰਿਕਾਰਡ ਉੱਚ ਪੱਧਰ ਤੋਂ ਕੁਝ ਕਦਮ ਦੂਰ ਹੈ। ਇਸ ਦੇ ਨਾਲ ਹੀ ਅੱਜ ਚਾਂਦੀ ’ਚ ਵੀ ਵਾਧਾ ਦੇਖਣ ਨੂੰ ਮਿ...
ਤੁਸੀਂ ਵੀ ਕਰ ਰਹੇ ਹੋ ਨੌਕਰੀ ਦੀ ਭਾਲ, ਤਾਂ ਤੁਹਾਡੇ ਲਈ ਆਈ ਖੁਸ਼ਖ਼ਬਰੀ…
CRPF 'ਚ ਹੈੱਡ ਕਾਂਸਟੇਬਲ ਦੇ 1300 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀਆਂ ਭਰਤੀਆਂ, 12ਵੀਂ ਪਾਸ ਕਰਨ ਅਪਲਾਈ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (CRPF) ਨੇ ਹੈੱਡ ਕਾਂਸਟੇਬਲ ਮਿਨੀਸਟ੍ਰੀਅਲ ਅਤੇ ਅਸਿਸਟੈਂਟ ਸਬ ਇੰਸਪੈਕਟਰ ਏ.ਐੱਸ.ਆਈ. (ASI) ਸਟੇਨੋ ਭਰਤੀ ਲਈ ਨੋਟੀਫਿਕੇਸ਼ਨ (CRPF ...
ਨੋਟਬੰਦੀ ’ਤੇ Supreme Court ਦੀ ਮੋਹਰ, ਸਰਕਾਰ ਦਾ ਫ਼ੈਸਲਾ ਸਹੀ
ਨੋਟਬੰਦੀ ’ਤੇ Supreme Court ਦੀ ਮੋਹਰ, ਸਰਕਾਰ ਦਾ ਫ਼ੈਸਲਾ ਸਹੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਮਾਣਯੋਗ ਸੁਪਰੀਮ ਕੋਰਟ ਨੇ ਨਵੰਬਰ 2016 ’ਚ 1000 ਰੁਪਏ ਅਤੇ 500 ਰੁਪਏ ਦੇ ਨੋਟਾਂ ’ਤੇ ਰੋਕ ਲਾਉਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਅਰਜ਼ੀਆ ਨੂੰ ਖਾਰਜ਼ ਕਰ ਦਿੱ...