ਰੁਪਏ ’ਚ ਇਤਿਹਾਸਕ ਗਿਰਾਵਟ
ਪਹਿਲੀ ਵਾਰ 80 ਰੁਪਏ ਪ੍ਰਤੀ ਡਾਲਰ ਦੇ ਪੱਧਰ ਤੱਕ ਪਹੁੰਚਿਆ
ਮੁੰਬਈ। ਮੰਗਲਵਾਰ 19 ਜੁਲਾਈ ਨੂੰ ਭਾਰਤੀ ਰੁਪਿਆ ਪਹਿਲੀ ਵਾਰ 80 ਰੁਪਏ ਪ੍ਰਤੀ ਡਾਲਰ ਦੇ ਪੱਧਰ ਤੱਕ ਡਿੱਗਿਆ। ਇਹ ਰੁਪਏ ਦਾ ਹੁਣ ਤੱਕ ਦਾ ਸਭ ਤੋਂ ਹੇਠਲਾ ਪੱਧਰ ਹੈ। ਜਿਸ ਤਰ੍ਹਾਂ ਪਿਛਲੇ ਕੁਝ ਦਿਨਾਂ ਤੋਂ ਰੁਪਏ ’ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰ...
ਬਜਟ ਸੈਸ਼ਨ ਅੱਜ ਤੋਂ ਸ਼ੁਰੂ, ਹੰਗਾਮੇਦਾਰ ਰਹਿਣ ਦੇ ਆਸਾਰ, ਵਿਰੋਧੀ ਧਿਰ ਕਈ ਮੁੱਦਿਆਂ ’ਤੇ ਘੇਰੇਗੀ ਸਰਕਾਰ
ਰਾਜਪਾਲ ਦੇ ਭਾਸ਼ਣ ਨਾਲ ਹੋਏਗਾ Budget Session ਦਾ ਆਗਾਜ਼
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋਣ ਜਾ ਰਿਹਾ ਹੈ। ਇਸ ਬਜਟ ਸੈਸ਼ਨ (Budget Session) ਵਿੱਚ ਵਿਰੋਧੀ ਧਿਰ ਵੱਲੋਂ ਕਾਨੂੰਨ ਪ੍ਰਬੰਧ ਤੋਂ ਲੈ ਕੇ ਅਜਨਾਲਾ ਕਾਂਡ ਤੱਕ ਦੇ ਮਾਮਲੇ ਵਿੱਚ ਸਰਕਾਰ ...
ਤੁਸੀਂ ਵੀ ਕਰ ਰਹੇ ਹੋ ਨੌਕਰੀ ਦੀ ਭਾਲ, ਤਾਂ ਤੁਹਾਡੇ ਲਈ ਆਈ ਖੁਸ਼ਖ਼ਬਰੀ…
CRPF 'ਚ ਹੈੱਡ ਕਾਂਸਟੇਬਲ ਦੇ 1300 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀਆਂ ਭਰਤੀਆਂ, 12ਵੀਂ ਪਾਸ ਕਰਨ ਅਪਲਾਈ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (CRPF) ਨੇ ਹੈੱਡ ਕਾਂਸਟੇਬਲ ਮਿਨੀਸਟ੍ਰੀਅਲ ਅਤੇ ਅਸਿਸਟੈਂਟ ਸਬ ਇੰਸਪੈਕਟਰ ਏ.ਐੱਸ.ਆਈ. (ASI) ਸਟੇਨੋ ਭਰਤੀ ਲਈ ਨੋਟੀਫਿਕੇਸ਼ਨ (CRPF ...
ਏਅਰਪੋਰਟ ਤੋਂ 1.52 ਕਰੋੜ ਦੀ ਵਿਦੇਸ਼ੀ ਕਰੰਸੀ ਜਬਤ
ਏਅਰਪੋਰਟ ਤੋਂ 1.52 ਕਰੋੜ ਦੀ ਵਿਦੇਸ਼ੀ ਕਰੰਸੀ ਜਬਤ
ਅੰਮ੍ਰਿਤਸਰ। ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਨੇ ਪੰਜਾਬ ਦੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ 1.52 ਕਰੋੜ ਰੁਪਏ ਦੀ ਅੰਤਰਰਾਸ਼ਟਰੀ ਕਰੰਸੀ ਜ਼ਬਤ ਕੀਤੀ ਹੈ। ਡੀਆਰਆਈ...
ਮੁਦਰਾ ਨੀਤੀ ਦੀਆਂ ਮੁੱਖ ਗੱਲਾਂ
ਮੁੰਬਈ (ਏਜੰਸੀ)। ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਮੁਦਰਾ ਨੀਤੀ ਕਮੇਟੀ ਦੀ ਬੈਠਕ ’ਚ ਲਏ ਗਏ ਫ਼ੈਸਲਿਆਂ ਦਾ ਐਲਾਨ ਕੀਤਾ, ਜਿਸ ਦੀਆਂ ਮੁੱਖ ਗੱਲਾਂ ਹੇਠ ਲਿਖੀਆਂ ਹਨ।
ਮੁਦਰਾ ਨੀਤੀ ਕਮੇਟੀ ਨੇ ਰੈਪੋ ਦਰ ’ਚ ਲਗਾਤਾਰ ਛੇਵੀਂ ਵਾਰ ਵਾਧਾ ਕੀਤਾ ਹੈ।
ਰੈਪੋ ਦਰ 0.25 ਪ੍ਰਤੀਸ਼ਤ ਵਧ ਕੇ 6.50 ਪ੍...
ਵੇਗ ਆਟੋਮੋਬਾਇਲਜ ਨੇ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਜਾਗਰੂਕਤਾ ਰੈਲੀ ਕੱਢੀ ਤੇ ਪੌਦੇ ਲਾਏ
ਇਲੈਕਟਿ੍ਰਕ ਵਾਹਨਾਂ ਦੀ ਵਰਤੋਂ ਨਾਲ ਨਾ ਸਿਰਫ ਹਵਾ, ਸਗੋਂ ਸ਼ੋਰ ਪ੍ਰਦੂਸ਼ਣ ਵੀ ਘਟਦੈ : ਗੁਪਤਾ (Vegh Automobiles Bathinda)
(ਸੁਖਨਾਮ) ਬਠਿੰਡਾ। ਬਠਿੰਡਾ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ, ਵੇਗ ਆਟੋਮੋਬਾਈਲਜ ਵੱਲੋਂ ਸ਼ਹਿਰ ਵਿੱਚ ਪਹਿਲੀ ‘ਈਵੀ ਟ੍ਰਾਂਸਫਾਰਮੇਸ਼ਨ ਰੈਲੀ’ ਕੱਢੀ ਗਈ। ...
Ration Card News: ਇਨ੍ਹਾਂ ਰਾਸ਼ਨ ਕਾਰਡ ਧਾਰਕਾਂ ਨੂੰ ਸਰਕਾਰ ਦੇਵੇਗੀ ਦੀਵਾਲੀ ਦਾ ਤੋਹਫਾ, ਘੱਟ ਕੀਮਤ ’ਤੇ ਮਿਲੇਗਾ ਸਰੋ੍ਹਂ ਦਾ ਤੇਲ
Ration Card News: ਸ਼ਿਮਲਾ (ਏਜੰਸੀ)। ਸਰਕਾਰ ਦੇਸ਼ ਦੇ ਨਾਗਰਿਕਾਂ ਲਈ ਕਈ ਯੋਜਨਾਵਾਂ ਚਲਾਉਂਦੀ ਹੈ, ਦੇਸ਼ ਦੇ ਕਰੋੜਾਂ ਲੋਕ ਇਨ੍ਹਾਂ ਯੋਜਨਾਵਾਂ ਦਾ ਲਾਭ ਪ੍ਰਾਪਤ ਕਰਦੇ ਹਨ। ਜਦੋਂ ਕਿ ਜ਼ਿਆਦਾਤਰ ਸਰਕਾਰੀ ਸਕੀਮਾਂ ਗਰੀਬਾਂ ਅਤੇ ਲੋੜਵੰਦਾਂ ਲਈ ਹਨ, ਭਾਰਤ ਸਰਕਾਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਤਹਿਤ ਗਰੀਬ ਲੋੜਵੰ...
Supreme Court: ਸੁਪਰੀਮ ਕੋਰਟ ਨੇ ਰਾਮਦੇਵ, ਬਾਲਕ੍ਰਿਸ਼ਨ ਦੀ ਮੁਆਫ਼ੀ ਕੀਤੀ ਰੱਦ, ਅਗਲੀ ਸੁਣਵਾਈ 16 ਅਪ੍ਰੈਲ ਨੂੰ
Supreme Court: ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਸੁਪਰੀਮ ਕੋਰਟ ਨੇ ਵੱਖ-ਵੱਖ ਬਿਮਾਰੀਆਂ ਦੇ ਇਲਾਜ ਨਾਲ ਜੁੜੇ ਪਤੰਜਲੀ ਆਯੁਰਵੇਦ ਦੇ 'ਗੁੰਮਰਾਹਕੁੰਨ' ਇਸ਼ਤਿਹਾਰਾਂ ਨਾਲ ਜੁੜੇ ਅਦਾਲਤੀ ਮਾਣਹਾਨੀ ਦੇ ਮਾਮਲੇ 'ਚ ਰਾਮਦੇਵ ਅਤੇ ਪਤੰਜਲੀ ਦੇ ਪ੍ਰਬੰਧ ਨਿਰਦੇਸ਼ਕ ਆਚਾਰੀਆ ਬਾਲਕ੍ਰਿਸ਼ਨ ਦਾ ਮੁਆਫੀਨਾਮਾ ਇੱਕ ਵਾਰ ਫਿਰ...
Government Schemes: ਔਰਤਾਂ ਨੂੰ ਸਰਕਾਰ ਦਾ ਦੀਵਾਲੀ ਤੋਹਫ਼ਾ, ਸਕੀਮ ਦਾ ਮਿਲ ਰਿਹੈ ਲਾਭ
Government Schemes: ਨਵੀਂ ਦਿੱਲੀ। ਸਾਰੇ ਹੀ ਸੂਬਿਆਂ ਦੀਆਂ ਸਰਕਾਰਾਂ ਜਨਤਾ ਨੂੰ ਲਾਭ ਦੇਣ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਚਲਾ ਰਹੀਆਂ ਹਨ। ਇਸ ਤਹਿਤ ਝਾਰਖੰਡ ਦੀ ਹੇਮੰਤ ਸੋਰੇਨ ਸਰਕਾਰ ਨੇ ਸੂਬੇ ਦੀਆਂ ਔਰਤਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਹੇਮੰਤ ਸੋਰੇਨ ਮੰਤਰੀ ਮੰਡਲ ਨੇ ਝਾਰਖੰਡ ਦੀ ਮੁੱਖ ਮੰਤਰੀ ਮਇਆ ਸਨਮ...
ਕੀ 2000 ਦੇ ਨੋਟ ਬੰਦ ਹੋਣ ਵਾਲੇ ਹਨ? ਸੰਸਦ ਤੋਂ ਆਈ ਵੱਡੀ ਜਾਣਕਾਰੀ
ਕੀ 2000 ਦੇ ਨੋਟ ਬੰਦ ਹੋਣ ਵਾਲੇ ਹਨ? ਸੰਸਦ ਤੋਂ ਆਈ ਵੱਡੀ ਜਾਣਕਾਰੀ
ਨਵੀਂ ਦਿੱਲੀ। ਭਾਜਪਾ ਦੇ ਇੱਕ ਮੈਂਬਰ ਨੇ ਸੋਮਵਾਰ ਨੂੰ ਰਾਜ ਸਭਾ ਵਿੱਚ ਕਿਹਾ ਕਿ 2000 ਰੁਪਏ ਦੇ ਨੋਟਾਂ ਦੀ ਅੰਨ੍ਹੇਵਾਹ ਦੁਰਵਰਤੋਂ ਹੋ ਰਹੀ ਹੈ। ਇਸਦੀ ਵਰਤੋਂ ਅਪਰਾਧਿਕ ਗਤੀਵਿਧੀਆਂ ਅਤੇ ਗੈਰ-ਕਾਨੂੰਨੀ ਵਪਾਰ ਵਿੱਚ ਕੀਤੀ ਜਾ ਰਹੀ ਹੈ। ਅਜਿ...