Ola Electric Bikes: ਹੁਣ ਪੈਟਰੋਲ ਦੀ ਨਹੀਂ ਪਵੇਗੀ ਜ਼ਰੂਰਤ, ਓਲਾ ਨੇ ਲਾਂਚ ਕੀਤਾ ਇਲੈਕਟ੍ਰਿਕ ਮੋਟਰਸਾਈਕਲ, ਜਾਣੋ ਕੀਮਤ
ਮੁੰਬਈ। Ola Electric Bikes: ਓਲਾ ਇਲੈਕਟ੍ਰਿਕ ਨੇ ਭਾਰਤ ’ਚ ਰੋਡਸਟਰ ਪ੍ਰੋ ਇਲੈਕਟ੍ਰਿਕ ਮੋਟਰਸਾਈਕਲ ਲਾਂਚ ਕੀਤਾ ਹੈ। Ola Roadster Pro ਦੋ ਵੇਰੀਐਂਟਸ - 8kWh ਅਤੇ 16kWh ਵਿੱਚ ਉਪਲਬਧ ਹੈ। ਪਹਿਲੇ ਦੀ ਕੀਮਤ 2 ਲੱਖ ਰੁਪਏ, ਐਕਸ-ਸ਼ੋਰੂਮ ਹੈ। 16kWh ਵੇਰੀਐਂਟ ਦੀ ਕੀਮਤ 2.5 ਲੱਖ ਰੁਪਏ, ਐਕਸ-ਸ਼ੋਰੂਮ ਹੈ। O...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ
ਨਵੀਂ ਦਿੱਲੀ। ਦੇਸ਼ 'ਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ (Petrol Diesel Price) ਕੀਮਤਾਂ 'ਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਪਿਛਲੇ ਪੰਜ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਚੌਥੀ ਵਾਰ...
2000 Rupee Note: 2000 ਦੇ ਨੋਟ ’ਤੇ ਆਇਆ ਵੱਡਾ ਅਪਡੇਟ, ਅਜੇ ਵੀ ਲੋਕ ਦੱਬੇ ਬੈਠੇ ਹਨ 7117 ਕਰੋੜ ਰੁਪਏ, ਕਦੋਂ ਹੋਵੇਗੀ ਵਾਪਸੀ?
2000 Rupee Note: ਦੇਸ਼ ’ਚ 2000 ਰੁਪਏ ਦੇ ਗੁਲਾਬੀ ਨੋਟਾਂ ਨੂੰ ਬੰਦ ਹੋਏ ਡੇਢ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਲੋਕ ਅਜੇ ਵੀ 7000 ਕਰੋੜ ਰੁਪਏ ਤੋਂ ਵੱਧ ਦੇ ਇਨ੍ਹਾਂ ਕਰੰਸੀ ਨੋਟਾਂ ਨੂੰ ਫੜੀ ਬੈਠੇ ਹਨ। ਭਾਰਤੀ ਰਿਜਰਵ ਬੈਂਕ (ਆਰਬੀਆਈ) ਨੇ ਅਕਤੂਬਰ ਦੇ ਪਹਿਲੇ ਦਿਨ ਇਨ੍ਹਾਂ ਕਰੰਸੀ ਨੋਟਾਂ ਨੂੰ ਲੈ ਕੇ...
Budget | ਬਜ਼ਟ ਪੇਸ਼ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ
ਚੰਡੀਗੜ੍ਹ। ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜ਼ਟ ਪੇਸ਼ ਕਰਨ ਮਗਰੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2 ਸਾਲ ਪਹਿਲਾਂ ਪੰਜਾਬ ਦੀ ਵਾਗਡੋਰ ਸੰਭਾਲੀ ਅਤੇ ਲਗਭਗ 2 ਸਾਲ ਤੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਦ ...
Central Government Onion Scheme: ਕੇਂਦਰ ਸਰਕਾਰ ਦੀ ਸਕੀਮ ਤਹਿਤ ਸਸਤਾ ਵਿਕਣ ਵਾਲਾ ਪਿਆਜ਼ ਮਹਿੰਗੇ ਭਾਅ ਵਿਕਣ ਲਈ ਬਠਿੰਡਾ ਪੁੱਜਾ
ਸਬਜ਼ੀ ਮੰਡੀ ’ਚ ਭਾਰੀ ਮਾਤਰਾ ’ਚ ਪੁੱਜੇ ਪਿਆਜ਼ਾਂ ਨੂੰ ਲੈ ਕੇ ਜ਼ਿਲ੍ਹਾ ਅਧਿਕਾਰੀਆਂ ਨੇ ਮੂੰਹ ‘ਗੰਢੇ’
Central Government Onion Scheme: (ਅਸ਼ੋਕ ਗਰਗ) ਬਠਿੰਡਾ। ਬਠਿੰਡਾ ਸਬਜ਼ੀ ਮੰਡੀ ਵਿੱਚ ਅੱਜ ਪਿਆਜਾਂ ਨੂੰ ਲੈ ਕੇ ਭਾਰੀ ਰੌਲਾ ਰੱਪਾ ਦੇਖਣ ਨੂੰ ਮਿਲਿਆ। ਪਤਾ ਲੱਗਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਐਨਸ...
ਫਾਜ਼ਿਲਕਾ ਦੀਆਂ ਲਾਲ ਮਿਰਚਾਂ ਤੇ ਟਮਾਟਰ ਦੇਸ਼ ਵਿਦੇਸ਼ ਵਿੱਚ ਪਾਉਣਗੇ ਧੂੰਮਾਂ
ਫਾਜ਼ਿਲਕਾ ਦੀਆਂ ਲਾਲ ਮਿਰਚਾਂ ਤੇ ਟਮਾਟਰ ਦੇਸ਼ ਵਿਦੇਸ਼ ਵਿੱਚ ਪਾਉਣਗੇ ਧੂੰਮਾਂ
(ਰਜਨੀਸ਼ ਰਵੀ) ਫਾਜ਼ਿਲਕਾ। ਫਾਜ਼ਿਲਕਾ ਜ਼ਿਲ੍ਹੇ ਦੀਆਂ ਲਾਲ ਮਿਰਚਾਂ ਅਤੇ ਟਮਾਟਰ ਪ੍ਰੋਸੈਸਿੰਗ ਤੋਂ ਬਾਅਦ ਦੇਸ਼ ਵਿਦੇਸ਼ ਵਿੱਚ ਆਪਣੀ ਧਾਕ ਜਮਾਉਣਗੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਐਗਰੋ ਜੂਸਿਜ਼ ਲਿਮਿਟਡ ਕਿਸਾਨਾਂ ਤੋਂ ਤਾਜ਼ੀ...
ਸ਼ੇਅਰ ਬਾਜਾਰ ’ਚ ਮੰਦੀ ਨਾਲ ਕਾਰੋਬਾਰ ਦੀ ਸ਼ੁਰੂਵਾਤ
ਸ਼ੇਅਰ ਬਾਜਾਰ ’ਚ ਮੰਦੀ ਨਾਲ ਕਾਰੋਬਾਰ ਦੀ ਸ਼ੁਰੂਵਾਤ
ਮੁੰਬਈ (ਏਜੰਸੀ)। ਸ਼ੇਅਰ ਬਾਜ਼ਾਰ ’ਚ ਹਫਤੇ ਦੇ ਪਹਿਲੇ ਦਿਨ ਸੋਮਵਾਰ ਨੂੰ ਕਾਰੋਬਾਰ ਦੀ ਸ਼ੁਰੂਆਤ ਮੰਦੀ ਨਾਲ ਹੋਈ। ਬੰਬਈ ਸਟਾਕ ਐਕਸਚੇਂਜ (ਬੀ.ਐੱਸ.ਈ.) ਦਾ ਸੈਂਸੈਕਸ 573.89 ਅੰਕ ਡਿੱਗ ਕੇ 57,525.03 ’ਤੇ ਅਤੇ ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ ਨਿ...
ਐਲਆਈਸੀ ਦੇ ਸ਼ੇਅਰ 8 ਫੀਸਦੀ ਹੇਠਾਂ ਲਿਸਟ ਹੋਏ
ਐਲਆਈਸੀ ਦੇ ਸ਼ੇਅਰ 8 ਫੀਸਦੀ ਹੇਠਾਂ ਲਿਸਟ ਹੋਏ
ਮੁੰਬਈ । ਭਾਰਤੀ ਜੀਵਨ ਬੀਮਾ ਨਿਗਮ (LIC Shares )(ਐੱਲ. ਆਈ. ਸੀ.) ਦਾ ਸਟਾਕ ਮੰਗਲਵਾਰ ਨੂੰ ਲਗਭਗ 8 ਫੀਸਦੀ ਦੀ ਗਿਰਾਵਟ ਨਾਲ ਬਾਜ਼ਾਰ 'ਚ ਲਿਸਟ ਹੋਇਆ। ਐਲਆਈਸੀ ਦਾ ਸ਼ੇਅਰ ਬੀਐਸਈ ਵਿੱਚ 867.20 ਰੁਪਏ ਅਤੇ ਐਨਐਸਈ 'ਚ 872 ਰੁਪਏ 'ਤੇ ਖੁੱਲ੍ਹਿਆ। ਇਸ ਦੀ ਜਾਰੀ...
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਬੋਲੋ ਪੀਐਮ ਮੋਦੀ, ਸੂਬਿਆਂ ਨੂੰ ਕੀਤੀ ਅਪੀਲ
ਸਾਰੇ ਸੂਬੇ ਪੈਟਰੋਲ-ਡੀਜ਼ਲ ’ਤੇ ਵੈਟ ਘਟਾਉਣ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਸੂਬਿਆਂ ਨੂੰ ਪੈਟਰੋਲ-ਡੀਜ਼ਲ (Petrol Diesel) ’ਤੇ ਵੈਟ ਘਟਾਉਣ ਦੀ ਅਪੀਲ ਕਰਦਿਆਂ ਬੁੱਧਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਦੇ ਆਰਥਿਕ ਫੈਸਲੇ ਦਾ ਲਾਭ ਸਾਰੇ ਨਾਗਰਿਕਾਂ ਨੂੰ ਮਿਲਣਾ ਚਾ...
PPF: ਕੇਂਦਰ ਸਰਕਾਰ ਨੇ ਪਬਲਿਕ ਪ੍ਰੋਵੀਡੈਂਟ ਫੰਡ ਦੇ ਨਿਯਮਾਂ ’ਚ ਕੀਤੇ ਇਹ ਬਦਲਾਅ, 1 ਅਕਤੂਬਰ ਤੋਂ ਲਾਗੂ ਹੋਣਗੇ ਨਵੇਂ ਨਿਯਮ
PPF: ਪਬਲਿਕ ਪ੍ਰੋਵੀਡੈਂਟ ਫੰਡ ਦੇ ਸਾਰੇ ਖਾਤਾ ਧਾਰਕਾਂ ਲਈ ਇੱਕ ਖਬਰ ਸਾਹਮਣੇ ਆਈ ਹੈ, ਜਿਸ ਵਿੱਚ ਵਿੱਤ ਮੰਤਰਾਲੇ ਦੁਆਰਾ ਦੇ ਨਿਯਮਾਂ ਵਿੱਚ ਕੁਝ ਬਦਲਾਅ ਕੀਤੇ ਗਏ ਹਨ। ਇਸ ਮਿਆਦ ਦੌਰਾਨ, ਇੱਕ ਨਾਬਾਲਗ ਦੇ ਨਾਂਅ ’ਤੇ ਖੋਲ੍ਹੇ ਗਏ ਇੱਕ ਤੋਂ ਜ਼ਿਆਦਾ ਪੀਪੀਐਫ ਖਾਤੇ ਤੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਪੀਪੀਐਫ ਖਾਤੇ...