ਸਾਡੇ ਨਾਲ ਸ਼ਾਮਲ

Follow us

16.5 C
Chandigarh
Wednesday, February 18, 2026
More
    Home Breaking News ਕੈਬਨਿਟ ਮੰਤਰੀ ...

    ਕੈਬਨਿਟ ਮੰਤਰੀ ਰਾਣਾ ਸੋਢੀ ਨੇ ਗੁਰੂਹਰਸਹਾਏ ਵਾਸੀਆਂ ਨੂੰ ਸੌਂਪੀ ਸੈਨੇਟਾਈਜਰ ਮਸ਼ੀਨ

    ਖੁਦ ਟਰੈਕਟਰ ਚਲਾ ਕੇ ਕੀਤਾ ਸੈਨੇਟਾਈਜ਼ਰ ਮਸ਼ੀਨ ਦਾ ਉਦਘਾਟਨ

    ਗੁਰੂਹਰਸਹਾਏ (ਵਿਜੈ ਹਾਂਡਾ)। ਪੰਜਾਬ ਦੇ ਕੈਬਨਿਟ ਮੰਤਰੀ ਤੇ ਗੁਰੂਹਰਸਹਾਏ ਤੋਂ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਗੁਰੂਹਰਸਹਾਏ ਸ਼ਹਿਰ ਦੀਆਂ ਗਲੀਆਂ ਮਹੁੱਲਿਆਂ ਨੂੰ ਸੈਨੇਟਾਈਜ਼ਰ ਕਰਨ ਵਾਲੀ ਮਸ਼ੀਨ ਸੌਂਪੀ ਗਈ। ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਖੁਦ ਟਰੈਕਟਰ ਚਲਾ ਕੇ ਇਸ ਸੈਨੇਟਾਈਜ਼ਰ ਮਸ਼ੀਨ ਦਾ ਉਦਘਾਟਨ ਕੀਤਾ ਗਿਆ ਤੇ ਕਿਹਾ ਕਿ ਇਸ ਮਸ਼ੀਨ ਨਾਲ ਪੂਰੇ ਸ਼ਹਿਰ ਅੰਦਰ ਛਿੜਕਾਅ ਕੀਤਾ ਜਾਵੇਗਾ। ਇਸ ਮੋਕੇ ਪੁਲਿਸ ਪ੍ਰਸਾਸ਼ਨ ਹਾਜਰ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here