Camels

Bathinda News: ਰਾਜਸਥਾਨ ਤੋਂ ਬਿਹਾਰ ਜਾ ਰਹੇ ਊਠਾਂ ਦੇ ਭਰੇ ਟਰੱਕ ਨੂੰ ਬਠਿੰਡਾ ਪੁਲਿਸ ਨੇ ਕੀਤਾ ਕਾਬੂ

(ਅਸ਼ੋਕ ਗਰਗ) ਬਠਿੰਡਾ। ਰਾਜਸਥਾਨ ਤੋਂ ਇੱਕ ਦਰਜਨ ਦੇ ਕਰੀਬ ਊਠ ਲੱਦ ਕੇ ਜਾ ਰਹੇ ਇੱਕ ਟਰੱਕ ਨੂੰ ਬਠਿੰਡਾ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ। ਇਹ ਟਰੱਕ ਰਾਜਸਥਾਨ ਤੋਂ ਬਠਿੰਡਾ ਹੁੰਦਾ ਹੋਇਆ ਬਿਹਾਰ ਲਿਜਾਇਆ ਜਾ ਰਿਹਾ ਸੀ। ਇਸ ਮਾਮਲੇ ਸਬੰਧੀ ਵਰਧਮਾਨ ਪੁਲਿਸ ਚੌਂਕੀ ਦੇ ਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸ਼ਿਵ ਸੈਨਾ ਦੇ […]
ਦੇਸ਼  ਪੰਜਾਬ  Breaking News  ਸੂਬੇ  ਰਾਜਸਥਾਨ  ਖਾਸ ਖਬਰ