Canada News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Canada News: ਕੈਨੇਡਾ ’ਚ ਪੰਜਾਬੀ ਨੌਜਵਾਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇਲਾਜ ਦੌਰਾਨ ਮੌਤ
Published On
By Khushdeep Singh
ਕੈਨੇਡਾ ਦੇ ਮਿਸੀਸਾਗਾ ਵਿੱਚ ਇੱਕ ਪੰਜਾਬੀ ਨੌਜਵਾਨ ’ਤੇ ਇੱਕ ਔਰਤ ਵੱਲੋਂ ਚਾਕੂ ਨਾਲ ਗਰਦਨ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ’ਚ ਨੌਜਵਾਨ ਦੇ ਗਲੇ ਦੀਆਂ ਨਾੜੀਆਂ ’ਤੇ ਸੱਟ ਲੱਗੀ। ਗੰਭੀਰ ਹਾਲਤ ’ਚ ਉਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ
Canada News: ਬ੍ਰਿਟੇਨ ਦੀ ਅਗਵਾਈ ਵਾਲੇ ਫੌਜੀ ਗਠਜੋੜ 'ਚ ਸ਼ਾਮਲ ਹੋਵੇਗਾ ਕੈਨੇਡਾ
Published On
By Ravinder Sharma
ਕਾਰਨੀ ਨੇ ਜੇ.ਈ.ਐੱਫ. ਵਿੱਚ ਸ਼ਾਮਲ ਹੋਣ ਲਈ ਅਰਜ਼ੀ ਦਾ ਐਲਾਨ ਕੀਤਾ ਅਤੇ ਇਸ ਪਹਿਲਕਦਮੀ ਵਿੱਚ ਕੈਨੇਡਾ ਦੀ ਭਾਗੀਦਾਰੀ ਲਈ ਬ੍ਰਿਟੇਨ ਦੇ ਸਮਰਥਨ ਦਾ ਸਵਾਗਤ ਕੀਤਾ।
Banff Canada: ਵਿਗਿਆਨ ਅਤੇ ਕੁਦਰਤ ਦਾ ਅਦਭੁੱਤ ਪਹਾੜੀ ਸ਼ਹਿਰ, ਬੈਂਫ, ਕੈਨੇਡਾ
Published On
By Khushdeep Singh
ਇਹ ਹੋਟਲ ਦੂਰੋਂ ਨਜ਼ਰ ਆਉਂਦਾ ਹੈ ਜਿਵੇਂ ਅਸਮਾਨ ਵਿਚ ਖਿਡੌਣੇ ਲਟਕਦੇ ਹੋਣ ਇਸ ਦੀ ਸ਼ਿਲਪ-ਸ਼ੈਲੀ ਬਨਾਵਟ, ਸਜਾਵਟ, ਅਦਾਵਟ ਕਮਾਲ ਦੀ ਹੈ ਮਨੁੱਖ ਨੇ ਧਰਤੀ ’ਤੇ ਸਵਰਗ ਸਿਰਜ ਦਿੱਤਾ ਹੈ ਕੁਦਰਤ ਦੀ ਸੂਖਮ ਸੰਵੇਦਨਾ ਜਿੱਥੇ ਇਤਿਹਾਸ ਮੰਥਨ ਕਰਦੀ ਹੈ
Canada News: ਕੈਨੇਡਾ ’ਚ ਹਾਦਸੇ ਮਗਰੋਂ ਕਾਰ ਨੂੰ ਲੱਗੀ ਅੱਗ, ਪੰਜਾਬੀ ਨੌਜਵਾਨ ਦੀ ਮੌਤ
Published On
By Khushdeep Singh
ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਦੱਖਣ-ਪੱਛਮੀ ਇਲਾਕੇ ’ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਜਿੰਦਾ ਸੜ ਕੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਵਾਸੀ ਬ੍ਰਹਮਜੋਤ ਸਿੰਘ ਵਜੋਂ ਹੋਈ ਹੈ। ਉਹ ਕਰੀਬ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ।
Ammy Virk: ਕੈਨੇਡਾ ’ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਫਾਇਰਿੰਗ
Published On
By Khushdeep Singh
ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ’ਤੇ ਕੈਨੇਡਾ ਵਿੱਚ ਸ਼ੋਅ ਤੋਂ ਬਾਅਦ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੇਰ ਰਾਤ ਸ਼ੋਅ ਖ਼ਤਮ ਕਰਕੇ ਵਾਪਸ ਆ ਰਹੇ ਐਮੀ ਵਿਰਕ ਦੀ ਰੋਲਸ ਰਾਇਸ ਕੁਲਿਨਨ ਕਾਰ ਨੂੰ ਅਣਪਛਾਤੇ ਹਮਲਾਵਰਾਂ ਨੇ ਨਿਸ਼ਾਨਾ ਬਣਾਉਂਦਿਆਂ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ
Canada Murder Case: ਕੈਨੇਡਾ ’ਚ ਹਿਮਾਂਸ਼ੀ ਖੁਰਾਨਾ ਕਤਲ ਮਾਮਲੇ ’ਚ ਵੱਡਾ ਅਪਡੇਟ, 8 ਮਹੀਨੇ ਬਾਅਦ ਮੁਲਜ਼ਮ ਗ੍ਰਿਫ਼ਤਾਰ
Published On
By Khushdeep Singh
ਕੈਨੇਡਾ ਦੇ ਟੋਰਾਂਟੋ ’ਚ ਦਸੰਬਰ 2025 ਦੌਰਾਨ 30 ਸਾਲਾ ਹਿਮਾਂਸ਼ੀ ਖੁਰਾਨਾ ਦੇ ਕਤਲ ਮਾਮਲੇ ’ਚ ਕਰੀਬ ਅੱਠ ਮਹੀਨੇ ਬਾਅਦ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਟੋਰਾਂਟੋ ਪੁਲਿਸ ਨੇ 32 ਸਾਲਾ ਅਬਦੁਲ ਗਫੂਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Canada News: ਕੈਨੇਡਾ ’ਚ ਸੜਕ ਹਾਦਸੇ ਦੌਰਾਨ ਲੁਧਿਆਣਾ ਦੀ ਰਮਨਦੀਪ ਕੌਰ ਸਮੇਤ 3 ਦੀ ਮੌਤ
Published On
By Khushdeep Singh
ਕੈਨੇਡਾ ਦੇ ਅਲਬਰਟਾ ਸੂਬੇ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ ਲੁਧਿਆਣਾ ਨਾਲ ਸਬੰਧਤ 24 ਸਾਲਾ ਸੁਧਾਰ ਅਧਿਕਾਰੀ ਰਮਨਦੀਪ ਕੌਰ ਮਾਨ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ।
Canada News: ਕੈਨੇਡਾ ’ਚ ਕਿਰਾਏ ਦੇ ਮਕਾਨ ਦੇ ਨਾਂਅ ’ਤੇ 60 ਹਜ਼ਾਰ ਡਾਲਰ ਤੋਂ ਵੱਧ ਦੀ ਠੱਗੀ, 27 ਸਾਲਾ ਪੰਜਾਬਣ ਗ੍ਰਿਫ਼ਤਾਰ
Published On
By Khushdeep Singh
ਕੈਨੇਡਾ ਦੇ ਬ੍ਰੈਂਪਟਨ ’ਚ ਕਿਰਾਏ ’ਤੇ ਮਕਾਨ ਦਿਵਾਉਣ ਦੇ ਨਾਂਅ ’ਤੇ 60 ਹਜ਼ਾਰ ਕੈਨੇਡੀਅਨ ਡਾਲਰ ਤੋਂ ਵੱਧ ਦੀ ਕਥਿਤ ਠੱਗੀ ਕਰਨ ਦੇ ਦੋਸ਼ ਹੇਠ 27 ਸਾਲਾ ਮਹਿਲਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬ੍ਰੈਂਪਟਨ ਵਾਸੀ ਸਵਰੀਤ ਕੌਰ ਵਜੋਂ ਹੋਈ ਹੈ।
Canada News: ਕੈਨੇਡਾ ਦੀ ਲਸ਼ੀਨ ਨਹਿਰ ’ਚ ਡੁੱਬਣ ਨਾਲ ਪੰਜਾਬ ਦੇ ਦੋ ਨੌਜਵਾਨਾਂ ਦੀ ਮੌਤ
Published On
By Khushdeep Singh
ਕੈਨੇਡਾ ਦੇ ਮਾਂਟਰੀਅਲ ਸ਼ਹਿਰ ਦੀ ਲਸ਼ੀਨ ਨਹਿਰ ’ਚ ਡੁੱਬਣ ਕਾਰਨ ਪੰਜਾਬ ਦੇ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਬਰਨਾਲਾ ਜ਼ਿਲ੍ਹੇ ਦੇ ਤਪਾ ਮੰਡੀ ਦੇ ਰਹਿਣ ਵਾਲੇ 26 ਸਾਲਾਂ ਲਵਪ੍ਰੀਤ ਸਿੰਘ ਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਬੁਟਾਲਾ (ਨੌਰੰਗਪੁਰ) ਦੇ ਇੱਕ ਨੌਜਵਾਨ ਵਜੋਂ ਹੋਈ ਹੈ।
Canada News: ਕੈਨੇਡਾ 'ਚ ਫਾਇਰਿੰਗ ਮਾਮਲੇ 'ਚ ਪੰਜਾਬੀ ਮੂਲ ਦੇ ਦੋ ਨੌਜਵਾਨ ਗ੍ਰਿਫ਼ਤਾਰ
Published On
By Ravinder Sharma
। ਪੁਲਿਸ ਅਨੁਸਾਰ ਦੋਵੇਂ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਉਹ 29 ਜੂਨ 2026 ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Canada News: ਕੈਨੇਡਾ ’ਚ ਜੰਗਲ ’ਚੋਂ ਨਵਜੰਮੇ ਬੱਚੇ ਦੀ ਲਾਸ਼ ਮਿਲਣ ਮਗਰੋਂ ਪੰਜਾਬੀ ਜੋੜਾ ਗ੍ਰਿਫ਼ਤਾਰ
Published On
By Satinder Mathur
ਕੈਨੇਡਾ ਦੇ ਹੈਲਿਫੈਕਸ ਇਲਾਕੇ ਵਿੱਚ ਨਵਜੰਮੇ ਬੱਚੇ ਦੀ ਲਾਸ਼ ਜੰਗਲ ਵਿੱਚੋਂ ਮਿਲਣ ਤੋਂ ਬਾਅਦ ਪੁਲਿਸ ਨੇ ਪੰਜਾਬੀ ਮੂਲ ਦੇ ਇੱਕ ਜੋੜੇ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦਾ ਖੁਲਾਸਾ ਉਸ ਵੇਲੇ ਹੋਇਆ
Canada News: ਕੈਨੇਡਾ ’ਚ ਰਹਿੰਦੇ ਭਾਰਤੀਆਂ ਲਈ ਚੰਗੀ ਖਬਰ, ਨਵੇਂ ਨਿਯਮ ਜਾਣ ਹੋ ਜਾਓਗੇ ਖੁਸ਼
Published On
By Khushdeep Singh
ਕੈਨੇਡਾ ’ਚ ਰਹਿਣ ਵਾਲੇ ਭਾਰਤੀਆਂ, ਖਾਸ ਕਰਕੇ ਪੰਜਾਬੀਆਂ ਲਈ ਇੱਕ ਵੱਡੀ ਰਾਹਤ ਦੀ ਗੱਲ ਹੈ। ਹੁਣ, ਲੋਕਾਂ ਨੂੰ ਆਪਣੇ ਵਰਕ ਪਰਮਿਟ ਜਾਂ ਸਟੱਡੀ ਪਰਮਿਟ ਦੀ ਮਿਆਦ ਖਤਮ ਹੋਣ ਤੋਂ ਤੁਰੰਤ ਬਾਅਦ ਭਾਰਤ ਵਾਪਸ ਜਾਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ