Canal
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Canal Accident News: ਡੈਮ ਦੇ ਪਾਣੀ ’ਚ ਡੁੱਬਣ ਕਾਰਨ ਮੈਡੀਕਲ ਦੇ ਦੋ ਵਿਦਿਆਰਥੀਆਂ ਦੀ ਮੌਤ
Published On
By Sach Kahoon Punjabi Desk
ਪੰਨਾ (ਏਜੰਸੀ)। Canal Accident News: ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਵਿੱਚ ਸਥਿਤ ਧਵਾਰੀ ਡੈਮ ਦੇ ਪਾਣੀ ਵਿੱਚ ਡੁੱਬਣ ਕਾਰਨ ਮੈਡੀਕਲ ਕਾਲਜ ਵਿੱਚ ਪੜ੍ਹ ਰਹੇ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਐੱਮਜੀਐੱਮ ਕਾਲਜ ਇੰਦੌਰ ‘ਚ ਐੱਮਬੀਬੀਐੱਸ ਦੀ ਪੜ੍ਹਾਈ ਕਰ ਰਹੇ ਤਿੰਨ ਦੋਸਤ ਕ੍ਰਿਸ਼ਨ ਗੁਪਤਾ ਵਾਸੀ ਅਜੈਗੜ੍ਹ, ਅਰਵਿੰਦ ਪ੍ਰਜਾਪਤੀ ਵਾਸੀ ਉਮਰੀਆ ਅਤੇ […]
Nabha News: ਵਪਾਰੀ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾ ਵੱਲੋਂ ਭਾਲ ਜਾਰੀ
Published On
By Sach Kahoon Punjabi Desk
ਪੁਲਿਸ ਅਤੇ ਰਿਸ਼ਤੇਦਾਰਾਂ ਵੱਲੋਂ ਵਪਾਰੀ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ (ਤਰੁਣ ਕੁਮਾਰ ਸ਼ਰਮਾ) ਨਾਭਾ। ਨਾਭਾ ਵਿਖੇ ਇੱਕ ਵਪਾਰੀ ਆਗੂ ਵੱਲੋਂ ਨਹਿਰ ’ਚ ਛਾਲ ਮਾਰ ਦਿੱਤੀ ਗਈ। ਵਪਾਰੀ ਦੀ ਪਛਾਣ ਯੋਗੇਸ਼ ਵਜੋਂ ਹੋਈ ਵਪਾਰੀ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਯੋਗੇਸ਼ ਦੀ ਪਹਿਲਾਂ ਇੱਕ ਫੈਕਟਰੀ ਹੁੰਦੀ ਸੀ ਜੋ ਕਿ ਕਿਸੇ ਕਾਰਨਾਂ ਕਰਕੇ ਬੰਦ ਹੋ ਗਈ ਸੀ। ਵਪਾਰੀ […]
ਨੌਜਵਾਨ ਦੀ ਰਜਵਾਹੇ ’ਚ ਡੁੱਬਣ ਕਾਰਨ ਮੌਤ
Published On
By Sach Kahoon Punjabi Desk
(ਗੁਰਪ੍ਰੀਤ ਸਿੰਘ) ਬਰਨਾਲਾ। ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਭੋਤਨਾ ਦੇ ਇਕ ਮਜਦੂਰ ਵਰਗ ਨਾਲ ਸਬੰਧਤ ਨੌਜਵਾਨ ਦੀ ਟੱਲੇਵਾਲ ਨਹਿਰ ਵਿਚੋਂ ਨਿੱਕਲਦੇ ਰਜਵਾਹੇ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਗਰਮੀ ਦੇ ਕਾਰਨ ਉਹ ਆਪਣੇ ਦੋਸਤਾਂ ਨਾਲ ਰਜਵਾਹੇ ਵਿਚ ਨਹਾਉਣ ਲਈ ਗਿਆ। ਇਸ ਦੌਰਾਨ ਮਾਣਕ ਸਿੰਘ ਨੇ ਨਹਾਉਣ ਲਈ ਜਿਵੇਂ ਹੀ ਰਜਬਾਹਾ ’ਚ ਛਾਲ ਮਾਰੀ ਤਾਂ ਉਹ […]
ਨਾਰੀਅਲ ਤਰਾਉਂਦੇ ਸਮੇਂ ਪੈਰ ਫਿਸਲਣ ਕਾਰਨ ਮਹਿਲਾ ਆਪਣੇ ਡੇਢ ਸਾਲਾ ਬੱਚੇ ਸਮੇਤ ਨਹਿਰ ’ਚ ਰੁੜੀ
Published On
By Sach Kahoon Punjabi Desk
ਮਹਿਲਾ ਦੀ ਲਾਸ਼ ਬਰਾਮਦ, ਬੱਚੇ ਦੀ ਭਾਲ ਜਾਰੀ Canal News Today (ਸੁਨੀਲ ਚਾਵਲਾ) ਸਮਾਣਾ। ਸਮਾਣਾ ਨੇੜਲੇ ਪਿੰਡ ਕਲਵਾਨੂੰ ਵਿਖੇ ਭਾਖੜਾ ਨਹਿਰ ’ਚ ਨਾਰੀਅਲ ਤਰਾਉਂਦੇ ਸਮੇਂ ਪੈਰ ਫਿਸਲਣ ਕਾਰਨ ਇੱਕ ਮਹਿਲਾ ਆਪਣੇ ਡੇਢ ਸਾਲ ਦੇ ਬੱਚੇ ਸਣੇ ਭਾਖੜਾ ਨਹਿਰ ’ਚ ਡਿੱਗੀ ਗਈ ਅਤੇ ਪਾਣੀ ਦਾ ਤੇਜ਼ ਬਹਾਅ ਹੋਣ ਕਾਰਨ ਪਾਣੀ ’ਚ ਰੁੜ ਗਈ। ਸੂਚਨਾ ਮਿਲਣ ’ਤੇ […]
ਲੜਕਾ-ਲੜਕੀ ਨੇ ਨਹਿਰ ’ਚ ਮਾਰੀ ਛਾਲ, ਲੜਕੀ ਦੀ ਲਾਸ਼ ਬਰਾਮਦ
Published On
By Sach Kahoon Punjabi Desk
ਪੁਲਿਸ ਮਾਮਲੇ ਦੀ ਜਾਂਚ ’ਚ ਜੁਟੀ (ਖੁਸਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਪਸਿਆਣਾ ਭਾਖੜਾ ਨਹਿਰ ਵਿੱਚ ਇੱਕ ਲੜਕਾ-ਲੜਕੀ ਵੱਲੋਂ ਛਾਲ ਮਾਰ ਦਿੱਤੀ ਗਈ । ਗੋਤਾਖੋਰਾ ਵੱਲੋਂ ਲੜਕੀ ਦੀ ਲਾਸ ਬਰਾਮਦ ਕਰ ਲਈ ਗਈ ਪਰ ਲੜਕੇ ਦਾ ਕੋਈ ਥੌ ਪਤਾ ਨਹੀਂ ਲੱਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੋਤਾਖੋਰਾਂ ਕਲੱਬ ਦੇ ਪ੍ਰਧਾਨ ਸੰਕਰ ਭਾਰਤਵਾਜ ਨੇ ਦੱਸਿਆ ਕਿ ਉਨ੍ਹਾਂ […]
ਨਹਿਰ ’ਚ ਡਿੱਗੀ ਬੱਸ ’ਚੋਂ ਪਾਣੀ ’ਚ ਰੁੜੇ ਇਕ ਹੋਰ ਨੌਜਵਾਨ ਦੀ ਮਿਲੀ ਲਾਸ਼
Published On
By Sach Kahoon Punjabi Desk
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਬੀਤੇ ਮੰਗਲਵਾਰ ਨੂੰ ਪਿੰਡ ਝਬੇਲਵਾਲੀ ਨੇੜੇ ਸਰਹਿੰਦ ਨਹਿਰ ’ਚ ਨਿਊਦੀਪ ਕੰਪਨੀ ਦੀ ਬੱਸ ਡਿੱਗਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਸੀ, ਜਦਿਕ ਕੁਝ ਲੋਕ ਪਾਣੀ ’ਚ ਵਹਿ ਗਏ ਸਨ ਜਿਨਾਂ ਦੀ ਜ਼ਿਲਾ ਪ੍ਰਸ਼ਾਸਨ ਵੱਲੋਂ ਐਨਡੀਆਰਐਫ ਟੀਮਾਂ ਲਗਾ ਕੇ ਭਾਲ ਕੀਤੀ ਜਾ ਰਹੀ ਸੀ। (Muktsar Bus Accident) ਇਹ ਵੀ ਪੜ੍ਹੋ […]
ਕਰਨਾਲ ਵਿਖੇ ਨਹਿਰ ’ਚ ਡੁੱਬਣ ਨਾਲ ਇੱਕ ਹੀ ਪਿੰਡ ਦੇ 3 ਵਿਦਿਆਰਥੀਆਂ ਦੀ ਮੌਤ
Published On
By Sach Kahoon Punjabi Desk
ਕਰਨਾਲ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਕਰਨਾਲ ਵਿਖੇ ਇੱਕ ਵੱਡਾ ਹਾਦਸਾ ਵਾਪਰਿਆ। ਸਕੂਲੋਂ ਪਿੰਡ ਨੂੰ ਆ ਰਹੇ 4 ਵਿਦਿਆਰਥੀ ਨਹਿਰ ’ਚ ਡੁੱਬ ਗਏ। ਜਿਸ ਕਾਰਨ ਉਨ੍ਹਾਂ ਵਿੱਚੋਂ 3 ਦੀ ਮੌਤ ਹੋ ਗਈ ਅਤੇ ਇੱਕ ਨੂੰ ਬਾਹਰ ਕੱਢ ਲਿਆ ਗਿਆ। ਫਿਲਹਾਲ ਬਾਹਰ ਕੱਢੇ ਗਏ ਵਿਦਿਆਰਥੀ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਪਿੰਡ ਏਚਲਾ ਕੋਲ ਮੋਟਰਸਾਈਕਲ […]
ਸੇਵਾਦਾਰਾਂ ਨੇ ਨਹਿਰ ’ਚ ਡਿੱਗੀ ਗਾਂ ਨੂੰ ਸੁਰੱਖਿਅਤ ਬਾਹਰ ਕੱਢਿਆ
Published On
By Sach Kahoon Punjabi Desk
(ਸੁਖਨਾਮ) ਬਠਿੰਡਾ। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਬਲਾਕ ਬਠਿੰਡਾ ਦੇ ਏਰੀਆ ਗੁਰੂ ਗੋਬਿੰਦ ਸਿੰਘ ਨਗਰ ਦੇ ਸੇਵਾਦਾਰਾਂ ਨੇ ਨਹਿਰ ’ਚ ਡਿੱਗੀ ਇੱਕ ਗਾਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਉਸਦੀ ਜਾਨ ਬਚਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਰੀਆ ਗੁਰੂ ਗੋਬਿੰਦ ਸਿੰਘ ਨਗਰ ਦੇ ਪ੍ਰੇਮੀ ਸੰਮਤੀ ਦੇ 15 ਮੈਂਬਰ ਮੋਹਨ ਲਾਲ ਇੰਸਾਂ ਨੇ ਦੱਸਿਆ […]
ਨਹਿਰ ‘ਚ ਡੁੱਬਣ ਕਾਰਨ ਨੌਜਵਾਨ ਦੀ ਮੌਤ
Published On
By Sach Kahoon Punjabi Desk
ਦੋਸਤਾਂ ਨਾਲ ਨਹਿਰ (Canal) ’ਚ ਗਿਆ ਸੀ ਨਹਾਉਣ (ਸੱਚ ਕਹੂੰ ਨਿਊਜ਼) ਹਿਸਾਰ। ਹਿਸਾਰ ਨਹਿਰ (Canal) ‘ਚ ਡੁੱਬਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਉਹ ਆਪਣੇ ਦੋਸਤਾਂ ਨਾਲ ਨਹਾਉਣ ਲਈ ਗਿਆ ਸੀ। ਮ੍ਰਿਤਕ ਦੀ ਪਛਾਣ ਮੋਹਿਤ ਸੈਕਟਰ 26-27 ਵਜੋਂ ਹੋਈ ਹੈ ਅਤੇ ਏਸੀ ਦਾ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਸ਼ਨਿੱਚਰਵਾਰ ਦੀ ਛੁੱਟੀ ਹੋਣ ਕਾਰਨ ਉਹ ਤਿੰਨ […]
ਤਰਨਤਾਰਨ ਨਹਿਰ ‘ਚ ਨਹਾਉਣ ਗਏ ਪਿਓ-ਪੁੱਤ ਡੁੱਬੇ, ਗੋਤਾਖੋਰਾਂ ਵੱਲੋਂ ਭਾਲ ਜਾਰੀ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਤਰਨਤਾਰਨ । ਅੱਤ ਦੀ ਪੈ ਰਹੀ ਗਰਮੀ ਤੋਂ ਬਚਣ ਲਈ ਲੋਕ ਨਹਿਰਾਂ ’ਚ ਨਹਾ ਕੇ ਗਰਮੀ ਦੂਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਰਤੂੰ ਇਸ ਦੌਰਾਨ ਕਈ ਕੀਮਤੀ ਜਾਨਾਂ ਵੀ ਜਾ ਰਹੀ ਹੈ। ( TarnTaran Canal) ਤਰਨਤਾਰਨ ’ਚ ਗਰਮੀ ਤੋਂ ਬਚਣ ਲਈ ਨਹਿਰ ’ਚ ਨਹਾਉਣ ਲਈ ਗਏ ਪਿਓ-ਪੁੱਤ ਨਹਿਰ ’ਚ ਡੁੱਬ ਗਏ। […]
ਦੋ ਦਿਨਾਂ ਤੋਂ ਪਹਿਲਾਂ ਲਾਪਤਾ ਹੋਏ RMP ਡਾਕਟਰ ਦੀ ਲਾਸ਼ ਨਹਿਰ ’ਚੋਂ ਮਿਲੀ
Published On
By Sach Kahoon Punjabi Desk
ਬਰਨਾਲਾ। ਬਰਨਾਲਾ ਜ਼ਿਲ੍ਹੇ ਦੇ ਮਹਿਲ ਕਲਾਂ ਤੋਂ ਦੋ ਦਿਨ ਪਹਿਲਾਂ ਲਾਪਤਾ ਹੋਏ ਇੱਕ ਆਰਐਮਪੀ ਡਾਕਟਰ ਦੀ ਲਾਸ਼ ਨਹਿਰ (Canal) ਵਿੱਚੋਂ ਮਿਲੀ ਹੈ। ਉਨਾਂ ਦੀ ਮੌਤ ਨਾਲ ਪੂਰੇ ਇਲਾਕੇ ‘ਚ ਸੋਗ ਦਾ ਮਾਹੌਲ ਹੈ। ਦੋ ਦਿਨ ਪਹਿਲਾਂ ਘਰੋ ਬਾਹਰ ਗਏ ਡਾਕਰਟ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨਾਂ ਨੇ ਸੋਚਿਆ ਕਿ ਉਹ ਪ੍ਰੈਕਟਿਸ ਕਰਨ ਗਿਆ ਹੋਵੇਗਾ, […]
ਟੇਲਾਂ ‘ਤੇ ਪਾਣੀ ਪਹੁੰਚਾਉਣ ਲਈ ਪੰਜਾਬ ਸਰਕਾਰ ਕਰ ਰਹੀ ਐ ਇਹ ਯਤਨ
Published On
By Sach Kahoon Punjabi Desk
ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਦੇ ਦੂਰ-ਦੁਰਾਡੇ ਪਿੰਡਾਂ ਵਿਚ ਪਹੁੰਚਿਆ ਨਹਿਰੀ ਪਾਣੀ | Canal ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਟੇਲਾਂ ਉਤੇ (ਆਖਰੀ ਖੇਤਾਂ ਤੱਕ) ਨਹਿਰੀ ਪਾਣੀ (Canal) ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਇਆ। ਅੱਜ ਇੱਥੇ ਜਾਰੀ ਬਿਆਨ […]
