candidate Baba Bakala

ਸ਼੍ਰੋਮਣੀ ਅਕਾਲੀ ਦਲ ਨੇ ਬਾਬਾ ਬਕਾਲਾ ਤੋਂ ਸਾਬਕਾ ਵਿਧਾਇਕ ਜਲਾਲਉਸਮਾ ਨੂੰ ਉਮੀਦਵਾਰ ਐਲਾਨਿਆ

ਸੱਚ ਕਹੂੰ ਨਿਊਜ਼ ਚੰਡੀਗੜ੍ਹ, 23 ਜਨਵਰੀ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੂੰ ਬਾਬਾ ਬਕਾਲਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਸਬੰਧੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਾਬਾ ਬਕਾਲਾ ਤੋਂ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ […]
ਪੰਜਾਬ  Breaking News  Uncategorized  ਖਾਸ ਖਬਰ