ਸਾਡੇ ਨਾਲ ਸ਼ਾਮਲ

Follow us

20.7 C
Chandigarh
Tuesday, February 24, 2026
More
    Home Breaking News ਅਮਰਿੰਦਰ ਨੇ ਕੀ...

    ਅਮਰਿੰਦਰ ਨੇ ਕੀਤੀ ਕਿਸਾਨਾਂ ਦਾ ਮਸਲਾ ਜਲਦ ਹਲ ਕਰਨ ਦੀ ਕੀਤੀ ਅਪੀਲ

    CM Amarinder Singh

    ਅਮਰਿੰਦਰ ਨੇ ਕੀਤੀ ਕਿਸਾਨਾਂ ਦਾ ਮਸਲਾ ਜਲਦ ਹਲ ਕਰਨ ਦੀ ਕੀਤੀ ਅਪੀਲ

    ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀਬਾੜੀ ਕਾਨੂੰਨਾਂ ਨਾਲ ਪੈਦਾ ਹੋਈ ਸਥਿਤੀ ਨੂੰ ਜਲਦੀ ਹੱਲ ਕਰਨ ਅਤੇ ਇਨ੍ਹਾਂ ਕਾਨੂੰਨਾਂ ‘ਤੇ ਮੁੜ ਵਿਚਾਰ ਕਰਨ। ਉਨ੍ਹਾਂ ਅੱਜ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਤੁਰੰਤ ਹੱਲ ਕਰਨ ਦਾ ਤਰੀਕਾ ਲੱਭਣ ਦੀ ਅਪੀਲ ਕੀਤੀ ਕਿਉਂਕਿ ਮੌਜੂਦਾ ਸਥਿਤੀ ਰਾਜ ਦੀ ਆਰਥਿਕਤਾ ‘ਤੇ ਮਾੜਾ ਪ੍ਰਭਾਵ ਪਾ ਰਹੀ ਹੈ ਅਤੇ ਰਾਸ਼ਟਰੀ ਸੁਰੱਖਿਆ ਲਈ ਗੰਭੀਰ ਖ਼ਤਰਾ ਹੈ।

    Capt Amarinder Singh

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.