Captain Amrinder Singh
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਰਾਜੇ ਦਾ ਅਮਰਿੰਦਰ ‘ਤੇ ਵਾਰ, ਕੈਪਟਨ ਅਮਰਿੰਦਰ ਸਿੰਘ ਨੂੰ ਦੱਸਿਆ ਕਮਰਸ਼ੀਅਲ ਮੁੱਖ ਮੰਤਰੀ
Published On
By Sach Kahoon Punjabi Desk
ਕਮਰਸ਼ੀਅਲ ਮੁੱਖ ਮੰਤਰੀ ਨੇ ਕਦੇ ਵੀ ਵਰਕਰ ਦੀ ਨਹੀਂ ਸੁਣੀ ਪਟਿਆਲਾ (ਖੁਸ਼ਵੀਰ ਸਿੰਘ ਤੂਰ) ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਮਰਸ਼ੀਅਲ ਮੁੱਖ ਮੰਤਰੀ ਦਾ ਨਾਮ ਦਿੱਤਾ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਕਮਰਸ਼ੀਅਲ ਮੁੱਖ ਮੰਤਰੀ ਕਾਰਨ ਹੀ ਪੰਜਾਬ ਕਾਂਗਰਸ ਦਾ ਬੇੜਾ ਗ਼ਰਕ ਹੋਇਆ ਹੈ ਅਤੇ […]
ਪੰਜਾਬ ’ਚ ਰੋਜ਼ਾਨਾ ਹੋ ਰਹੇ ਹਨ ਕਤਲ, ਵਿਰੋਧੀ ਧਿਰਾਂ ਲੱਗੀਆਂ ਘੇਰਨ, ਹਿਮਾਚਲ ਛੱਡ ਪੰਜਾਬ ਵੱਲ ਧਿਆਨ ਦੇਣ ਭਗਵੰਤ ਮਾਨ
Published On
By Sach Kahoon Punjabi Desk
ਪੰਜਾਬ ਵਿੱਚ ਕੁਝ ਦਿਨਾਂ ’ਚ ਹੀ ਹੁਣ ਤੱਕ 18 ਦੇ ਕਰੀਬ ਹੋ ਚੁੱਕੇ ਹਨ ਕਤਲ ਵਿਰੋਧੀ ਧਿਰਾਂ ਵੱਲੋਂ ਤਿੱਖੇ ਹਮਲੇ, ਪੰਜਾਬ ਨੂੰ ਛੱਡ ਭਗਵੰਤ ਮਾਨ ਨੂੰ ਗੁਜਰਾਤ ਅਤੇ ਹਿਮਾਚਲ ਦੀ ਜ਼ਿਆਦਾ ਚਿੰਤਾ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਹੁਣ ਰੋਜ਼ਾਨਾ ਵਾਂਗ ਹੀ ਕਤਲ ਹੋ ਰਹੇ ਹਨ ਅਤੇ ਇਨ੍ਹਾਂ ਕਤਲ ਨੂੰ ਰੋਕਣ ਵਿੱਚ ਨਾਕਾਮਯਾਬ ਸਾਬਤ ਹੋ ਰਹੀ […]
ਕੈਪਟਨ ਅਮਰਿੰਦਰ ਦਾ ਦਾਅਵਾ, ਗੱਠਜੋੜ ਦੀ ਹੋਵੇਗੀ ਵੱਡੀ ਜਿੱਤ ਸਰਕਾਰੀ ਕਾਲਜ ਲੜਕੀਆਂ ਵਿਖੇ ਪਰਿਵਾਰ ਸਮੇਤ ਪਾਈ ਵੋਟ
Published On
By Sach Kahoon Punjabi Desk
ਕੈਪਟਨ ਅਮਰਿੰਦਰ ਦਾ ਦਾਅਵਾ, ਗੱਠਜੋੜ ਦੀ ਹੋਵੇਗੀ ਵੱਡੀ ਜਿੱਤ ਸਰਕਾਰੀ ਕਾਲਜ ਲੜਕੀਆਂ ਵਿਖੇ ਪਰਿਵਾਰ ਸਮੇਤ ਪਾਈ ਵੋਟ (ਖੁਸ਼ਵੀਰ ਸਿੰਘ ਤੂਰ ) ਪਟਿਆਲਾ । ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amrinder Singh) ਨੇ ਅੱਜ ਦਾਅਵਾ ਕੀਤਾ ਹੈ ਕਿ ਪੰਜਾਬ ਲੋਕ ਕਾਂਗਰਸ ਤੇ ਬੀਜੇਪੀ ਗਠਜੋੜ ਪੰਜਾਬ ਵਿਚ ਚੰਗੀ ਜਿੱਤ ਹਾਸਲ […]
ਪਟਿਆਲਾ ’ਚ ਕਾਂਗਰਸ ਅਮਰਿੰਦਰ ਸਿੰਘ ਦੇ ਮੁਕਾਬਲੇ ਉਮੀਦਵਾਰ ਉਤਾਰਨ ’ਚ ਪੱਛੜੀ
Published On
By Sach Kahoon Punjabi Desk
ਕਾਂਗਰਸੀਆਂ ਨੇ ਹਾਈਕਮਾਂਡ ਵੱਲ ਅੱਡੀਆਂ ਚੁੱਕੀਆਂ, ਬਾਕੀ ਉਮੀਦਵਾਰ ਲੋਕਾਂ ਦੀ ਕਚਿਹਰੀ ਪੁੱਜੇ ਸੀਨੀਅਰ ਕਾਂਗਰਸੀ ਲਾਲ ਸਿੰਘ ਦੀ ਚਰਚਾ ਛਿੜੀ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਹਲਕਾ ਪਟਿਆਲਾ ਸ਼ਹਿਰੀ ’ਚ ਸਾਬਕਾ ਮੁੱਖ ਮੰਤਰੀ (Captain Amarinder Singh) ਕੈਪਟਨ ਅਮਰਿੰਦਰ ਸਿੰਘ ਦੇ ਮੁਕਾਬਲੇ ਕਾਂਗਰਸ ਪਾਰਟੀ ਵੱਲੋਂ ਅਜੇ ਤੱਕ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ। ਆਲਮ ਇਹ ਹੈ ਕਿ ਬਾਕੀ […]
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਦੀ ਯਾਦ ’ਚ ਚੇਅਰ ਤੇ ਹੋਰ ਪ੍ਰਾਜੈਕਟਾਂ ਦਾ ਉਦਘਾਟਨ
Published On
By Sach Kahoon Punjabi Desk
ਨਵੇਂ ਬਲਾਕ ਸਥਾਪਤ ਕਰਨ ਦਾ ਨੀਂਹ ਪੱਥਰ ਵੀ ਰੱਖਿਆ, ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਕੋਰੋਨਾ ਯੋਧਿਆਂ ਨਾਲ ਕੀਤੀ ਗੱਲਬਾਤ (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਦਾ ਦੋ ਰੋਜ਼ਾ ਦੌਰਾ ਸ਼ੁਰੂ ਕੀਤਾ ਜਿੱਥੇ ਉਨ੍ਹਾਂ ਨੇ ਅੱਜ ਪਹਿਲੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਹਾਨ ਧਾਰਮਿਕ ਸਖਸ਼ੀਅਤ ਸੰਤ ਪ੍ਰੇਮ […]
ਮੁੱਖ ਮੰਤਰੀ ਨੇ ਸੋਮਵਾਰ ਤੋਂ ਸੂਬੇ ਵਿੱਚ ਦਾਖਲ ਹੋਣ ਵਾਲਿਆਂ ਲਈ ਮੁਕੰਮਲ ਟੀਕਾਕਰਨ ਜਾਂ ਆਰ.ਟੀ-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਲਾਜਮੀ ਕੀਤੀ
Published On
By Sach Kahoon Punjabi Desk
ਸਕੂਲਾਂ ਵਿੱਚ ਪੜ੍ਹਾਉਣ ਦੀ ਇਜਾਜ਼ਤ ਸਿਰਫ ਮੁਕੰਮਲ ਟੀਕਾਕਰਨ/ਹਾਲ ਹੀ ਵਿੱਚ ਠੀਕ ਹੋਣ ਵਾਲਿਆਂ ਨੂੰ ਹੀ ਹੋਵੇਗੀ, ਟੀਕਾਕਰਨ ਲਈ ਅਧਿਆਪਕਾਂ ਨੂੰ ਦਿੱਤੀ ਜਾਵੇਗੀ ਤਰਜੀਹ ਸਕੂਲਾਂ ਨੂੰ ਇਕ ਬੈਂਚ ’ਤੇ ਇਕ ਬੱਚੇ ਦੇ ਬੈਠਣ ਦੀ ਸੀਮਾ ਤੈਅ ਕਰਨ ਦੇ ਨਿਰਦੇਸ਼, ਸਕੂਲਾਂ ਲਈ ਪ੍ਰਤੀ ਦਿਨ ਘੱਟੋ-ਘੱਟ 10,000 ਟੈਸਟ ਕਰਨ ਦੇ ਆਦੇਸ਼ ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ […]
ਕੌਮਾਂਤਰੀ ਯੁਵਕ ਦਿਵਸ ਮੌਕੇ ਪੇਂਡੂ ਤੇ ਸ਼ਹਿਰੀ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ
Published On
By Sach Kahoon Punjabi Desk
ਕੌਮਾਂਤਰੀ ਯੁਵਕ ਦਿਵਸ ਮੌਕੇ ਪੇਂਡੂ ਤੇ ਸ਼ਹਿਰੀ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ ਸੱਚ ਕਹੂੰ ਬਿਊਰੋ, ਚੰਡੀਗੜ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ‘ਕੌਮਾਂਤਰੀ ਯੁਵਕ ਦਿਵਸ’ ਮੌਕੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ ਜਿਨਾਂ ਨੇ ਇਸ ਮਹਾਂਮਾਰੀ ਦੀ ਦੂਜੀ ਲਹਿਰ […]
ਨਵਜੋਤ ਸਿੱਧੂ ਨੇ ਅੱਜ ਮੀਟਿੰਗ ਸੱਦ ਸੁੱਟੀ ਗੁਗਲੀ, ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮੀਟਿੰਗ ’ਚ ਆਉਣ ਦੇ ਆਦੇਸ਼
Published On
By Sach Kahoon Punjabi Desk
ਅਮਰਿੰਦਰ ਸਿੰਘ ਸਣੇ ਉਨਾਂ ਦੇ ਖੇਮੇ ਦੇ 6 ਕੈਬਨਿਟ ਮੰਤਰੀਆਂ ਨੂੰ ਵੀ ਆਉਣਾ ਪਏਗਾ ਮੀਟਿੰਗ ’ਚ ਨਵਜੋਤ ਸਿੱਧੂ ਨੇ 13 ਨਗਰ ਨਿਗਮਾਂ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਪੁੱਜਣ ਦੇ ਦਿੱਤੇ ਆਦੇਸ਼ ਅਸ਼ਵਨੀ ਚਾਵਲਾ, ਚੰਡੀਗੜ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਚਕਾਰ ਚੱਲ ਰਹੇ ਆਪਸੀ ਤਕਰਾਰ ਦੌਰਾਨ ਸ਼ੁੱਕਰਵਾਰ ਨੂੰ ਇੱਕ ਵਾਰ […]
ਐਵੇਂ 2022 ਲਈ ਚਿਹਰਾ ਪੇਸ਼ ਕਰਦੇ ਨਾ ਫਿਰਨ ਪੰਜਾਬ ਦੇ ਲੀਡਰ, ਫੈਸਲਾ ਸਿਰਫ਼ ਹਾਈ ਕਮਾਨ ਦੇ ਹੱਥ : ਬਾਜਵਾ
Published On
By Sach Kahoon Punjabi Desk
ਕਿਹਾ, ਅਮਰਿੰਦਰ ਨਾਲ ਨਹੀਂ ਐ ਨਿੱਜੀ ਰੰਜਸ਼, ਵਿਚਾਰਾ ਦਾ ਐ ਸਿਰਫ਼ ਮਤਭੇਦ ਕਿਹਾ, ਅਤੁਲ ਨੰਦਾ ਜੇਕਰ ਖ਼ੁਦ ਅਸਤੀਫ਼ਾ ਦਿੰਦੇ ਤਾਂ ਪੰਜਾਬ ਲਈ ਹੁੰਦਾ ਜਿਆਦਾ ਚੰਗਾ ਰਿਟਾਇਰ ਅਧਿਕਾਰੀ ਖ਼ੁਦ ਹੀ ਛੱਡ ਕੇ ਚਲੇ ਜਾਣ ਸਰਕਾਰ, ਨਾ ਖ਼ਰਾਬ ਕਰਨ ਅਕਸ ਚੰਡੀਗੜ, ਅਸ਼ਵਨੀ ਚਾਵਲਾ। ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਦਾ ਚਿਹਰਾ ਅਮਰਿੰਦਰ ਸਿੰਘ ਹੋਣਗੇ ਜਾਂ ਫਿਰ ਨਹੀਂ, ਇਸ […]
ਕੋਵਿਡ ਦੇ ਨਵੇਂ ਰੂਪ ਦੇ ਸੰਦਰਭ ਵਿੱਚ ਵੈਕਸੀਨ ਦੇ ਅਸਰ ਦਾ ਅਧਿਐਨ ਕਰਨ ਲਈ ਆਦੇਸ਼
Published On
By Sach Kahoon Punjabi Desk
ਡੈਲਟਾ ਅਤੇ ਬ੍ਰਾਜੀਲ ਰੂਪ ਦੇ ਮਾਮਲੇ ਵਧਣ ਦੇ ਮੱਦੇਨਜਰ ਤੀਜੀ ਲਹਿਰ ਲਈ ਤਿਆਰੀਆਂ ਵਧਾਉਣ ਦੇ ਹੁਕਮ ਚੰਡੀਗੜ, ਅਸ਼ਵਨੀ ਚਾਵਲਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਾ. ਗਗਨਦੀਪ ਕੰਗ ਦੀ ਅਗਵਾਈ ਵਾਲੇ ਮਾਹਿਰਾਂ ਦੇ ਸਮੂਹ ਨੂੰ ਕਰੋਨਾਵਾਇਰਸ ਦੇ ਨਵੇਂ ਰੂਪ ਦੇ ਸੰਦਰਭ ਵਿਚ ਵੈਕਸੀਨ ਦੇ ਅਸਰ ਦਾ ਅਧਿਐਨ ਸ਼ੁਰੂ ਕਰਨ ਦੇ ਆਦੇਸ਼ ਦਿੱਤੇ […]
ਅਬੋਹਰ ’ਚ ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਦੇ ਲੱਗੇ ਵੱਖ-ਵੱਖ ਪੋਸਟਰ
Published On
By Sach Kahoon Punjabi Desk
ਲੋਕਾਂ ਵਿੱਚ ਬਣੀ ਆਪਸੀ ਫੁੱਟ ਦੀ ਚਰਚਾ ਅਬੋਹਰ, (ਸੁਧੀਰ ਅਰੋੜਾ)। ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਅਕਾਲੀ ਦਲ ਨੇ ਬਸਪਾ ਨਾਲ ਗਠਜੋੜ ਕਰਕੇ ਵਿਰੋਧੀ ਪਾਰਟੀਆਂ ਲਈ ਇੱਕ ਨਵੀਂ ਮੁਸੀਬਤ ਖੜੀ ਕਰ ਦਿੱਤੀ ਹੈ ਉੱਥੇ ਹੀ ਪੰਜਾਬ ਦੀ ਸੱਤਾਧਾਰੀ ਪਾਰਟੀ ਕਾਂਗਰਸ ਅਗਲੇ ਮੁੱਖ ਮੰਤਰੀ ਨੂੰ ਲੈ ਕੇ ਦੋਫਾੜ ਹੁੰਦੀ […]
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲੇਰਕੋਟਲਾ ਨੂੰ ਰਸਮੀ ਜ਼ਿਲ੍ਹਾ ਐਲਾਨਿਆ
Published On
By Sach Kahoon Punjabi Desk
ਮਾਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਐਲਾਨਣ ਦੇ ਨਾਲ-ਨਾਲ ਹੋਰ ਵਿਕਾਸ ਪ੍ਰੋਜੈਕਟ ਦਿੱਤੇ ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਸੋਮਵਾਰ ਦਾ ਦਿਨ ਇਲਾਕਾ ਨਿਵਾਸੀਆਂ ਖਾਸ ਕਰਕੇ ਰਿਆਸਤੀ ਤੇ ਨਵਾਬੀ ਸਹਿਰ ਲਈ ਉਸ ਵੇਲੇ ਇਤਿਹਾਸਕ ਹੋ ਨਿਬੜਿਆ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲਰੇਕੋਟਲਾ ਨੂੰ ਜ਼ਿਲ੍ਹਾ ਬਣਾਉਣ ਦੇ ਸੁਪਨਿਆਂ ਨੂੰ ਹਕੀਕਤ ’ਚ ਬਦਲਦਿਆਂ ਮੈਡੀਕਲ ਕਾਲਜ ਤੇ ਲੜਕੀਆਂ ਦੇ ਕਾਲਜ ਸਮੇਤ […]
