ਕੈਪਟਨ ਨੇ ਪੰਜਾਬ ਲੋਕ ਕਾਂਗਰਸ ਦੇ ਸਟਾਰ ਪ੍ਰਚਾਰਕ ਐਲਾਨੇ

amrinder singh

ਕੈਪਟਨ ਨੇ ਪੰਜਾਬ ਲੋਕ ਕਾਂਗਰਸ ਦੇ ਸਟਾਰ ਪ੍ਰਚਾਰਕ ਐਲਾਨੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਚੋਣਾਂ ਲਈ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚੋਣ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ’ਚ 11 ਨਾਂਅ ਸ਼ਾਮਲ ਹਨ। ਇਹ 11 ਸਟਾਰ ਪ੍ਰਚਾਰਕ ਪਾਰਟੀ ਲਈ ਚੋਣਾਂ ’ਚ ਪ੍ਰਚਾਰ ਕਰਨਗੇ। ਜਿਨਾਂ ’ਚ ਕੈਪਟਨ ਅਮਰਿੰਦਰ ਸਿੰਘ , ਅਮਰੀਕ ਸਿੰਘ ਅਲੀਵਾਲਾ, ਬੀਬਾ ਜੈਇੰਦਰ ਕੌਰ, ਰਣਇੰਦਰ ਸਿੰਘ, ਰਾਣੀ ਰਮਨੀਕ ਕੌਰ ਆਦਿ ਸ਼ਾਮਲ ਹਨ।

captain

ਇਹ ਵੀ ਪੜ੍ਹੋਂ…

ਪੰਜਾਬ ਭਾਜਪਾ ਵੱਲੋਂ ਸਟਾਰ ਪ੍ਰਚਾਰਕ ਦੀ ਸੂਚੀ ਜਾਰੀ: PM ਮੋਦੀ, ਅਮਿਤ ਸ਼ਾਹ ਸਮੇਤ ਕਈ ਦਿੱਗਜ਼ ਕਰਨਗੇ ਚੋਣ ਪ੍ਰਚਾਰ

30 ਸਟਾਰ ਪ੍ਰਚਾਰਕ ਕਰਨਗੇ ਚੋਣ ਪ੍ਰਚਾਰ,  ਹੇਮਾ ਮਾਲਿਨੀ, ਸੰਨੀ ਦਿਓਲ ਤੇ ਹਰਜੀਤ ਗਰੇਵਾਲ ਦਾ ਨਾਂਅ ਵੀ ਸ਼ਾਮਲ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਪੀਐਮ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਜਨਾਥ ਸਿੰਘ, ਮੀਨਾਕਸ਼ੀ ਲੇਖੀ, ਹਰਦੀਪ ਪੁਰੀ, ਅਨੁਰਾਗ ਠਾਕੁਰ, ਜੇਪੀ ਨੱਡਾ, ਨਿਤਿਨ ਗਡਕਰੀ, ਪੀਯੂਸ਼ ਗੋਇਲ, ਸਮ੍ਰਿਤੀ ਇਰਾਨੀ ਦੇ ਨਾਂਅ ਸ਼ਾਮਲ ਹਨ। ਇਸ ਤੋਂ ਇਲਾਵਾ ਹੇਮਾ ਮਾਲਿਨੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਵੀ ਇਸ ਸੂਚੀ ‘ਚ ਸ਼ਾਮਲ ਹਨ।

Capture

ਇਸ ਸੂਚੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਤਰੁਣ ਚੁੱਘ, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਸੋਮ ਪ੍ਰਕਾਸ਼ ਅਤੇ ਅਵਿਨਾਸ਼ ਰਾਏ ਖੰਨਾ ਦੇ ਨਾਂ ਵੀ ਸ਼ਾਮਲ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here