ਸਾਡੇ ਨਾਲ ਸ਼ਾਮਲ

Follow us

23.3 C
Chandigarh
Tuesday, February 10, 2026
More
    Home Breaking News ਕੈਪਟਨ ਹੋਣਗੇ ਕ...

    ਕੈਪਟਨ ਹੋਣਗੇ ਕੰਪੇਨ ਕਮੇਟੀ ਦੇ ਚੇਅਰਮੈਨ

    Captain, Chairman, Committee

    ਦਿੱਲੀ । ਆਲ ਇੰਡੀਆ ਕਾਂਗਰਸ ਕਮੇਟੀ (ਏ. ਆਈ. ਸੀ. ਸੀ) ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਚੋਣਾਵੀ ਰਣਨੀਤੀ ਲਗਭਗ ਤੈਅ ਕਰ ਲਈ ਹੈ। 7 ਫਰਵਰੀ ਨੂੰ ਜਿੱਥੇ ਆਲ ਇੰਡੀਆ ਕਾਂਗਰਸ ਕਮੇਟੀ 13 ਸੀਟਾਂ ‘ਤੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਣ ਲਈ ਬੈਠਕ ਕਰਨ ਜਾ ਰਹੀ ਹੈ, ਉਥੇ ਹੀ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੀ ਪ੍ਰਸਤਾਵਿਤ ਚੋਣਾਵੀ ਕਮੇਟੀਆਂ ਨੂੰ ਰਾਹੁਲ ਗਾਂਧੀ ਨੇ ਮਨਜ਼ੂਰੀ ਪ੍ਰਦਾਨ ਕਰ ਦਿੱਤੀ ਹੈ। ਇਨ੍ਹਾਂ ਕਮੇਟੀਆਂ ‘ਚ ਇਲੈਕਸ਼ਨ ਕਮੇਟੀ, ਕੰਪੇਨ ਕਮੇਟੀ, ਕੋਆਰਡੀਨੇਟਰ ਕਮੇਟੀ, ਮੀਡੀਆ ਪ੍ਰਚਾਰ ਕਮੇਟੀ ਅਤੇ ਪਬਲੀਸਿਟੀ ਕਮੇਟੀ ਸ਼ਾਮਲ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here