Car Accident

Car Accident: ਕਾਰ ਹਾਦਸੇ ’ਚ ਪਤਨੀ ਦੀ ਮੌਤ, ਪਤੀ ਤੇ ਬੱਚਾ ਗੰਭੀਰ ਜ਼ਖਮੀ

ਪਤੀ-ਪਤਨੀ ਪਿੰਡ ਦੀਪ ਸਿੰਘ ਵਾਲਾ ਤੋਂ ਦਵਾਈ ਲੈ ਕੇ ਵਾਪਿਸ ਪਿੰਡ ਪਰਤ ਰਹੇ ਸੀ Car Accident: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹਾ ਫ਼ਰੀਦਕੋਟ ਦੇ ਕਸਬਾ ਸਾਦਿਕ ਨੇੜੇ ਹੋਏ ਕਾਰ ਹਾਦਸੇ ਵਿੱਚ ਕਾਰ ਸਵਾਰ ਨੌਜਵਾਨ ਔਰਤ ਦੀ ਮੌਤ ਤੇ ਕਾਰ ਚਾਲਕ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀਆਰਟੀਸੀ ਬੱਸ ਦਾ ਕੰਡਕਟਰ ਗੁਰਵਿੰਦਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Road Accident: ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ,ਦੋ ਦੀ ਮੌਤ ਤੇ ਕਈ ਜ਼ਖਮੀ

Road Accident: (ਸੁਰਿੰਦਰ ਕੁਮਾਰ) ਤਪਾ। ਮੰਗਲਵਾਰ ਬਾਅਦ ਦੁਪਹਿਰ ਤਪਾ-ਆਲੀਕੇ ਸੜਕ ’ਤੇ ਦੀ ਕਾਰਾਂ ਦੀ ਭਿਆਨਕ ਟੱਕਰ ਵਿੱਚ ਦੋ ਜਣਿਆਂ ਦੀ ਮੌਤ ਅਤੇ ਕਈਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਗੁਰਵਿੰਦਰ ਸਿੰਘ ਬਰਾੜ ਤੇ ਥਾਣਾ ਮੁਖੀ ਸ਼ਰੀਫ ਖਾਨ ਪੁਲਿਸ ਪਾਰਟੀ ਸਣੇ ਘਟਨਾ ਸਥਾਨ ’ਤੇ ਪਹੁੰਚੇ ਅਤੇ ਮੌਜੂ਼ਦ ਲੋਕਾਂ ਦੀ ਮੱਦਦ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Road Accident: ਦੋ ਕਾਰਾਂ ਦੀ ਭਿਆਨਕ ਟੱਕਰ ’ਚ ਇੱਕ ਵਿਅਕਤੀ ਦੀ ਮੌਤ, ਦੂਜਾ ਗੰਭੀਰ ਜ਼ਖਮੀ

Road Accident: (ਮੇਵਾ ਸਿੰਘ) ਸੀਤੋਗੁੰਨੋ-ਅਬੋਹਰ। ਅਬੋਹਰ ਦੇ ਸੀਤਗੁੰਨੋ-ਸਦੁਲਸ਼ਹਿਰ ਰੋਡ ’ਤੇ ਸਵੇਰੇ-ਸਵੇਰੇ ਵਾਪਰੇ ਇੱਕ ਭਿਆਨਕ ਹਾਦਸੇ ’ਚ ਦੋ ਕਾਰਾਂ ਦੀ ਟੱਕਰ ਵਿੱਚ ਇੱਕ ਕਾਰ ਚਾਲਕ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ ਅਤੇ ਦੂਜਾ ਡਰਾਈਵਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਸੀਤੋਗੁੰਨੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਸ਼੍ਰੀ ਗੰਗਾਨਗਰ ਦਾ ਰਹਿਣ ਵਾਲਾ ਸਤੀਸ਼ ਕੁਮਾਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Car Accident: ਕਾਰ ਦਰੱਖ਼ਤ ਨਾਲ ਟਕਰਾਈ, ਔਰਤ ਸਣੇ ਦੋ ਦੀ ਮੌਤ

Car Accident: (ਸੁਨੀਲ ਚਾਵਲਾ) ਸਮਾਣਾ। ਸਮਾਣਾ ਪਾਤੜਾਂ ਰੋਡ ’ਤੇ ਪਿੰਡ ਸ਼ਾਹਪੁਰ ਨੇੜੇ ਇੱਕ ਕਾਰ ਦੇ ਦਰੱਖ਼ਤ ਵਿੱਚ ਵੱਜਣ ਕਾਰਨ ਕਾਰ ਚਾਲਕ ਸਣੇ ਇੱਕ ਮਹਿਲਾ ਦੀ ਮੌਤ ਹੋ ਗਈ ਜਦੋਂਕਿ 2 ਮਹਿਲਾਵਾਂ ਗੰਭੀਰ ਜਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਤੁਰੰਤ ਸਮਾਣਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਉਪਰੰਤ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Indira Gandhi Canal: ਇੰਦਰਾ ਗਾਂਧੀ ਨਹਿਰ ’ਚ ਕਾਰ ਸਮੇਤ ਡਿੱਗੇ ਪਤੀ-ਪਤਨੀ, SDRF ਦੀਆਂ ਟੀਮਾਂ ਵੱਲੋਂ ਤਲਾਸ਼ ਜਾਰੀ

ਪਤੀ ਨੇ ਬਚਾਈ ਜਾਨ | Indira Gandhi Canal ਬੀਕਾਨੇਰ (ਸੱਚ ਕਹੂੰ ਨਿਊਜ਼)। Indira Gandhi Canal: ਬੀਕਾਨੇਰ ’ਚ ਪਤੀ-ਪਤਨੀ ਆਪਣੀ ਕਾਰ ਸਮੇਤ ਇੰਦਰਾ ਗਾਂਧੀ ਨਹਿਰ ’ਚ ਡਿੱਗ ਗਏ। ਪਤੀ ਨੇ ਕਾਰ ਤੋਂ ਬਾਹਰ ਆ ਕੇ ਤੈਰ ਕੇ ਆਪਣੀ ਜਾਨ ਬਚਾ ਲਈ ਹੈ ਪਰ ਉਸ ਦੀ ਪਤਨੀ ਤੇ ਕਾਰ ਪਾਣੀ ਦੇ ਤੇਜ਼ ਵਹਾਅ ਹੋਣ ਕਾਰਨ ਰੂੜ ਗਏ […]
Breaking News  ਰਾਜਸਥਾਨ  ਖਾਸ ਖਬਰ 

Car Accident: ਕਾਰ ਚਾਲਕ ਨੂੰ ਨੀਂਦ ਆਉਣ ਕਾਰਨ ਗੱਡੀ ਨਾਲੇ ’ਚ ਡਿੱਗੀ

ਇੱਕ ਦੀ ਹਾਲਤ ਨੂੰ ਵੇਖਦਿਆਂ ਲੁਧਿਆਣਾ ਦੇ ਨਿੱਜੀ ਹਸਪਤਾਲ ਰੈਫਰ ਕੀਤਾ  (ਗੁਰਤੇਜ ਜੋਸ਼ੀ) ਮਲੇਰਕੋਟਲਾ। Car Accident: ਸਥਾਨਕ ਧੂਰੀ ਰੋਡ ਵਿਖੇ ਸਥਿਤ ਗੰਦੇ ਨਾਲੇ ’ਚ ਧੂਰੀ ਤੋਂ ਮਲੇਰਕੋਟਲਾ ਆ ਰਹੀ ਕਾਰ ਜਾ ਡਿੱਗੀ। ਜਾਣਕਾਰੀ ਅਨੁਸਾਰ ਧੂਰੀ ਤੋਂ ਮਲੇਰਕੋਟਲਾ ਆ ਰਹੇ ਵਿਜੈ ਜਿੰਦਲ, ਰਾਜੀਵ ਜਿੰਦਲ, ਪ੍ਰੀਤੀ ਜਿੰਦਲ ਅਤੇ ਪੁਸ਼ਪਾ ਜਿੰਦਲ ਵਾਸੀ ਸ਼ੀਸ਼ ਮਹਿਲ, ਦੀਵਾਨ ਖਾਨਾ ਰੋਡ, ਮਾਲੇਰਕੋਟਲਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਕੰਝਾਵਲਾ ਮਾਮਲਾ : ਅੰਜਲੀ ਨੂੰ ਘਸੀਟਣ ਵਾਲੀ ਕਾਰ ਕੌਣ ਚਲਾ ਰਿਹਾ ਸੀ? ਛੇਵਾਂ ਮੁਲਜ਼ਮ ਕਾਬੂ

ਕੰਝਾਵਲਾ ਮਾਮਲੇ ’ਚ ਛੇਵਾਂ ਮੁਲਜ਼ਮ ਗਿ੍ਰਫ਼ਤਾਰ : ਪੁਲਿਸ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਸ਼ਟਰੀ ਰਾਜਧਾਨੀ ਦੇ ਕੰਝਾਵਲਾ ਮਾਮਲੇ (Kanjhawala Case) ’ਚ ਪੁਲਿਸ ਨੇ ਛੇਵੇਂ ਮੁਲਜ਼ਮ ਆਸ਼ੂਤੋਸ਼ ਨੂੰ ਗਿ੍ਰਫ਼ਤਾਰ ਕੀਤਾ ਹੈ। ਪੁਲਿਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਿ੍ਰਫ਼ਤਾਰ ਮੁਲਜ਼ਮ ਦੀ ਪਛਾਣ ਆਸ਼ੂਤੋਸ਼ ਦੇ ਤੌਰ ’ਤੇ ਹੋਈ ਹੈ। ਉਹ ਇਸ ਮਾਮਲੇ ’ਚ ਗਿ੍ਰਫ਼ਤਾਰ […]
ਦੇਸ਼  Breaking News  ਦਿੱਲੀ 

ਦੋ ਕਾਰਾਂ ’ਚ ਹੋਈ ਟੱਕਰ, 3 ਲੋਕਾਂ ਦੀ ਮੌਤ

ਹਾਦਸੇ ਦੌਰਾਨ ਹੋਏ 4 ਲੋਕ ਜਖ਼ਮੀ ਲੁਧਿਆਣਾ। ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਦੇਰ ਰਾਤ ਦੋ ਕਾਰਾਂ ਦੀ ਟੱਕਰ ਹੋ ਗਈ। ਇਸ ਹਾਦਸੇ ’ਚ 3 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ 4 ਲੋਕ ਗੰਭੀਰ ਜ਼ਖਮੀ ਹਨ। ਮਰਨ ਵਾਲੇ ਸਾਰੇ ਮਾਛੀਵਾੜਾ ਦੇ ਰਹਿਣ ਵਾਲੇ ਸਨ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ […]
ਪੰਜਾਬ  Breaking News 

ਭਾਖੜਾ ਨਹਿਰ ਵਿੱਚ ਕਾਰ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ

ਭਾਖੜਾ ਨਹਿਰ ਕੰਢੇ ਰੇਲਿੰਗ ਨਾ ਲੱਗੀ ਹੋਣ ਕਾਰਨ ਪਹਿਲਾਂ ਵੀ ਕਈ ਵਾਰ ਹੋਏ ਹਨ ਹਾਦਸੇ ਖਨੌਰੀ (ਬਲਕਾਰ ਸਿੰਘ/ਕੁਲਵੰਤ ਸਿੰਘ) ਭਾਖੜਾ ਨਹਿਰ ਤੇ ਸੜਕ ਦੀ ਹਾਲਤ ਖਸਤਾ ਹੋਣ ‘ਤੇ ਕਾਰ ਦਾ ਸੰਤੁਲਨ ਵਿਗੜ ਤੇ ਆਲਟੋ ਕਾਰ ਭਾਖੜਾ ਨਹਿਰ ‘ਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ ਖਨੌਰੀ ਦੇ ਪਤੀ-ਪਤਨੀ ਦਵਾਈ ਲੈਣ ਲਈ ਟੋਹਾਣਾ ਜਾ […]
ਪੰਜਾਬ  Breaking News 

ਬਿਕਰਮ ਮਜੀਠੀਆ ਦੀ ਕਾਰ ਹਾਦਸੇ ਦਾ ਸ਼ਿਕਾਰ, ਇੱਕ ਦੀ ਮੌਤ

Breaking News | ਪੰਜਾਬ | Accident | ਪਾਈਲਟ ਗੱਡੀ ਬਿਕਰਮ ਸਿੰਘ ਮਜੀਠੀਆ ਦੀ ਸੀ ਜੋ ਬਠਿੰਡਾ ਵੱਲੋਂ ਆ ਰਹੀ ਸੀ। ਇਹ ਘਟਨਾ ਦੇਰ ਰਾਤ ਦੀ ਹੈ ਅਤੇ ਪਾਈਲਟ ਗੱਡੀ ‘ਚ ਸੀਆਈਐਸਐਫ ਦੇ ਜਵਾਨ ਸੀ।
ਪੰਜਾਬ  Breaking News 

ਆਗਰਾ-ਲਖਨਾਊ ਐਕਸਪ੍ਰੈੱਸ ਵੇਅ ‘ਤੇ ਕਾਰ ਹਾਦਸੇ ‘ਚ ਚਾਰ ਦੀ ਮੌਤ, ਪੰਜ ਜਖਮੀ

ਆਗਰਾ, ਏਜੰਸੀ। ਉੱਤਰ ਪ੍ਰਦੇਸ਼ ‘ਚ ਆਗਰਾ ਦੇ ਫਤੇਹਾਬਾਦ ਖੇਤਰ ‘ਚ ਆਗਰਾ-ਲਖਨਾਊ ਐਕਸਪ੍ਰੈੱਸ ਵੇਅ ‘ਤੇ ਅੱਜ ਹੋਏ ਕਾਰ ਹਾਦਸੇ ‘ਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਤੇ ਦੋ ਔਰਤਾਂ ਸਮੇਤ ਪੰਜ ਗੰਭੀਰ ਜਖਮੀ ਹੋ ਗਏ। ਪੁਲਿਸ ਅਨੁਸਾਰ ਇਟਾਵਾ ਨਾਵਸੀ ਦੇਵੀਲਾਲ ਗੁਪਤਾ ਦਾ ਪਰਿਵਾਰ ਦਿੱਲੀ ਤੋਂ ਗੋਦ ਭਰਾਈ ਦੇ ਇੱਕ ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਪਛਾਵਾ ਪਿੰਡ […]
ਦੇਸ਼