Car bike Accident

Road Accident Moga: ਕਾਰ ਮੋਟਰਸਾਈਕਲ ਦੀ ਟੱਕਰ ਚ ਮੋਟਰਸਾਈਕਲ ਸਵਾਰ ਦੀ ਮੌਤ

Road Accident Moga: (ਵਿੱਕੀ ਕੁਮਾਰ) ਮੋਗਾ। ਮੋਗਾ-ਲੁਧਿਆਣਾ ਹਾਈਵੇ ‘ਤੇ ਪਿੰਡ ਘੱਲਕਲਾਂ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਹਾਦਸਾ ਇਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਕਾਰਨ ਵਾਪਰਿਆ। ਜਾਣਕਾਰੀ ਅਨੁਸਾਰ, ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ 4 ਨੌਜਵਾਨ ਇਕ ਕਾਰ ‘ਚ ਸਵਾਰ ਹੋ ਕੇ ਮਨਾਲੀ ਯਾਤਰਾ ਲਈ ਨਿਕਲੇ ਸਨ। ਜਦੋਂ ਉਹ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ