Car Thief Gang

ਚੋਰ ਗਿਰੋਹ ਦੇ ਦੋ ਮੈਂਬਰ ਕਾਬੂ, 16 ਕਾਰਾਂ ਸਮੇਤ 19 ਵਾਹਨ ਬਰਾਮਦ

ਵੱਖ-ਵੱਖ ਜ਼ਿਲ੍ਹਿਆਂ ‘ਤੋਂ ਚੋਰੀ ਕਰਦੇ ਸਨ ਵਾਹਨ ਫਿਰੋਜ਼ਪੁਰ, (ਸਤਪਾਲ ਥਿੰਦ)। ਥਾਣਾ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਵੱਖ-ਵੱਖ ਜ਼ਿਲ੍ਹਿਆਂ ‘ਚੋਂ ਚੋਰੀ ਕੀਤੀਆਂ ਕਰੀਬ 16 ਕਾਰਾਂ, ਦੋ ਐਕਟਿਵਾ ਅਤੇ ਇੱਕ ਬੁਲੇਟ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਥਾਣਾ ਸਿਟੀ ਮੁੱਖੀ ਇੰਸਪੈਕਟਰ ਮਨੋਜ ਕੁਮਾਰ ਨੇ ਦੱਸਿਆ ਕਿ ਵਿਸ਼ਾਲ ਉਰਫ ਮੰਗੀ ਪੁੱਤਰ […]
Breaking News  ਖਾਸ ਖਬਰ