ਬੇਪਰਵਾਹ ਸ਼ਾਹ ਮਸਤਾਨਾ ਜੀ ਨੇ ਅਜਿਹਾ ਰਾਮ-ਨਾਮ ਦਾ ਵਾਜਾ ਵਜਾਇਆ, ਸਾਰੇ ਨਸ਼ੇ ਭੱਜ ਗਏ : ਪੂਜਨੀਕ ਗੁਰੂ ਜੀ

ਬੇਪਰਵਾਹ ਸ਼ਾਹ ਮਸਤਾਨਾ ਜੀ ਨੇ ਅਜਿਹਾ ਰਾਮ-ਨਾਮ ਦਾ ਵਾਜਾ ਵਜਾਇਆ, ਸਾਰੇ ਨਸ਼ੇ ਭੱਜ ਗਏ : ਪੂਜਨੀਕ ਗੁਰੂ ਜੀ

ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਆਨਲਾਈਨ ਗੁਰੂਕੁਲ ਰਾਹੀਂ ਸਾਧ-ਸੰਗਤ ਨੂੰ ਦਰਸ਼ਨ ਦਿੱਤੇ। ਸੋ ਸੱਚੇ ਸਾਈਂ ਸ਼ਾਹ ਮਸਤਾਨਾ ਜੀ ਦਾ ਇਹ ਜਨਮ ਮਹੀਨਾ ਅੱਜ ਤੋਂ ਸ਼ੁਰੂ ਹੋ ਗਿਆ ਹੈ, ਆਪ ਸਭ ਨੂੰ ਬਹੁਤ ਬਹੁਤ ਵਧਾਈਆਂ, ਬਹੁਤ ਬਹੁਤ ਮੁਬਾਰਕਾਂ। ਤੁਹਾਨੂੰ ਦੱਸ ਦੇਈਏ ਕਿ ਪੂਜਨੀਕ ਗੁਰੂ ਜੀ ਹਰ ਰੋਜ਼ ਸੋਸ਼ਲ ਮੀਡੀਆ ’ਤੇ ਸੰਗਤਾਂ ਨੂੰ ਦਰਸ਼ਨ ਦੇ ਰਹੇ ਹਨ ਅਤੇ ਅਧਿਆਤਮਕ ਸ਼ਬਦਾਂ ਦੀ ਵਰਖਾ ਕਰ ਰਹੇ ਹਨ। ਆਓ ਪੂਜਨੀਕ ਗੁਰੂ ਜੀ ਦੇ ਅਧਿਆਤਮਿਕ ਬਚਨ ਸੁਣੀਏ…

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ