Cases Pending

ਇਸ ਮਾਮਲੇ ‘ਚ ਰੇਲ ਮੰਤਰਾਲਾ ਐ ਸਭ ਤੋਂ ਅੱਗੇ, ਪੜੋਂਂ….

ਰੇਲ ਮੰਤਰਾਲੇ ਦੇ ਸਭ ਤੋਂ ਜ਼ਿਆਦਾ 66,000 ਮਾਮਲੇ ਅਦਾਲਤਾਂ ‘ਚ ਪੈਂਡਿੰਗ ਨਵੀਂ ਦਿੱਲੀ:ਕਾਨੂੰਨ ਮੰਤਰਾਲੇ ਦਾ ਕਹਿਣਾ ਹੈ ਕਿ ਜਿਨ੍ਹਾਂ ਸਰਕਾਰੀ ਵਿਭਾਗਾਂ ਖਿਲਾਫ਼ ਅਦਾਲਤਾਂ ‘ਚ ਮਾਮਲੇ ਚੱਲ ਰਹੇ ਹਨ ਉਨ੍ਹਾਂ ‘ਚ ਰੇਲ ਮੰਤਰਾਲਾ ਸਭ ਤੋਂ ਅੱਗੇ ਹੈ ਕਿਉਂਕਿ ਦੇਸ਼ ਭਰ ਦੀਆਂ ਅਦਾਲਤਾਂ ‘ਚ ਪੈਂਡਿੰਗ 66,000 ਤੋਂ ਜ਼ਿਆਦਾ ਮਾਮਲਿਆਂ ‘ਚ ਉਹ ਪੱਖੀ ਹੈ ਕਾਨੂੰਨ ਮੰਤਰਾਲੇ ਜੂਨ 2017 […]
ਦੇਸ਼  Breaking News