Cash

ਪਹਿਲੀ ਸਤੰਬਰ ਤੋਂ ਬਦਲਣਗੇ ਕਈ ਨਿਯਮ, ਤੁਹਾਡੀ ਜੇਬ੍ਹ ’ਤੇ ਇਸ ਤਰ੍ਹਾਂ ਪਵੇਗਾ ਅਸਰ, FD, Silver, ATM, Cash ਸਾਰਿਆਂ ਦਾ ਹਾਲ…

ATM: ਹਰ ਮਹੀਨੇ ਲੈਣ ਦੇਣ ਤੇ ਖਰੀਦਦਾਰੀਆਂ ਦੇ ਨਿਯਮਾਂ ’ਚ ਬਦਲਾਅ ਕੀਤੇ ਜਾਂਦੇ ਹਨ। ਇਸ ਵਾਰ ਸਿਰਫ਼ ਮਹੀਨਾ ਹੀ ਨਹੀਂ ਬਦਲੇਗਾ ਸਗੋਂ ਹੋਰ ਵੀ ਬਹੁਤ ਕੁਝ ਬਦਲਣ ਜਾ ਰਿਹਾ ਹੈ। ਇਹ ਬਦਲਾਅ ਤੁਹਾਡੀਆਂ ਜੇਬ੍ਹਾਂ ’ਤੇ ਅਸਰ ਪਾ ਸਕਦਾ ਹੈ। ਸਰਕਾਰ ਅਤੇ ਬੈਂਕਾਂ ਦੀਆਂ ਨਵੀਆਂ ਨੀਤੀਆਂ ਕਾਰਨ ਘਰੇਲੂ ਗੈਸ, ਬੈਂਕਿੰਗ ਸੇਵਾਵਾਂ, ਨਿਵੇਸ਼ ਅਤੇ ਖਰੀਦਦਾਰੀ ਨਾਲ ਸਬੰਧਤ […]
ਦੇਸ਼  Breaking News  ਬਿਜਨਸ  ਇੱਕ ਨਜ਼ਰ 

Lok Sabha Election Punjab: ਪੁਲਿਸ ਨੇ ਦਸ ਲੱਖ ਰੁਪਏ ਦੀ ਨਗਦੀ ਸਮੇਤ ਸ਼ੱਕੀ ਵਿਅਕਤੀ ਕਾਬੂ

ਇੱਕ ਹਜ਼ਾਰ ਰੁਪਏ ਖਾਤਰ ਮੁਕਤਸਰ ਤੋਂ ਜਗਰਾਓਂ ਆਇਆ ਸੀ ਲੱਖਾਂ ਦੀ ਡਿਲੀਵਰੀ ਦੇਣ (ਜਸਵੰਤ ਰਾਏ) ਜਗਰਾਓਂ। ਇੱਕ ਹਜ਼ਾਰ ਰੁਪਏ ਖਾਤਿਰ ਮੁਕਤਸਰ ਤੋਂ ਜਗਰਾਉਂ ਪੈਸਿਆਂ ਦੀ ਡਿਲੀਵਰੀ ਦੇਣ ਆਏ ਇੱਕ ਸ਼ੱਕੀ ਵਿਅਕਤੀ ਨੂੰ ਲੁਧਿਆਣਾ ਦਿਹਾਤੀ ਪੁਲਿਸ ਨੇ 10 ਲੱਖ ਰੁਪਏ ਦੀ ਭਾਰਤੀ ਕਰੰਸੀ ਸਮੇਤ ਕਾਬੂ ਕੀਤਾ ਹੈ। ਥਾਣਾ ਸਿਟੀ ਵਿਖੇ ਜਾਣਕਾਰੀ ਸਾਂਝੀ ਕਰਦਿਆਂ ਉਪ ਕਪਤਾਨ ਟ੍ਰੈਫਿਕ […]
ਦੇਸ਼  Breaking News  ਸੂਬੇ  ਇੱਕ ਨਜ਼ਰ  ਪੰਜਾਬ 

ਮਾਲੇਰਕੋਟਲਾ ਪੁਲਿਸ ਨੇ ਚਿੱਟਾ, ਭੁੱਕੀ ਅਤੇ ਹਜ਼ਾਰਾਂ ਦੀ ਨਗਦੀ ਸਮੇਤ ਕੀਤੇ ਪੰਜ ਕਾਬੂ

(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਗੁਰਸਰਨਦੀਪ ਸਿੰਘ ਗਰੇਵਾਲ ਸੀਨੀਅਰ ਕਪਤਾਨ ਪੁਲਿਸ ਮਲੇਰਕੋਟਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਉਸ ਵੇਲੇ ਸਾਰਥਕ ਸਿੱਧ ਹੋਈ,ਜਦੋਂ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮਾਹੋਰਾਣਾ ਦੀ ਟੀਮ ਵੱਲੋਂ ਮਾਲੇਰਕੋਟਲਾ ਵਿੱਚ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 300 ਗ੍ਰਾਮ ਚਿੱਟਾ /ਹੈਰੋਇਨ ਸਮੇਤ 30 ਹਜਾਰ ਰੁਪਏ ਡਰੱਗ ਮਨੀ ਅਤੇ 30 ਕਿੱਲੋ ਭੁੱਕੀ ਸਮੇਤ ਗੱਡੀ […]
ਦੇਸ਼  Breaking News  ਸੂਬੇ  ਇੱਕ ਨਜ਼ਰ  ਪੰਜਾਬ 

ਦਿਨ-ਦਿਹਾੜੇ ਸੋਨੇ ਤੇ ਨਗਦੀ ’ਤੇ ਚੋਰਾਂ ਨੇ ਕੀਤਾ ਹੱਥ ਸਾਫ 

(ਗੁਰਜੀਤ ਸ਼ੀਂਹ) ਝੁਨੀਰ। ਪਿੰਡ ਜੌੜਕੀਆਂ ਵਿੱਚ ਨੰਗਲੇ ਵਾਲੀ ਸੜਕ ਸਥਿਤ ਇੱਕ ਮਕਾਨ ਵਿੱਚ ਦਿਨ-ਦਿਹਾੜੇ ਅਣਪਛਾਤੇ ਚੋਰਾਂ ਵੱਲੋਂ ਘਰ ਅੰਦਰ ਦਾਖਲ ਹੋ ਕੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਅਮਨਦੀਪ ਸਿੰਘ ਪੁੱਤਰ ਗੁਰਬਚਨ ਸਿੰਘ ਨੇ ਦੱਸਿਆ ਕਿ ਉਹ ਤਲਵੰਡੀ ਸਾਬੋ ਘਰੇਲੂ ਕੰਮ ਲਈ ਗਿਆ ਹੋਇਆ ਸੀ ਤੇ (Case Of Theft) ਉਸ ਦੀ ਪਤਨੀ […]
ਦੇਸ਼  Breaking News  ਸੂਬੇ  ਇੱਕ ਨਜ਼ਰ  ਪੰਜਾਬ 

ਔਰਤ ਦੀ ਕੁੱਟਮਾਰ ਕਰਕੇ ਬਦਮਾਸ਼ਾਂ ਨੇ ਲੁੱਟਿਆ ਲੱਖਾਂ ਦਾ ਸੋਨਾ ਤੇ ਨਗਦੀ

ਦਿਨ-ਦਿਹਾੜੇ ਬੇਖੌਫ਼ ਕਾਰੋਬਾਰੀ ਦੇ ਘਰ ਦਾਖਲ ਹੋਏ ਬਦਮਾਸ਼ਾਂ ਦੀ ਕਰਤੂਤ ਸੀਸੀਟੀਵੀ ’ਚ ਕੈਦ (Loot) (ਜਸਵੀਰ ਸਿੰਘ ਗਹਿਲ) ਲੁਧਿਆਣਾ। ਇੱਥੇ ਇੱਕ ਕਾਰੋਬਾਰੀ ਦੇ ਘਰ ’ਚ ਦਿਨ- ਦਿਹਾੜੇ ਦਾਖਲ ਹੋਏ 3 ਬਦਮਾਸ਼ਾਂ ਨੇ ਸਪੈਸ਼ਲ ਬੱਚੇ ਦੇ ਸਾਹਮਣੇ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ  (Loot) ਕਰਕੇ ਬੇਖੌਫ਼ ਲੱਖਾਂ ਦੀ ਕੀਮਤ ਦਾ ਸੋਨਾ ਤੇ ਨਗਦੀ ਲੁੱਟ ਲਈ। ਘਟਨਾ ਸੀਸੀਟੀਵ ਕੈਮਰੇ […]
ਦੇਸ਼  Breaking News  ਸੂਬੇ  Fraud Alert  ਪੰਜਾਬ 

ਕੋਟਕਪੂਰਾ ਰੇਲਵੇ ਸਟੇਸ਼ਨ ਤੋਂ 45 ਲੱਖ ਤੋਂ ਵੱਧ ਨਗਦੀ ਸਮੇਤ ਵਿਅਕਤੀ ਕਾਬੂ

(ਗੁਰਪ੍ਰੀਤ ਪੱਕਾ) ਫਰੀਦਕੋਟ। ਰੇਲਵੇ ਪੁਲਿਸ ਨੇ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ 45 ਲੱਖ 81 ਹਜ਼ਾਰ 600 ਰੁਪਏ ਦੀ ਨਗਦੀ ਸਮੇਤ ਕਾਬੂ ਕੀਤਾ ਹੈ ਜਾਣਕਾਰੀ ਅਨੁਸਾਰ ਅੱਜ ਥਾਣਾ ਰੇਲਵੇ ਪੁਲਿਸ ਫਰੀਦਕੋਟ ਦੇ ਮੁੱਖ ਅਫਸਰ ਜੀਵਨ ਸਿੰਘ ਅਤੇ ਹੋਰ ਰੇਲਵੇ ਅਫਸਰਾਂ ਵੱਲੋਂ ਸਿੱਖ ਫਾਰ ਜਸਟਿਸ ਦੀ ਰੇਲ ਰੋਕੋ ਕਾਲ ਦੇ ਸਬੰਧੀ ਰੇਲ ਗੱਡੀਆਂ ਦੀ ਚੈਕਿੰਗ ਕੀਤੀ ਜਾ […]
ਦੇਸ਼  Breaking News  ਸੂਬੇ  ਇੱਕ ਨਜ਼ਰ  ਪੰਜਾਬ 

ਭਾਰਤੀ ਰਿਜ਼ਰਵ ਬੈਂਕ ਵੱਲੋਂ ਝੋਨੇ ਦੀ ਖ਼ਰੀਦ ਲਈ ਨਗਦ ਕਰਜ਼ਾ ਹੱਦ ‘ਚ ਵਾਧਾ

ਕੈਪਟਨ ਅਮਰਿੰਦਰ ਸਰਕਾਰ ਨੇ ਹੁਣ ਤੱਕ ਕਿਸਾਨਾਂ ਨੂੰ 16721.23 ਕਰੋੜ ਰੁਪਏ ਦੀ ਰਿਕਾਰਡ ਅਦਾਇਗੀ ਕੀਤੀ ਚੰਡੀਗੜ(ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ ਨੇ ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਲਈ 30 ਨਵੰਬਰ, 2019 ਤੱਕ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਵਧਾ ਦਿੱਤੀ ਹੈ। 6 ਨਵੰਬਰ, 2019 […]
Breaking News  ਪੰਜਾਬ 

ਐਸ.ਐਸ.ਪੀ. ਦਫਤਰ ਨੇੜਿਓ ਬੈਂਕ ‘ਚੋਂ 17 ਲੱਖ 65 ਹਜਾਰ ਦੀ ਨਗਦੀ ਅਤੇ ਸੋਨਾ ਚੋਰੀ

ਚੋਰ ਜਾਂਦੇ ਹੋਏ ਸੀ.ਸੀ.ਟੀ.ਵੀ. ਕੈਮਰੇ ਅਤੇ ਡੀ.ਵੀ.ਆਰ. ਵੀ ਪੁੱਟ ਕੇ ਲੈ ਗਏ ਮੋਗਾ (ਲਖਵੀਰ ਸਿੰਘ) : ਜਿਥੇ ਆਏ ਦਿਨ ਲੁੱਟ ਖੋਹ ਅਤੇ ਚੋਰੀ ਦੀਆਂ ਵਾਪਰ ਰਹੀਆਂ ਘਟਨਾਂਵਾਂ ਰੁਕਣ ਦਾ ਨਾਂਅ ਨਹੀ ਲੈ ਰਹੀਆਂ। ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਬੇਖੌਂਫ ਹੋ ਕੇ ਲੁੱਟ ਤੇ ਚੋਰੀ ਦੀਆਂ ਘਟਨਾਂਵਾਂ ਨੂੰ ਅੰਜਾਮ ਦੇ ਰਹੇ ਹਨ। […]
Breaking News  ਪੰਜਾਬ 

ਮਕਾਨ ‘ਚ ਲੱਗੀ ਅੱਗ ਨਾਲ ਨਗਦੀ ਤੇ ਸਮਾਨ ਸੜਿਆ

ਅਬੋਹਰ, ਸੁਧੀਰ ਅਰੋੜਾ   ਮੁਹੱਲਾ ਸੰਤ ਨਗਰ ‘ਚ ਲੰਘੀ ਰਾਤ ਨੂੰ ਇੱਕ ਮਕਾਨ ਵਿੱਚ ਅੱਗ ਲੱਗ ਜਾਣ ਨਾਲ ਲੱਖਾਂ ਰੁਪਏ ਦਾ ਸਮਾਨ ਸਵਾਹ ਹੋ ਗਿਆ ਆਸ-ਪਾਸ ਦੇ ਲੋਕਾਂ ਨੇ ਕਾਫ਼ੀ ਸੰਘਰਸ਼ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਪਰ ਉਦੋਂ ਤੱਕ ਉਕਤ ਕਮਰੇ ਦਾ ਸਾਰਾ ਸਾਮਾਨ ਤੇ ਨਗਦੀ ਅੱਗ ਦੀ ਭੇਂਟ ਚੜ੍ਹ ਚੁੱਕਿਆ ਸੀ ਘਟਨਾ ਦੌਰਾਨ […]
ਪੰਜਾਬ 

ਠੇਕੇਦਾਰ ਦੇ ਘਰ ਤੋਂ 70 ਲੱਖ ਦੀ ਨਗਦੀ ਚੋਰੀ

ਅਰਵਿੰਦ ਕੰਮ ਲਈ ਗਿਆ ਬੈਂਕ ਤਾਂ ਚੋਰ ਨੇ ਦਿੱਤਾ ਇਸ ਘਟਨਾ ਨੂੰ ਅੰਜਾਮ ਗੁਨਾ, ਏਜੰਸੀ। ਮੱਧ ਪ੍ਰਦੇਸ਼ ਦੇ ਗੁਨਾ ਸ਼ਹਿਰ ਦੇ ਸਿਟੀ ਕੋਤਵਾਲੀ ਥਾਣਾ ਖੇਤਰ ਸਥਿਤ ਇਕ ਠੇਕੇਦਾਰ ਦੇ ਘਰ ਤੋਂ ਕਰੀਬ 70 ਲੱਖ (Lakhs) ਰੁਪਏ ਦੀ ਨਗਦੀ ਸਮੇਤ ਲੱਖਾਂ ਰੁਪਏ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਸੂਤਰਾਂ ਅਨੁਸਾਰ ਦਲਵੀ ਕਾਲੋਨੀ […]
ਦੇਸ਼  Breaking News 

10 ਤੋਲੇ ਸੋਨਾ ਤੇ 35 ਹਜ਼ਾਰ ਦੀ ਨਗਦੀ ਚੋਰੀ

ਬੀਤੀ ਰਾਤ ਕਰੀਬ 2 ਵਜੇ ਚੋਰਾਂ ਨੇ ਦਿੱਤਾ ਘਟਨਾ ਨੂੰ ਅੰਜਾਮ ਨਿਹਾਲ ਸਿੰਘ ਵਾਲਾ (ਪੱਪੂ ਗਰਗ/ਸੱਚ ਕਹੂੰ ਨਿਊਜ਼)। ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਘਰ ‘ਚੋਂ 10 ਤੋਲੇ ਸੋਨਾ ਅਤੇ 35 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕ੍ਰਿਪਾਲ ਸਿੰਘ ਪੁੱਤਰ ਬਸੰਤ ਸਿੰਘ […]
ਪੰਜਾਬ 

ਕੈਸ਼ ਵੈਨ ‘ਤੇ ਗੋਲੀਬਾਰੀ ਕਰਕੇ ਲੁੱਟੇ 5 ਲੱਖ ਰੁਪਏ

ਬੈਂਕ ਦਾ ਸੁਰੱਖਿਆ ਗਾਰਡ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਸੰਗਰੂਰ, (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ/ਸੱਚ ਕਹੂੰ ਨਿਊਜ਼)। ਸੰਗਰੂਰ-ਪਟਿਆਲਾ ਰੋਡ ‘ਤੇ ਅੱਜ ਦਿਨ ਦਿਹਾੜੇ ਨਕਾਬਪੋਸ਼ ਲੁਟੇਰਿਆਂ ਨੇ ਬੈਂਕ ਦੀ ਕੈਸ਼ ਵੈਨ ‘ਤੇ ਘਾਤ ਲਾ ਕੇ ਗੋਲੀਆਂ ਨਾਲ ਹਮਲਾ ਕਰਕੇ ਬੈਂਕ ਦੇ ਸੁਰੱਖਿਆ ਗਾਰਡ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਅਤੇ 5 ਲੱਖ ਰੁਪਏ ਦੇ ਕਰੀਬ ਨਕਦੀ ਲੁੱਟ ਕੇ ਫਰਾਰ […]
Breaking News  ਪੰਜਾਬ