ਬਠਿੰਡਾ - Sach Kahoon Punjabi

Kangana Ranaut: ਕੰਗਨਾ ਰਣੌਤ ਬਠਿੰਡਾ ਕੋਰਟ ’ਚ ਪੇਸ਼, ਹੁਣ ਇਸ ਦਿਨ ਹੋ ਸਕਦੀ ਹੈ ਅਹਿਮ ਸੁਣਵਾਈ
ਬਠਿੰਡਾ (ਸੱਚ ਕਹੂੰ ਨਿਊਜ਼)। ਸੰਸਦ ਮੈਂਬਰ ਕੰਗਨਾ ਰਣੌਤ ਮਾਣਹਾਨੀ ਦੇ ਮਾਮਲੇ ’ਚ ਬਠਿੰਡਾ ਦੀ ਅਦਾਲਤ ’ਚ ਪੇਸ਼ ਹੋਈ। ਅਦਾਲਤ ਨੇ ਅਗਲੀ ਸੁਣਵਾਈ ਲਈ 12 ਮਈ ਦੀ ਤਰੀਕ ਤੈਅ ਕੀਤੀ ਹੈ। ਸੁਣਵਾਈ ਦੌਰਾਨ ਕੰਗਨਾ ਦੇ ਪਾਸਪੋਰਟ ਜ਼ਬਤ ਕਰਨ ਦੇ ਮੁੱਦੇ ’ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਅੱਜ ਬਠਿੰਡਾ ਦੀ ਅਦਾਲਤ ’ਚ ਪੇਸ਼ ਹੋਣ ਵਾਲੀ ਸੀ। ਉਨ੍ਹਾਂ ਦੇ ਵਕੀਲ ਨੇ ਮਾਣਹਾਨੀ ਮਾਮਲੇ ਦੇ ਮੁੱਖ ਗਵਾਹ ਕਿਸਾਨ ਸੁਰਜੀਤ ਸਿੰਘ ਫੂਲ ਤੋਂ ਪੁੱਛਗਿੱਛ ਕਰਨੀ ਸੀ।

Read Also : Fazilka Canal Accident: ਕਾਰ ਨਹਿਰ ’ਚ ਡਿੱਗੀ, ਵਿਦਿਆਰਥੀ ਦੀ ਮੌਤ

ਹਾਲਾਂਕਿ, ਸੁਰਜੀਤ ਸਿੰਘ ਫੂਲ ਸਿਹਤ ਠੀਕ ਨਾ ਹੋਣ ਕਾਰਨ ਪੇਸ਼ ਨਹੀਂ ਹੋ ਸਕੇ। ਮਹਿੰਦਰ ਕੌਰ ਦੇ ਵਕੀਲ ਰਘੁਵੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਕੰਗਨਾ ਰਣੌਤ ਦੇ ਵਕੀਲ ਨੇ ਪਹਿਲਾਂ ਸੁਰਜੀਤ ਸਿੰਘ ਦੀ ਗਵਾਹੀ ਦੀ ਬੇਨਤੀ ਕੀਤੀ ਸੀ। ਸੁਰਜੀਤ ਸਿੰਘ ਦੀ ਗੈਰਹਾਜ਼ਰੀ ਕਾਰਨ, ਕੰਗਨਾ ਰਣੌਤ ਦੇ ਵਕੀਲ ਨੇ ਮਾਤਾ ਮਹਿੰਦਰ ਕੌਰ ਤੇ ਇੱਕ ਹੋਰ ਗਵਾਹ ਤੋਂ ਪੁੱਛਗਿੱਛ ਲਈ ਹੋਰ ਤਾਰੀਖ਼ ਮੰਗੀ। Bathinda News

ਕਿਸਾਨ ਅੰਦੋਲਨ ਨਾਲ ਜੁੜਿਆ ਹੈ ਮਾਮਲਾ

ਇਹ ਮਾਮਲਾ ਕਿਸਾਨਾਂ ਦੇ ਵਿਰੋਧ ਨਾਲ ਸਬੰਧਤ ਹੈ। ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾ ਵਿਰੁੱਧ ਦਿੱਲੀ ਵਿੱਚ ਕਿਸਾਨਾਂ ਦੇ ਵਿਰੋਧ ਦੌਰਾਨ, ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ ਬੇਬੇ ਮਹਿੰਦਰ ਕੌਰ ਵੱਲੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਮਹਿੰਦਰ ਕੌਰ ਖਿਲਾਫ਼ ਇੱਕ ਪੋਸਟ ਪਾਈ ਸੀ। Bathinda News

Kangana Ranaut: ਕੰਗਨਾ ਰਣੌਤ ਬਠਿੰਡਾ ਕੋਰਟ ’ਚ ਪੇਸ਼, ਹੁਣ ਇਸ ਦਿਨ ਹੋ ਸਕਦੀ ਹੈ ਅਹਿਮ ਸੁਣਵਾਈ

Bathinda News: ਲੁਧਿਆਣਾ ਤੋਂ ਬਾਅਦ ਹੁਣ ਬਠਿੰਡਾ ਦੇ ਮਸ਼ਹੂਰ ਸਕੂਲਾਂ ਨੂੰ ਕਰਵਾਇਆ ਖਾਲੀ, ਰੇਲਵੇ ਸਟੇਸ਼ਨ ਵੀ ਨਿਸ਼ਾਨੇ ’ਤੇ
Bathinda News: ਬਠਿੰਡਾ (ਸੱਚ ਕਹੂੰ ਨਿਊਜ਼)। ਲੁਧਿਆਣਾ ਤੋਂ ਬਾਅਦ ਹੁਣ ਬਠਿੰਡਾ ’ਚ ਦਹਿਸ਼ਤ ਫੈਲ ਗਈ ਜਦੋਂ ਦੋ ਵੱਕਾਰੀ ਸਕੂਲਾਂ, ਸੇਂਟ ਜ਼ੇਵੀਅਰ ਸਕੂਲ ਤੇ ਮਿਲੇਨੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਬਠਿੰਡਾ ਰੇਲਵੇ ਸਟੇਸ਼ਨ ਲਈ ਸੰਭਾਵੀ ਨਿਸ਼ਾਨਾ ਹੋਣ ਦੀ ਈਮੇਲ ਚੇਤਾਵਨੀ ਵੀ ਸਾਹਮਣੇ ਆਈ।

Read Also : ਓਡੀਸ਼ਾ ’ਚ ਗਰਮੀ ਕਾਰਨ ਦੁਪਹਿਰ ਵੇਲੇ ਜਨਗਣਨਾ ਰੋਕੀ

ਪੁਲਿਸ ਤੇ ਸੁਰੱਖਿਆ ਏਜੰਸੀਆਂ ਅਲਰਟ ’ਤੇ | Bathinda News

ਤਾਜ਼ਾ ਜਾਣਕਾਰੀ ਅਨੁਸਾਰ, ਸੁਰੱਖਿਆ ਕਾਰਨਾਂ ਕਰਕੇ ਦੋਵਾਂ ਸਕੂਲਾਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ, ਤੇ ਬੱਚਿਆਂ ਨੂੰ ਸੁਰੱਖਿਅਤ ਘਰ ਭੇਜ ਦਿੱਤਾ ਗਿਆ। ਇਸ ਦੌਰਾਨ, ਪੁਲਿਸ ਟੀਮਾਂ ਰੇਲਵੇ ਸਟੇਸ਼ਨ ’ਤੇ ਪੂਰੀ ਤਲਾਸ਼ੀ ਲੈ ਰਹੀਆਂ ਹਨ, ਤੇ ਯਾਤਰੀਆਂ ਤੇ ਉਨ੍ਹਾਂ ਦੇ ਸਮਾਨ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਧਮਕੀ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਤੇ ਸੁਰੱਖਿਆ ਏਜੰਸੀਆਂ ਅਲਰਟ ’ਤੇ ਆ ਗਈਆਂ। ਸਕੂਲ ਕੰਪਲੈਕਸ ’ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ, ਜਦੋਂ ਕਿ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਹੋਰ ਵੀ ਸਖ਼ਤ ਕਰ ਦਿੱਤੀ ਗਈ ਹੈ। Bathinda News Today

Bathinda News: ਲੁਧਿਆਣਾ ਤੋਂ ਬਾਅਦ ਹੁਣ ਬਠਿੰਡਾ ਦੇ ਮਸ਼ਹੂਰ ਸਕੂਲਾਂ ਨੂੰ ਕਰਵਾਇਆ ਖਾਲੀ, ਰੇਲਵੇ ਸਟੇਸ਼ਨ ਵੀ ਨਿਸ਼ਾਨੇ ’ਤੇ

Punjab News: ਤਬਾਹੀ ਦੇ ਦੌਰ ’ਚ ਵਿਖਾਈ ਦਰਿਆ-ਦਿਲੀ, ਫਸਲਾਂ ਮਰਨ ’ਤੇ ਜ਼ਮੀਨ ਮਾਲਕਾਂ ਨੇ ਛੱਡਿਆ ਠੇਕਾ
ਬਠਿੰਡਾ (ਸੁਖਜੀਤ ਮਾਨ)। ਜ਼ਿਲ੍ਹਾ ਬਠਿੰਡਾ, ਮਾਨਸਾ ਸਮੇਤ ਕਈ ਜ਼ਿਲ੍ਹਿਆਂ ’ਚ ਲੰਘੇ ਦਿਨਾਂ ਦੌਰਾਨ ਭਾਰੀ ਮੀਂਹ ਤੇ ਗੜੇ ਪੈਣ ਨਾਲ ਫਸਲਾਂ ਤਬਾਹ ਹੋ ਗਈਆਂ। ਕਿਸਾਨਾਂ ਨੇ ਹੁਣ ਕਣਕ ਦੀ ਵਾਢੀ ਸ਼ੁਰੂ ਕਰਨੀ ਸੀ ਪਰ ਗੜਿਆਂ ਨੇ ਕਣਕਾਂ ਭੰਨ ਸੁੱਟੀਆਂ। ਖਰਾਬ ਮੌਸਮ ਦੇ ਕਾਰਨ ਸਭ ਤੋਂ ਜ਼ਿਆਦਾ ਆਰਥਿਕ ਸੱਟ ਉਨ੍ਹਾਂ ਕਿਸਾਨਾਂ ਨੂੰ ਵੱਜੀ ਹੈ, ਜਿਨ੍ਹਾਂ ਨੇ ਠੇਕੇ ’ਤੇ ਜ਼ਮੀਨਾਂ ਲੈ ਕੇ ਫਸਲਾਂ ਬੀਜੀਆਂ ਸਨ। ਅਜਿਹੇ ਦੌਰ ’ਚ ਕੁਝ ਅਜਿਹੇ ਜ਼ਮੀਨ ਮਾਲਕ ਵੀ ਸਾਹਮਣੇ ਆਏ ਹਨ, ਜਿਨ੍ਹਾਂ ਨੇ ਦਿਲ ਵੱਡਾ ਕਰਦਿਆਂ ਠੇਕੇ ’ਤੇ ਜ਼ਮੀਨਾਂ ਵਾਹੁਣ ਵਾਲੇ ਕਿਸਾਨਾਂ ਤੋਂ 6 ਮਹੀਨਿਆਂ ਦਾ ਠੇੇਕਾ ਨਾ ਲੈਣ ਦਾ ਦਲੇਰੀ ਭਰਿਆ ਤੇ ਸ਼ਲਾਘਾਯੋਗ ਫੈਸਲਾ ਲਿਆ ਹੈ। ਜ਼ਮੀਨ ਮਾਲਕਾਂ ਵੱਲੋਂ ਦਿਖਾਈ ਇਹ ਇਨਸਾਨੀਅਤ ਕਾਸ਼ਤਕਾਰ ਕਿਸਾਨਾਂ ਦੇ ਜ਼ਖਮਾਂ ਲਈ ਮੱਲ੍ਹਮ ਦਾ ਕੰਮ ਕਰੇਗੀ।

Punjab News: ਤਬਾਹੀ ਦੇ ਦੌਰ ’ਚ ਵਿਖਾਈ ਦਰਿਆ-ਦਿਲੀ, ਫਸਲਾਂ ਮਰਨ ’ਤੇ ਜ਼ਮੀਨ ਮਾਲਕਾਂ ਨੇ ਛੱਡਿਆ ਠੇਕਾ

ਵੇੇਰਵਿਆਂ ਮੁਤਾਬਿਕ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਠੇ ਸੰਧਵਾਂ, ਕੋਟਲੀ ਅਬਲੂ ਆਦਿ ਸਮੇਤ ਹੋਰ ਕਈ ਪਿੰਡਾਂ ’ਚ ਗੜਿਆਂ ਤੇ ਮੀਂਹ ਨੇ ਕਣਕ ਦੀ ਫ਼ਸਲ ਤਬਾਹ ਕਰ ਦਿੱਤੀ। ਕਿਸਾਨਾਂ ’ਤੇ ਆਏ ਇਸ ਸੰਕਟ ਦੇ ਦਰਮਿਆਨ ਪਿੰਡ ਕੋਠੇ ਸੰਧਵਾਂ ਤੋਂ ਜ਼ਮੀਨ ਮਾਲਕਾਂ ’ਤੇ ਠੇਕੇ ’ਤੇ ਜ਼ਮੀਨ ਵਾਹੁਣ ਵਾਲੇ ਕਿਸਾਨਾਂ ਦਰਮਿਆਨ ਆਪਸੀ ਭਾਈਚਾਰਕ ਦੀ ਸਾਂਝ ਸਾਹਮਣੇ ਆਈ ਹੈ, ਜਿਸ ਤਹਿਤ ਕੁਝ ਜ਼ਮੀਨ ਮਾਲਕਾਂ ਨੇ ਆਪਣੀਆਂ ਜ਼ਮੀਨਾਂ ਦਾ 6 ਮਹੀਨਿਆਂ ਦਾ ਠੇਕਾ ਨਾ ਲੈਣ ਦਾ ਫ਼ੈਸਲਾ ਕੀਤਾ ਹੈ। ਕੋਠੇ ਸੰਧਵਾਂ ਵਾਸੀ ਗਰਦੌਰ ਸਿੰਘ ਸੰਧੂ ਨੇ ਦੱਸਿਆ ਕਿ ਉਸ ਨੇ ਆਪਣੀ 30 ਏਕੜ ਜ਼ਮੀਨ ਪਿੰਡ ਦੇ ਹੀ ਕਿਸਾਨ ਨੂੰ ਠੇਕੇ ’ਤੇ ਦਿੱਤੀ ਹੋਈ ਸੀ। ਖ਼ਰਾਬ ਮੌਸਮ ਕਾਰਨ ਕਣਕ ਸਮੇਤ ਹੋਰ ਫਸਲ ਮਰ ਜਾਣ ਕਰਕੇ ਉਸ ਨੇ ਜ਼ਮੀਨ ਵਾਹੁਣ ਵਾਲੇ ਕਿਸਾਨ ਤੋਂ 6 ਮਹੀਨਿਆਂ ਦਾ ਠੇਕਾ ਨਾ ਲੈਣ ਦਾ ਫ਼ੈਸਲਾ ਕੀਤਾ ਹੈ।

Read Also :  ਦਿਨ-ਦਿਹਾੜੇ ਔਰਤ ਦੇ ਕੰਨਾਂ ’ਚੋਂ ਬਾਲੀਆਂ ਝਪਟ ਕੇ ਨੌਜਵਾਨ ਫਰਾਰ

ਕਿਸਾਨ ਨੇ ਦੱਸਿਆ ਕਿ 35 ਮਿੰਟ ਪਏ ਗੜਿਆਂ ਨੇ ਪਿੰਡ ਦੀ ਸਾਰੀ ਫਸਲ ਤਬਾਹ ਕਰ ਦਿੱਤੀ  ਗਰਦੌਰ ਸਿੰਘ ਵੱਲੋਂ ਲਏ ਇਸ ਸ਼ਲਾਘਾਯੋਗ ਫ਼ੈਸਲੇ ਦੀ ਸੋਸ਼ਲ ਮੀਡੀਆ ’ਤੇ ਖੂਬ ਚਰਚਾ ਹੋ ਰਹੀ ਹੈ। ਉਨ੍ਹਾਂ ਦੇ ਇਸ ਫ਼ੈਸਲੇ ਤੋਂ ਬਾਅਦ ਉਸ ਤੋਂ ਪ੍ਰੇਰਿਤ ਹੁੰਦਿਆਂ ਇਸੇ ਹੀ ਪਿੰਡ ਦੇ ਹੋਰ ਕਿਸਾਨਾਂ ਢੋਲਾ ਰਾਮ ਵੱਲੋਂ 4 ਏਕੜ, ਸੁਖਮੰਦਰ ਸਿੰਘ 7 ਏਕੜ ਅਤੇ ਦਰਸ਼ਨ ਸਿੰਘ ਬਰਾੜ ਵੱਲੋਂ ਸਾਢੇ 4 ਏਕੜ ਜ਼ਮੀਨ ਦਾ ਠੇਕਾ ਨਹੀਂ ਲਿਆ ਜਾਵੇਗਾ। ਉਨ੍ਹਾਂ ਠੇਕੇ ’ਤੇ ਜ਼ਮੀਨ ਦੇਣ ਵਾਲੇ ਹੋਰਨਾਂ ਜ਼ਮੀਨ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਸਾਰੇ ਕਿਸਾਨਾਂ ਨੂੰ 6 ਮਹੀਨਿਆਂ ਦਾ ਠੇਕਾ ਛੱਡਿਆ ਜਾਵੇ।

ਸਿਰਫ ਡੀਜ਼ਲ ਖਰਚੇ ’ਤੇ ਵੱਢਾਂਗੇ ਕਿਸਾਨਾਂ ਦੀ ਕਣਕ : ਅਰਸ਼ਦੀਪ ਸਿੰਘ

ਮੀਂਹ ਅਤੇ ਗੜੇਮਾਰੀ ਨਾਲ ਹੀ ਪ੍ਰਭਾਵਿਤ ਪਿੰਡਾਂ ’ਚ ਸ਼ਾਮਲ ਜ਼ਿਲ੍ਹਾ ਬਠਿੰਡਾ ਦੇ ਪਿੰਡ ਅਬਲੂ ਦੇ ਅਰਸ਼ਦੀਪ ਸਿੰਘ ਨੇ ਵੀ ਸੰਕਟ ਦੀ ਇਸ ਘੜੀ ’ਚ ਕਿਸਾਨਾਂ ਦਾ ਸਾਥ ਦੇਣ ਦਾ ਫੈਸਲਾ ਲਿਆ ਹੈ ਉਨ੍ਹਾਂ ਅੱਜ ਐਲਾਨ ਕੀਤਾ ਕਿ ਉਹ ਆਪਣੀ ਕੰਬਾਇਨ ਦਾ ਕੋਈ ਵੀ ਕਣਕ ਦੀ ਵਢਾਈ ਦਾ ਖਰਚਾ ਨਹੀਂ ਲਵੇਗਾ ਜਿਸ ਕਿਸਾਨ ਵੀਰ ਨੇ ਉਸ ਤੋਂ ਕਣਕ ਵਢਾਉਣੀ ਹੋਵੇ ਉਹ ਸਿਰਫ ਆਪਣੇ ਵੱਲੋਂ ਡੀਜ਼ਲ ਪਾ ਕੇ ਕਣਕ ਵਢਾ ਸਕਦਾ ਹੈ।

Crime News Update: ਸੂਟਕੇਸ ’ਚ ਲੜਕੀ ਦੀ ਲਾਸ਼ ਪਾ ਕੇ ਸੁੱਟਣ ਵਾਲਾ ਮੁਲਜ਼ਮ ਕਾਬੂ
Crime News Update: (ਅਸ਼ੋਕ ਗਰਗ) ਬਠਿੰਡਾ। ਦੋ ਦਿਨ ਪਹਿਲਾਂ ਬਠਿੰਡਾ-ਮਲੋਟ ਰੋਡ ’ਤੇ ਪੈਂਦੇ ਪਿੰਡ ਬਹਿਮਣ ਦੀਵਾਨਾ ਦੇ ਕੋਲ ਮੁੱਖ ਸੜਕ ਮਾਰਗ ’ਤੇ ਇੱਕ ਲਾਲ ਰੰਗ ਦੇ ਸੂਟਕੇਸ ’ਚ ਬੰਦ ਇੱਕ ਲੜਕੀ ਦੀ ਲਾਸ਼ ਮਿਲਣ ਤੋਂ ਬਾਅਦ ਬਠਿੰਡ ਪੁਲਿਸ ਨੇ ਛਾਣਬੀਣ ਕਰਦਿਆਂ ਮੁਲਜ਼ਮ ਨੂੰ ਕਾਬੂ ਕੀਤਾ ਹੈ ਮੁਲਜ਼ਮ ਮ੍ਰਿਤਕ ਲੜਕੀ ਦਾ ਕਰੀਬੀ ਦੋਸਤ ਦੱਸਿਆ ਜਾ ਰਿਹਾ ਹੈ। ਅੱਜ ਇੱਥੇ ਡਾ. ਜਯੋਤੀ ਯਾਦਵ ਆਈਪੀਐਸ ਸੀਨੀਅਰ ਪੁਲਿਸ ਕਪਤਾਨ ਨੇ ਦੱਸਿਆ ਕਿ ਮੁੱਖ ਅਫਸਰ ਥਾਣਾ ਸਦਰ ਬਠਿੰਡਾ ਨੂੰ 11 ਫਰਵਰੀ ਵਾਲੇ ਦਿਨ ਇਤਲਾਹ ਮਿਲੀ ਸੀ ਪਿੰਡ ਬਹਿਮਣ ਦੀਵਾਨਾ ਕੋਲ ਇੱਕ ਸੂਟ ਕੇਸ ਚ ਲੜਕੀ ਦੀ ਲਾਸ਼ ਪਈ ਹੈ ਜਿਸ ਸਬੰਧੀ ਮੁਕੱਦਮਾ ਦਰਜ ਕਰਕੇ ਪੁਲਿਸ ਅਧਿਕਾਰੀਆਂ ਜਸਮੀਤ ਸਿੰਘ, ਹਰਵਿੰਦਰ ਸਿੰਘ ਸਰਾਂ ਅਤੇ ਸੰਦੀਪ ਸਿੰਘ ਭਾਟੀ ਦੀ ਅਗਵਾਈ ਹੇਠ ਟੀਮਾਂ ਬਣਾ ਕੇ ਲੜਕੀ ਦੀ ਪਛਾਣ ਲਈ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: Ferozepur News: ਕਬੱਡੀ ਖਿਡਾਰੀ ਨੇ ਪਤਨੀ ਸਮੇਤ ਆਪਣੇ ਪੁੱਤਰ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾਇਆ

ਇਸ ਦੌਰਾਨ ਪੁਲਿਸ ਨੇ ਟੀਮਾਂ ਵੱਲੋਂ ਟੈਕਨੀਕਲ ਸੋਰਸਾਂ ਰਾਹੀਂ ਇਸ ਲੜਕੀ ਦੀ ਪਛਾਣ ਸਪਨਾ ਉਰਫ ਮਲਿਕਾ ਵਾਸੀ ਬਾਘਾ ਪੁਰਾਣਾ ਜ਼ਿਲ੍ਹਾ ਮੋਗਾ ਵਜੋਂ ਕੀਤੀ ਗਈ। ਇਸ ਤੋਂ ਬਾਅਦ ਪੁਲਿਸ ਨੇ ਪ੍ਰਿੰਸ ਵਾਸੀ ਗੁਲਾਬਗੜ੍ਹ ਜ਼ਿਲ੍ਹਾ ਬਠਿੰਡਾ ਹਾਲ ਅਬਾਦ ਸੁਰਖਪੀਰ ਰੋਡ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵੱਲੋਂ ਕੀਤੀ ਗਈ ਪੁੱਛਗਿਛ ਦੌਰਾਨ ਸਾਹਮਣੇ ਆਇਆ ਕਿ ਇਹ ਮੁਲਜ਼ਮ ਲੜਕੀ ਦਾ ਕਰੀਬੀ ਦੋਸਤ ਸੀ ਜਿਸ ਨੇ ਇਸ ਦਾ ਕਤਲ ਕਰਕੇ ਸਾੜਨ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਿਹਾ। ਇਸ ਤੋਂ ਬਾਅਦ ਇਸ ਨੇ ਲਾਸ਼ ਨੂੰ ਸੂਟਕੇਸ ਵਿੱਚ ਬੰਦ ਕਰਕੇ ਬਹਿਮਣ ਦੀਵਾਨਾ ਕੋਲ ਸੁੱਟ ਦਿੱਤਾ ਤਾਂ ਕਿ ਸਬੂਤ ਖਤਮ ਕੀਤਾ ਜਾ ਸਕੇ। ਪੁਲਿਸ ਵੱਲੋਂ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਸ ਵਿੱਚ ਅਹਿਮ ਖੁਲਾਸਾ ਹੋਣ ਦੀ ਸੰਭਾਵਨਾ ਹੈ।

Kangana Ranaut: ਕੰਗਨਾ ਰਣੌਤ ਦੀ ਅੱਜ ਬਠਿੰਡਾ ਕੋਰਟ ’ਚ ਮੁੜ ਪੇਸ਼ੀ
ਪਾਸਪੋਰਟ ਜਮ੍ਹਾਂ ਕਰਵਾਉਣ ’ਤੇ ਕੀਤਾ ਜਾ ਸਕਦਾ ਹੈ ਵਿਚਾਰ | Kangana Ranaut

Kangana Ranaut: ਬਠਿੰਡਾ (ਸੱਚ ਕਹੂੰ ਨਿਊਜ਼)। ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਅੱਜ ਬਠਿੰਡਾ ਜ਼ਿਲ੍ਹਾ ਅਦਾਲਤ ’ਚ ਪੇਸ਼ ਹੋਣਗੇ। ਮਹਿੰਦਰ ਕੌਰ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ’ਚ ਇਹ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। ਅੱਜ ਦੀ ਸੁਣਵਾਈ ਦੌਰਾਨ ਕੰਗਨਾ ਰਣੌਤ ਦੇ ਪਾਸਪੋਰਟ ਜਮ੍ਹਾਂ ਕਰਵਾਉਣ ’ਤੇ ਵਿਚਾਰ ਕੀਤਾ ਜਾ ਸਕਦਾ ਹੈ। ਪਿਛਲੀ ਸੁਣਵਾਈ ਦੌਰਾਨ ਮਹਿੰਦਰ ਕੌਰ ਵੱਲੋਂ ਦੋ ਗਵਾਹਾਂ ਨੇ ਆਪਣੇ ਬਿਆਨ ਦਰਜ ਕਰਵਾਏ ਸਨ। ਇਹ ਮਾਮਲਾ ਦਿੱਲੀ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਵਿਰੋਧ ਨਾਲ ਸਬੰਧਤ ਹੈ। Kangana Ranaut

ਇਹ ਖਬਰ ਵੀ ਪੜ੍ਹੋ : India US Deal: ਭਾਰਤ-ਅਮਰੀਕਾ ਡੀਲ, ਮੌਕਿਆਂ ਦਾ ਨਵਾਂ ਦਰਵਾਜ਼ਾ, ਚੁਣੌਤੀਆਂ ਦੀ ਨਵੀਂ ਕਸੌਟੀ

ਉਸ ਸਮੇਂ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇੱਕ ਪੋਸਟ ਸ਼ੇਅਰ ਕੀਤੀ ਸੀ। ਇਸ ਪੋਸਟ ਵਿੱਚ, ਉਸਨੇ ਕਥਿਤ ਤੌਰ ’ਤੇ ਕਿਹਾ ਸੀ ਕਿ ਔਰਤਾਂ 100 ਰੁਪਏ ਲੈ ਕੇ ਵਿਰੋਧ ਪ੍ਰਦਰਸ਼ਨ ’ਚ ਆਉਂਦੀਆਂ ਹਨ। ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ ਮਹਿੰਦਰ ਕੌਰ ਨੇ ਇਸ ਟਿੱਪਣੀ ਲਈ ਕੰਗਨਾ ਰਣੌਤ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ। ਕੰਗਨਾ ਰਣੌਤ ਨੇ ਹਾਲ ਹੀ ’ਚ ਕੇਸ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਸੀ, ਪਰ ਸੁਪਰੀਮ ਕੋਰਟ ਨੇ ਉਸਦੀ ਪਟੀਸ਼ਨ ਨੂੰ ਸਵੀਕਾਰ ਨਹੀਂ ਕੀਤਾ। Kangana Ranaut

Kangana Ranaut: ਕੰਗਨਾ ਰਣੌਤ ਦੀ ਅੱਜ ਬਠਿੰਡਾ ਕੋਰਟ ’ਚ ਪੇਸ਼ੀ, ਮਾਣਹਾਨੀ ਮਾਮਲੇ ’ਚ ਹੋਵੇਗੀ ਸੁਣਵਾਈ
ਪਿਛਲੀ ਵਾਰ ਨਿੱਜੀ ਪੇਸ਼ੀ ’ਚ ਛੋਟ ਲਈ ਦਿੱਤੀ ਗਈ ਸੀ ਅਰਜ਼ੀ | Kangana Ranaut

ਬਠਿੰਡਾ (ਸੱਚ ਕਹੂੰ ਨਿਊਜ਼)। ਬਾਲੀਵੁੱਡ ਅਦਾਕਾਰਾ ਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ ਹੋਣ ਵਾਲੇ ਹਨ। ਉਨ੍ਹਾਂ ਨੇ ਨਿੱਜੀ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਹੈ। ਪਿਛਲੀ ਸੁਣਵਾਈ ਵਿੱਚ, ਮਹਿੰਦਰ ਕੌਰ ਦੇ ਵਕੀਲ, ਰਘੁਬੀਰ ਸਿੰਘ ਬਹਿਣੀਵਾਲ ਨੇ ਜਾਣਕਾਰੀ ਦਿੱਤੀ ਸੀ ਕਿ ਕੰਗਨਾ ਰਣੌਤ ਦੇ ਵਕੀਲ ਨੇ ਅਦਾਲਤ ਤੋਂ ਪੇਸ਼ੀ ਤੋਂ ਛੋਟ ਮੰਗੀ ਸੀ। ਹਾਲਾਂਕਿ, ਅਦਾਲਤ ਨੇ ਕੰਗਨਾ ਰਣੌਤ ਨੂੰ ਅੱਜ, ਭਾਵ 15 ਜਨਵਰੀ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ। ਹਾਲ ਹੀ ਵਿੱਚ, ਕੰਗਨਾ ਰਣੌਤ ਨੇ ਸੁਪਰੀਮ ਕੋਰਟ ਨੂੰ ਕੇਸ ਖਾਰਜ ਕਰਨ ਦੀ ਅਪੀਲ ਕੀਤੀ ਸੀ, ਪਰ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਅਰਜ਼ੀ ਸਵੀਕਾਰ ਨਹੀਂ ਕੀਤੀ।

ਇਹ ਖਬਰ ਵੀ ਪੜ੍ਹੋ : Air India: ਈਰਾਨ ਨੇ ਤਣਾਅ ਵਿਚਕਾਰ ਹਵਾਈ ਖੇਤਰ ਕੀਤਾ ਬੰਦ, ਏਅਰ ਇੰਡੀਆ ਨੇ ਬਦਲੇ ਉਡਾਣਾਂ ਦੇ ਰੂਟ

Bathinda News: ਐੱਚਐੱਮਈਐੱਲ ਵੱਲੋਂ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਬਠਿੰਡਾ ’ਚ 2,600 ਕਰੋੜ ਦੇ ਨਿਵੇਸ਼ ਦਾ ਐਲਾਨ
Bathinda News: ਪਾਲੀਪ੍ਰੋਪਾਈਲੀਨ ਡਾਊਨਸਟਰੀਮ ਇੰਡਸਟਰੀ ਤੇ ਫਾਈਨ ਕੈਮੀਕਲ ਨਾਲ ਸਬੰਧਿਤ ਨਵੇਂ ਪ੍ਰਾਜੈਕਟ ਲਾਏ ਜਾਣਗੇ

ਪਾਲੀਪ੍ਰੋਪਾਈਲੀਨ ਡਾਊਨਸਟਰੀਮ ਤੇ ਫਾਈਨ ਕੈਮੀਕਲ ਪ੍ਰੋਜੈਕਟਾਂ ਨਾਲ ਪੰਜਾਬ ਨੂੰ ਮਿਲੇਗਾ ਉਦਯੋਗਿਕ ਵਾਧਾ: ਸੰਜੀਵ ਅਰੋੜਾ

Bathinda News: ਰਾਮਾਂ ਮੰਡੀ (ਸਤੀਸ਼ ਜੈਨ)। ਐੱਚਐੱੱਮਈਐੱਲ ਮਿੱਤਲ ਐਨਰਜੀ ਲਿਮਿਟੇਡ (ਐੱਚਐੱਮਈਐੱਲ) ਵੱਲੋਂ ਸੰਚਾਲਿਤ ਗੁਰੂ ਗੋਬਿੰਦ ਸਿੰਘ ਰਿਫਾਈਨਰੀ, ਬਠਿੰਡਾ ’ਚ 2600 ਕਰੋੜ ਦਾ ਨਵਾਂ ਨਿਵੇਸ਼ ਕੀਤਾ ਜਾਵੇਗਾ। ਇਸ ਨਿਵੇਸ਼ ਦੇ ਤਹਿਤ ਪਾਲੀਪ੍ਰੋਪਾਈਲੀਨ ਡਾਊਨਸਟਰੀਮ ਉਦਯੋਗ ਸਥਾਪਿਤ ਕੀਤੇ ਜਾਣਗੇ ਅਤੇ ਫਾਈਨ ਕੈਮੀਕਲ ਨਾਲ ਸੰਬੰਧਤ ਨਵੇਂ ਪ੍ਰੋਜੈਕਟ ਲਾਏ ਜਾਣਗੇ। ਇਸ ਦਾ ਐਲਾਨ ਐੱਚਐੱੱਮਈਐੱਲ ਦੇ ਐਮਡੀ ਅਤੇ ਸੀਈਓ ਸ਼੍ਰੀ ਪ੍ਰਭਦਾਸ ਅਤੇ ਪੰਜਾਬ ਸਰਕਾਰ ਦੇ ਉਦਯੋਗ ਅਤੇ ਵਪਾਰ ਮੰਤਰੀ ਸੰਜੀਵ ਅਰੋੜਾ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ।

ਇਸ ਮੌਕੇ ਸ਼੍ਰੀ ਪ੍ਰਭਦਾਸ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਦੇ ਕਾਰਨ ਪੰਜਾਬ ਦੇਸ਼ ’ਚ ਪਾਲੀਪ੍ਰੋਪਾਈਲੀਨ ਉਤਪਾਦਨ ਦਾ ਇੱਕ ਮਹੱਤਵਪੂਰਨ ਕੇਂਦਰ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੀ ਕੁੱਲ ਪਾਲੀਪ੍ਰੋਪਾਈਲੀਨ ਮੰਗ ਦਾ ਲਗਭਗ 14 ਪ੍ਰਤੀਸ਼ਤ ਹਿੱਸਾ ਇਸ ਰਿਫਾਈਨਰੀ ਤੋਂ ਪੂਰਾ ਕੀਤਾ ਜਾਂਦਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪਿਛਲੇ ਕਈ ਸਾਲਾਂ ਤੋਂ ਰਿਫਾਈਨਰੀ ਦਾ ਸੰਚਾਲਨ ਬਿਨਾਂ ਕਿਸੇ ਰੁਕਾਵਟ ਦੇ ਲਗਾਤਾਰ ਜਾਰੀ ਹੈ।

Read Also : ਉੱਤਰੀ ਭਾਰਤ ’ਚ ਸੰਘਣੀ ਧੁੰਦ ਲਈ ਆਰੇਂਜ ਅਲਰਟ

ਉਨ੍ਹਾਂ ਕਿਹਾ ਕਿ ਬਠਿੰਡਾ ’ਚ ਸਿਰਫ ਪੈਟਰੋਲ, ਡੀਜ਼ਲ ਅਤੇ ਗੈਸ ਹੀ ਨਹੀਂ, ਬਲਕਿ ਹੁਣ ਫਾਈਨ ਕੈਮੀਕਲ ਪ੍ਰੋਜੈਕਟਾਂ ਰਾਹੀਂ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਵਧਾਉਣ ਦੀ ਯੋਜਨਾ ਵੀ ਬਣਾਈ ਜਾ ਰਹੀ ਹੈ। ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ 2011 ਵਿੱਚ ਸਥਾਪਿਤ ਇਹ ਰਿਫਾਈਨਰੀ ਲਗਭਗ 2,000 ਏਕੜ ਵਿੱਚ ਫੈਲੀ ਹੋਈ ਹੈ ਅਤੇ ਸਾਲਾਨਾ ਕਰੀਬ 90,000 ਕਰੋੜ ਦਾ ਵਪਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਰਿਫਾਈਨਰੀ ਰਾਜ ਸਰਕਾਰ ਨੂੰ ਹਰ ਸਾਲ ਲਗਭਗ 2,100 ਕਰੋੜ ਟੈਕਸ ਦੇ ਰੂਪ ਵਿੱਚ ਯੋਗਦਾਨ ਪਾਉਂਦੀ ਹੈ।

ਉਨ੍ਹਾਂ ਦੱਸਿਆ ਕਿ 2,600 ਕਰੋੜ ਦੇ ਇਸ ਨਵੇਂ ਨਿਵੇਸ਼ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਸ ਸਮੇਂ ਰਿਫਾਈਨਰੀ ਸਿੱਧੇ ਅਤੇ ਅਸਿੱਧੇ ਤੌਰ ’ਤੇ ਲਗਭਗ 10,000 ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਦੇਸ਼ ਦੇ ਕੁੱਲ ਪੈਟਰੋਲ-ਡੀਜ਼ਲ ਉਤਪਾਦਨ ਵਿੱਚ ਬਠਿੰਡਾ ਰਿਫਾਈਨਰੀ ਦਾ ਯੋਗਦਾਨ 5 ਤੋਂ 6 ਪ੍ਰਤੀਸ਼ਤ ਹੈ। ਪਲਾਸਟਿਕ ਮੈਨੂਫੈਕਚਰਿੰਗ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਲੁਧਿਆਣਾ ਨੇੜੇ ਇੱਕ ਵਿਸ਼ੇਸ਼ ਪਲਾਸਟਿਕ ਇੰਡਸਟਰੀਅਲ ਪਾਰਕ ਵਿਕਸਿਤ ਕਰਨ ’ਤੇ ਵਿਚਾਰ ਕਰ ਰਹੀ ਹੈ, ਜਿਸ ਨਾਲ ਰਾਜ ਦੇ ਮੌਜ਼ੂਦਾ ਪਲਾਸਟਿਕ ਉਦਯੋਗ ਨੂੰ ਹੋਰ ਮਜ਼ਬੂਤੀ ਮਿਲੇਗੀ।

Bathinda News

ਮੰਤਰੀ ਨੇ ਐੱਚਐੱੱਮਈਐੱਲਨੂੰ ਭਰੋਸਾ ਦਿੱਤਾ ਕਿ ਵਿਸਥਾਰ ਲਈ ਸਾਰੀਆਂ ਜ਼ਰੂਰੀ ਮਨਜ਼ੂਰੀਆਂ ਸਮੇਂ-ਸਿਰ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਐੱਚਐੱੱਮਈਐੱਲਰਾਜ ਵਿੱਚ ਪੈਟਰੋਲ ਪੰਪ ਵੀ ਸਥਾਪਿਤ ਕਰਨ ਜਾ ਰਹੀ ਹੈ, ਜਿਸ ਲਈ ਪ੍ਰਕਿਰਿਆ ਨੂੰ ਸੌਖਾ ਬਣਾਇਆ ਗਿਆ ਹੈ ਅਤੇ ਹੁਣ ਦੋ ਦਿਨਾਂ ਦੇ ਅੰਦਰ ਲਾਇਸੈਂਸ ਜਾਰੀ ਕੀਤੇ ਜਾ ਰਹੇ ਹਨ। ਭਵਿੱਖ ਵਿੱਚ ਮਲਟੀ-ਫਿਊਲ ਪੈਟਰੋਲ ਪੰਪ ਸਥਾਪਤ ਕੀਤੇ ਜਾਣਗੇ, ਜਿੱਥੇ ਪੈਟਰੋਲ, ਡੀਜ਼ਲ, ਸੀਐੱਨਜੀ ਦੇ ਨਾਲ-ਨਾਲ ਇਲੈਕਟ੍ਰਿਕ ਵਾਹਨਾਂ ਲਈ ਚਾਰਜ਼ਿੰਗ ਸਟੇਸ਼ਨ ਵੀ ਉਪਲਬਧ ਹੋਣਗੇ। ਇਸ ਲਈ 0.5 ਤੋਂ 2 ਏਕੜ ਜ਼ਮੀਨ ਦੀ ਲੋੜ ਹੋਵੇਗੀ।

ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਸਿਰਫ਼ ਜ਼ਿਲ੍ਹਾ ਬਠਿੰਡਾ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਪੂਰੇ ਪੰਜਾਬ ਵਿੱਚ ਰਿਫਾਈਨਰੀ ਅਤੇ ਸੰਬੰਧਤ ਉਦਯੋਗਾਂ ਦੇ ਵਿਸਥਾਰ ਨੂੰ ਗਤੀ ਦੇਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨਵੀਂਕਰਨਯੋਗ ਊਰਜਾ ਦੇ ਖੇਤਰ ਵਿੱਚ ਤੇਜ਼ੀ ਨਾਲ ਕੰਮ ਕਰ ਰਹੀ ਹੈ, ਜਿਸ ਨਾਲ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੋਰ ਮਜ਼ਬੂਤੀ ਮਿਲੇਗੀ।

Ajit Road IELTS Centres: ਅਜੀਤ ਰੋਡ ਤੋਂ ਘਟਣ ਲੱਗੇ ਆਈਲੈਟਸ ਸੈਂਟਰ
ਜ਼ਿਲ੍ਹਾ ਮੈਜਿਸਟ੍ਰੇਟ ਨੇ ਆਈਲੈਟਸ ਸੈਂਟਰ ਦਾ ਲਾਇਸੰਸ ਕੀਤਾ ਰੱਦ

Ajit Road IELTS Centres: ਬਠਿੰਡਾ (ਸੁਖਜੀਤ ਮਾਨ)। ਆਈਲੈਟਸ ਸੈਂਟਰਾਂ ਦੀ ਭਰਮਾਰ ਕਰਕੇ ‘ਕੈਨੇਡਾ ਵਾਲੀ ਸੜਕ’ ਕਹੇ ਜਾਣ ਵਾਲੇ ਅਜੀਤ ਰੋਡ ਤੋਂ ਹੁਣ ਅਜਿਹੇ ਸੈਂਟਰਾਂ ਦੀ ਗਿਣਤੀ ਘਟਣ ਲੱਗੀ ਹੈ ਸੈਂਟਰਾਂ ਦੇ ਮਾਲਕ ਜ਼ਿਲ੍ਹਾ ਮੈਜਿਸਟ੍ਰੇਟ ਦੇ ਦਫ਼ਤਰ ’ਚ ਹੁਣ ਲਾਇਸੰਸ ਰੀਨਿਊ ਕਰਵਾਉਣ ਦੀ ਅਰਜੀ ਦੇਣ ਤੋਂ ਟਾਲਾ ਵੱਟਣ ਲੱਗੇ ਹਨ ਅਜਿਹੇ ਹਾਲਾਤਾਂ ’ਚ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ ਕੀਤੇ ਜਾ ਰਹੇ ਹਨ। ਵੇਰਵਿਆਂ ਮੁਤਾਬਿਕ ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਵੱਲੋਂ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ ਤਹਿਤ ਐੱਮ/ਐੱਸ ਐਜੂਕੇਅਰ ਓਵਰਸੀਜ਼ ਅਜੀਤ ਰੋਡ ਗਲੀ ਨੰਬਰ-5 ਬਠਿੰਡਾ ਦਾ ਆਈਲੈਟਸ ਸੈਂਟਰ ਲਾਇਸੰਸ ਰੱਦ ਕੀਤਾ ਗਿਆ ਹੈ। Ajit Road IELTS Centres

ਇਹ ਖਬਰ ਵੀ ਪੜ੍ਹੋ : Barnala News: ਅਧਿਕਾਰਤ ਤੌਰ ’ਤੇ ਬਰਨਾਲਾ ਬਣਿਆ ਨਗਰ ਨਿਗਮ, ਨੋਟੀਫ਼ਿਕੇਸ਼ਨ ਜਾਰੀ

ਜਾਰੀ ਹੁਕਮ ਅਨੁਸਾਰ ਰਣਵੀਰ ਕੈਂਥ ਪੁੱਤਰ ਪਵਨ ਕੁਮਾਰ ਕੈਂਥ ਵਾਸੀ ਬਠਿੰਡਾ ਨੂੰ ਐਜੂਕੇਅਰ ਓਵਰਸੀਜ ਦਾ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 3 ਜੁਲਾਈ ਤੱਕ ਸੀ। ਪੰਜਾਬ ਟਰੈਵਲ ਪ੍ਰਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਅਨੁਸਾਰ ਲਾਇਸੰਸ ਨੂੰ ਰੀਨਿਊ ਕਰਵਾਉਣ ਲਈ ਬਿਨੈ ਪੱਤਰ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਫਾਰਮ-3 ਸਮੇਤ ਸਬੰਧਿਤ ਦਸਤਾਵੇਜ ਪੇਸ਼ ਕੀਤੇ ਜਾਣੇ ਹੁੰਦੇ ਹਨ ਪਰ ਐਕਟ/ਰੂਲਜ਼ ਅਨੁਸਾਰ ਨਿਰਧਾਰਿਤ ਸਮਾਂ ਖਤਮ ਹੋਣ ਦੇ ਬਾਵਜੂਦ ਲਾਇਸੰਸੀ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਦਰਖਾਸਤ ਪੇਸ਼ ਨਹੀਂ ਕੀਤੀ ਗਈ। ਇਸ ਲਈ ਇਹ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੁਕਮ ਅਨੁਸਾਰ ਫਰਮ ਜਾਂ ਸਬੰਧਿਤ ਖਿਲਾਫ ਕੋਈ ਸ਼ਿਕਾਇਤ ਹੋਵੇਗੀ ਤਾਂ ਉਹ ਖੁਦ ਇਸ ਦਾ ਜਿੰਮੇਵਾਰ ਹੋਵੇਗਾ।

Bathinda News: ਤਿੰਨ ਜਣੇ ਹੈਰੋਇਨ ਸਮੇਤ ਕਾਬੂ
Bathinda News: ਬਠਿੰਡਾ (ਅਸ਼ੋਕ ਗਰਗ)। ਬਠਿੰਡਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਜਣਿਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਨ੍ਹਾਂ ਵਿਅਕਤੀਆਂ ਖਿਲਾਫ ਥਾਣਾ ਕੈਨਾਲ ਕਲੋਨੀ ਪੁਲਿਸ ਤੇ ਥਾਣਾ ਸਦਰ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਕੈਨਾਲ ਦੇ ਹੌਲਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਬੰਗੀ ਨਗਰ ਵਿਖੇ ਗਸ਼ਤ ਦੌਰਾਨ ਬਲਜਿੰਦਰ ਸਿੰਘ ਵਾਸੀ ਬੰਗੀ ਨਗਰ ਨੂੰ 10 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਸੀਆਈਏ ਸਟਾਫ-1 ਦੇ ਸਹਾਇਕ ਥਾਣੇਦਾਰ ਵਿਸ਼ਨੂੰ ਦਾਸ ਨੇ ਦੱਸਿਆ ਕਿ ਉਹ ਬੀੜ ਬਹਿਮਣ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਅਕਾਸ਼ਦੀਪ ਸਿੰਘ ਤੇ ਸਰਬਜੀਤ ਸਿੰਘ ਵਾਸੀ ਬੀੜ ਤਲਾਬ ਨੂੰ 18 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। Bathinda News.

ਇਹ ਖਬਰ ਵੀ ਪੜ੍ਹੋ : Cyclone Montha Alert: ਮੋਨਥਾ ਚੱਕਰਵਾਤ ਕਾਰਨ ਕਈ ਜ਼ਿਲ੍ਹਿਆਂ ’ਚ ਮੀਂਹ ਦੀ ਚੇਤਾਵਨੀ, ਜਾਰੀ ਹੋਇਆ ਅਲਰਟ

Sirhind Canal Accident: ਸਰਹਿੰਦ ਨਹਿਰ ’ਚ ਫਿਰ ਵੱਡਾ ਹਾਦਸਾ, ਮੌਕੇ ’ਤੇ ਹਫੜਾ-ਦਫੜੀ
ਬਠਿੰਡਾ (ਸੱਚ ਕਹੂੰ ਨਿਊਜ਼)। Sirhind Canal Accident: ਬਠਿੰਡਾ ਦੀ ਸਰਹਿੰਦ ਨਹਿਰ ’ਚ ਰਾਤ 11 ਵਜੇ ਦੇ ਕਰੀਬ ਇੱਕ ਹੋਰ ਵੱਡਾ ਹਾਦਸਾ ਵਾਪਰਿਆ ਜਦੋਂ ਰੋਜ਼ ਗਾਰਡਨ ਦੇ ਨੇੜੇ ਜਾਗਰ ਪਾਰਕ ਵੱਲ ਜਾਂਦੇ ਸਮੇਂ ਇੱਕ ਕਾਰ ਨਹਿਰ ’ਚ ਡਿੱਗ ਗਈ। ਕਾਰ ਵਿੱਚ ਤਿੰਨ ਯਾਤਰੀ ਸਵਾਰ ਸਨ, ਜਿਨ੍ਹਾਂ ਨੂੰ ਮੌਕੇ ’ਤੇ ਮੌਜੂਦ ਇੱਕ ਨੌਜਵਾਨ ਸਮਾਜ ਦੇ ਵਰਕਰਾਂ ਤੇ ਆਸ ਪਾਸ ਦੇ ਲੋਕਾਂ ਦੀ ਮਦਦ ਨਾਲ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। Sirhind Canal Accident

ਇਹ ਖਬਰ ਵੀ ਪੜ੍ਹੋ : Weather: ਕਈ ਸੂਬਿਆਂ ’ਚ ਅੱਜ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਤੁਹਾਡੇ ਇਲਾਕੇ ’ਚ ਕਿਵੇਂ ਰਹੇਗਾ ਮੌਸਮ

ਕਾਰ ਡਰਾਈਵਰ ਨੇ ਦੱਸਿਆ ਕਿ ਅਚਾਨਕ ਰਸਤੇ ਵਿੱਚ ਇੱਕ ਅਵਾਰਾ ਜਾਨਵਰ ਆ ਗਿਆ ਸੀ। ਜਿਸ ਕਾਰਨ ਉਸਨੇ ਕਾਰ ਤੋਂ ਕੰਟਰੋਲ ਗੁਆ ਦਿੱਤਾ ਤੇ ਕਾਰ ਨਹਿਰ ਵਿੱਚ ਡਿੱਗ ਗਈ। ਸੰਦੀਪ ਨੇ ਹੋਸ਼ ਦਿਖਾਉਂਦੇ ਹੋਏ ਕਾਰ ਦੀ ਖਿੜਕੀ ਖੋਲ੍ਹ ਕੇ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ ਤੇ ਆਪਣੀ ਜਾਨ ਬਚਾਈ। ਹੋਰ ਲੋਕ ਵੀ ਉਸਦੀ ਮਦਦ ਲਈ ਮੌਕੇ ’ਤੇ ਪਹੁੰਚੇ। ਕਰੇਨ ਦੀ ਮਦਦ ਨਾਲ ਕਾਰ ਨੂੰ ਨਹਿਰ ’ਚੋਂ ਬਾਹਰ ਕੱਢਿਆ ਗਿਆ। ਖੁਸ਼ਕਿਸਮਤੀ ਨਾਲ, ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। Sirhind Canal Accident

ਜ਼ਿਕਰਯੋਗ ਹੈ ਕਿ ਸਿਰਫ਼ ਇੱਕ ਹਫ਼ਤਾ ਪਹਿਲਾਂ ਇਸੇ ਜਗ੍ਹਾ ’ਤੇ ਇੱਕ ਹੋਰ ਅਜਿਹਾ ਹੀ ਹਾਦਸਾ ਵਾਪਰਿਆ ਸੀ, ਜਿਸ ’ਚ 11 ਲੋਕਾਂ ਨਾਲ ਭਰੀ ਇੱਕ ਵੈਨ ਨਹਿਰ ਵਿੱਚ ਡਿੱਗ ਗਈ ਸੀ। ਉਸ ਸਮੇਂ ਵੀ ਸਮਾਜਿਕ ਸੰਗਠਨਾਂ ਤੇ ਆਮ ਲੋਕਾਂ ਦੀ ਮਦਦ ਨਾਲ ਸਾਰਿਆਂ ਦੀ ਜਾਨ ਬਚਾਈ ਜਾ ਸਕੀ। ਇਸ ਘਟਨਾ ਤੋਂ ਬਾਅਦ ਇਲਾਕੇ ’ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਇਨ੍ਹਾਂ ਲਗਾਤਾਰ ਹੋ ਰਹੇ ਹਾਦਸਿਆਂ ਨੇ ਪ੍ਰਸ਼ਾਸਨ ਨੂੰ ਸੜਕਾਂ ਤੇ ਨਹਿਰਾਂ ਦੇ ਕੰਢਿਆਂ ’ਤੇ ਸੁਰੱਖਿਆ ਪ੍ਰਬੰਧਾਂ ਬਾਰੇ ਗੰਭੀਰਤਾ ਨਾਲ ਸੋਚਣ ਲਈ ਮਜਬੂਰ ਕਰ ਦਿੱਤਾ ਹੈ।

Amandeep Kaur Case: ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ ਪਟੀਸ਼ਨ ਕੀਤੀ ਖਾਰਜ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Amandeep Kaur Case: ਪੰਜਾਬ ਪੁਲਿਸ ਦੀ ਥਾਰ ਵਾਲੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਫਿਲਹਾਲ ਜੇਲ੍ਹ ’ਚ ਹੀ ਰਹੇਗੀ। ਅਮਨਦੀਪ ਕੌਰ ਨੂੰ ਝਟਕਾ ਦਿੰਦੇ ਹੋਏ ਪੰਜਾਬ-ਹਰਿਆਣਾ ਹਾਈ ਕੋਰਟ ਨੇ ਉਸਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ, ਬਰਖਾਸਤ ਮਹਿਲਾ ਕਾਂਸਟੇਬਲ ਨੂੰ ਜ਼ਿਲ੍ਹਾ ਅਦਾਲਤ ਤੋਂ ਵੀ ਕੋਈ ਰਾਹਤ ਨਹੀਂ ਮਿਲੀ ਸੀ। ਥਾਰ ਵਾਲੀ ਤੋਂ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਸੀ। Amandeep Kaur Case

ਇਹ ਖਬਰ ਵੀ ਪੜ੍ਹੋ : Faridkot Jail: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਰੀਦਕੋਟ ਅਤੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਕੇਂਦਰੀ ਜੇਲ੍ਹ ਫਰੀਦਕੋਟ ਦਾ ਦੌਰਾ…

ਬਰਖਾਸਤ ਪੁਲਿਸ ਅਧਿਕਾਰੀ ਦੀ ਲਗਭਗ 1.35 ਕਰੋੜ ਰੁਪਏ ਦੀ ਜਾਇਦਾਦ ਹੁਣ ਤੱਕ ਜ਼ਬਤ ਕਰ ਲਈ ਗਈ ਹੈ। ਪੰਜਾਬ ਦੇ ਬਠਿੰਡਾ ’ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਕਾਰਨ ਖ਼ਬਰਾਂ ਵਿੱਚ ਆਈ ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਤੇ ਥਾਰ ਵਾਲੀ ਬੀਬੀ ਅਮਨਦੀਪ ਕੌਰ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਥਾਰ ਚਲਾ ਰਹੇ ਕਾਂਸਟੇਬਲ ਨੂੰ ਪੁਲਿਸ ਨੇ 17 ਗ੍ਰਾਮ ਹੈਰੋਇਨ (ਚਿੱਟਾ) ਸਮੇਤ ਗ੍ਰਿਫ਼ਤਾਰ ਗਿਆ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਅਮਨਦੀਪ ਕੌਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ। Amandeep Kaur Case

ਬਰਖਾਸਤ ਕੀਤੇ ਗਏ ਕਾਂਸਟੇਬਲ ਨੇ ਅਦਾਲਤ ’ਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਪਰ ਅਦਾਲਤ ਨੇ ਉਸਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਅਮਨਦੀਪ ਕੌਰ ਇਸ ਸਮੇਂ ਬਠਿੰਡਾ ਜ਼ੇਲ੍ਹ ’ਚ ਬੰਦ ਹੈ, ਜਿਸਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ 26 ਮਈ ਨੂੰ ਪਿੰਡ ਬਾਦਲ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਤੋਂ ਬਾਅਦ, ਉਹ ਵਿਜੀਲੈਂਸ ਕੋਲ ਪੁਲਿਸ ਰਿਮਾਂਡ ’ਤੇ ਵੀ ਸੀ, ਪਰ ਉਸਦੀ ਸਿਹਤ ਅਚਾਨਕ ਵਿਗੜਨ ਕਾਰਨ ਉਸਨੂੰ ਏਮਜ਼ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ। ਜਿੱਥੋਂ ਉਸਨੇ ਹੁਣ ਇਹ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਪਰ ਹੁਣ ਅਦਾਲਤ ਨੇ ਉਸਦੀ ਪਟੀਸ਼ਨ ਰੱਦ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਐਸਟੀਐਫ ਟੀਮ ਨੇ ਜ਼ਿਲ੍ਹਾ ਪੁਲਿਸ ਦੀ ਮਦਦ ਨਾਲ ਮੁਲਜ਼ਮ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਬਾਦਲ ਰੋਡ ਤੋਂ ਕਾਲੀ ਥਾਰ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ 17.71 ਗ੍ਰਾਮ ਚਿੱਟਾ ਬਰਾਮਦ ਹੋਇਆ ਸੀ, ਜਿਸ ਕਾਰਨ ਡੀਜੀਪੀ ਨੇ ਅਗਲੇ ਹੀ ਦਿਨ ਉਸਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਜਦੋਂ ਮਹਿਲਾ ਪੁਲਿਸ ਕਰਮਚਾਰੀ ਅਮਨਦੀਪ ਕੌਰ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਤਾਂ ਲੋਕਾਂ ਨੇ ਉਸ ਦੀਆਂ ਸਾਰੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਲੋਕਾਂ ਨੇ ਉਸਨੂੰ ਇੰਸਟਾ ਕਵੀਨ ਦਾ ਨਾਂਅ ਦਿੱਤਾ ਸੀ। ਉਸ ਸਮੇਂ, ਅਮਨਦੀਪ ਦੇ ਇੰਸਟਾਗ੍ਰਾਮ ’ਤੇ ਫਾਲੋਅਰਜ਼ ਦੀ ਗਿਣਤੀ ਅਚਾਨਕ ਵੱਧ ਗਈ। Amandeep Kaur Case

Bathinda News: ਤਿੰਨ ਸਾਲਾਂ ਤੋਂ ਬੰਦ ਪਏ ਗੋਦਾਮ ’ਚ ਚੌਲ ਲੈ ਕੇ ਆਏ ਟਰਾਲੇ ਲੋਕਾਂ ਨੇ ਰੋਕੇ
ਪਿੰਡ ਵਾਸੀਆਂ ਨੇ ਗੋਦਾਮ ਨੂੰ ਪੱਕੇ ਤੌਰ ’ਤੇ ਬੰਦ ਕਰਨ ਦੀ ਕੀਤੀ ਮੰਗ

ਬਠਿੰਡਾ (ਅਸ਼ੋਕ ਗਰਗ)। Bathinda News: ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਮਹਿਤਾ ਵਿਖੇ ਤਿੰਨ ਸਾਲਾਂ ਤੋਂ ਬੰਦ ਪਏ ਗੋਦਾਮ ਨੂੰ ਦੁਬਾਰਾ ਚਾਲੂ ਕਰਨ ’ਤੇ ਪਿੰਡ ਵਾਸੀਆਂ ਦਾ ਗੁੱਸਾ ਇੱਕ ਵਾਰ ਫਿਰ ਫੁੱਟ ਪਿਆ। ਇਸ ਤੋਂ ਪਹਿਲਾਂ ਵੀ ਪਿੰਡ ਵਾਸੀਆਂ ਨੇ ਧਰਨੇ ਮੁਜਾਹਰੇ ਕਰਕੇ ਤੇ ਉਚ ਅਧਿਕਾਰੀਆਂ ਨੂੰ ਲਿਖਤੀ ਤੌਰ ਦਰਖਾਸਤਾਂ ਦੇ ਕੇ ਗੋਦਾਮ ਨੂੰ ਬੰਦ ਕਰਵਾ ਦਿੱਤਾ ਸੀ। ਅੱਜ ਐਤਵਾਰ ਨੂੰ ਜਦੋਂ ਫਿਰ ਚੌਲਾਂ ਦੇ ਭਰੇ ਤਿੰਨ ਟਰਾਲੇ ਗੋਦਾਮ ’ਚ ਪਹੁੰਚ ਗਏ ਤਾਂ ਪਿੰਡ ਵਾਸੀਆਂ ਨੂੰ ਪਤਾ ਲੱਗਣ ਤੇ ਵੱਡੀ ਗਿਣਤੀ ਪਿੰਡ ਵਾਸੀ ਇੱਕਠੇ ਹੋ ਕੇ ਗੋਦਾਮ ਵਿੱਚ ਪਹੁੰਚ ਗਏ। ਹਾਸਲ ਹੋਏ ਵੇਰਵਿਆਂ ਮੁਤਾਬਕ ਪਿੰਡ ਮਹਿਤਾ ਵਿਖੇ ਗਹਿਰੀਭਾਗੀ ਸੜਕ ’ਤੇ ਇੱਕ ਗੋਦਾਮ ਬਣਿਆ ਹੈ।

ਇਹ ਖਬਰ ਵੀ ਪੜ੍ਹੋ : Voter List Update India: ਵੋਟਰ ਸੂਚੀਆਂ ਦੀ ਸਹੀ ਸੋਧ ਲੋਕਤੰਤਰ ਨੂੰ ਕਰੇਗੀ ਮਜ਼ਬੂਤ

ਇਸ ਗੋਦਾਮ ’ਚ ਕਣਕ ਤੇ ਚੌਲਾਂ ਦਾ ਭੰਡਾਰ ਹੋਣ ਕਾਰਨ ਬਹੁਤ ਜਿਆਦਾ ਸੁਸਰੀ ਪੈਦਾ ਹੋ ਗਈ ਸੀ ਇਸ ਤੋਂ ਇਲਾਵਾ ਵੱਡੇ ਟਰਾਲੇ ਆਉਣ ਕਾਰਨ ਪਿੰਡ ਦੀ ਲਿੰਕ ਸੜਕ ਬੁਰ੍ਹੀ ਤਰ੍ਹਾਂ ਟੁੱਟ ਚੁੱਕੀ ਸੀ ਜਿਸ ਦੀ ਹਾਲਤ ਅੱਜ ਵੀ ਜਿਉਂ ਦੀ ਤਿਉਂ ਹੈ। ਇਨ੍ਹਾਂ ਮੁਸ਼ਕਲਾਂ ਨੂੰ ਵੇਖਦੇ ਹੋਏ ਪਿੰਡ ਵਾਸੀਆਂ ਵੱਲੋਂ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਗਿਆ। ਇਸ ਤੋਂ ਬਾਅਦ ਪ੍ਰਸਾਸਨ ਨੇ ਗੋਦਾਮ ਨੂੰ ਇੱਕ ਵਾਰ ਬੰਦ ਕਰ ਦਿੱਤਾ ਸੀ। ਤਿੰਨ ਸਾਲਾਂ ਬਾਅਦ ਅੱਜ ਐਤਵਾਰ ਨੂੰ ਫਿਰ ਇਸ ਗੋਦਾਮ ਨੂੰ ਚਾਲੂ ਕਰਨ ਲਈ ਚੌਲਾਂ ਦੇ ਭਰੇ ਤਿੰਨ ਟਰਾਲੇ ਪਹੁੰਚ ਗਏ। ਜਦੋਂ ਪਿੰਡ ਵਾਸੀਆਂ ਨੂੰ ਇਸ ਦਾ ਪਤਾ ਲੱਗਿਆ ਤਾਂ ਲੋਕਾਂ ਨੇ ਇੱਕਠੇ ਹੋ ਕੇ ਇਸ ਦਾ ਵਿਰੋਧ ਸ਼ੁਰੂ ਕਰ ਦਿੱਤਾ। Bathinda News

ਰੌਲੇ ਦਾ ਪਤਾ ’ਤੇ ਥਾਣਾ ਸੰਗਤ ਪੁਲਿਸ ਦੇ ਮੁੱਖ ਅਫਸਰ ਇੰਸਪੈਕਟਰ ਪਰਮ ਪਾਰਸ ਸਿੰਘ ਚਾਹਲ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚ ਗਏ ਤੇ ਲੋਕਾਂ ਨੂੰ ਸ਼ਾਂਤ ਕੀਤਾ। ਇਸ ਮੌਕੇ ਅਨਾਜ ਭੰਡਾਰ ਦੀਆਂ ਵੱਖ-ਵੱਖ ਇੰਜੇਸੀਆਂ ਦੇ ਅਧਿਕਾਰੀ ਵੀ ਪਹੁੰਚ ਗਏ ਸਨ। ਪਿੰਡ ਵਾਸੀ ਮੰਗ ਕਰ ਰਹੇ ਸਨ ਕਿ ਇਨ੍ਹਾਂ ਟਰਾਲਿਆਂ ਨੂੰ ਵਾਪਸ ਭੇਜਿਆ ਜਾਵੇ ਜਦੋਂ ਕਿ ਪੁਲਿਸ ਪ੍ਰਸ਼ਾਸਨ ਤੇ ਫੂਡ ਸਪਲਾਈ ਦੇ ਅਫਸਰ ਉਚ ਅਧਿਕਾਰੀਆਂ ਨਾਲ ਪਿੰਡ ਵਾਸੀਆਂ ਦੀ ਮੀਟਿੰਗ ਕਰਵਾਉਣ ਦੀ ਗੱਲ ਕਹਿ ਰਹੇ ਸਨ ਪਰ ਖਬਰ ਲਿਖੇ ਜਾਣ ਤੱਕ ਸ਼ਾਮ ਦੇਰ ਤੱਕ ਕੋਈ ਸਿੱਟਾ ਨਾ ਨਿਕਲ ਸਕਿਆ ਅਤੇ ਪਿੰਡ ਵਾਸੀ ਆਪਣੀ ਮੰਗ ’ਤੇ ਅੜੇ ਹੋਏ ਸਨ। Bathinda News

ਕਿ ਟਰਾਲੇ ਵਾਪਸ ਭੇਜ ਕੇ ਇਸ ਗੋਦਾਮ ਨੂੰ ਪੱਕੇ ਤੌਰ ’ਤੇ ਬੰਦ ਕੀਤਾ ਜਾਵੇ ਤਾਂ ਕਿ ਇਸ ਗੋਦਾਮ ਨਾਲ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਓਧਰ ਇੰਸਪੈਕਟਰ ਪਰਮ ਪਾਰਸ ਸਿੰਘ ਚਹਿਲ ਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਚੱਲ ਰਹੀ ਹੈ ਤੇ ਜਲਦੀ ਹੀ ਇਸ ਦਾ ਕੋਈ ਹੱਲ ਕੱਢ ਲਿਆ ਜਾਵੇਗਾ। ਇਸ ਮਾਮਲੇ ਸਬੰਧੀ ਫੂਡ ਸਪਲਾਈ ਅਫਸਰ ਮੈਡਮ ਰਵਿੰਦਰ ਕੌਰ ਦਾ ਕਹਿਣਾ ਸੀ। Bathinda News

ਕਿ ਗੋਦਾਮ ਦੇ ਮਾਮਲੇ ਸਬੰਧੀ ਪਿੰਡ ਵਾਸੀਆਂ ਦੀ ਭਲਕੇ ਮੀਟਿੰਗ ਬੁਲਾਈ ਹੈ ਤੇ ਗੱਲਬਾਤ ਕਰਕੇ ਕੋਈ ਹੱਲ ਕੱਢਿਆ ਜਾਵੇਗਾ। ਪਹਿਲਾਂ ਬੰਦ ਪਏ ਗੋਦਾਮ ਬਾਰੇ ਮੈਡਮ ਰਵਿੰਦਰ ਕੌਰ ਨੇ ਆਖਿਆ ਕਿ ਇਹ ਗੋਦਾਮ ਬੰਦ ਨਹੀਂ ਸੀ ਬਲਕਿ ਇਸ ਦਾ ਠੇਕਾ ਖਤਮ ਹੋ ਗਿਆ ਸੀ ਤੇ ਹੁਣ ਦੁਬਾਰਾ ਇਸ ਨੂੰ ਚਾਲੂ ਕਰਨ ਲਈ ਇੱਕ ਕੰਪਨੀ ਨੇ ਇਸ ਦਾ ਠੇਕਾ ਲੈ ਲਿਆ ਹੈ। ਜਿਕਰਯੋਗ ਹੈ ਕਿ ਜੇਕਰ ਇਹ ਗੋਦਾਮ ਚਾਲੂ ਹੋ ਜਾਂਦਾ ਹੈ ਤਾਂ ਇਸ ’ਚ ਕਰੀਬ 25 ਹਜਾਰ ਟਨ ਮਾਲ ਭੰਡਾਰ ਕੀਤਾ ਜਾਵੇਗਾ।