ਸੰਗਰੂਰ - Sach Kahoon Punjabi

Lehragaga News: ਸਰਕਾਰ ਕਹੇ ਲਹਿਰੇ ’ਚ ਵਿਕਾਸ ਦੀ ਲਹਿਰ, ਵਿਰੋਧੀ ਕਹਿਣ ਸਿਰਫ਼ ਦਾਅਵੇ
ਲਹਿਰਾਗਾਗਾ (ਰਾਜ ਸਿੰਗਲਾ)। ਮਾਲਵੇ ਦੀ ਸਿਆਸਤ ਦਾ ਧੁਰਾ ਮੰਨਿਆ ਜਾਣ ਵਾਲਾ ਵਿਧਾਨ ਸਭਾ ਹਲਕਾ ਲਹਿਰਾਗਾਗਾ, ਜਿਸ ਦੀ ਨੁਮਾਇੰਦਗੀ ਕਦੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਕੀਤੀ, ਅੱਜ ਇੱਕ ਨਵੇਂ ਸਿਆਸੀ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਸਾਲ 2022 ਵਿੱਚ ਇਸ ਹਲਕੇ ਨੇ ਰਵਾਇਤੀ ਪਾਰਟੀਆਂ ਨੂੰ ਲਾਂਭੇ ਕਰਦਿਆਂ ਪਹਿਲੀ ਵਾਰ ‘ਆਮ ਆਦਮੀ ਪਾਰਟੀ’ ਦੇ ਬਰਿੰਦਰ ਕੁਮਾਰ ਗੋਇਲ ’ਤੇ ਭਰੋਸਾ ਪ੍ਰਗਟਾਇਆ, ਜੋ ਹੁਣ ਕੈਬਨਿਟ ਮੰਤਰੀ ਵਜੋਂ ਹਲਕੇ ਦੀ ਵਾਗਡੋਰ ਸੰਭਾਲ ਰਹੇ ਹਨ।

ਜੇਕਰ ਪਿਛਲੇ ਚਾਰ ਸਾਲਾਂ ਦੇ ਵਿਕਾਸ ਦੀ ਪੜਚੋਲ ਕਰੀਏ, ਤਾਂ ਜਿੱਥੇ ਇਸ ਪੱਛੜੇ ਇਲਾਕੇ ਲਈ ਮੈਡੀਕਲ ਕਾਲਜ ਦਾ ਐਲਾਨ ਇੱਕ ਵੱਡੀ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ, ਉੱਥੇ ਸ਼ੂਕਦੇ ਘੱਗਰ ਦਰਿਆ ਨੂੰ ਨੱਥ ਪਾਉਣ ਦੀ ਪੁਰਾਣੀ ਸਮੱਸਿਆ ਅੱਜ ਵੀ ਲੋਕਾਂ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਸਰਕਾਰੀ ਦਾਅਵਿਆਂ ਅਨੁਸਾਰ ਖੇਡ ਸਟੇਡੀਅਮਾਂ ਅਤੇ ਸੜਕਾਂ ਦੇ ਨਿਰਮਾਣ ਦੇ ਨਾਲ-ਨਾਲ ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਰਾਏਧਰਾਣਾ, ਗੁਰਨੇ ਕਲਾਂ ਅਤੇ ਭੁਟਾਲ ਕਲਾਂ ਵਰਗੇ ਪਿੰਡਾਂ ਵਿੱਚ 10 ਕਰੋੜ ਦੀ ਲਾਗਤ ਨਾਲ 53 ਕਿਲੋਮੀਟਰ ਲੰਮੇ ਨਵੇਂ ਖਾਲੇ ਅਤੇ ਜ਼ਮੀਨਦੋਜ਼ ਪਾਈਪਾਂ ਦਾ ਜਾਲ ਵਿਛਾ ਕੇ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਆਓ ਦੇਖਦੇ ਹਾਂ ਕਿ ਸਿਆਸੀ ਰਸੂਖ ਵਾਲੇ ਇਸ ਹਲਕੇ ਵਿੱਚ ਵਿਕਾਸ ਦੀ ਇਹ ਲਹਿਰ ਲੋਕਾਂ ਦੀਆਂ ਉਮੀਦਾਂ ’ਤੇ ਕਿੰਨੀ ਖਰੀ ਉਤਰੀ ਹੈ।

ਚਾਰ ਸਾਲਾਂ ’ਚ ਹਲਕਾ ਲਹਿਰਾਗਾਗਾ ’ਚ ਸਰਕਾਰ ਨੇ ਕਰਵਾਏ ਲਾਮਿਸਾਲ ਕੰਮ : ਬਰਿੰਦਰ ਗੋਇਲ

ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕੇ ਦੀ ਪ੍ਰਗਤੀ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਤਿਹਾਸਕ ਕੰਮ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਵਿੱਚੋਂ ਲੰਘਦੀ ਡਰੇਨ ਨੂੰ ਕਵਰ ਕਰਵਾਇਆ,  ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ।

ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੀਆਂ ਨਾਲੀਆਂ ਨੂੰ ਕਵਰ ਕਰਨ ਦਾ ਪ੍ਰਾਜੈਕਟ ਬਹੁਤ ਜਲਦ ਸ਼ੁਰੂ ਕੀਤਾ ਜਾਵੇਗਾ ਇਸ ਦੇ ਨਾਲ ਨਗਰ ਕੌਂਸਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ,  ਲਹਿਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀ.ਐੱਲ) ਦੇ ਨਵੇਂ ਦਫਤਰ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ, ਜਿਸ ਦੀ ਕੁੱਲ ਲਾਗਤ 4.69 ਕਰੋੜ ਰੁਪਏ ਹੋਵੇਗੀ ਅਤੇ ਇਹ ਪ੍ਰਾਜੈਕਟ 18 ਮਹੀਨਿਆਂ ਦੇ ਅੰਦਰ ਪੂਰਾ ਹੋਣ ਦੀ ਉਮੀਦ ਹੈ।

ਲਹਿਰਾਗਾਗਾ ਅਤੇ ਆਸ-ਪਾਸ ਦੇ ਖੇਤਰਾਂ ਦੇ ਵਸਨੀਕਾਂ ਨੂੰ ਬਿਹਤਰ, ਸੁਚੱਜੀਆਂ ਅਤੇ ਪਾਰਦਰਸ਼ੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 19.66 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਅਤੇ ਆਧੁਨਿਕ ਤਹਿਸੀਲ ਕੰਪਲੈਕਸ, ਜਿਸ ਦਾ ਨੀਂਹ ਪੱਥਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 4 ਅਕਤੂਬਰ 2025 ਨੂੰ ਰੱਖਿਆ ਗਿਆ ਸੀ, ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ  ਲਹਿਰਾਗਾਗਾ ਵਿੱਚ 20.16 ਕਰੋੜ ਰੁਪਏ ਦੀ ਲਾਗਤ ਨਾਲ ਲੜਕੀਆਂ ਲਈ ਇੱਕ ਆਧੁਨਿਕ ਤੇ ਸ਼ਾਨਦਾਰ ਸਕੂਲ ਤਿਆਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਹੋਰ ਦੱਸਿਆ ਕਿ ਇਸ ਸਾਲ 9 ਜਨਵਰੀ ਨੂੰ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੀ ਲੜੀ ਤਹਿਤ ਲੋਕਾਂ ਨੂੰ ਫੌਰੀ ਤੌਰ ’ਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀਐੱਚਸੀ) ਵਿਖੇ, ਜਿਹੜਾ ਕਿ ਪਹਿਲਾਂ ਕਾਫੀ ਖਸਤਾ ਹਾਲ ਵਿੱਚ ਸੀ, ਦੀ ਕਾਇਆ ਕਲਪ ਉਪਰੰਤ, ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਸਹੂਲਤ ਸਮੇਤ ਓਪੀਡੀ ਅਤੇ ਆਈਪੀਡੀ ਸੇਵਾਵਾਂ 15 ਅਪਰੈਲ ਤੋਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ, ਜਿਸ ਨਾਲ ਲਹਿਰਾਗਾਗਾ ਸ਼ਹਿਰ ਸਮੇਤ ਖੇਤਰ ਦੇ ਵੱਡੀ ਗਿਣਤੀ ਪਿੰਡਾਂ ਨੂੰ ਵੀ ਲਾਭ ਹੋਵੇਗਾ।

ਉਨ੍ਹਾਂ ਦੱਸਿਆ ਕਿ ਭੱਠਲ ਕਾਲਜ ਨੂੰ ਮੈਡੀਕਲ ਕਾਲਜ ਬਣਾਉਣਾ ਸਭ ਤੋਂ ਇਤਿਹਾਸਿਕ ਫੈਸਲਾ ਹੈ ਅਤੇ ਭੱਠਲ ਕਾਲਜ ਦੇ ਜੋ ਮੁਲਾਜ਼ਮ ਸਨ, ਉਹਨਾਂ ਨੂੰ ਵੀ ਵੱਖ-ਵੱਖ ਕਾਲਜਾਂ ਅਤੇ ਆਈਟੀਜ਼ ਦੇ ਵਿੱਚ ਐਡਜਸਟ ਕਰ ਦਿੱਤਾ ਗਿਆ ਹੈ। ਜਿਸ ਦੇ ਨਾਲ ਉਨ੍ਹਾਂ ਦੇ ਪਰਿਵਾਰਾਂ ਦੇ ਚੁੱਲੇ੍ਹ ਵੀ ਚੱਲਦੇ ਰਹਿਣ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿੱਚ ਪੈਂਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਗਿਆ,  ਪਿੰਡਾਂ ਅਤੇ ਸ਼ਹਿਰਾਂ ਵਿੱਚ ਖਸਤਾ ਹਾਲਤ ਸੜਕਾਂ ਦਾ ਕੰਮ ਪੂਰਾ ਹੋ ਚੁੱਕਾ ਹੈ ਤੇ ਕਈਆਂ ’ਚ ਚੱਲ ਰਿਹਾ ਹੈ।

ਸਕੂਲਾਂ ਵਿੱਚ ਮਾਸਟਰ ਤੇ ਹਸਪਤਾਲਾਂ ਵਿੱਚ ਨਹੀਂ ਡਾਕਟਰ : ਗਗਨਦੀਪ ਸਿੰਘ ਖੰਡੇਬਾਦ

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ਼ ਗਗਨਦੀਪ ਸਿੰਘ ਖੰਡੇਬਾਦ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਵਿੱਚ ਫੇਲ੍ਹ ਸਾਬਿਤ ਹੋ ਰਹੀ ਹੈ। ਹਲਕਾ ਲਹਿਰਾਗਾਗਾ ਅਤੇ ਪੂਰੇ ਪੰਜਾਬ ਵਿੱਚ ਕਈ ਇਹੋ ਜਿਹੇ ਸਕੂਲ ਹਨ, ਜਿੱਥੇ ਸਕੂਲਾਂ ਵਿੱਚ ਅਧਿਆਪਕ ਹੀ ਨਹੀਂ ਹਨ ਅਤੇ ਪਿੰਡਾਂ ਦੇ ਵਿੱਚ ਖੁੱਲ੍ਹੀਆਂ ਡਿਸਪੈਂਸਰੀਆਂ ਅਤੇ ਆਮ ਆਦਮੀ ਕਲੀਨਿਕ ਵਿੱਚ ਡਾਕਟਰ ਹੀ ਨਹੀਂ ਹਨ।

ਸ਼ਹਿਰ ਤੇ ਆਲੇ-ਦੁਆਲੇ ਦੇ ਪਿੰਡਾਂ ’ਚ ਪੀਣ ਵਾਲੇ ਪਾਣੀ ਦੀ ਵੱਡੀ ਸਮੱਸਿਆ : ਦੁਰਲਭ ਸਿੰਘ ਸਿੱਧੂ

ਹਲਕਾ ਲਹਿਰਾਗਾਗਾ ਤੋਂ ਸੀਨੀਅਰ ਕਾਂਗਰਸੀ ਆਗੂ ਦੁਰਲੱਭ ਸਿੰਘ ਸਿੱਧੂ ਨੇ ਆਖਿਆ ਕਿ ਲਹਿਰਾਗਾਗਾ ਹਲਕੇ ਵਿੱਚ ਪੀਣ ਵਾਲੇ ਪਾਣੀ ਦਾ ਗੰਭੀਰ ਸੰਕਟ ਹੈ ਲਹਿਰਾ, ਖਨੌਰੀ ਅਤੇ ਕਈ ਪਿੰਡਾਂ ਵਿੱਚ ਪੀਣ ਵਾਲੇ ਸਾਫ ਪਾਣੀ ਦੀ ਭਾਰੀ ਕਮੀ ਹੈ। ਲੋਕਾਂ ਨੂੰ ਦਿਨ-ਰਾਤ ਸੰਘਰਸ਼ ਕਰਨਾ ਪੈਂਦਾ ਹੈ, ਕਈ ਥਾਵਾਂ ’ਤੇ ਗੰਦਾ ਜਾਂ ਅਸ਼ੁੱਧ ਪਾਣੀ ਮਿਲ ਰਿਹਾ ਹੈ। ਸਰਕਾਰ ਵੱਲੋਂ ਕੋਈ ਪੱਕਾ ਹੱਲ ਨਹੀਂ ਦਿੱਤਾ ਗਿਆ।

ਸਿਰਫ਼ ਇਸ਼ਤਿਹਾਰਬਾਜ਼ੀ ਹੋ ਰਹੀ ਹੈ, ਵਿਕਾਸ ਨਹੀਂ : ਸ਼ੇਰਵਿੰਦਰ ਸਿੰਘ ਧਾਲੀਵਾਲ

ਜ਼ਿਲ੍ਹਾ ਜਨਰਲ ਸਕੱਤਰ ਬੀਜੇਪੀ ਸੰਗਰੂਰ ਸ਼ੇਰਵਿੰਦਰ ਸਿੰਘ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਦੇ ਸੁਆਲ ਚੁੱਕਦੇ ਹੋਏ ਆਖਿਆ ਕਿ ਹਲਕੇ ਵਿੱਚ ਸਿਰਫ ਇਸ਼ਤਿਹਾਰਬਾਜ਼ੀ ਹੋ ਰਹੀ ਹੈ, ਵਿਕਾਸ ਨਹੀਂ। ਲਹਿਰਾਗਾਗਾ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਸਬੰਧੀ ਕਾਫੀ ਗੰਭੀਰ ਸਮੱਸਿਆ ਹੈ, ਕਈ ਪਿੰਡਾਂ ਵਿੱਚ ਅਤੇ ਲੋਕਲ ਸ਼ਹਿਰ ਵਿੱਚ ਸੜਕਾਂ ਦਾ ਬੁਰਾ ਹਾਲ ਹੈ ਘੱਗਰ ਦੇ ਹੜ੍ਹਾਂ ਦੌਰਾਨ ਕਿਸਾਨਾਂ ਨੂੰ ਹੁਣ ਤੱਕ ਸਹੀ ਮੁਆਵਜ਼ਾ ਤੱਕ ਨਹੀਂ ਮਿਲ ਸਕਿਆ। ਉਸ ਤੋਂ ਬਾਅਦ ਵੀ ਜੋ ਕਿਸਾਨਾਂ ’ਤੇ ਕੋਈ ਆਫਤ ਆਈ ਹੈ ਪੰਜਾਬ ਸਰਕਾਰ ਨੇ ਕਿਸੇ ਕਿਸਾਨ ਦੀ ਸਾਰ ਨਹੀਂ ਲਈ।

Health Insurance: ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ
ਪਟਿਆਲਾ। ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ ਪਹਿਲਾਂ ਅਚਾਨਕ ਅਜਿਹੇ ਮੋੜ ’ਤੇ ਆ ਖੜ੍ਹੀ ਹੋਈ, ਜਿੱਥੇ ਹਰ ਰਾਹ ਮੁਸ਼ਕਲ ਨਜ਼ਰ ਆਉਣ ਲੱਗਾ ਸੀ। ਉਨ੍ਹਾਂ ਦੀ 65 ਸਾਲਾ ਮਾਤਾ ਬਲਜੀਤ ਕੌਰ, ਹੌਲੀ-ਹੌਲੀ ਖਾਣਾ-ਪੀਣਾ ਛੱਡ ਰਹੀ ਸੀ। ਇੱਕ ਪੁੱਤਰ ਲਈ ਇਹ ਸਿਰਫ਼ ਬੀਮਾਰੀ ਨਹੀਂ ਸੀ, ਸਗੋਂ ਹਰ ਰੋਜ਼ ਟੁੱਟਦੀਆਂ ਹੋਈਆਂ ਉਮੀਦਾਂ ਦਾ ਦਰਦ ਸੀ।

ਪਹਿਲਾਂ ਨਿੱਜੀ ਡਾਕਟਰਾਂ ਕੋਲ ਦੌੜ-ਧੂਪ ਕੀਤੀ ਗਈ, ਫਿਰ ਰਾਜਿੰਦਰਾ ਹਸਪਤਾਲ, ਪਟਿਆਲਾ ਦਾ ਸਹਾਰਾ ਲਿਆ ਗਿਆ। ਦਵਾਈਆਂ ਚੱਲੀਆਂ, ਟੈਸਟ ਹੋਏ, ਪਰ ਹਾਲਤ ਸੁਧਰਨ ਦੀ ਬਜਾਏ ਹੋਰ ਗੰਭੀਰ ਹੋ ਗਏ। ਜਦੋਂ ਰਿਪੋਰਟ ਆਈ ਤਾਂ ਜਿਵੇਂ ਅਸਮਾਨ ਹੀ ਢਹਿ ਪਿਆ—ਮਾਂ ਨੂੰ ਬੱਚੇਦਾਨੀ ਦਾ ਕੈਂਸਰ ਸੀ।

ਗੁਰਪਿੰਦਰ ਲਈ ਇਹ ਸਿਰਫ਼ ਇੱਕ ਬੀਮਾਰੀ ਨਹੀਂ ਸੀ, ਇਹ ਉਸ ਮਾਂ ਦੀ ਜ਼ਿੰਦਗੀ ਦਾ ਸਵਾਲ ਸੀ ਜਿਸ ਨੇ ਉਸਨੂੰ ਜਨਮ ਦਿੱਤਾ ਅਤੇ ਪਾਲਿਆ-ਪੋਸਿਆ। ਬਿਨਾਂ ਦੇਰ ਕੀਤੇ ਉਹ ਮਾਂ ਨੂੰ ਸੰਗਰੂਰ ਸਥਿਤ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਲੈ ਗਿਆ। ਇਲਾਜ ਸ਼ੁਰੂ ਹੋਇਆ, ਪਰ ਪਹਿਲੇ ਹੀ ਝਟਕੇ ਵਿੱਚ 60–65 ਹਜ਼ਾਰ ਰੁਪਏ ਖਰਚ ਹੋ ਗਏ। ਇੱਕ ਡਰਾਈਵਰ ਦੀ ਸੀਮਿਤ ਆਮਦਨ ਦੇ ਸਾਹਮਣੇ ਇਹ ਰਕਮ ਪਹਾੜ ਵਰਗੀ ਸੀ।

ਗੁਰਪਿੰਦਰ ਦੇ ਮਨ ਵਿੱਚ ਇੱਕੋ ਸਵਾਲ ਸੀ—“ਮਾਂ ਨੂੰ ਕਿਵੇਂ ਬਚਾਵਾਂ?” ਕਰਜ਼ਾ ਲੈਣ ਦੀ ਨੌਬਤ ਵੀ ਆ ਗਈ ਸੀ। ਓਦੋਂ , ਜਿਵੇਂ ਹਨੇਰੇ ਵਿੱਚ ਇੱਕ ਰੌਸ਼ਨੀ ਦੀ ਕਿਰਨ ਆਈ। ਹਸਪਤਾਲ ਵਿੱਚ ਹੀ ਇੱਕ ਅਣਜਾਣ ਵਿਅਕਤੀ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਦੱਸਿਆ।

ਉਮੀਦ ਦੀ ਨਵੀਂ ਡੋਰ ਫੜ੍ਹਦੇ ਹੋਏ ਗੁਰਪਿੰਦਰ ਨੇ ਉੱਥੇ ਹੀ ਰਜਿਸਟ੍ਰੇਸ਼ਨ ਕਰਵਾ ਲਿਆ। ਕੁਝ ਸਮੇਂ ਵਿੱਚ ਹੀ ਉਸ ਦੇ ਮੋਬਾਈਲ ’ਤੇ ਮੈਸੇਜ ਆ ਗਿਆ ਅਤੇ ਸਮਾਰਟ ਕਾਰਡ ਬਣ ਗਿਆ। ਇਸ ਤੋਂ ਬਾਅਦ ਜੋ ਹੋਇਆ, ਉਹ ਉਸ ਲਈ ਕਿਸੇ ਚਮਤਕਾਰ ਤੋਂ ਘੱਟ ਨਹੀਂ ਸੀ। ਲੱਖਾਂ ਰੁਪਏ ਦਾ ਇਲਾਜ—ਜਿਸ ਵਿੱਚ ਮਹਿੰਗੇ ਟੈਸਟ, ਵਾਰ-ਵਾਰ ਕੀਮੋਥੈਰੇਪੀ, ਦਵਾਈਆਂ, ਆਪਰੇਸ਼ਨ, ਆਈਸੀਯੂ, ਵੈਂਟੀਲੇਟਰ ਅਤੇ ਹਸਪਤਾਲ ਵਿੱਚ ਰਹਿਣ-ਖਾਣ ਤੱਕ ਦਾ ਖਰਚ ਸ਼ਾਮਲ ਸੀ—ਸਾਰਾ ਖਰਚ ਸਰਕਾਰ ਨੇ ਝੱਲਿਆ।

ਗੁਰਪਿੰਦਰ ਦੀਆਂ ਅੱਖਾਂ ਭਰ ਆਉਂਦੀਆਂ ਹਨ ਜਦੋਂ ਉਹ ਕਹਿੰਦਾ ਹੈ ,“ਮਾਂ ਤਾਂ ਮਾਂ ਹੁੰਦੀ ਹੈ… ਉਸਨੂੰ ਹਰ ਹਾਲ ਵਿੱਚ ਬਚਾਉਣਾ ਸੀ। ਪੈਸੇ ਨਹੀਂ ਸਨ, ਪਰ ਰੱਬ ਨੇ ਇਸ ਯੋਜਨਾ ਦੇ ਰੂਪ ਵਿੱਚ ਰਸਤਾ ਵਿਖਾ ਦਿੱਤਾ।” ਡਾਕਟਰਾਂ ਲਈ ਵੀ ਇਹ ਕੇਸ ਚੁਣੌਤੀਪੂਰਨ ਸੀ। ਕੈਂਸਰ ਬੱਚੇਦਾਨੀ ਤੋਂ ਵੱਧ ਕੇ ਲੀਵਰ ਅਤੇ ਫੇਫੜਿਆਂ ਤੱਕ ਫੈਲ ਗਿਆ ਸੀ। ਪਹਿਲਾਂ ਤਿੰਨ ਵਾਰ ਕੀਮੋਥੈਰੇਪੀ ਦਿੱਤੀ ਗਈ, ਪਰ ਸਰੀਰ ਕਮਜ਼ੋਰ ਹੋਣ ਕਰਕੇ ਸਾਈਡ ਇਫੈਕਟ ਸਾਹਮਣੇ ਆਏ। ਫਿਰ ਹੌਲੀ-ਹੌਲੀ ਡੋਜ਼ ਘੱਟ ਕਰਕੇ ਨੌ ਵਾਰ ਹੋਰ ਕੀਮੋਥੈਰੇਪੀ ਦਿੱਤੀ ਗਈ।

ਇਲਾਜ ਤੋਂ ਬਾਅਦ ਟਿਊਮਰ ਇੱਕ ਥਾਂ ’ਤੇ ਸਿਮਟ ਗਿਆ ਅਤੇ ਡਾਕਟਰਾਂ ਨੇ ਲਗਭਗ ਅੱਠ ਘੰਟੇ ਲੰਬਾ ਆਪਰੇਸ਼ਨ ਕਰਕੇ ਉਸਨੂੰ ਕੱਢ ਦਿੱਤਾ। 35 ਤੋਂ 40 ਟਾਂਕਿਆਂ ਨਾਲ ਮਾਂ ਨੇ ਦਰਦ ਸਹਿੰਦੇ ਹੋਏ ਵੀ ਜ਼ਿੰਦਗੀ ਦੀ ਡੋਰ ਫੜ੍ਹੀ ਰੱਖੀ। ਮਾਂ ਆਪਰੇਸ਼ਨ ਤੋਂ ਬਾਅਦ ਦੋ-ਤਿੰਨ ਦਿਨਾਂ ਲਈ ਆਈਸੀਯੂ ਵਿੱਚ ਅਤੇ ਵੈਂਟੀਲੇਟਰ ’ਤੇ ਰਹੀ, ਫਿਰ ਉਹਨਾਂ ਨੂੰ ਵਾਰਡ ਵਿੱਚ ਸ਼ਿਫ਼ਟ ਕਰ ਦਿੱਤਾ ਗਿਆ।

ਗੁਰਪਿੰਦਰ ਹਰ ਵੇਲੇ ਮਾਂ ਦੇ ਕੋਲ ਬੈਠਾ ਰਹਿੰਦਾ —ਕਦੇ ਦਵਾਈ ਦਿੰਦਾ, ਕਦੇ ਸਿਰ ਸਹਿਲਾਉਂਦਾ। ਅੱਠ ਦਿਨ ਹਸਪਤਾਲ ਵਿੱਚ ਬਿਤਾਉਣ ਤੋਂ ਬਾਅਦ ਜਦੋਂ ਮਾਂ ਦੀ ਹਾਲਤ ਸੁਧਰਨ ਲੱਗੀ, ਤਾਂ ਜਿਵੇਂ ਉਨ੍ਹਾਂ ਦੀ ਦੁਨੀਆ ਵਾਪਸ ਆ ਗਈ। ਗਲੇ ਇਲਾਜ ਅਤੇ ਜਾਂਚ ਲਈ ਉਹ ਮੁੱਲਾਂਪੁਰ ਸਥਿਤ ਹਸਪਤਾਲ ਵਿੱਚ ਫਾਲੋਅਪ ਲਈ ਜਾਣਗੇ। ਕੁੱਝ ਦਵਾਈਆਂ ਜੋ ਹਸਪਤਾਲ ਵਿੱਚ ਉਪਲੱਬਧ ਨਹੀਂ ਸਨ, ਉਹਨਾਂ ਦਾ ਖਰਚ ਗੁਰਪਿੰਦਰ ਨੇ ਆਪ ਉਠਾਇਆ, ਪਰ ਬਾਕੀ ਸਾਰਾ ਇਲਾਜ ਯੋਜਨਾ ਅਧੀਨ ਮੁਫ਼ਤ ਹੋਇਆ।

ਹਸਪਤਾਲ ਵਿੱਚ ਗਾਇਨੇਕੋਲੋਜੀ ਦੀ ਡਾ. ਸ਼ਿਵਾਲੀ ਨੇ ਸਰਜਰੀ ਦੇ ਡਾਕਟਰਾਂ ਨਾਲ ਮਿਲ ਕੇ ਆਪਰੇਸ਼ਨ ਕੀਤਾ। ਟਾਟਾ ਮੈਮੋਰੀਅਲ ਦੇ ਡਾਕਟਰਾਂ ਮੁਤਾਬਕ, ਇਸ ਸਰਜਰੀ ਉੱਤੇ ਦਵਾਈਆਂ ਨੂੰ ਮਿਲਾ ਕੇ 8 ਲੱਖ ਰੁਪਏ ਤੋਂ ਵਧੇਰੇ ਦਾ ਖਰਚ ਹੋਇਆ ਹੈ l

ਦੋ ਬੱਚਿਆਂ ਦੇ ਪਿਤਾ ਅਤੇ ਇੱਕ ਸਧਾਰਨ ਡਰਾਈਵਰ ਗੁਰਪਿੰਦਰ ਲਈ ਇਹ ਰਾਹਤ ਸ਼ਬਦਾਂ ਤੋਂ ਪਰੇ ਹੈ। ਉਹ ਕਹਿੰਦਾ ਹੈ,“ਹੁਣ ਸੁਕੂਨ ਹੈ ਕਿ ਮਾਂ ਬਿਨਾਂ ਇਲਾਜ ਦੇ ਨਹੀਂ ਮਰੇਗੀ… ਸਰਕਾਰ ਨੇ ਸਾਨੂੰ ਉਮੀਦ ਦਿੱਤੀ ਹੈ।”

ਇਹ ਸਿਰਫ਼ ਇਲਾਜ ਦੀ ਕਹਾਣੀ ਨਹੀਂ, ਸਗੋਂ ਇੱਕ ਪੁੱਤਰ ਦੇ ਸੰਘਰਸ਼,ਮਾਂ ਲਈ ਪਿਆਰ ਅਤੇ ਇੱਕ ਅਜਿਹੀ ਯੋਜਨਾ ਦੀ ਕਹਾਣੀ ਹੈ; ਜਿਸ ਨੇ ਮੁਸ਼ਕਲ ਵੇਲੇ ਵਿੱਚ ਸਹਾਰਾ ਬਣ ਕੇ ਇੱਕ ਪਰਿਵਾਰ ਨੂੰ ਟੁੱਟਣ ਤੋਂ ਬਚਾ ਲਿਆ।

Lehragaga News: ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 5 ਨੌਜਵਾਨ ਪੁਲਿਸ ਅੜਿਕੇ
ਨੌਜਵਾਨ ਲੁਟੇਰਿਆਂ ਤੋਂ ਬਰਾਮਦ ਕੀਤੀ ਹਮਲੇ ਦੌਰਾਨ ਵਰਤੀ ਬਰੀਜਾ ਕਾਰ 9500 ਤੇ ਹਮਲੇ ਦੇ ਵਿੱਚ ਵਰਤੀ ਗਈ ਰਾੜ | Lehragaga News

ਲਹਿਰਾਗਾਗਾ (ਰਾਜ ਸਿੰਗਲਾ)। ਬੀਤੇ ਕੁਝ ਦਿਨ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਨੇੜੇ ਪਿੰਡ ਗਾਗਾ ਤੇ ਸੰਗਤਪੁਰਾ ਦੀ ਹੱਦ ਰਾਤ ਨੂੰ ਇੱਕ ਲੁੱਟ ਦੀ ਵਾਰਦਾਤ ਵਾਪਰੀ ਸੀ। ਜਿਸ ਦੇ ਵਿੱਚ ਲੁਟੇਰਿਆਂ ਵੱਲੋਂ ਦੋ ਨੌਜਵਾਨਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਕੋਲੋਂ ਲਗਭਗ 35 ਹਜ਼ਾਰ ਰੁਪਏ ਤੇ ਕੁਝ ਦਸਤਾਵੇਜ਼ ਖੋਹ ਲਏ ਹਨ। ਇਸ ਘਟਨਾ ਨੇ ਆਲੇ-ਦੁਆਲੇ ਦੇ ਪਿੰਡਾਂ ’ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਸੀ। ਲਹਿਰਾ ਗਾਗਾ ਦੇ ਡੀਐਸਪੀ ਰਣਵੀਰ ਸਿੰਘ, ਥਾਣਾ ਇੰਚਾਰਜ ਮਨਪ੍ਰੀਤ ਸਿੰਘ, ਅਤੇ ਚੌਂਕੀ ਲਹਿਰਾਂ ਇੰਚਾਰਜ ਗੁਰਦੇਵ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਕੇਸ ਦੇ ਵਿੱਚ ਪੰਜ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕੇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋ ਵੀ ਕੋਈ ਇਸ ਘਟਨਾ ’ਚ ਸ਼ਾਮਲ ਹੋਵੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।। ਡੀਐਸਪੀ ਰਣਵੀਰ ਸਿੰਘ ਨੇ ਆਖਿਆ ਕਿ ਟੀਮਾਂ ਬਣਾਈਆਂ ਜਾਣਗੀਆਂ ਤਾਂ ਜੋ ਇਹੋ ਜਿਹੀਆਂ ਘਟਨਾ ਤੇ ਨੱਥ ਪਾਈ ਜਾਵੇ।

ਇਹ ਖਬਰ ਵੀ ਪੜ੍ਹੋ : Bank Employees Strike: ਸਰਕਾਰੀ ਬੈਂਕਾਂ ’ਚ ਅੱਜ ਹੜਤਾਲ, ਲਗਾਤਾਰ ਚੌਥੇ ਦਿਨ ਬੈਂਕ ਬੰਦ

Punjab: ਪੰਜਾਬ ਦੇ ਕਬੱਡੀ ਖਿਡਾਰੀ ਦੀ ਮੈਦਾਨ ’ਤੇ ਮੌਤ
ਸਰਜ਼ਰੀ ਤੋਂ ਬਾਅਦ 3 ਸਟੰਟ ਪੈ ਚੁੱਕੇ ਸਨ

ਫਤਿਹਗੜ੍ਹ ਸਾਹਿਬ ਟੂਰਨਾਮੈਂਟ ’ਚ ਖੇਡਦੇ ਹੋਏ ਪਿਆ ਦਿਲ ਦਾ ਦੌਰਾ

ਸੰਗਰੂਰ (ਸੱਚ ਕਹੂੰ ਨਿਊਜ਼)। Sangrur News: ਫਤਿਹਗੜ੍ਹ ਸਾਹਿਬ ਦੇ ਪਿੰਡ ਰੂਪਲਹੇੜੀ ’ਚ ਕਰਵਾਏ ਗਏ ਕਬੱਡੀ ਟੂਰਨਾਮੈਂਟ ਦੌਰਾਨ ਇੱਕ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਹ ਘਟਨਾ ਇੱਕ ਮੈਚ ਦੌਰਾਨ ਮੈਦਾਨ ’ਚ ਵਾਪਰੀ, ਜਿਸ ਕਾਰਨ ਖੇਡ ਜਗਤ ’ਚ ਸੋਗ ਦੀ ਲਹਿਰ ਫੈਲ ਗਈ। ਹਾਸਲ ਹੋਏ ਵੇਰਵਿਆਂ ਮੁਤਾਬਕ, ਕਬੱਡੀ ਖਿਡਾਰੀ ਬਿੱਟੂ ਬਲਿਆਲ ਰੇਡ ਮਾਰਨ ਲਈ ਮੈਦਾਨ ’ਚ ਦਾਖਲ ਹੋਇਆ ਸੀ ਜਦੋਂ ਉਹ ਅਚਾਨਕ ਡਿੱਗ ਪਿਆ। ਸਾਥੀ ਖਿਡਾਰੀਆਂ ਤੇ ਪ੍ਰਬੰਧਕਾਂ ਨੇ ਉਸਨੂੰ ਤੁਰੰਤ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਗਿਆ ਕਿ ਉਸਨੂੰ ਮੈਦਾਨ ’ਚ ਦਿਲ ਦਾ ਦੌਰਾ ਪਿਆ ਸੀ।

ਇਹ ਖਬਰ ਵੀ ਪੜ੍ਹੋ : Punjab Education News: ਸਿੱਖਿਆ ਵਿਭਾਗ ਦੀ ਪਹਿਲ, ਹੁਣ ਸਕੂਲਾਂ ’ਚ ਹੋਵੇਗਾ ਇਹ ਟੈਸਟ

ਸਰਜਰੀ ਤੋਂ ਬਾਅਦ ਤਿੰਨ ਸਟੰਟ ਪੈ ਚੁੱਕੇ ਸਨ

ਬਿੱਟੂ ਬਲਿਆਲ ਦੇ ਸਰਜਰੀ ਤੋਂ ਬਾਅਦ ਉਸਦੇ ਦਿਲ ’ਚ ਪਹਿਲਾਂ ਹੀ ਤਿੰਨ ਸਟੈਂਟ ਲਾਏ ਗਏ ਸਨ ਤੇ ਉਹ ਕੁਝ ਸਮੇਂ ਤੋਂ ਬਿਮਾਰ ਸੀ। ਉਸਦੀ ਸਿਹਤ ’ਚ ਸੁਧਾਰ ਹੋਣ ਤੋਂ ਬਾਅਦ ਉਹ ਹਾਲ ਹੀ ’ਚ ਕਬੱਡੀ ’ਚ ਵਾਪਸ ਆਇਆ ਸੀ। ਉਸਦੇ ਮਾਤਾ-ਪਿਤਾ ਤੇ ਵੱਡੇ ਭਰਾ ਦਾ ਦੇਹਾਂਤ ਹੋ ਗਿਆ ਸੀ, ਜਿਸ ਕਾਰਨ ਉਹ ਮਾਨਸਿਕ ਤੇ ਸਰੀਰਕ ਤੌਰ ’ਤੇ ਕਮਜ਼ੋਰ ਹੋ ਗਿਆ ਸੀ।

ਸੰਗਰੂਰ ਦਾ ਰਹਿਣ ਵਾਲਾ ਹੈ ਬਲਿਆਲ | Sangrur News

ਬਿੱਟੂ ਬਲਿਆਲ ਮੂਲ ਰੂਪ ’ਚ ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਦੇ ਬਲਿਆਲ ਪਿੰਡ ਦਾ ਰਹਿਣ ਵਾਲਾ ਸੀ। ਉਹ ਆਪਣੀ ਐਥਲੈਟਿਕਸਿਜ਼ਮ ਲਈ ਜਾਣਿਆ ਜਾਂਦਾ ਸੀ ਤੇ ਉਸਨੇ ਕਈ ਪੰਜਾਬ ਟੂਰਨਾਮੈਂਟਾਂ ’ਚ ਆਪਣੀ ਟੀਮ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਖੇਡ ਪ੍ਰੇਮੀਆਂ ਨੇ ਸੋਸ਼ਲ ਮੀਡੀਆ ’ਤੇ ਬਿੱਟੂ ਬਲਿਆਲ ਨੂੰ ਸ਼ਰਧਾਂਜਲੀ ਦਿੱਤੀ ਹੈ ਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਕਈ ਸਾਬਕਾ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਨੇ ਉਨ੍ਹਾਂ ਦੇ ਦੇਹਾਂਤ ਨੂੰ ਪੰਜਾਬ ਦੇ ਕਬੱਡੀ ਜਗਤ ਲਈ ਘਾਟਾ ਦੱਸਿਆ ਹੈ।

Lehragaga News: 30 ਲੱਖ ਰੁਪਏ ਦੇ ਚੋਰੀ ਦੇ ਸਮਾਨ, ਚੋਰੀ ਦੀ ਗੱਡੀ ਸਮੇਤ 4 ਗ੍ਰਿਫਤਾਰ
ਲਹਿਰਾਗਾਗਾ (ਨੈਨਸੀ ਇੰਸਾਂ)। Lehragaga News: ਜ਼ਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਵੱਲੋਂ ਸਮੁੱਚੇ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਲਹਿਰਾਗਾਗਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਡੀਐਸਪੀ ਦੀਪਇੰਦਰਪਾਲ ਸਿੰਘ ਜੇਜੀ ਦੀ ਅਗਵਾਈ ’ਚ 30 ਲੱਖ ਰੁਪਏ ਦੇ ਚੋਰੀ ਦੇ ਸਮਾਨ, ਚੋਰੀ ਦੀ ਗੱਡੀ ਸਮੇਤ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਦਪਿੰਦਰਪਾਲ ਸਿੰਘ ਜੇਜੀ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਹਲਕੇ ਦੇ ਪਿੰਡ ਚੂੜਲਕਲਾਂ ਵਿਖੇ ਇੱਕ ਇਲੈਕਟ੍ਰੋਨਿਕਸ ਦੀ ਦੁਕਾਨ ’ਚ ਕਰੀਬ 30 ਲੱਖ ਰੁਪਏ ਦੀ ਚੋਰੀ ਹੋ ਗਈ ਸੀ।

IND vs ENG ਤੀਜਾ ਟੈਸਟ, ਇੰਗਲੈਂਡ ਦੇ ਸਿਖਰਲੇ 4 ਬੱਲੇਬਾਜ਼ ਆਊਟ, ਆਕਾਸ਼ ਦੀਪ ਨੇ ਹੈਰੀ ਬਰੂਕ ਨੂੰ ਕੀਤਾ ਬੋਲਡ

ਜਿਸ ਨੂੰ ਪੁਲਿਸ ਨੇ ਗੰਭੀਰਤਾ ਨਾਲ ਲਿਆ ਤੇ ਪੁਲਿਸ ਦੀਆਂ ਟੈਕਨੀਕਲ ਮਹਾਰਾ ਦੀ ਮਦਦ ਨਾਲ ਲਹਿਰਾਗਾਗਾ ਪੁਲਿਸ ਨੇ ਚੋਰੀ ਕੀਤੇ ਕਰੀਬ 30 ਲੱਖ ਰੁਪਏ ਦੇ ਸਮਾਨ ਤੇ ਗੱਡੀ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਦੋਂ ਕਿ ਦੋ ਮੁਲਜ਼ਮ ਫਰਾਰ ਹਨ, ਜਿਨਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਕਥਿਤ ਮੁਲਜ਼ਮਾਂ ਪਵਨ ਵਾਸੀ ਚੂੜਲ ਕਲਾਂ, ਮਨੀਸ਼ ਕੁਮਾਰ ਵਾਸੀ ਜਾਖਲ, ਹਰਦੀਪ ਸਿੰਘ ਵਾਸੀ ਬਖੋਰਾ ਕਲਾਂ। Lehragaga News

ਹਰਦੀਪ ਸਿੰਘ ਉਰਫ ਦੀਪਾ ਵਾਸੀ ਧਾਰਸੂਲ ਥਾਣਾ ਕੁਲਾਂ (ਹਰਿਆਣਾ) ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ ਵਾਸ਼ਿੰਗ ਮਸ਼ੀਨਾਂ, ਏਸੀ, ਤਾਰ ਤੇ ਹੋਰ ਇਲੈਕਟ੍ਰੋਨਿਕਸ ਦਾ ਸਮਾਨ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਦਾ ਰਿਮਾਂਡ ਲੈ ਕੇ ਹੋਰ ਸਮਾਨ ਦੀ ਬਰਾਮਦਗੀ ਸਬੰਧੀ ਪੁੱਛਗਿੱਛ ਜਾਰੀ ਹੈ ਤੇ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਰੇਡ ਕੀਤੀ ਜਾ ਰਹੀ ਹੈ। ਇਸ ਮੌਕੇ ਥਾਣਾ ਮੁੱਖੀ ਕਰਮਜੀਤ ਸਿੰਘ, ਚੌਂਕੀ ਚੋਟੀਆਂ ਦੇ ਇੰਚਾਰਜ ਰਣਜੀਤ ਸਿੰਘ, ਸਬ ਇੰਸਪੈਕਟਰ ਸ਼ਗਨਪ੍ਰੀਤ ਸਿੰਘ, ਟੈਕਨੀਕਲ ਮੁਹਾਰ ਦਿਲਪ੍ਰੀਤ ਸਿੰਘ ਤੋਂ ਇਲਾਵਾ ਹੋਰ ਸਟਾਫ ਮੈਂਬਰ ਹਾਜ਼ਰ ਸਨ। Lehragaga News

Sunam News: ਜਨਮਦਿਨ ਦੀ ਖੁਸ਼ੀ ’ਚ ਕੀਤਾ ਖੂਨਦਾਨ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। Sunam News: ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾ ’ਤੇ ਚਲਦਿਆਂ ਆਪਣੇ ਜਨਮਦਿਨ ਤੇ ਹੋਰ ਖੁਸ਼ੀ ਨੂੰ ਮੁੱਖ ਰੱਖਦੇ ਹੋਏ ਡੇਰਾ ਸ਼ਰਧਾਲੂ ਖੂਨਦਾਨ ਆਦਿ ਕਰਕੇ ਇਨਸਾਨੀਅਤ ਦਾ ਸੱਚਾ ਫਰਜ ਨਿਭਾ ਰਹੇ ਹਨ। ਇਸੇ ਤਹਿਤ ਬਲਾਕ ਸਨਾਮ ਦੇ ਪਿੰਡ ਨਮੋਲ ਦੇ ਡੇਰਾ ਸ਼ਰਧਾਲੂ ਸੁਖਵੀਰ ਇੰਸਾਂ ਸਪੁੱਤਰ ਦੇਸ਼ ਰਾਜ ਇੰਸਾਂ ਨੇ ਆਪਣੇ ਜਨਮਦਿਨ ਦੀ ਖੁਸ਼ੀ ’ਚ ਇੱਕ ਯੂਨਿਟ ਖੂਨਦਾਨ ਕੀਤਾ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ ਸੁਖਵੀਰ ਇੰਸਾਂ ਨੇ ਇਸ ਵਾਰ 21ਵੀਂ ਵਾਰ ਖੂਨਦਾਨ ਕੀਤਾ ਹੈ, ਉੱਥੇ ਹੀ ਖੂਨਦਾਨ ਕਰਨ ’ਤੇ ਹਸਪਤਾਲ ਦੀ ਬਲੱਡ ਬੈਂਕ ਦੀ ਟੀਮ ਨੇ ਸੁਖਵੀਰ ਇੰਸਾਂ ਦਾ ਧੰਨਵਾਦ ਕੀਤਾ ਹੈ। Sunam News

ਇਹ ਖਬਰ ਵੀ ਪੜ੍ਹੋ : Sukhbir Badal: ਬਿਕਰਮ ਮਜੀਠੀਆ ਦੀ ਪੇਸ਼ੀ ਦੌਰਾਨ ਸੁਖਬੀਰ ਬਾਦਲ ਨਾਲ ਜੁੜੀ ਵੱਡੀ ਖਬਰ

Punjab News: ਪੰਜਾਬ ਵਾਸੀਆਂ ਨੂੰ ਮਿਲਿਆ ਵੱਡਾ ਤੋਹਫ਼ਾ, ਮੁੱਖ ਮੰਤਰੀ ਨੇ ਟਵੀਟ ਕਰਕੇ ਦਿੱਤੀ ਖੁਸ਼ਖਬਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਬਹੁਤ ਹੀ ਖਾਸ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਖੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਲੋਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ, ‘ਧੂਰੀ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਧੂਰੀ ’ਚ ਰੇਲਵੇ ਓਵਰਬ੍ਰਿਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਓਵਰਬ੍ਰਿਜ ਨਿਰਧਾਰਤ ਸਮੇਂ ’ਚ ਪੂਰਾ ਹੋ ਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਨਾਲ ਇਲਾਕੇ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।’ Punjab News

ਇਹ ਖਬਰ ਵੀ ਪੜ੍ਹੋ : Asia Cup 2025: ਏਸ਼ੀਆ ਕੱਪ ’ਤੇ ਵੱਡਾ ਅਪਡੇਟ ਜਾਰੀ

Sunam News: ਰੰਗਾਂ ਦਾ ਤਿਉਹਾਰ ਹੋਲੀ ਮਨਾਇਆ, ਬਾਜ਼ਾਰਾਂ ’ਚ ਰੌਣਕ ਦਾ ਮਾਹੌਲ
Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਸ਼ਹਿਰ ਸੁਨਾਮ ’ਚ ਰੰਗਾਂ ਦਾ ਤਿਉਹਾਰ ਹੋਲੀ ਪੂਰੀ ਧੂਮ-ਧਾਮ ਨਾਲ ਮਨਾਇਆ ਗਿਆ। ਇਲਾਕੇ ਦੇ ਪਿੰਡਾਂ ਤੇ ਸ਼ਹਿਰ ਦੇ ਹਰ ਗਲੀ, ਮੁਹੱਲਿਆਂ ’ਚ ਨੌਜਵਾਨ ਤੇ ਬੱਚੇ ਹੋਲੀ ਖੇਡਦੇ ਦਿਖਾਈ ਦਿੱਤੇ, ਸ਼ਹਿਰ ਦੇ ਬਾਜ਼ਾਰਾਂ ’ਚ ਵੀ ਪੂਰੀ ਰੌਣਕ ਦਿਖਾਈ ਸੀ, ਜਦੋਂ ਕਿ ਦੁਕਾਨਾਂ ਦੇ ਉੱਪਰ ਵੀ ਹੋਲੀ ਦੇ ਰੰਗ ਗੁਲਾਲ ਤੇ ਭਾਂਤ-ਭਾਂਤ ਦੇ ਰੰਗ ਬਾਜ਼ਾਰ ਨੂੰ ਚਾਰ ਚੰਨ ਲਾ ਰਹੇ ਸਨ ਤੇ ਬਾਜ਼ਾਰਾਂ ’ਚ ਲੋਕਾਂ ਦੀ ਭੀੜ ਉਭਰੀ ਹੋਈ ਸੀ ਜੋ ਹੋਲੀ ਦੇ ਰੰਗ, ਗੁਲਾਲ ਤੇ ਹੋਰ ਸਾਜੋ ਸਮਾਨ ਦੀ ਖ਼ਰੀਦਦਾਰੀ ਕਰ ਰਹੇ ਸਨ। ਸ਼ਹਿਰ ਅੰਦਰ ਮੋਟਰਸਾਈਕਲ, ਗੱਡੀਆਂ ’ਤੇ ਚੜ ਕੇ ਨੌਜਵਾਨ ਇੱਕ-ਦੂਜੇ ’ਤੇ ਰੰਗ ਪਾਉਣ ਲਈ ਆ-ਜਾ ਰਹੇ ਸਨ, ਕਈ ਨੌਜਵਾਨ ਤਾਂ ਮੋਟਰਸਾਈਕਲਾਂ ਉੱਪਰ ਢੋਲ ਵਜਾ ਕੇ ਬਾਜ਼ਾਰਾਂ ’ਚ ਹੋਲੀ ਮਨਾਉਂਦੇ ਵੇਖੇ ਗਏ, ਇਸ ਸਭ ਦੇ ਚਲਦੇ ਹੁੱਲੜਬਾਜ਼ਾਂ ਨੂੰ ਰੋਕਣ ਦੇ ਲਈ ਪੀਸੀਆਰ ਦੇ ਜਵਾਨ ਵੀ ਲਗਾਤਾਰ ਸ਼ਹਿਰ ਅੰਦਰ ਗਸ਼ਤ ਕਰ ਰਹੇ ਸਨ।

ਇਹ ਖਬਰ ਵੀ ਪੜ੍ਹੋ : Benefits of Aromatherapy: ਐਰੋਮਾਥੈਰੇਪੀ ਕੀ ਹੈ? ਕਿਵੇਂ ਇਸ ਨਾਲ ਕੀਤਾ ਜਾ ਰਿਹਾ ਹੈ ਬਹੁਤ ਸਾਰੀਆਂ ਬਿਮਾਰੀਆਂ ਦਾ ਇਲ…

Sunam News: ਨੌਜਵਾਨਾਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਕੰਮ ਕਰਨ ਦਾ ਲਿਆ ਪ੍ਰਣ
ਸਮਾਜ ਪ੍ਰਤੀ ਚਿੰਤਿਤ ਨੌਜਵਾਨ ਨਸ਼ਾ ਮੁਕਤ ਪੰਜਾਬ ਮੁਹਿੰਮ ਨਾਲ ਜੁੜ ਰਹੇ ਹਨ : ਡਾ. ਅਮਿਤ ਕਾਂਸਲ | Sunam News

ਸਰਕਾਰ ਨੂੰ ਸਕੂਲਾਂ ਤੇ ਕਾਲਜਾਂ ਵਿੱਚ ਕਾਊਂਸਲਿੰਗ ਸੈਂਟਰ ਖੋਲ੍ਹਣ ਦੀ ਅਪੀਲ

Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਨਸ਼ਾ ਮੁਕਤ ਪੰਜਾਬ ਮੁਹਿੰਮ ਦਾ ਦਾਇਰਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਪਿੰਡ-ਪਿੰਡ ਤੇ ਘਰ-ਘਰ ਸਮਾਜ ਪ੍ਰਤੀ ਚਿੰਤਿਤ ਨੌਜਵਾਨ ਸੁਭਾਵਿਕ ਹੀ ਇਸ ਮੁਹਿੰਮ ਨਾਲ ਜੁੜ ਰਹੇ ਹਨ। ਇਸੇ ਲੜੀ ਤਹਿਤ ਅੱਜ ਵੱਡੀ ਗਿਣਤੀ ’ਚ ਨੌਜਵਾਨ ਵਿਸ਼ੇਸ਼ ਤੌਰ ’ਤੇ ਨਸ਼ਾ ਮੁਕਤ ਪੰਜਾਬ ਮੁਹਿੰਮ ਨਾਲ ਜੁੜਨ ਲਈ ਨਿਰਮਾਣ ਕੈਂਪਸ ਸਥਿਤ ਕਾਂਸਲ ਫਾਊਂਡੇਸ਼ਨ ਦੇ ਦਫ਼ਤਰ ਪੁੱਜੇ। ਸਹੁੰ ਪੱਤਰ ’ਤੇ ਦਸਤਖਤ ਕਰਕੇ ਇਨ੍ਹਾਂ ਨੌਜਵਾਨਾਂ ਨੇ ਇਸ ਮੁਹਿੰਮ ਦੇ ਯੋਧੇ ਬਣਨ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਕੰਮ ਕਰਨ ਦਾ ਪ੍ਰਣ ਲਿਆ। ਇਹ ਜਾਣਕਾਰੀ ਕਾਂਸਲ ਫਾਊਂਡੇਸ਼ਨ ਦੇ ਸੰਸਥਾਪਕ ਤੇ ਨਸ਼ਾ ਮੁਕਤ ਚੇਤਨਾ ਸੰਘ ਪੰਜਾਬ ਦੇ ਸੂਬਾਈ ਕੋ-ਕੋਆਰਡੀਨੇਟਰ ਡਾ: ਅਮਿਤ ਕਾਂਸਲ ਨੇ ਦਿੱਤੀ।

ਇਹ ਖਬਰ ਵੀ ਪੜ੍ਹੋ : RBI News: ਨੋਟਬੰਦੀ ਤੋਂ 8 ਸਾਲਾਂ ਬਾਅਦ ਆਇਆ ਫੈਸਲਾ, 20 ਲੱਖ ਦੇ ਪੁਰਾਣੇ ਨੋਟ ਬਦਲਣ ਦੇ ਹੁਕਮ ਜਾਰੀ, ਜਾਣੋ ਕੀ ਹੈ ਮਾਮ…

ਇਸ ਮੌਕੇ ਇਕੱਤਰ ਹੋਏ ਨੌਜਵਾਨਾਂ ਨੂੰ ਨਸ਼ਾ ਮੁਕਤ ਪੰਜਾਬ ਮੁਹਿੰਮ ਨਾਲ ਜੁੜਨ ਦਾ ਸੱਦਾ ਦਿੰਦਿਆਂ ਡਾ. ਕਾਂਸਲ ਨੇ ਕਿਹਾ ਕਿ ਨਸ਼ਾ ਇੱਕ ਸਮਾਜਿਕ ਸਮੱਸਿਆ ਹੈ ਤੇ ਸਮਾਜ ਦੇ ਯਤਨਾਂ ਨਾਲ ਹੀ ਇਸ ਸਮੱਸਿਆ ਨੂੰ ਖਤਮ ਕੀਤਾ ਜਾਵੇਗਾ। ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨਸ਼ਾ ਮੁਕਤੀ ਚੇਤਨਾ ਸੰਘ ਦੀ ਟੀਮ ਦੇ ਸਮੂਹਿਕ ਯਤਨਾਂ ਸਦਕਾ ਇਹ ਮੁਹਿੰਮ ਜਲਦੀ ਹੀ ਲੋਕਾਂ ’ਚ ਹਰਮਨ ਪਿਆਰੀ ਮੁਹਿੰਮ ਬਣ ਗਈ ਹੈ। ਸੁਭਾਵਿਕ ਤੌਰ ’ਤੇ ਹਰ ਰੋਜ਼ ਪੰਜਾਬ ਦੇ ਸੈਂਕੜੇ ਨੌਜਵਾਨ ਇਸ ਮੁਹਿੰਮ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਸਮਾਜ ਨੂੰ ਅਪੀਲ ਕੀਤੀ ਹੈ ਕਿ ਜੋ ਵੀ ਯੋਧੇ ਵਜੋਂ ਇਸ ਮੁਹਿੰਮ ਨਾਲ ਜੁੜਨਾ ਚਾਹੁੰਦੇ ਹਨ।

ਉਹ ਆਪਣੇ ਖੁਦ ਬਾਰੇ ਦੱਸਦੇ ਹੋਏ ਇੱਕ ਪ੍ਰੇਰਨਾ ਸੰਦੇਸ਼ ਦਿੰਦੇ ਹੋਏ ਇੱਕ ਮਿੰਟ ਦੀ ਵੀਡੀਓ ਜ਼ਰੂਰ ਭੇਜਣ। ਜਿਸ ਕਾਰਨ ਪੰਜਾਬ ਦੇ ਹੀ ਨਹੀਂ ਬਲਕਿ ਭਾਰਤ ਦੇ ਹੋਰਨਾਂ ਸੂਬਿਆਂ ਤੋਂ ਵੀ ਨੌਜਵਾਨ ਨਸ਼ਾ ਮੁਕਤ ਪੰਜਾਬ ਮੁਹਿੰਮ ਨਾਲ ਜੁੜ ਕੇ ਦੇਸ਼ ਅਤੇ ਸਮਾਜ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਡਾ. ਕਾਂਸਲ ਨੇ ਕਿਹਾ ਕਿ ਅਸੀਂ ਨਸ਼ਾ ਵੇਚਣ ਵਾਲਿਆਂ ਨੂੰ ਨਹੀਂ ਰੋਕ ਸਕਦੇ। ਇਨ੍ਹਾਂ ਨੂੰ ਕਾਬੂ ਕਰਨਾ ਸਰਕਾਰ ਦਾ ਕੰਮ ਹੈ ਪਰ ਇਹ ਯਕੀਨੀ ਬਣਾਉਨਾ ਸਮਾਜ ਦਾ ਕੰਮ ਹੈ।

ਕਿ ਆਉਣ ਵਾਲੀਆਂ ਪੀੜ੍ਹੀਆਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਚੇਤਨਾ ਸੰਘ ਦਾ ਉਦੇਸ਼ ਸਮਾਜ ਨੂੰ ਇਸ ਭੂਮਿਕਾ ਲਈ ਤਿਆਰ ਕਰਨਾ ਹੈ। ਉਨ੍ਹਾਂ ਸਰਕਾਰ ਨੂੰ ਸਕੂਲਾਂ ਤੇ ਕਾਲਜਾਂ ’ਚ ਕਾਊਂਸਲਿੰਗ ਸੈਂਟਰ ਖੋਲ੍ਹਣ ਦੀ ਅਪੀਲ ਵੀ ਕੀਤੀ ਤਾਂ ਜੋ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਣ ਵਿੱਚ ਮਦਦ ਮਿਲ ਸਕੇ। ਇਸ ਮੌਕੇ ਆਯੂਸ਼ ਕੁਮਾਰ, ਮੋਹਿਤ ਕੁਮਾਰ, ਦਿਲਪ੍ਰੀਤ ਸਿੰਘ, ਬੰਟੀ ਸਿੰਘ, ਅਜੈ ਕੁਮਾਰ, ਸੋਨੂੰ ਕੁਮਾਰ, ਨਰੇਸ਼ ਕੁਮਾਰ, ਮਨੀਸ਼ ਸਿੰਘ, ਅਜੇ ਸੰਗਰ, ਹੈਰੀ ਸਿੰਘ, ਕੁਨਾਲ ਨਾਗਪਾਲ ਅਤੇ ਮੈਕੀ ਬਾਂਸਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Sunam News: ਚੋਰਾਂ ’ਤੇ ਕਾਰਵਾਈ ਦੀ ਮੰਗ ਸਬੰਧੀ ਥਾਣੇ ਅੱਗੇ ਦਿੱਤਾ ਧਰਨਾ
Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਵੱਲੋਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਚੀਮਾ ਥਾਣੇ ਅੱਗੇ ਧਰਨਾ ਦਿੱਤਾ ਗਿਆ। ਇਸ ਧਰਨੇ ਸਬੰਧੀ ਕਿਸਾਨ ਜਥੇਬੰਦੀ ਉਗਰਾਹਾਂ ਦੇ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਧਰਨਾ ਸ਼ਾਹਪੁਰ ਕਲਾਂ ’ਚ ਚੋਰੀ ਹੋਏ ਮੋਟਰਾਂ ਦੇ ਸਟਾਰਟਰ ਤੇ ਇਕਾਈ ਸ਼ਾਹਪੁਰ ਦੀ ਟਰਾਲੀ ਚੋਰੀ ਨੂੰ ਲੈਕੇ ਦਿੱਤਾ ਗਿਆ। ਕਿਉਂਕਿ ਪਿਛਲੇ ਸਮੇਂ ਦੇ ’ਚ ਸ਼ਾਹਪੁਰ ਕਲਾਂ ਦੇ ਕਈ ਮੋਟਰਾਂ ਦੇ ਸਟਾਰਟਰ ਚੋਰੀ ਹੋ ਗਏ ਸਨ, ਜਿਸਦੀ ਰਿਪੋਰਟ ਥਾਣਾ ਚੀਮਾ ’ਚ ਦਿੱਤੀ ਗਈ, ਚੋਰ ਫੜੇ ਵੀ ਗਏ ਪਰ ਚੋਰਾਂ ਤੇ ਕੋਈ ਕਾਰਵਾਈ ਨੀ ਕੀਤੀ ਗਈ।  ਜਿਸ ਕਰਕੇ ਚੋਰਾਂ ਦੇ ਹੌਸਲੇ ਬੁਲੰਦ ਹੋਏ ਹਨ।

ਇਹ ਖਬਰ ਵੀ ਪੜ੍ਹੋ : Drugs Free Punjab: ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਮਹਿਲਾ ਸਮੇਤ 10 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਇਸ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਸ਼ਾਹਪੁਰ ਕਲਾਂ ਦੀ ਟਰਾਲੀ ਚੋਰੀ ਹੋ ਗਈ ਸੀ। ਜਿਸ ਦੀ ਰਿਪੋਰਟ ਚੀਮਾ ਥਾਣੇ ਵਿੱਚ ਦਰਜ ਹੈ, ਪਰ ਅਜੇ ਤੱਕ ਟਰਾਲੀ ਵਾਪਸ ਨਹੀਂ ਆਈ। ਆਗੂਆਂ ਨੇ ਕਿਹਾ ਕਿ ਸਟਾਰਟਰ ਚੋਰਾਂ ’ਤੇ ਬਣਦੀ ਕਾਰਵਾਈ ਕਰਨ ਤੇ ਇਕਾਈ ਦੀ ਟਰਾਲੀ ਵਾਪਸ ਲਈ ਵਾਪਸ ਲਿਆਉਣ ਦੀ ਮੰਗ ਕਰਦੇ ਹਨ। ਇਸ ਮੌਕੇ ਬਲਾਕ ਆਗੂ ਰਾਮ ਸਰਨ ਸਿੰਘ ਉਗਰਾਹਾਂ, ਸੁਖਪਾਲ ਮਾਣਕ ਕਣਕਵਾਲ, ਮਨੀ ਸਿੰਘ ਭੈਣੀ, ਅਜੈਬ ਜਖੇਪਲ, ਜੀਤ ਗੰਢੂਆਂ, ਮਹਿੰਦਰ ਸਿੰਘ ਨਮੋਲ, ਜਸਵੀਰ ਕੌਰ ਉਗਰਾਹਾਂ, ਮਨਜੀਤ ਕੌਰ ਤੋਲਾਵਾਲ, ਗੁਰਮੇਲ ਸਿੰਘ ਸ਼ਾਹਪੁਰ ਤੇ ਕਈਆਂ ਪਿੰਡਾਂ ਦੀਆਂ ਇਕਾਈਆਂ ਮੌਜ਼ੂਦ ਸਨ। ਇਸ ਮੌਕੇ ਭੋਲਾ ਸਿੰਘ ਸੰਗਰਾਮੀ ਨੇ ਇਨਕਲਾਬੀ ਗੀਤ ਪੇਸ਼ ਕੀਤੇ, ਅਜੈਬ ਸਿੰਘ ਜਖੇਪਲ ਨੇ ਲੰਗਰ ਦੀ ਸੇਵਾ ਕੀਤੀ।

Sangrur News: ਚੋਰ 8 ਮੋਟਰਾਂ ਤੋਂ ਹਜਾਰਾਂ ਰੁਪਏ ਦੀਆਂ ਕੇਬਲਾਂ ਚੋਰੀ ਕਰਕੇ ਫਰਾਰ
ਕਿਸਾਨਾਂ ਨੇ ਚੋਰਾਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਕੀਤੀ ਮੰਗ | Sangrur News

Sangrur News: ਬਰਨਾਲਾ (ਗੁਰਪ੍ਰੀਤ ਸਿੰਘ)। ਨੇੜਲੇ ਪਿੰਡ ਫਰਵਾਹੀ ਵਿਖੇ ਲੰਘੀ ਰਾਤ ਚੋਰ 8 ਮੋਟਰਾਂ ਤੋਂ ਹਜ਼ਾਰਾਂ ਰੁਪਏ ਦੀਆਂ ਕੇਵਲ ਤਾਰਾਂ ਚੋਰੀ ਕਰਕੇ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਕਾਕੂ ਸਿੰਘ ਪੁੱਤਰ ਨਾਹਰ ਸਿੰਘ, ਮਲਕੀਤ ਸਿੰਘ ਪੁੱਤਰ ਦਰਬਾਰ ਸਿੰਘ, ਦੇਵ ਸਿੰਘ ਪੁੱਤਰ ਪੂਰਨ ਸਿੰਘ, ਸੁਖਦੇਵ ਸਿੰਘ ਪੁੱਤਰ ਟਹਿਲ ਸਿੰਘ, ਜਗਰੂਪ ਸਿੰਘ ਪੁੱਤਰ ਅਜੀਤ ਸਿੰਘ, ਰਾਜੂ ਸਿੰਘ ਪੁੱਤਰ ਅਜੀਤ ਸਿੰਘ, ਹਰਵਿੰਦਰ ਸਿੰਘ ਪੁੱਤਰ ਮੇਹਰ ਸਿੰਘ ਤੇ ਅਮੋਲਕ ਸਿੰਘ ਪੁੱਤਰ ਨਾਇਬ ਸਿੰਘ ਵਾਸੀਆਨ ਫਰਵਰੀ ਨੇ ਦੱਸਿਆ ਕਿ ਉਨ੍ਹਾਂ ਦੇ ਖੇਤ ਤੇ ਮੋਟਰਾਂ ਸੇਖਾ-ਫਰਵਾਹੀ ਰੋਡ ਉਪਰ ਹਨ, ਜਿੱਥੋਂ ਲੰਘੀ ਰਾਤ ਚੋਰ ਹਜ਼ਾਰਾਂ ਰੁਪਏ ਦੀਆਂ ਕੇਵਲ ਤਾਰਾਂ ਚੋਰੀ ਕਰਕੇ ਫਰਾਰ ਹੋ ਗਏ। Sangrur News

ਇਹ ਖਬਰ ਵੀ ਪੜ੍ਹੋ : Punjab Govt News: ਪੰਜਾਬ ਸਰਕਾਰ ਦੀ ਇਮੀਗ੍ਰੇਸ਼ਨ ਫਰਮਾਂ ’ਤੇ ਵੱਡੀ ਕਾਰਵਾਈ, 7 ਏਜੰਟ ਗ੍ਰਿਫਤਾਰ

ਉਨ੍ਹਾਂ ਦੱਸਿਆ ਕਿ ਉਹ ਆਪਣੀਆਂ ਫਸਲਾਂ ਨੂੰ ਖੇਤ ਪਾਣੀ ਲਾਉਣ ਲਈ ਜਦ ਸਵੇਰੇ ਮੋਟਰ ਉਪਰ ਪਹੁੰਚੇ ਤਾਂ ਵੇਖਿਆ ਕਿ ਮੋਟਰ ਦੀਆਂ ਕੇਵਲ ਤਾਰਾਂ ਗਾਇਬ ਸਨ ਤੇ ਚੋਰ ਜਮੀਨ ’ਚ ਦੱਬੀਆਂ ਹੋਈਆਂ ਕਰੀਬ 50 ਤੋਂ 70 ਫੁੱਟ ਲੰਬਾਈਆਂ ਦੀਆਂ ਤਾਰਾਂ ਚੋਰੀ ਕਰਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਮੋਟਰਾਂ ਉਪਰ ਕਈ ਵਾਰ ਚੋਰ ਤਾਰਾਂ ਚੋਰੀ ਕਰਕੇ ਫਰਾਰ ਹੋ ਚੁੱਕੇ ਹਨ। ਜਿਸ ਤੋਂ ਬਚਣ ਲਈ ਉਨ੍ਹਾਂ ਵੱਲੋਂ ਮੋਟਰ ਦੀਆਂ ਤਾਰਾਂ ਨੂੰ ਜ਼ਮੀਨ ’ਚ ਦੱਬ ਕੇ ਮੁੜ ਕਨੈਕਸ਼ਨ ਕੀਤੇ ਗਏ ਸਨ ਪਰ ਚੋਰ ਮਿੱਟੀ ’ਚੋਂ ਵੀ ਤਾਰਾਂ ਨੂੰ ਕੱਢ ਕੇ ਚੋਰੀ ਕਰਕੇ ਫਰਾਰ ਹੋ ਗਏ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਆਏ ਦਿਨ ਹੋ ਰਹੀਆਂ ਚੋਰੀਆਂ ਨੂੰ ਨਕੇਲ ਕਸਣ ਲਈ ਇਲਾਕੇ ’ਚ ਗਸਤ ਵਧਾਈ ਜਾਵੇ ਤੇ ਇਨ੍ਹਾਂ ਚੋਰਾਂ ਨੂੰ ਵੀ ਜਲਦ ਤੋਂ ਜਲਦ ਗਿ੍ਰਫਤਾਰ ਕੀਤਾ ਜਾਵੇ ਤਾਂ ਜੋ ਕਿਸਾਨਾਂ ਦੇ ਹੁੰਦੇ ਨੁਕਸਾਨ ਨੂੰ ਰੋਕਿਆ ਜਾ ਸਕੇ। Sangrur News

Sangrur News: ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਅਧਿਆਪਕਾਂ ਤੇ ਪੁਲਿਸ ਵਿਚਕਾਰ ਧੱਕਾ-ਮੁੱਕੀ
ਬਾਜ਼ਾਰਾਂ ’ਚ ਕੀਤਾ ਰੋਸ ਪ੍ਰਦਰਸ਼ਨ | Sangrur News

Sangrur News: ਸੰਗਰੂਰ (ਗੁਰਪ੍ਰੀਤ ਸਿੰਘ)। ਅੱਜ ਸੰਗਰੂਰ ਵਿਖੇ 6635 ਅਧਿਆਪਕਾਂ ਵੱਲੋਂ ਵੇਰਕਾ ਮਿਲਕ ਪਲਾਂਟ ਵਿਖੇ ਸੈਂਕੜੇ ਦੀਆਂ ਗਿਣਤੀ ’ਚ ਅਧਿਆਪਕ ਇਕੱਠੇ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਬਾਜ਼ਾਰ ’ਚੋਂ ਮਾਰਚ ਕਰਦੇ ਹੋਏ ਮੁੱਖ ਮੰਤਰੀ ਰਿਹਾਇਸ਼ ਕੋਲ ਪਹੁੰਚੇ ਤਾਂ ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਲਾ ਕੇ ਅਧਿਆਪਕਾਂ ਨੂੰ ਰੋਕ ਲਿਆ, ਜਿੱਥੇ ਪੁਲਿਸ ਨਾਲ ਧੱਕਾ-ਮੁੱਕੀ ਹੋਏ ਅਤੇ ਪ੍ਰਦਰਸ਼ਨਕਾਰੀ ਉੱਥੇ ਹੀ ਧਰਨਾ ’ਤੇ ਬੈਠ ਗਏ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਕਿ ਤੁਹਾਡਾ ਹੱਲ ਕਰਵਾਇਆ ਜਾਵੇਗਾ ਤੇ 14 ਫਰਵਰੀ ਦੀ ਮੀਟਿੰਗ ਸਿੱਖਿਆ ਮੰਤਰੀ ਨਾਲ ਦਾ ਭਰੋਸਾ ਦਿੱਤਾ।

ਇਹ ਖਬਰ ਵੀ ਪੜ੍ਹੋ : Fatehgarh Sahib News: ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਮੈਂਬਰ ਅਸਲੇ ਸਮੇਤ ਕਾਬੂ

ਇਸ ਮੌਕੇ 6635 ਈ ਟੀ ਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ਼, ਨਿਰਮਲ ਜੀਰਾ, ਸਲਿੰਦਰ ਕੰਬੋਜ਼, ਜੱਗਾ ਬੋਹਾ, ਰਵਿੰਦਰ ਕੰਬੋਜ਼, ਜਰਨੈਲ ਨਾਗਰਾ, ਕੁਲਦੀਪ ਖੋਖਰ ਤੇ ਦੀਪ ਬਨਾਰਸੀ ਨੇ ਕਿਹਾ ਕਿ 5994 ਅਧਿਆਪਕਾਂ ਦੀ ਭਰਤੀ ਤੋਂ ਪਹਿਲਾਂ 6635 ਅਧਿਆਪਕਾਂ ਨੂੰ ਬਦਲੀਆਂ ਦਾ ਵਿਸ਼ੇਸ ਮੌਕਾ ਦਿੱਤਾ ਜਾਵੇ, ਕਿਉਂਕਿ ਲਗਾਤਰ ਦੋ ਸਾਲਾਂ ਤੋਂ ਜ਼ਿਆਦਾ ਸਮੇਂ ਹੋ ਚੁੱਕਿਆ ਹੈ ਕਿ ਅਧਿਆਪਕ 300 ਤੋਂ 350 ਕਿਲੋਮੀਟਰ ਆਪਣੇ ਘਰ ਤੋਂ ਦੂਰ ਸੇਵਾ ਨਿਭਾ ਰਹੇ ਹਨ ਜਿਸ ਕਾਰਨ ਬਹੁਤ ਸਾਰੇ ਅਧਿਆਪਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਹਨ। Sangrur News

ਇਸ ਲਈ 6635 ਅਧਿਆਪਕਾਂ ਨੂੰ ਬਦਲੀਆਂ ਦਾ ਮੌਕਾ ਮਿਲੇ ਤਾਂ ਜੋ ਘਰ ਦੇ ਨੇੜੇ ਆ ਸਕਣ ਤੇ ਸਿੱਖਿਆ ਵਿਭਾਗ ਵੱਲੋਂ ਰਿਕਾਸਟ ਸੂਚੀ ਜਾਰੀ ਕੀਤੀ ਗਈ ਹੈ। ਜਿਸ ਕਰਕੇ ਸੈਂਕੜੇ ਅਧਿਆਪਕਾਂ ਦੀ ਨੌਕਰੀ ਦੀ ਤਲਵਾਰ ਲਟਕ ਗਈ ਹੈ ਇਸ ਲਈ ਸਿੱਖਿਆ ਵਿਭਾਗ ਵੱਲੋਂ ਜੇਕਰ ਕਿਸੇ ਵੀ ਅਧਿਆਪਕ ਨੂੰ ਨੌਕਰੀ ਨੂੰ ਖ਼ਤਰਾ ਹੋਇਆ ਤਾਂ ਆਉਣ ਵਾਲੇ ਸਮੇਂ ’ਚ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਇਸ ਮੌਕੇ ਭਰਾਤਰੀ ਜਥੇਬੰਦੀ ਦੇ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਦਲਜੀਤ ਸਫੀਪੁਰ ਮੌਜ਼ੂਦ ਸਨ। Sangrur News

ਪ੍ਰਦਰਸ਼ਨਕਾਰੀਆਂ ਤੇ ਪੁਲਿਸ ਦਰਮਿਆਨ ਹੋਈ ਖਿੱਚ-ਧੂਹ ਦਾ ਦ੍ਰਿਸ਼।