CBI Case
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Bribery Arrest: ਸੀਬੀਆਈ ਨੇ ਰਿਸ਼ਵਤ ਮੰਗਣ ਵਾਲੇ ਨਕਲੀ ਏਐਚਆਈਡੀਐਫ ਕਰਜ਼ਾ ਮਨਜ਼ੂਰੀ ਅਧਿਕਾਰੀ ਨੂੰ ਕਾਬੂ ਕੀਤਾ
Published On
By Satinder Mathur
ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਉੱਤਰ ਪ੍ਰਦੇਸ਼ ਦੇ ਆਗਰਾ ਜ਼ਿਲ੍ਹੇ ਦੇ ਇੱਕ ਦੋਸ਼ੀ ਪ੍ਰਭੂ ਦਿਆਲ ਨੂੰ ਆਪਣੇ ਆਪ ਨੂੰ ਪਸ਼ੂ ਪਾਲਣ ਅਤੇ ਡੇਅਰੀ ਵਿਭਾਗ, ਕ੍ਰਿਸ਼ੀ ਭਵਨ ਦੇ ਅਧਿਕਾਰੀ ਵਜੋਂ ਪੇਸ਼ ਕਰਨ ਅਤੇ ਪਸ਼ੂ ਪਾਲਣ ਬੁਨਿਆਦੀ ਢਾਂਚਾ ਵਿਕਾਸ ਫੰਡ (ਏ.ਐੱਚ.ਆਈ.ਡੀ.ਐੱਫ.)
Arvind Kejriwal: ਦਿਲੀ ਦੇ CM ਕੇਜਰੀਵਾਲ ਦੀ ਜਮਾਨਤ ਸਬੰਧੀ ਨਵੀਂ ਅਪਡੇਟ
Published On
By Sach Kahoon Punjabi Desk
177 ਦਿਨਾਂ ਬਾਅਦ ਜ਼ੇਲ੍ਹ ਤੋਂ ਬਾਹਰ ਆਉਣਗੇ | Arvind Kejriwal ਕੋਰਟ ਨੇ CBI ਦੀ ਗ੍ਰਿਫਤਾਰੀ ਨੂੰ ਨਿਯਮਾਂ ਤਹਿਤ ਦੱÇਆ ਨਵੀਂ ਦਿੱਲੀ (ਏਜੰਸੀ)। Arvind Kejriwal: ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਮਿਲ ਗਈ ਹੈ। ਹਾਲਾਂਕਿ ਅਦਾਲਤ ਨੇ ਸੀਬੀਆਈ ਦੀ ਗ੍ਰਿਫਤਾਰੀ ਨੂੰ ਨਿਯਮਾਂ ਮੁਤਾਬਕ ਕਰਾਰ ਦਿੱਤਾ ਹੈ। ਉਹ 177 ਦਿਨਾਂ […]
ਸ਼ਰਾਬ ਘੁਟਾਲਾ ਪੂਰੀ ਤਰ੍ਹਾਂ ਫਰਜ਼ੀ ਤੇ ਗੰਦੀ ਰਾਜਨੀਤੀ ਤੋਂ ਪ੍ਰੇਰਿਤ: ਕੇਜਰੀਵਾਲ
Published On
By Sach Kahoon Punjabi Desk
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Kejriwal) ਨੇ ਕਿਹਾ ਕਿ ਸ਼ਰਾਬ ਘੁਟਾਲਾ ਪੂਰੀ ਤਰ੍ਹਾਂ ਫਰਜੀ ਹੈ ਅਤੇ ਗੰਦੀ ਰਾਜਨੀਤੀ ਤੋਂ ਪ੍ਰੇਰਿਤ ਹੈ ਅਤੇ ਇਸ ਲਈ ਕੇਂਦਰੀ ਜਾਂਚ ਬਿਊਰੋ (CBI) ਕੋਲ ਕੋਈ ਸਬੂਤ ਨਹੀਂ ਹੈ। ਸੀਬੀਆਈ ਹੈੱਡਕੁਆਰਟਰ ਵਿੱਚ ਕਰੀਬ ਨੌਂ ਘੰਟੇ ਤੱਕ ਪੁੱਛਗਿੱਛ ਕਰਨ ਤੋਂ ਬਾਅਦ ਕੇਜਰੀਵਾਲ ਵਾਪਸ ਪਰਤੇ ਅਤੇ ਉਨ੍ਹਾਂ […]
ਸੀਬੀਆਈ ਮਾਮਲੇ ‘ਚ ਸੁਪਰੀਮ ਕੋਰਟ ਦੇ ਫੈਸਲੇ ਦਾ ਸਰਕਾਰ ਨੇ ਕੀਤਾ ਸਵਾਗਤ
Published On
By Sach Kahoon Punjabi Desk
ਵਰਮਾ ਨੇ ਸਰਕਾਰ ਦੁਆਰਾ ਉਨ੍ਹਾਂ ਨੂੰ ਛੁੱਟੀ ‘ਤੇ ਭੇਜੇ ਜਾਣ ਤੇ ਸਾਰੇ ਅਧਿਕਾਰ ਵਾਪਸ ਲਏ ਜਾਣ ਖਿਲਾਫ ਕੋਰਟ ‘ਚ ਇਹ ਮੰਗ ਦਰਜ ਕੀਤੀ ਏਜੰਸੀ, ਨਵੀਂ ਦਿੱਲੀ ਸਰਕਾਰ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵਲੋਂ ਸਬੰਧਤ ਵਿਵਾਦ ‘ਚ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਅੱਜ ਕਿਹਾ ਕਿ ਇਸ ਤੋਂ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲਿਆਂ ਵਿਸ਼ੇਸ਼ ਤੌਰ […]