CBI Haryana Scam

Haryana Corruption News: ਹਰਿਆਣਾ ਦੇ 504 ਕਰੋੜ ਰੁਪਏ ਦੇ ਘੁਟਾਲੇ ਵਿੱਚ ਸੀਬੀਆਈ ਨੇ ਦਾਇਰ ਕੀਤੀ ਤੀਜੀ ਚਾਰਜਸ਼ੀਟ 

ਕੇਂਦਰੀ ਜਾਂਚ ਬਿਊਰੋ ਨੇ ਬੁੱਧਵਾਰ ਨੂੰ ਹਰਿਆਣਾ ਸਰਕਾਰ ਦੇ ਫੰਡਾਂ ਦੇ 504 ਕਰੋੜ ਰੁਪਏ ਦੇ ਗਬਨ ਦੇ ਸਬੰਧ ਵਿੱਚ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਆਪਣੀ ਤੀਜੀ ਚਾਰਜਸ਼ੀਟ ਦਾਇਰ ਕੀਤੀ। ਰਜਸ਼ੀਟ ਵਿੱਚ 19 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਸੂਬੇ  ਹਰਿਆਣਾ  ਖਾਸ ਖਬਰ  Fraud Alert