CBI Raid Today

CBI Raid Today: ਦੋ ਬੈਂਕਾਂ ਨਾਲ 232 ਕਰੋੜ ਦੀ ਧੋਖਾਧੜੀ ਮਾਮਲੇ ਵਿੱਚ ਸੀਬੀਆਈ ਨੇ ਕੀਤੀ ਛਾਪੇਮਾਰੀ

ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਸ਼ਨਿੱਚਰਵਾਰ ਨੂੰ ਦੋ ਵੱਡੇ ਬੈਂਕ ਧੋਖਾਧੜੀ ਮਾਮਲਿਆਂ ਵਿੱਚ ਮਹਾਂਰਾਸ਼ਟਰ ਅਤੇ ਗੁਜਰਾਤ ਵਿੱਚ ਛਾਪੇਮਾਰੀ ਕੀਤੀ। ਇਨ੍ਹਾਂ ਮਾਮਲਿਆਂ ਵਿੱਚ ਕੁੱਲ 231 ਕਰੋੜ ਰੁਪਏ ਤੋਂ ਵੱਧ ਦੀ ਹੇਰਾਫੇਰੀ ਹੋਣ ਦਾ ਦੋਸ਼ ਹੈ।
ਦੇਸ਼  ਖਾਸ ਖਬਰ  Fraud Alert