CBI Raid

Bribery Case: ਚੰਡੀਗੜ੍ਹ ਪੁਲਿਸ ਦਾ ਏਐਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਸੀਬੀਆਈ ਨੇ ਕੀਤਾ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਚੰਡੀਗੜ੍ਹ ਦੇ ਸੈਕਟਰ 39 ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਿਤੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ  ਸੂਬੇ  ਖਾਸ ਖਬਰ  Fraud Alert 

CBI Raid: ਸੀਬੀਆਈ ਨੇ ਬਿਲਡਰਾਂ ਵਿਰੁੱਧ ਸ਼ੁਰੂ ਕੀਤੀ ਵੱਡੀ ਕਾਰਵਾਈ : ਕੋਲਕਾਤਾ, ਬੈਂਗਲੁਰੂ, ਮੁੰਬਈ ’ਚ ਛਾਪੇਮਾਰੀ

CBI Raid: ਨਵੀਂ ਦਿੱਲੀ, (ਆਈਏਐਨਐਸ)। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਕੋਲਕਾਤਾ, ਬੈਂਗਲੁਰੂ ਅਤੇ ਮੁੰਬਈ ਵਿੱਚ ਘਰ ਖਰੀਦਦਾਰਾਂ ਨਾਲ ਧੋਖਾਧੜੀ ਕਰਨ ਅਤੇ ਵਿੱਤੀ ਸੰਸਥਾਵਾਂ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਨ ਦੇ ਦੋਸ਼ਾਂ ਵਿੱਚ ਬਿਲਡਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸੀਬੀਆਈ ਨੇ ਤਿੰਨਾਂ ਮਹਾਂਨਗਰਾਂ ਵਿੱਚ ਛੇ ਵੱਖ-ਵੱਖ ਮਾਮਲੇ ਦਰਜ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

CBI Raid: CBI ਨੇ ਅਨਿਲ ਅੰਬਾਨੀ ਦੀ ਆਰਕਾਮ ’ਤੇ 2000 ਕਰੋੜ ਦੀ ਬੈਂਕ ਧੋਖਾਧੜੀ ਦਾ ਮਾਮਲਾ ਕੀਤਾ ਦਰਜ਼

ਨਵੀਂ ਦਿੱਲੀ (ਏਜੰਸੀ)। CBI Raid: ਸੀਬੀਆਈ ਬੈਂਕ ਧੋਖਾਧੜੀ ਮਾਮਲੇ ’ਚ ਆਰਕਾਮ ਤੇ ਅਨਿਲ ਅੰਬਾਨੀ ਦੇ ਅਹਾਤਿਆਂ ਦੀ ਤਲਾਸ਼ੀ ਲੈ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਸ਼ਨਿੱਚਰਵਾਰ ਨੂੰ ਰਿਲਾਇੰਸ ਕਮਿਊਨੀਕੇਸ਼ਨਜ਼ ਵਿਰੁੱਧ ਕੇਸ ਦਰਜ ਕੀਤਾ ਅਤੇ ਕਥਿਤ ਬੈਂਕ ਧੋਖਾਧੜੀ ਦੇ ਸਬੰਧ ’ਚ ਇਸਦੇ ਅਹਾਤਿਆਂ ਦੀ ਤਲਾਸ਼ੀ ਲਈ। ਇਸ ਧੋਖਾਧੜੀ ਕਾਰਨ ਸਟੇਟ ਬੈਂਕ ਆਫ਼ ਇੰਡੀਆ ਨੂੰ […]
ਦੇਸ਼  Breaking News  ਖਾਸ ਖਬਰ 

SI ਭਰਤੀ ਘੋਟਾਲਾ : CBI ਦੀ 33 ਜਗ੍ਹਾ ’ਤੇ ਛਾਪੇਮਾਰੀ

SI ਭਰਤੀ ਘੋਟਾਲਾ : CBI ਦੀ 33 ਜਗ੍ਹਾ ’ਤੇ ਛਾਪੇਮਾਰੀ ਸ਼੍ਰੀਨਗਰ (ਏਜੰਸੀ)। ਐਸਆਈ ਭਰਤੀ ਘੁਟਾਲੇ ਦੇ ਮਾਮਲੇ ’ਚ ਸੀਬੀਆਈ ਨੇ ਅੱਜ ਦੇਸ਼ ’ਚ 33 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਸੀਬੀਆਈ ਨੇ ਅੱਜ ਹਰਿਆਣਾ, ਸ੍ਰੀਨਗਰ, ਗਾਂਧੀਨਗਰ, ਗਾਜ਼ੀਆਬਾਦ, ਬੈਂਗਲੁਰੂ ਅਤੇ ਦਿੱਲੀ ਵਿੱਚ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਪੁਲਿਸ, ਡੀਐਸਪੀ ਅਤੇ ਸੀਆਰਪੀਐਫ ਦੇ ਅਧਿਕਾਰੀਆਂ ਦੇ ਟਿਕਾਣਿਆਂ […]
ਦੇਸ਼  Breaking News 

ਸੀਬੀਆਈ ਦੀ ਛਾਪੇਮਾਰੀ ’ਚ ਮਿਲੇ 12.50 ਕਰੋੜ ਰੁਪਏ ਕੀਮਤਾਂ ਦੀਆਂ ਪੇਟਿੰਗਾਂ, ਘੜੀਆਂ, ਸੋਨੇ ਤੇ ਹੀਰੇ ਦੇ ਗਹਿਣੇ

ਸੀਬੀਆਈ ਦੀ ਛਾਪੇਮਾਰੀ ’ਚ ਮਿਲੇ 12.50 ਕਰੋੜ ਰੁਪਏ ਕੀਮਤਾਂ ਦੀਆਂ ਪੇਟਿੰਗਾਂ, ਘੜੀਆਂ, ਸੋਨੇ ਤੇ ਹੀਰੇ ਦੇ ਗਹਿਣੇ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 17 ਬੈਂਕਾਂ ਦੇ ਸਮੂਹ ਨੂੰ 34,615 ਕਰੋੜ ਰੁਪਏ ਦੇ ਕਥਿਤ ਨੁਕਸਾਨ ਨਾਲ ਸਬੰਧਤ ਮਾਮਲੇ ਦੀ ਚੱਲ ਰਹੀ ਜਾਂਚ ਦੌਰਾਨ ਤਲਾਸ਼ੀ ਦੌਰਾਨ ਲਗਭਗ 12.50 ਕਰੋੜ ਰੁਪਏ ਦੀਆਂ ਪੇਂਟਿੰਗਾਂ, ਘੜੀਆਂ, […]
ਦੇਸ਼  Breaking News 

ਸੀਬੀਆਈ ਨੇ ਲਾਲੂ ਰਾਬੜੀ ਦੇ 17 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਸੀਬੀਆਈ ਨੇ ਲਾਲੂ ਰਾਬੜੀ ਦੇ 17 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ ਪਟਨਾ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੇਲਵੇ ਭਰਤੀ ਘੁਟਾਲੇ ਦੇ ਸਿਲਸਿਲੇ ਵਿੱਚ ਅੱਜ ਸਾਬਕਾ ਰੇਲ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਅਤੇ ਵੱਡੀ ਧੀ ਮੀਸਾ ਭਾਰਤੀ ਦੇ 17 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਸੀਬੀਆਈ ਸੂਤਰਾਂ ਅਨੁਸਾਰ […]
ਦੇਸ਼  Breaking News  ਖਾਸ ਖਬਰ 

ਜੰਮੂ ਕਸ਼ਮੀਰ ਦੇ ਉਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ ਸੀਬੀਆਈ ਦੇ ਛਾਪੇ

ਜੰਮੂ ਕਸ਼ਮੀਰ ਦੇ ਉਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ ਸੀਬੀਆਈ ਦੇ ਛਾਪੇ ਸ੍ਰੀਨਗਰ (ਏਜੰਸੀ)। ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਦੇ ਸਾਬਕਾ ਸਲਾਹਕਾਰ ਬਸ਼ੀਰ ਖਾਨ ਨੂੰ ਬਰਖਾਸਤ ਕੀਤੇ ਜਾਣ ਦੇ ਇੱਕ ਹਫਤੇ ਬਾਅਦ ਹੀ, ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅਣਅਧਿਕਾਰਤ ਵਿਅਕਤੀਆਂ ਨੂੰ ਬੰਦੂਕ ਦੇ ਲਾਇਸੈਂਸ ਜਾਰੀ ਕਰਨ ਦੇ ਸਬੰਧ ਵਿੱਚ ਉਨ੍ਹਾਂ ਦੇ ਸ਼੍ਰੀਨਗਰ […]
ਦੇਸ਼  Breaking News