CBI
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
DIG Bhullar News: ਸੀਬੀਆਈ ਨੇ ਨਹੀਂ ਮੰਗਿਆ ਹਰਚਰਨ ਸਿੰਘ ਭੁੱਲਰ ਦਾ ਰਿਮਾਂਡ, ਨਿਆਂਇਕ ਹਿਰਾਸਤ ’ਚ ਭੇਜਿਆ
Published On
By Sach Kahoon Punjabi Desk
ਪੰਜਾਬ ਵਿਜੀਲੈਂਸ ਨੇ ਵੀ ਦਰਜ਼ ਕੀਤਾ ਮੁਅੱਤਲ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਮਾਮਲਾ DIG Bhullar News: (ਅਸ਼ਵਨੀ ਚਾਵਲਾ) ਚੰਡੀਗੜ। ਭ੍ਰਿਸ਼ਟਾਚਾਰ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੀਬੀਆਈ ਨੇ ਇਸ ਵਾਰ ਉਨ੍ਹਾਂ […]
Delhi News: ਸੀਬੀਆਈ ਨੇ ਦਿੱਲੀ ਪੁਲਿਸ ਦੇ ਏਐਸਆਈ ਨੂੰ ਕੀਤਾ ਗ੍ਰਿਫ਼ਤਾਰ, 50,000 ਰੁਪਏ ਮੰਗੀ ਸੀ ਰਿਸ਼ਵਤ
Published On
By Sach Kahoon Punjabi Desk
Delhi News: ਨਵੀਂ ਦਿੱਲੀ, (ਆਈਏਐਨਐਸ)। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਦਿੱਲੀ ਪੁਲਿਸ ਦੇ ਇੱਕ ਏਐਸਆਈ ਨੂੰ 35,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਸੀਬੀਆਈ ਨੇ ਇਹ ਕਾਰਵਾਈ 8 ਜੁਲਾਈ ਨੂੰ ਏਐਸਆਈ ਅਤੇ ਇੱਕ ਹੈੱਡ ਕਾਂਸਟੇਬਲ ਵਿਰੁੱਧ ਦਰਜ ਸ਼ਿਕਾਇਤ ਦੇ ਆਧਾਰ ‘ਤੇ ਕੀਤੀ। ਕੇਂਦਰੀ ਜਾਂਚ ਬਿਊਰੋ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਰਿਲੀਜ਼ ਵਿੱਚ ਕਿਹਾ ਕਿ […]
Sushant Singh Rajput: ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ’ਚ ਕਲੋਜ਼ਰ ਰਿਪੋਰਟ ਪੇਸ਼, ਜਾਣੋ
Published On
By Sach Kahoon Punjabi Desk
‘ਸੀਬੀਆਈ ਨੂੰ ਰਿਪੋਰਟ ਜਨਤਕ ਕਰਨੀ ਚਾਹੀਦੀ ਹੈ’ : ਨੀਲੋਪਟਲ ਮ੍ਰਿਣਾਲ Sushant Singh Rajput: ਮੁੰਬਈ, (ਆਈਏਐਨਐਸ)। ਸੀਬੀਆਈ ਨੇ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਕਲੋਜ਼ਰ ਰਿਪੋਰਟ ਦਾਇਰ ਕਰ ਦਿੱਤੀ ਹੈ। ਇਸ ਰਿਪੋਰਟ ਦੇ ਅਨੁਸਾਰ, ਸੁਸ਼ਾਂਤ ਦੀ ਮੌਤ ਕਿਸੇ ਵੀ ਤਰ੍ਹਾਂ ਦੀ ਸਾਜ਼ਿਸ਼ ਜਾਂ ਅਪਰਾਧਿਕ ਸਾਜ਼ਿਸ਼ ਕਾਰਨ ਨਹੀਂ ਹੋਈ ਸੀ। ਸੁਸ਼ਾਂਤ ਸਿੰਘ ਰਾਜਪੂਤ ਨੂੰ ਇਨਸਾਫ਼ ਦਿਵਾਉਣ ਲਈ ਮੁਹਿੰਮ […]
Kolkata doctor case: ਕੋਲਕਾਤਾ ਕੇਸ ’ਚ CBI ਨੇ ਕੀਤਾ ਨਵਾਂ ਖੁਲ੍ਹਾਸਾ
Published On
By Sach Kahoon Punjabi Desk
CBI ਨੇ ਕਿਹਾ, ਸਬੂਤਾਂ ਨਾਲ ਹੋਈ ਛੇੜਛਾੜ ਸੁਪਰੀਮ ਕੋਰਟ ਨੇ ਕਿਹਾ, 30 ਸਾਲਾਂ ’ਚ ਅਜਿਹੀ ਲਾਪਰਵਾਹੀ ਨਹੀਂ ਹੋਈ ਕੋਲਕਾਤਾ/ਨਵੀਂ ਦਿੱਲੀ (ਏਜੰਸੀ)। Kolkata Doctor Case: ਕੋਲਕਾਤਾ ਦੇ ਆਰਜ਼ੀ ਕਰ ਮੈਡੀਕਲ ਕਾਲਜ਼ ਹਸਪਤਾਲ ’ਚ 9 ਅਗਸਤ ਨੂੰ ਹੋਈ ਟ੍ਰੇਨੀ ਡਾਕਟਰ ਨਾਲ ਦਰਿੰਦਗੀ ਕੇਸ ’ਚ ਅੱਜ (22 ਅਗਸਤ) ਨੂੰ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਜਿਸ ਤੋਂ ਬਾਅਦ ਹੁਣ […]
NEET ਪੇਪਰ ਲੀਕ ਮਾਮਲੇ ‘ਚ ਰੌਕੀ ਬਿਹਾਰ ਤੋਂ ਗ੍ਰਿਫਤਾਰ, ਸੀਬੀਆਈ ਨੂੰ ਮਿਲਿਆ 10 ਦਿਨ ਦਾ ਰਿਮਾਂਡ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਰਾਂਚੀ। NEET ਪੇਪਰ ਲੀਕ ਮਾਮਲੇ ਵਿੱਚ ਸੀਬੀਆਈ ਨੇ ਵੱਡੀ ਸਫਲਤਾ ਹਾਸਲ ਕੀਤੀ। ਇਸ ਮਾਮਲੇ ’ਚ ਇੱਕ ਹੋਰ ਮੁਲਜ਼ਮ ਰੌਕੀ ਉਰਫ ਰਾਕੇਸ਼ ਨੂੰ ਗ੍ਰਿਫਤਾਰ ਕੀਤਾ ਹੈ। ਸੀਬੀਆਈ ਸੂਤਰਾਂ ਅਨੁਸਾਰ NEET ਪੇਪਰ ਲੀਕ ਹੋਣ ਤੋਂ ਬਾਅਦ ਰੌਕੀ ਨੇ ਹੀ ਇਸ ਨੂੰ ਹੱਲ ਕਰਕੇ ਮੁਲਜ਼ਮ ਚਿੰਟੂ ਦੇ ਮੋਬਾਈਲ ਫੋਨ ‘ਤੇ ਭੇਜਿਆ ਸੀ। ਪੇਪਰ ਲੀਕ ਮਾਮਲੇ […]
ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੀਬੀਆਈ ਨੂੰ ਹਾਈਕੋਰਟ ਦਾ ਨੋਟਿਸ
Published On
By Sach Kahoon Punjabi Desk
ਅਗਲੀ ਸੁਣਵਾਈ ਲਈ 17 ਜੁਲਾਈ ਦੀ ਤਾਰੀਕ ਤੈਅ | Delhi High Court ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਹਾਈ ਕੋਰਟ (Delhi High Court) ਨੇ ਸ਼ਰਾਬ ਨੀਤੀ ਕਥਿਤ ਘਪਲੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਨੋਟਿਸ ਜਾਰੀ ਕੀਤਾ। ਜਸਟਿਸ ਨੀਨਾ ਬਾਂਸਲ ਕ੍ਰਿਸ਼ਣਾ ਦੀ ਸਿੰਗਰ ਬੈਂਚ […]
UGC-NET Exam 2024: ਦੋ ਦਿਨ ਪਹਿਲਾਂ ਹੋਈ UGC-NET ਪ੍ਰੀਖਿਆ ਰੱਦ, ਪੇਪਰ ’ਚ ਗੜਬੜ ਦੇ ਸ਼ੱਕ ਕਾਰਨ ਕੇਂਦਰ ਦਾ ਫੈਸਲਾ
Published On
By Sach Kahoon Punjabi Desk
ਜਾਂਚ CBI ਨੂੰ ਸੌਂਪੀ | UGC-NET Exam 2024 ਨਵੀਂ ਦਿੱਲੀ (ਏਜੰਸੀ)। ਕੇਂਦਰ ਸਰਕਾਰ ਨੇ 19 ਜੂਨ, ਬੁੱਧਵਾਰ ਨੂੰ ਹੋਈ ਯੂਜੀਟੀ-ਨੀਟ ਦੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ। ਇਸ ਪ੍ਰੀਖਿਆ ਇੱਕ ਦਿਨ ਪਹਿਲਾਂ ਹੀ ਭਾਵ 18 ਜੂਨ ਦਿਨ ਮੰਗਲਵਾਰ ਨੂੰ ਹੋਈ ਸੀ। ਦੋ ਸ਼ਿਫਟਾਂ ’ਚ ਓਐੱਮਆਰ ਭਾਵ ਪੈੱਨ ਤੇ ਪੇਪਰ ਮੋਡ ’ਚ ਕਰਵਾਈ ਗਈ ਸੀ। 19 […]
West Bengal SSC Recruitment Case: ਬੰਗਾਲ ਅਧਿਆਪਕ ਭਰਤੀ ਘੁਟਾਲਾ, CBI ਜਾਂਚ ’ਤੇ SC ਦੀ ਰੋਕ
Published On
By Sach Kahoon Punjabi Desk
ਕੋਰਟ ਨੇ ਪੁੱਛਿਆ, ਕੀ 25 ਹਜ਼ਾਰ ਨਿਯੁਕਤੀਆਂ ਤੋਂ ਸਹੀ ਤੇ ਗਲਤ ਨੂੰ ਵੱਖ ਕੀਤਾ ਜਾ ਸਕਦਾ ਹੈ? | (West Bengal SSC Recruitment Case) ਕੋਲਕਾਤਾ (ਏਜੰਸੀ)। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਬੰਗਾਲ ਅਧਿਆਪਕ ਭਰਤੀ ਘੁਟਾਲੇ ’ਚ ਸਰਕਾਰੀ ਅਧਿਕਾਰੀਆਂ ਖਿਲਾਫ਼ ਸੀਬੀਆਈ ਜਾਂਚ ’ਤੇ ਰੋਕ ਲਾ ਦਿੱਤੀ। ਸੁਪਰੀਮ ਕੋਰਟ ਨੇ ਪੁੱਛਿਆ ਹੈ ਕਿ ਕੀ ਸਹੀ ਢੰਗ ਨਾਲ ਕੀਤੀਆਂ […]
ਨਫੇ ਸਿੰਘ ਰਾਠੀ ਕਤਲ ਕੇਸ ਦੀ ਜਾਂਚ ਕਰੇਗੀ CBI
Published On
By Sach Kahoon Punjabi Desk
ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ’ਚ ਉਠਿਆ ਮਾਮਲਾ | Nafe Singh Rathi ਸਰਕਾਰ ਨੇ ਕਿਹਾ-ਸੀਬੀਆਈ ਜਾਂਚ ਲਈ ਤਿਆਰ | Nafe Singh Rathi ਝੱਜਰ (ਏਜੰਸੀ)। ਹਰਿਆਣਾ ਦੇ ਝੱਜਰ ’ਚ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸੂਬਾ ਪ੍ਰਧਾਨ ਨਫੇ ਸਿੰਘ ਰਾਠੀ ਦੇ ਕਤਲ ਦੀ ਸੀਬੀਆਈ ਜਾਂਚ ਹੋਵੇਗੀ। ਨੈਫੇ ਸਿੰਘ ਰਾਠੀ ਦੇ ਕਤਲ ਦਾ ਮਾਮਲਾ ਹਰਿਆਣਾ ਵਿਧਾਨ […]
ਹਰਿਆਣਾ ਦੇ ਸਾਬਕਾ CM ਭੁਪਿੰਦਰ ਹੁੱਡਾ ਤੋਂ ED ਦੀ ਪੂੱਛਗਿੱਛ
Published On
By Sach Kahoon Punjabi Desk
ਮਨੀ ਲਾਡਰਿੰਗ ਮਾਮਲੇ ’ਚ ਹੋ ਹੋਏ ਸਵਾਲ-ਜਵਾਬ | Bhupinder Hooda ਦਿੱਲੀ ਸਥਿਤ ਈਡੀ ਦਫਤਰ ’ਚ ਹੋਈ ਪੁੱਛਗਿੱਛ | Bhupinder Hooda ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੋਂ ਈਡੀ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਭੁਪਿੰਦਰ ਸਿੰਘ ਹੁੱਡਾ ਹਰਿਆਣਾ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਉਹ ਕਾਂਗਰਸ ਦੇ […]
ਬੇਅਦਬੀ ਮਾਮਲੇ ‘ਚ ਪੂਜਨੀਕ ਗੁਰੂ ਜੀ ਦੀ ਪਟੀਸ਼ਨ ਮਨਜ਼ੂਰ
Published On
By Sach Kahoon Punjabi Desk
ਪੰਜਾਬ ਪੁਲਿਸ ਨੂੰ ਸੀਬੀਆਈ ਜਾਂਚ ਦੇ ਦਸਤਾਵੇਜ਼ ਦੇਣੇ ਹੋਣਗੇ (Sacrilege Case) ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲੇ (Sacrilege Case) ਵਿੱਚ ਪੂਜਨੀਕ ਗੁਰੂ ਜੀ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਪਟੀਸ਼ਨ ਨੂੰ ਸਵੀਕਾਰ ਕਰਦਿਆਂ ਮਾਣਯੋਗ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਬੇਅਦਬੀ ਮਾਮਲੇ ਵਿੱਚ ਸੀਬੀਆਈ ਵੱਲੋਂ ਕੀਤੀ ਗਈ ਜਾਂਚ ਦੇ […]
ਕੇਜਰੀਵਾਲ CBI ਦਫ਼ਤਰ ਪਹੁੰਚੇ, ਧਰਨੇ ’ਤੇ ਬੈਠੇ ਪੰਜਾਬ ਦੇ CM ਭਗਵੰਤ ਮਾਨ
Published On
By Sach Kahoon Punjabi Desk
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। CBI ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Kejriwal) ਤੋਂ ਸ਼ਰਾਬ ਘੁਟਾਲੇ ਦੇ ਸਬੰਧ ਵਿੱਚ ਪੁੱਛਗਿੱਛ ਕਰੇਗੀ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਸੀਬੀਆਈ ਦਫਤਰ ਪਹੁੰਚੇ ਹਨ। ਇਸ ਤੋਂ ਪਹਿਲਾਂ ਉਹ ਰਾਜਘਾਟ ਗਏ ਸਨ। ਫਿਰ ਉਨ੍ਹਾਂ ਟਵੀਟ ਕੀਤਾ ਕਿ ਅਸੀਂ ਬਾਪੂ ਦੇ ਦਰਸਾਏ ਮਾਰਗ ’ਤੇ ਚੱਲ ਰਹੇ ਹਾਂ, ਅਸੀਂ ਬੇਇਨਸਾਫੀ ਅਤੇ […]
