CBSE Board Exams 2026

CBSE Board Exams 2026: ਵਿਦਿਆਰਥੀਆਂ ਲਈ ਜ਼ਰੂਰੀ ਖਬਰ, CBSE ਬੋਰਡ ਪ੍ਰੀਖਿਆਵਾਂ ਦੀਆਂ ਅਸਥਾਈ ਤਰੀਕਾਂ ਦਾ ਐਲਾਨ

17 ਫਰਵਰੀ ਤੋਂ 15 ਜੁਲਾਈ ਵਿਚਕਾਰ ਹੋਣਗੀਆਂ ਪ੍ਰੀਖਿਆਵਾਂ CBSE Board Exams 2026: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਵਿਦਿਆਰਥੀਆਂ ਲਈ ਜ਼ਰੂਰੀ ਖਬਰ ਹੈ। ਦੱਸ ਦੇਈਏ ਕਿ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਅਸਥਾਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆਵਾਂ 17 ਫਰਵਰੀ ਤੋਂ 15 ਜੁਲਾਈ, 2026 ਦੇ ਵਿਚਕਾਰ […]
ਸਿੱਖਿਆ / ਰੁਜਗਾਰ  ਦੇਸ਼  Breaking News  ਖਾਸ ਖਬਰ