CBSE board
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
CBSE Board: ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋਈ ਆਖਰੀ ਚਿਤਾਵਨੀ, ਹੋਣ ਜਾ ਰਹੀ ਹੈ ਵੱਡੀ ਕਾਰਵਾਈ
Published On
By Sach Kahoon Punjabi Desk
ਚੰਡੀਗੜ੍ਹ (ਸੱਚ ਕਹੂੰ ਨਿਊਜ਼)। CBSE Board: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਸਾਰੇ ਮਾਨਤਾ ਪ੍ਰਾਪਤ ਸਕੂਲਾਂ ਤੋਂ ਅਧਿਆਪਕਾਂ ਦੀ ਵਿਦਿਅਕ ਯੋਗਤਾ ਤੇ ਹੋਰ ਜ਼ਰੂਰੀ ਜਾਣਕਾਰੀ ਮੰਗੀ ਹੈ ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਬਹੁਤ ਸਾਰੇ ਸਕੂਲ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹਨ ਤੇ ਅਧਿਆਪਕਾਂ ਦੀ ਯੋਗਤਾ ਬਾਰੇ ਝੂਠੇ ਭਰੋਸੇ ਦੇ ਰਹੇ ਹਨ। […]
CBSE Notice: CBSE ਦੀ ਇਹ ਸਕੂਲਾਂ ’ਤੇ ਵੱਡੀ ਕਾਰਵਾਈ, ਜਾਣੋ
Published On
By Sach Kahoon Punjabi Desk
ਰਾਜਸਥਾਨ ਦੇ 5 ਸਕੂਲਾਂ ਨੂੰ CBSE ਵੱਲੋਂ ਨੋਟਿਸ ਜਾਰੀ | CBSE Notice ਕੋਟਾ ਦੇ 3 ਸਕੂਲ, ਸੀਕਰ ਦੇ 2 ਸਕੂਲਾਂ ’ਚ ਗੜਬੜੀ ਮਿਲੀ | CBSE Notice ਅਜ਼ਮੇਰ (ਸੱਚ ਕਹੂੰ ਨਿਊਜ਼)। CBSE Notice: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਸੀ) ਨੇ 27 ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਨ੍ਹਾਂ ਸਕੂਲਾਂ ’ਚ ਹਾਜਰੀ ਰਜਿਸਟਰ ’ਚ ਬੇਨਿਯਮੀਆਂ ਪਾਈਆਂ ਗਈਆਂ। ਜ਼ਿਆਦਾ […]
CBSE Board ਨੇ 10ਵੀਂ ਦਾ ਨਤੀਜਾ ਐਲਾਨਿਆ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਸ਼ੁੱਕਰਵਾਰ ਨੂੰ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ। ਸੀਬੀਐਸਈ 10ਵੀਂ ਜਮਾਤ ਦੀ ਪਾਸ ਫੀਸਦੀ 93.12 ਫੀਸਦੀ ਰਹੀ ਅਤੇ ਜਵਾਹਰ ਨਵੋਦਿਆ ਵਿਦਿਆਲਿਆ ਅਤੇ ਕੇਂਦਰੀ ਵਿਦਿਆਲਿਆ ਦੇ ਨਤੀਜੇ ਸਾਰੇ ਸਕੂਲਾਂ ਵਿੱਚੋਂ ਸਭ ਤੋਂ ਵਧੀਆ ਰਹੇ। (CBSE Board Result) ਸੀਬੀਐਸਈ ਦੇ ਅਨੁਸਾਰ, […]
ਸੋਨੀਆ ਦੇ ਇਤਰਾਜ਼ ਤੋਂ ਬਾਅਦ CBSE ਨੇ 10ਵੀਂ ਜਮਾਤ ਦੇ ਪ੍ਰਸ਼ਨ ਪੱਤਰ ‘ਚੋਂ ਹਟਾਇਆ ਵਿਵਾਦਤ ਸਵਾਲ
Published On
By Sach Kahoon Punjabi Desk
ਵਿਦਿਆਰਥੀਆਂ ਨੂੰ ਮਿਲਣਗੇ ਉਸਦੇ ਪੂਰੇ ਅੰਕ (ਸੱਚ ਕਹੂੰ ਨਿਊਜ਼)। ਸੀਬੀਐਸਈ 10ਵੀਂ ਦੇ ਅੰਗਰੇਜ਼ੀ ਦੇ ਪ੍ਰਸ਼ਨ ਪੱਤਰ ਵਿੱਚ ਪੁੱਛੇ ਗਏ ਵਿਵਾਦਪੂਰਨ ਸਵਾਲ ਨੂੰ ਲੈ ਕੇ ਹੋਏ ਭਾਰੀ ਹੰਗਾਮੇ ਤੋਂ ਬਾਅਦ ਬੋਰਡ ਨੇ ਸੋਮਵਾਰ ਨੂੰ ਇਸ ਨੂੰ ਵਾਪਸ ਲੈ ਲਿਆ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਕਿਹਾ ਹੈ ਕਿ 10ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਵਿੱਚ ਆਇਆ […]
CBSE ਦਸਵੀਂ ਦੀਆਂ ਪ੍ਰੀਖਿਆਵਾਂ ਰੱਦ
Published On
By Sach Kahoon Punjabi Desk
CBSE ਦਸਵੀਂ ਦੀਆਂ ਪ੍ਰੀਖਿਆਵਾਂ ਰੱਦ ਨਵੀਂ ਦਿੱਲੀ। ਕੇਂਦਰੀ ਸਿੱਖਿਆ ਮੰਤਰਾਲੇ ਨੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਦੀਆਂ ਦਸਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ ਅਤੇ ਕੋਰਨਾ ਵਾਇਰਸ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ਾਂਕ […]
ਸੀਬੀਐੱਸਈ ਬੋਰਡ ਨੇ ਦਸਵੀਂ ਦੇ ਨਤੀਜੇ ਐਲਾਨੇ
Published On
By Sach Kahoon Punjabi Desk
ਲੜਕੀਆਂ ਨੇ ਮਾਰੀ ਬਾਜ਼ੀ ਨਵੀਂ ਦਿੱਲੀ (ਏਜੰਸੀ)। ਸੀਬੀਐੱਸਈ ਵੱਲੋਂ ਲਈਆਂ ਗਈਆਂ 10ਵੀਂ ਜਮਾਤ ਦੀਆਂ ਪਰੀਖਿਆਵਾਂ ਦੇ ਨਤੀਜੇ ਅੱਜ ਦੁਪਹਿਰ 3 ਵਜੇ ਜਾਰੀ ਕਰ ਦਿੱਤੇ ਗਏ। ਜਿਨ੍ਹਾਂ ਵਿਦਿਆਰਥੀਆਂ ਨੇ ਇਹ ਪਰੀਖਿਆ ਦਿੱਤੀ ਹੈ, ਉਹ ਵਿਭਾਗ ਦੀ ਵੈੱਬਸਾਈਟ ਦੇ ਜ਼ਰੀਏ ਆਪਣੇ ਨਤੀਜੇ ਚੈੱਕ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲੇ ਸੀ. ਬੀ. ਐੱਸ. ਈ. ਨੇ […]
ਸੀ.ਬੀ.ਐਸ.ਈ ਬੋਰਡ ਦਾ ਨਤੀਜਾ ਰਿਹਾ ਸ਼ਾਨਦਾਰ
Published On
By Sach Kahoon Punjabi Desk
ਜਲਾਲਾਬਾਦ, (ਰਜਨੀਸ਼ ਰਵੀ/ਸੱਚ ਕਹੂੰ ਨਿਊਜ਼)। ਪੈਨਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂ ਦੇ ਵਿਦਿਆਰਥੀਆਂ ਦਾ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ। ਜਾਣਕਾਰੀ ਦਿੰਦੇ ਹੋਏ ਸਕੂਲ ਪਿੰ੍ਰਸੀਪਲ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਸਾਰੇ ਹੀ ਵਿਦਿਆਰਥੀ ਪਾਸ ਹੋਏ ਹਨ। ਸਕੂਲ ਦਾ ਵਿਦਿਆਰਥੀ ਚਿਰਾਗ਼ 94 ਪ੍ਰਤੀਸ਼ਤ ਨੰਬਰ ਲੈ ਕੇ ਪਹਿਲੇ, ਜਸ਼ਨਪ੍ਰੀਤ ਕੌਰ 938 ਪ੍ਰਤੀਸ਼ਤ ਨੰਬਰ ਲੈ ਕੇ ਦੂਸਰੇ, […]
ਸੀਬੀਐੱਸਈ ਬੋਰਡ ਦਾ ਨਵਾਂ ਐਲਾਨ, ਜਾਣੋ ਕਿਵੇਂ ਹੋਣਗੀਆਂ ਪ੍ਰੀਖਿਆਵਾਂ
Published On
By Sach Kahoon Punjabi Desk
15 ਦਿਨ ਘੱਟ ਸਮਾਂ ਲੱਗੇਗਾ ਨਵੀਂ ਦਿੱਲੀ: ਸੈਂਟਰਲ ਬੋਰਡ ਆਫ਼ ਸੈਕੰਡਰੀ ਸਿੱਖਿਆ (ਸੀਬੀਐੱਸਈ) ਹੁਣ ਦਸਵੀਂ, ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਇਕੱਠੀਆਂ ਦੋ ਸ਼ਿਫ਼ਟਾਂ ਵਿੱਚ ਕਰਵਾਏਗਾ ਜਿਸ ਨਾਲ ਡੇਢ ਮਹੀਨੇ ਤੱਕ ਚੱਲਣ ਵਾਲੀਆਂ ਪ੍ਰੀਖਿਆਵਾਂ ਇੱਕ ਮਹੀਨੇ ਵਿੱਚ ਪੂਰੀਆਂ ਕਰ ਲਈਆਂ ਜਾਣਗੀਆਂ। ਬੋਰਡ ਪ੍ਰੀਖਿਆ ਵਿੱਚ ਸੁਧਾਰ ਲਈ ਬਣੀਆਂ ਕਮੇਟੀਆਂ ਵੱਲੋਂ ਇਹ ਸੁਝਾਅ ਬੋਰਡ ਚੇਅਰਮੈਨ ਆਰ.ਕੇ. ਚਤੁਰਵੇਦੀ ਨੂੰ ਦਿੱਤੇ ਗਏ […]
