CBSE North Zone-II Boys Swimming Championship 2026

Sirsa News: ਅੰਤਰਰਾਸ਼ਟਰੀ ਪੱਧਰੀ ਸਹੂਲਤਾਂ ਤੇ ਬਿਹਤਰੀਨ ਪ੍ਰਬੰਧਾਂ ਦਰਮਿਆਨ ਮੁਕੰਮਲ ਹੋਈ ਸੀਬੀਐੱਸਈ ਨਾਰਥ ਜ਼ੋਨ-2 ਸਵਿਮਿੰਗ ਚੈਂਪੀਅਨਸ਼ਿਪ

ਅੰਤਰਰਾਸ਼ਟਰੀ ਪੱਧਰ ਦੇ ਸਵਿਮਿੰਗ ਪੂਲ, ਆਧੁਨਿਕ ਇਲੈਕਟ੍ਰਾਨਿਕ ਟਾਈਮਿੰਗ ਸਿਸਟਮ ਤੇ ਅਨੁਸ਼ਾਸਿਤ ਪ੍ਰਬੰਧਾਂ ਨੇ ਮੁੁਕਾਬਲੇਬਾਜ਼ਾਂ ਤੇ ਅਧਿਕਾਰੀਆਂ ਦਾ ਦਿਲ ਜਿੱਤਿਆ 
ਦੇਸ਼  ਖੇਡ ਮੈਦਾਨ  ਸੂਬੇ  ਹਰਿਆਣਾ  ਖਾਸ ਖਬਰ 

CBSE North Zone-II Boys Swimming Championship 2026: ਆਧੁਨਿਕ ਖੇਡ ਇੰਫ੍ਰਾਸਟਰਕਚਰ ਅਤੇ ਪ੍ਰਬੰਧਾਂ ਦੇ ਮੁਰੀਦ ਹੋਏ ਖਿਡਾਰੀ, ਮਾਪੇ ਅਤੇ ਸੀਬੀਐੱਸਈ ਅਧਿਕਾਰੀ

ਸਵਿਮਿੰਗ ਚੈਂਪੀਅਨਸ਼ਿਪ ’ਚ ਹਰਿਆਣਾ ਤੋਂ ਇਲਾਵਾ ਪੰਜਾਬ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਜੰਮੂ-ਕਸ਼ਮੀਰ ਅਤੇ ਲੱਦਾਖ ਤੋਂ ਆਏ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਗਮਿਆਂ ’ਤੇ ਕਬਜ਼ਾ ਜਮਾਇਆ।
ਦੇਸ਼  ਖੇਡ ਮੈਦਾਨ  ਸੂਬੇ  ਹਰਿਆਣਾ  ਖਾਸ ਖਬਰ 

CBSE North Zone-II Boys Swimming Championship 2026: ਜੰਮੂ-ਕਸ਼ਮੀਰ ਤੋਂ ਲੈ ਕੇ ਦਿੱਲੀ-ਐਨਸੀਆਰ ਤੱਕ, ਐਮਐਸਜੀ ਭਾਰਤੀ ਖੇਲ੍ਹ ਗਾਓਂ ਦੀਆਂ ਵਿਸ਼ਵ-ਪੱਧਰੀ ਸਹੂਲਤਾਂ ਨੇ ਜਿੱਤਿਆ ਦੇਸ਼ ਭਰ ਦੇ ਖਿਡਾਰੀਆਂ ਦਾ ਦਿਲ

ਐੱਮਐੱਸਜੀ ਭਾਰਤੀ ਖੇਲ ਗਾਓਂ ’ਚ ਅੱਜ ਚਾਰ ਰੋਜ਼ਾ ਸੀਬੀਐੱਸਈ ਨਾਰਥ ਜੋਨ-2 ਬਾਲਕ ਵਰਗ ਸਵੀਮਿੰਗ ਚੈਂਪੀਅਨਸ਼ਿਪ ਦਾ ਪਹਿਲਾ ਦਿਨ ਸ਼ਾਨਦਾਰ ਰਿਹਾ। ਅੱਜ ਕਰਵਾਏ ਗਏ ਤੈਕਾਕੀ ਮੁਕਾਬਲਿਆਂ ਦੌਰਾਨ ਖਿਡਾਰੀਆਂ ਦੇ ਸ਼ਾਨਦਾਰ ਹੁਨਰ, ਜੋਸ਼ ਤੇ ਅਨੁਸ਼ਾਸਨ ਦੇ ਪ੍ਰਦਰਸ਼ਨ ਨੇ ਦਰਸ਼ਕਾਂ ਦਾ ਮਨ ਮੋਹ ਲਿਆ।
ਖੇਡ ਮੈਦਾਨ  ਹਰਿਆਣਾ  ਖਾਸ ਖਬਰ