ਸਾਡੇ ਨਾਲ ਸ਼ਾਮਲ

Follow us

25.2 C
Chandigarh
Monday, February 16, 2026
More
    Home ਦੇਸ਼ ਕੌਮਾਂਤਰੀ ਯੋਗ ...

    ਕੌਮਾਂਤਰੀ ਯੋਗ ਦਿਵਸ ‘ਤੇ 21 ਜੂਨ ਨੂੰ ਸ਼ਾਹ ਸਤਿਨਾਮ ਜੀ ਧਾਮ ‘ਚ ਸਮਾਰੋਹ

    Stay Healthy

    ਕੌਮਾਂਤਰੀ ਯੋਗ ਦਿਵਸ ‘ਤੇ 21 ਜੂਨ ਨੂੰ ਸ਼ਾਹ ਸਤਿਨਾਮ ਜੀ ਧਾਮ ‘ਚ ਸਮਾਰੋਹ

    ਸੱਚ ਕਹੂੰ ਨਿਊਜ਼, ਸਰਸਾ

    ਕੌਮਾਂਤਰੀ ਯੋਗ ਦਿਵਸ 21 ਜੂਨ 2019 ਨੂੰ ਸ਼ਾਹ ਸਤਿਨਾਮ ਜੀ ਰਿਸਰਚ ਐਂਡ ਡਿਵੈਲਪਮੈਂਟ ਫਾਊਂਡੇਸ਼ਨ ਦੀ ਅਗਵਾਈ ‘ਚ ਤੇ ਪੂਜਨੀਕ ਮਾਤਾ ਆਸ ਕੌਰ ਜੀ ਆਯੁਰਵੈਦਿਕ ਹਸਪਤਾਲ ਸਰਸਾ, ਦੇ ਸਹਿਯੋਗ ਨਾਲ ਡੇਰਾ ਸੱਚਾ ਸੌਦਾ ਸ਼ਾਹ ਸਤਿਨਾਮ ਜੀ ਧਾਮ ਸਰਸਾ ਵਿਖੇ ਮੁੱਖ ਸਮਾਰੋਹ ਕਰਵਾਇਆ ਜਾਵੇਗਾ ਹਰ ਸਾਲ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮਨਾਇਆ ਜਾਂਦਾ ਹੈ ਪਿਛਲੇ 3 ਸਾਲਾਂ ਵਾਂਗ ਇਸ ਸਾਲ ਵੀ ਯੋਗ ਦਾ ਮੁੱਖ ਸਮਾਰੋਹ ਸ਼ਾਹ ਸਤਿਨਾਮ ਜੀ ਧਾਮ ਵਿਖੇ ਸਤਿਸੰਗ ਪੰਡਾਲ ‘ਚ ਸ਼ੈੱਡ ਹੇਠਾਂ ਕੀਤਾ ਜਾਵੇਗਾ ਪ੍ਰੋਗਰਾਮ ਦਾ ਸਮਾਂ ਸਵੇਰੇ 6 ਵਜੇ ਤੋਂ 8 ਵਜੇ ਤੱਕ ਰਹੇਗਾ ਇਸ ‘ਚ ਆਯੁਸ਼ ਮੰਤਰਾਲਾ ਭਾਰਤ ਸਰਕਾਰ ਵੱਲੋਂ ਤੈਅ ਕਾਮਨ ਯੋਗ ਪ੍ਰੋਟੋਕਾਲ ਤਹਿਤ ਯੋਗ ਆਸਣ ਕਰਵਾਏ ਜਾਣਗੇ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਚਾਹਵਾਨ ਯੋਗ ਉਪਾਸਕ ਸਮੇਂ ‘ਤੇ ਪਹੁੰਚ ਕੇ ਇਸ ਪ੍ਰੋਗਰਾਮ ‘ਚ ਸ਼ਾਮਲ ਹੋ ਸਕਦੇ ਹਨ

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here