Center Government
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Government: ਕੇਂਦਰ ’ਚ ਸਰਕਾਰ ਬਣਾਉਣ ਲਈ ਸਰਗਰਮੀਆਂ ਤੇਜ਼, ਐੱਨਡੀਏ ਸੰਸਦੀ ਦਲ ਦੀ ਮੀਟਿੰਗ ਸ਼ੁਰੂ
Published On
By Sach Kahoon Punjabi Desk
ਐੱਨਡੀਏ ਸੰਸਦੀ ਦਲ ਦੀ ਮੀਟਿੰਗ ਅੱਜ | Center Government ਨਵੀਂ ਦਿੱਲੀ (ਏਜੰਸੀ)। ਕੇਂਦਰ (Center Government) ’ਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਾ ਮਿਲਣ ਕਾਰਨ ਸਰਕਾਰ ਬਣਾਉਣ ਸਬੰਧੀ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ। ਇਸੇ ਲੜੀ ਤਹਿਤ 7 ਜੂਨ ਨੂੰ ਸਵੇਰੇ 11 ਵਜੇ ਕੇਂਦਰੀ ਹਾਲ ਵਿੱਚ ਐੱਨਡੀਏ ਸੰਸਦੀ ਦਲ ਦੀ ਮੀਟਿੰਗ ਹੋਈ। ਮੀਟਿੰਗ ਵਿੱਚ […]
ਸਮਲਿੰਗੀ ਵਿਆਹਾਂ ਬਾਰੇ ਕੇਂਦਰ ਸਰਕਾਰ ਦਾ ਦਰੁਸਤ ਜਵਾਬ
Published On
By Sach Kahoon Punjabi Desk
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ’ਚ ਸਮਲਿੰਗੀ ਵਿਆਹਾਂ ਦੇ ਖਿਲਾਫ਼ ਦਰੁਸਤ ਜਵਾਬ ਦਿੱਤਾ ਹੈ। ਸਰਕਾਰ ਨੇ ਦੱਸਿਆ ਹੈ ਕਿ ਸਮਲਿੰਗੀ ਵਿਆਹ ਭਾਰਤੀ ਪਰੰਪਰਾਵਾਂ ਦੇ ਉਲਟ ਹੈ। ਇਸ ਲਈ ਅਜਿਹੇ ਵਿਆਹਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ। ਅਸਲ ’ਚ ਸੁਪਰੀਮ ਕੋਰਟ ’ਚ ਸਮਲਿੰਗੀ ਵਿਆਹਾਂ ਨੂੰ ਮਨਜ਼ੂਰੀ ਦੇ ਹੱਕ ’ਚ ਪਟੀਸ਼ਨਾਂ ਆਈਆਂ ਸਨ ਜਿਨ੍ਹਾਂ ’ਤੇ ਸਿਖਰਲੀ ਅਦਾਲਤ […]
ਸਰਕਾਰ ਨੇ ਬੂਸਟਰ ਡੋਜ਼ ਲਾਉਣ ਦਾ ਮੇਰਾ ਸੁਝਾਅ ਮੰਨਿਆ: ਰਾਹੁਲ
Published On
By Sach Kahoon Punjabi Desk
ਨਵੀਂ ਦਿੱਲੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਖੁਸ਼ੀ ਪ੍ਰਗਟ ਕੀਤੀ ਹੈ ਕਿ ਕੇਂਦਰ ਸਰਕਾਰ ਨੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਬੂਸਟਰ ਡੋਜ ਲਾਉਣ ਦੇ ਉਨ੍ਹਾਂ ਦੇ ਸੁਝਾਅ ਨੂੰ ਮੰਨਿਆ ਹੈ ਅਤੇ ਸਾਰੇ ਨਾਗਰਿਕਾਂ ਨੂੰ ਇਹ ਡੋਜ਼ ਲਾਉਣ ਦਾ ਫੈਸਲਾ ਕੀਤਾ ਹੈ। ਕਾਂਗਰਸ ਆਗੂ ਨੇ ਸਰਕਾਰ ਦੇ ਉਨ੍ਹਾਂ ਦੇ ਸੁਝਾਅ ਨੂੰ ਅਮਲੀਜਾਮਾ ਪਹੁੰਚਾਉਣ ’ਤੇ […]
ਆਰਥਿਕ ਮੰਦੀ ਦਾ ਸ਼ਿਕਾਰ ਲੋਕਾਂ ਦੀ ਦੁਸ਼ਮਣ ਬਣੀ ਕੇਂਦਰ ਤੇ ਸੂਬਾ ਸਰਕਾਰ : Harpal Cheema
Published On
By Sach Kahoon Punjabi Desk
ਕਿਹਾ, 7 ਜਨਵਰੀ ਨੂੰ ਕੀਤਾ ਜਾਵੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਲਹਿਰਾਗਾਗਾ (ਤਰਸੇਮ ਸਿੰਘ ਬਬਲੀ) ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੁਆਰਾ ਨਵੇਂ ਸਾਲ ਦੇ ਸ਼ੁਰੂ ਵਿੱਚ ਹੀ ਲੋਕਾਂ ਨੂੰ ਮਹਿੰਗਾਈ ਦਾ ਤੋਹਫਾ ਦੇ ਕੇ ਝਟਕਾ ਦਿੱਤਾ ਗਿਆ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Cheema) ਨੇ […]
ਭਾਰੀ ਜੁਰਮਾਨਾ ਭਰਨ ਲਈ ਤਿਆਰ ਰਹਿਣ ਪੰਜਾਬੀ, ਕੇਂਦਰੀ ਕਾਨੂੰਨ ‘ਤੇ ਸਰਕਾਰ ਨੇ ਮਾਰ ਲਿਆ ਐ ਯੂ ਟਰਨ
Published On
By Sach Kahoon Punjabi Desk
trafic rules | ਪੰਜਾਬ ਸਰਕਾਰ ਨੇ ਇਸ ਐਕਟ ਨੂੰ ਲਾਗੂ ਕਰਨ ਤੋਂ ਕੀਤਾ ਸੀ ਇਨਕਾਰ ਦੇਸ਼ ਭਰ ਵਿੱਚ ਕਈ ਹਜ਼ਾਰਾ ਤੋਂ ਲੈ ਕੇ ਲੱਖਾਂ ਰੁਪਏ ਹੋ ਰਹੇ ਹਨ ਜੁਰਮਾਨਾ, ਪੰਜਾਬ ਵੀ ਉਸੇ ਲੀਹ ‘ਤੇ ਇਸੇ ਸਾਲ 1 ਸਤੰਬਰ ਤੋਂ ਲਾਗੂ ਹੋਇਆ ਸੀ ਦੇਸ ਵਿੱਚ ਕਾਨੂੰਨ, ਪੰਜਾਬ ‘ਚ ਹੁਣ ਹੋਏਗਾ ਲਾਗੂ ਚੰਡੀਗੜ(ਅਸ਼ਵਨੀ ਚਾਵਲਾ)। ਟ੍ਰੈਫ਼ਿਕ ਨਿਯਮਾਂ ਨੂੰ ਤੋੜਨ ਵਾਲੇ […]
ਕੇਂਦਰ ਵੱਲੋਂ ਧਾਰਾ-370 ਹਟਾਉਣ ਦਾ ਵੱਡਾ ਫ਼ੈਸਲਾ, ਜੰਮੂ-ਕਸ਼ਮੀਰ ਤੋਂ ਵੱਖ ਹੋਇਆ ਲੱਦਾਖ
Published On
By Sach Kahoon Punjabi Desk
ਕੇਂਦਰ ਵੱਲੋਂ ਧਾਰਾ-370 ਹਟਾਉਣ ਦਾ ਵੱਡਾ ਫ਼ੈਸਲਾ, ਜੰਮੂ-ਕਸ਼ਮੀਰ ਤੋਂ ਵੱਖ ਹੋਇਆ ਲੱਦਾਖ ਨਵੀਂ ਦਿੱਲੀ (ਏਜੰਸੀ)। ਕੇਂਦਰ ਸਰਕਾਰ ਨੇ ਜੰਮੂ ਕਸ਼ਮੀਰ ‘ਤੇ ਵੱਡਾ ਫੈਸਲਾ ਲਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਤੋਂ ਅਨੁਛੇਦ 370 ਨੂੰ ਖ਼ਤਮ ਕਰਨ ਦਾ ਸੰਕਲਪ ਰਾਜ ਸਭਾ ‘ਚ ਪੇਸ਼ ਕੀਤਾ ਹੈ, ਇਸ ਤੋਂ ਇਲਾਵਾ ਰਾਜ ਸਭਾ ‘ਚ ਅਮਿਤ ਸ਼ਾਹ ਨੇ […]
ਓਲਾਂਦ ਦੇ ਬਿਆਨ ‘ਤੇ ਘਿਰੀ ਕੇਂਦਰ ਸਰਕਾਰ
Published On
By Sach Kahoon Punjabi Desk
‘ਚੌਂਕੀਦਾਰ’ ਹੀ ਬਣ ਗਿਆ ‘ਚੋਰ’: ਰਾਹੁਲ ਰਾਫੇਲ ਡੀਲ ਵਿਵਾਦ: ਰਾਹੁਲ ਦਾ ਮੋਦੀ ‘ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ ਏਜੰਸੀ, ਨਵੀਂ ਦਿੱਲੀ ਰਾਫੇਲ ਜਹਾਜ਼ ਸੌਦੇ ਦੇ ਆਫਸੈਟ ਸਮਝੌਤੇ ਸਬੰਧੀ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਫਰਾਂਸੁਆ ਓਲਾਂਦ ਦੇ ਖੁਲਾਸੇ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਹੁਣ ਤੱਕ ਦਾ ਸਭ ਤੋਂ ਵੱਡਾ […]
ਕੇਂਦਰ ਵੱਲੋਂ ਪੰਜਾਬ ਦੇ ਇਤਿਹਾਸਕ ਸ਼ਹਿਰਾਂ ਲਈ 100 ਕਰੋੜ ਰੁਪਏ ਮਨਜ਼ੂਰ
Published On
By Sach Kahoon Punjabi Desk
ਨਵਜੋਤ ਸਿੱਧੂ ਨੇ ਕੇਂਦਰੀ ਮੰਤਰੀਆਂ ਨਾਲ ਕੀਤੀ ਮੁਲਾਕਾਤ | Navjot Singh Sidhu ਨਵੀਂ ਦਿੱਲੀ/ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ, ਕੇਂਦਰੀ ਮੰਤਰੀ ਕੇਜੇ ਅਲਫੌਂਸ ਤੇ ਹਰਦੀਪ ਪੁਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਦੇ ਧਾਰਮਿਕ ਤੇ ਇਤਿਹਾਸਕ ਸ਼ਹਿਰਾਂ ਦੇ […]
ਰਸੋਈ ਗੈਸ ਸਬਸਿਡੀ ‘ਤੇ ਘਿਰੀ ਸਰਕਾਰ
Published On
By Sach Kahoon Punjabi Desk
ਵਿਰੋਧੀ ਧਿਰ ਨੇ ਕੀਤੇ ਤਿੱਖੇ ਵਾਰ ਨਵੀਂ ਦਿੱਲੀ, ਰਸੋਈ ਗੈਸ ‘ਤੇ ਸਬਸਿਡੀ ਪੂਰੀ ਤਰ੍ਹਾਂ ਖ਼ਤਮ ਕੀਤੇ ਜਾਣ ਦੇ ਸਰਕਾਰ ਦੇ ਫੈਸਲੇ ਨੂੰ ਲੋਕ ਵਿਰੋਧੀ ਦੱਸਦੇ ਹੋਏ ਲੋਕ ਸਭਾ ‘ਚ ਸ਼ੁੱਕਰਵਾਰ ਨੂੰ ਕਈ ਵਿਰੋਧੀ ਧਿਰ ਦੇ ਮੈਂਬਰਾਂ ਨੇ ਇਸ ‘ਤੇ ਰੋਸ ਪ੍ਰਗਟਾਇਆ ਤੇ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ ‘ਚ ਇੱਕ ਰਾਸ਼ਟਰੀ […]
