center
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਕੇਂਦਰ ਫੜੇ ਸੂਬਿਆਂ ਦੀ ਬਾਂਹ
Published On
By Sach Kahoon Punjabi Desk
ਕੇਂਦਰ ਫੜੇ ਸੂਬਿਆਂ ਦੀ ਬਾਂਹ ਦੇਸ਼ ’ਚ ਕੋਰੋਨਾ ਲਗਾਤਾਰ ਕਹਿਰ ਢਾਹ ਰਿਹਾ ਹੈ ਤੇ ਰੋਜ਼ਾਨਾ ਮਿਲਣ ਵਾਲੇ ਨਵੇਂ ਮਰੀਜ਼ਾਂ ਦੀ ਗਿਣਤੀ 4 ਲੱਖ ਦੇ ਨੇੜੇ ਢੁੱਕਣ ਲੱਗੀ ਹੈ। ਪੂਰੀ ਦੁਨੀਆ ਦੀਆਂ ਨਜ਼ਰਾਂ ਜੋ ਪਿਛਲੇ ਸਾਲ ਅਮਰੀਕਾ ’ਤੇ ਲੱਗੀਆਂ ਸਨ, ਹੁਣ ਭਾਰਤ ’ਤੇ ਲੱਗ ਗਈਆਂ ਹਨ। ਹਵਾਈ ਆਵਾਜਾਈ ਲਈ ਦੁਨੀਆ ਭਰ ਦੇ ਮੁਲਕਾਂ ਨੇ ਸਾਡੇ ਤੋਂ […]
ਫੌਜ ‘ਚ ਮਹਿਲਾ ਅਫਸਰਾਂ ਨੂੰ ਸਥਾਈ ਕਮਿਸ਼ਨ ਦੇਵੇ ਸਰਕਾਰ: ਸੁਪਰੀਮ ਕੋਰਟ
Published On
By Sach Kahoon Punjabi Desk
ਫੌਜ ‘ਚ ਮਹਿਲਾ ਅਫਸਰਾਂ ਨੂੰ ਸਥਾਈ ਕਮਿਸ਼ਨ ਦੇਵੇ ਸਰਕਾਰ: ਸੁਪਰੀਮ ਕੋਰਟ ਮਹਿਲਾਵਾਂ ਨੂੰ ਕਮਾਂਡ ਪੋਸਟ ਨਾ ਦੇਣ ਦੀ ਕੇਂਦਰ ਦੀ ਦਲੀਲ ਨੂੰ ਦੱਸਿਆ ਨਿਰਾਸ਼ਾਜਨਕ ਨਵੀਂ ਦਿੱਲੀ, ਏਜੰਸੀ। ਸੋਮਵਾਰ ਨੂੰ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਉਹਨਾਂ ਸਾਰੀਆਂ ਮਹਿਲਾ ਅਫਸਰਾਂ ਨੂੰ ਤਿੰਨ ਮਹੀਨੇ ਦੇ ਅੰਦਰ ਆਰਮੀ ‘ਚ ਸਥਾਈ ਕਮਿਸ਼ਨ ਦਿੱਤਾ ਜਾਵੇ ਜੋ […]
ਰਾਜੋਆਣਾ ਦੀ ਸਜਾ ਮੁਆਫ਼ੀ ਬਣੀ ਰਹੇਗੀ ‘ਰਾਜ਼’, ਕੇਂਦਰ ਨੇ ਜਾਣਕਾਰੀ ਦੇਣ ਤੋਂ ਕੀਤਾ ਸਾਫ਼ ਇਨਕਾਰ
Published On
By Sach Kahoon Punjabi Desk
ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਤੋਂ ਮੰਗੀ ਗਈ ਸੀ ਸਜਾ ਮੁਆਫ਼ੀ ਸਬੰਧੀ ਸਾਰੀ ਜਾਣਕਾਰੀ ਬਲਵੰਤ ਸਿੰਘ ਰਾਜੋਆਣਾ ਨੂੰ ਸਜਾ ਮੁਆਫ਼ੀ ਨਾ ਦੇਣ ਜਾਂ ਫਿਰ ਦੇਣ ਬਾਰੇ ਸਾਰੇ ਆਦੇਸ਼ ਦੀ ਕਾਪੀ ਵੀ ਮੰਗੀ ਗਈ ਸੀ ਚੰਡੀਗੜ, (ਅਸ਼ਵਨੀ ਚਾਵਲਾ)। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਜੇਲ ਵਿੱਚ ਬੰਦ ਕੈਦੀ ਬਲਵੰਤ ਸਿੰਘ ਰਾਜੋਆਣਾ (Balwant singh […]
ਕੈਦੀਆਂ ਦੇ ਮਨੁੱਖੀ ਅਧਿਕਾਰਾਂ ਸਬੰਧੀ ਕੇਂਦਰ ਤੋਂ ਜਵਾਬ ਤਲਬ
Published On
By Sach Kahoon Punjabi Desk
ਕੈਦੀਆਂ ਦੇ ਮਨੁੱਖੀ ਅਧਿਕਾਰਾਂ ਸਬੰਧੀ ਕੇਂਦਰ ਤੋਂ ਜਵਾਬ ਤਲਬ | Human Rights ਨਵੀਂ ਦਿੱਲੀ (ਏਜੰਸੀ)। ਮਾਣਯੋਗ ਸੁਪਰੀਮ ਕੋਰਟ ਨੇ ਜੇਲ੍ਹ ‘ਚ ਬੰਦ ਕੈਦੀਆਂ ਦੇ ਮਨੁੱਖੀ ਅਧਿਕਾਰਾਂ Human Rights ਦੀ ਕਥਿਤ ਉਲੰਘਣਾ ਮਾਮਣੇ ‘ਚ ਬੁੱਧਵਾਰ ਨੂੰ ਕੇਂਦਰ ਸਰਕਾਰ ਤੋਂ ਪੁੱਛਿਆ ਗਿਆ ਕਿ ਦੇਸ਼ ਭਰ ਦੀਆਂ ਜ਼ੇਲ੍ਹਾਂ ‘ਚ ਘਾਟਾਂ ਅਤੇ ਕੈਦੀਆਂ ਦੇ ਬੋਝ ਨਾਲ ਨਜਠਿੱਣ ਲਈ ਉਹ […]
ਐਨਆਈਏ ਸੋਧ ਕਾਨੂੰਨ ਖਿਲਾਫ਼ ਅਰਜੀ ‘ਤੇ ਕੇਂਦਰ ਤੋਂ ਜਵਾਬ ਤਲਬ
Published On
By Sach Kahoon Punjabi Desk
NIA ਸੋਧ ਕਾਨੂੰਨ ਖਿਲਾਫ਼ ਅਰਜੀ ‘ਤੇ ਕੇਂਦਰ ਤੋਂ ਜਵਾਬ ਤਲਬ ਐਨਆਈਏ ਸੋਧ ਕਾਨੂੰਨ ਨਾਲ ਕੇਂਦਰ ਤੇ ਰਾਜਾਂ ਦਰਮਿਆਨ ਸਹਿਕਾਰੀ ਸੰਘਵਾਦ ਦਾ ਸਿਧਾਂਤ ਹੁੰਦੈ ਪ੍ਰਭਾਵਿਤ: ਵਕੀਲ ਨਵੀਂ ਦਿੱਲੀ, ਏਜੰਸੀ। ਸੁਪਰੀਮ ਕੋਰਟ ਨੇ ਰਾਸ਼ਟਰੀ ਜਾਂਚ ਏਜੰਸੀ (NIA) ਕਾਨੂੰਨ ‘ਚ ਸੋਧ ਨੂੰ ਚੁਣੌਤੀ ਦੇਣ ਵਾਲੀ ਅਰਜੀ ‘ਤੇ ਕੇਂਦਰ ਸਰਕਾਰ ਤੋਂ ਸੋਮਵਾਰ ਨੂੰ ਜਵਾਬ ਤਲਬ ਕੀਤਾ। ਜਸਟਿਸ ਰੋਹਿੰਗਟਨ ਐਫ […]
ਜੀਐੱਸਟੀ : ਕੇਂਦਰ ਵੱਲੋਂ ਪੰਜਾਬ ਨੂੰ 2228 ਕਰੋੜ ਜਾਰੀ
Published On
By Sach Kahoon Punjabi Desk
ਜੀਐਸਟੀ ਕੌਂਸਲ ਮੀਟਿੰਗ ਤੋਂ 2 ਦਿਨ ਪਹਿਲਾਂ ਜਾਰੀ ਕੀਤੀ ਰਕਮ ਆਰਥਿਕ ਤੰਗੀ ‘ਚੋਂ ਲੰਘਦੇ ਪੰਜਾਬ ਨੂੰ ਆਇਆ ਸਾਹ ਅਸ਼ਵਨੀ ਚਾਵਲਾ/ਚੰਡੀਗੜ੍ਹ। ਕੇਂਦਰ ਸਰਕਾਰ ਨੇ ਆਖ਼ਰਕਾਰ ਅੱਜ ਪੰਜਾਬ ਸਰਕਾਰ ਦੇ ਬਕਾਇਆ ਚਲ ਰਹੇ ਜੀਐਸਟੀ ਦੇ 2228 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਹਾਲਾਂਕਿ ਪੰਜਾਬ ਸਰਕਾਰ ਹੁਣ ਤੱਕ 4100 ਕਰੋੜ ਰੁਪਏ ਬਕਾਏ ਦੀ ਮੰਗ ਕਰ ਰਹੀ ਸੀ ਪਰ […]
ਕੇਂਦਰ ਸਰਕਾਰ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਪਾਸਪੋਰਟ ਦੀ ਸ਼ਰਤ ਹਟਵਾਉਣ ਲਈ ਪਹਿਲਕਦਮੀ ਕਰੇ: ਪਰਨੀਤ ਕੌਰ
Published On
By Sach Kahoon Punjabi Desk
ਤਰੁਣ ਸ਼ਰਮਾ/ਨਾਭਾ । ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮਭੂਮੀ ਅਤੇ ਪਵਿੱਤਰ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਪਾਸਪੋਰਟ ਦੀ ਸ਼ਰਤ ਹਟਵਾਉਣ ਲਈ ਪਹਿਲਕਦਮੀ ਕਰੇ। ਉਹ ਲੋਕ ਸਭਾ ਚੋਣਾਂ ‘ਚ ਜਿੱਤ ਦਿਵਾਉਣ ਵਾਲੇ ਵੋਟਰਾਂ ਦਾ ਧੰਨਵਾਦ […]
ਕੇਂਦਰ ਤੇ ਰਾਹੁਲ ਨੂੰ ਮਿਲੀ ਰਾਹਤ
Published On
By Sach Kahoon Punjabi Desk
ਰਾਹੁਲ ਵੱਲੋਂ ਮੋਦੀ ਖਿਲਾਫ਼ ਕੀਤੀ ਟਿੱਪਣੀ ਲਈ ਮੰਗੀ ਮਾਫ਼ੀ ਮਨਜ਼ੂਰ ਏਜੰਸੀ/ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਰਾਫ਼ੇਲ ਜੰਗੀ ਜਹਾਜ਼ ਸੌਦਾ ਮਾਮਲੇ ‘ਚ ਆਪਣੇ ਫੈਸਲੇ ‘ਤੇ ਮੁੜ ਵਿਚਾਰ ਤੋਂ ਅੱਜ ਨਾਂਹ ਕਰ ਦਿੱਤੀ ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਯ ਸੰਜੈ ਕਿਸ਼ਨ ਕੌਲ ਤੇ ਜਸਟਿਸ ਦੇ ਐਮ ਜੋਸੇਫ ਦੀ ਬੈਂਚ ਨੇ ਕੇਂਦਰ ਸਰਕਾਰ ਨੂੰ ਕਲੀਨ ਚਿੱਟ ਦੇਣ ਦੇ ਆਪਣੇ […]
ਕੇਂਦਰ ਦੇ ਫੈਸਲੇ ਲੋਕਾਂ ਦੇ ਹੱਕ ‘ਚ : ਮੋਦੀ
Published On
By Sach Kahoon Punjabi Desk
ਧਰਮਸ਼ਾਲਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਫੈਸਲੇ ਲੈ ਰਹੀ ਹੈ ਅਤੇ ਇਮਾਨਦਾਰੀ ਨਾਲ ਨੀਤੀਆਂ ਲਾਗੂ ਕਰ ਰਹੀ ਹੈ। ਵੀਰਵਾਰ ਨੂੰ ਇੱਥੇ ਹਿਮਾਚਲ ਪ੍ਰਦੇਸ਼ ਸਰਕਾਰ ਦੁਆਰਾ ਆਯੋਜਿਤ ਗਲੋਬਲ ਇਨਵੈਸਟਮੈਂਟ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ […]
ਅਮਰਿੰਦਰ ਵੱਲੋਂ ਕੇਂਦਰ ਤੋਂ ਮੱਦਦ ਦੀ ਮੰਗ ਪੰਜਾਬ ‘ਚ ਪਾਕਿਸਤਾਨ ਡਰੋਨ ਰਾਹੀਂ ਢੋਅ ਰਿਹਾ ਹਥਿਆਰ
Published On
By Sach Kahoon Punjabi Desk
ਏਜੰਸੀ/ਨਵੀਂ ਦਿੱਲੀ। ਪਾਕਿਸਤਾਨੀ ਅੱਤਵਾਦੀ ਸੰਗਠਨ ਇੱਕ ਵਾਰ ਫਿਰ ਭਾਰਤ ‘ਚ ਹਮਲਿਆਂ ਦੀ ਫਿਰਾਕ ‘ਚ ਹੈ ਸੂਤਰਾਂ ਅਨੁਸਾਰ ਫੌਜ ਦੇ ਖੁਫ਼ੀਆ ਵਿੰਗ ਨੇ ਅਲਰਟ ਜਾਰੀ ਕੀਤਾ ਹੈ ਜਿਸ ਅਨੁਸਾਰ, ਅੱਤਵਾਦੀ ਪਠਾਨਕੋਟ, ਅੰਮ੍ਰਿਤਸਰ, ਸ੍ਰੀਨਗਰ ਤੇ ਹੋਰ ਮੈਟਰੋ ਸਿਟੀ ‘ਚ ਹਮਲਿਆਂ ਨੂੰ ਅੰਜ਼ਾਮ ਦੇਣ ਦੀ ਫਿਰਾਕ ‘ਚ ਹਨ ਇਨਪੁਟ ਅਨੁਸਾਰ ਇਨ੍ਹਾਂ ਥਾਵਾਂ ‘ਤੇ ਵੱਖ-ਵੱਖ ਗੁੱਟ ‘ਚ ਅੱਤਵਾਦੀ ਪਹੁੰਚਦੇ […]
ਪਾਕਿ ਕਬੱਡੀ ਟੀਮ ਆਏਗੀ ਪੰਜਾਬ, ਫੈਡਰੇਸ਼ਨ ਨੇ ਮੰਗੀ ਕੇਂਦਰ ਤੋਂ ਇਜਾਜ਼ਤ
Published On
By Sach Kahoon Punjabi Desk
ਪੁਲਵਾਮਾ ਅਟੈਕ ਤੋਂ ਬਾਅਦ ਪਹਿਲੀਵਾਰ ਪਾਕਿਸਤਾਨੀ ਟੀਮ ਆਏਗੀ ਭਾਰਤ, ਕ੍ਰਿਕਟ ਵੀ ਨਹੀਂ ਖੇਡ ਰਿਹਾ ਐ ਭਾਰਤ ਅਕਤੂਬਰ-ਨਵੰਬਰ ਮਹੀਨੇ ਵਿੱਚ ਪੰਜਾਬ ਵਿੱਚ ਹੋਏਗਾ ਕਬੱਡੀ ਕੱਪ, 8 ਟੀਮਾਂ ਲੈਣਗੀਆਂ ਭਾਗ ਅਸ਼ਵਨੀ ਚਾਵਲਾ, ਚੰਡੀਗੜ ਪੁਲਵਾਮਾ ਅਟੈਕ ਤੋਂ ਬਾਅਦ ਪਹਿਲੀਵਾਰ ਪਾਕਿਸਤਾਨੀ ਕਬੱਡੀ ਟੀਮ ਭਾਰਤ ਵਿੱਚ ਕਬੱਡੀ ਕੱਪ ਖੇਡਦੀ ਨਜ਼ਰ ਆਏਗੀ। ਪੰਜਾਬ ਦੀ ਡਿਮਾਂਡ ‘ਤੇ ਨਿਊ ਕਬੱਡੀ ਫੈਡਰੇਸ਼ਨ ਆਫ਼ ਇੰਡੀਆ […]
ਹੁਣ ਨਸ਼ਾ ਛੁਡਾਊ ਕੇਂਦਰ ਨੂੰ ਪਈ ਚੋਰਾਂ ਦੀ ਭਾਰੀ ਮਾਰ
Published On
By Sach Kahoon Punjabi Desk
ਨਸ਼ਾ ਛੁਡਾਉਣ ਵਾਲੀਆਂ ਛੇ ਹਜ਼ਾਰ ਗੋਲੀਆਂ ਕੀਤੀਆਂ ਚੋਰੀ ਮੂੰਹ ਬੰਨ੍ਹੇ ਇੱਕ ਵਿਅਕਤੀ ਨੇ ਦਿੱਤਾ ਘਟਨਾ ਨੂੰ ਅੰਜਾਮ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਖੁਸ਼ਵੀਰ ਸਿੰਘ ਤੂਰ, ਪਟਿਆਲਾ ਰਜਿੰਦਰਾ ਹਸਪਤਾਲ ਵਿਖੇ ਨਸ਼ਾ ਛੁਡਾਊ ਕੇਂਦਰ ‘ਚੋਂ ਹੀ ਨਸ਼ਾ ਛੁਡਾਉਣ ਵਾਲੀਆਂ ਕਰੀਬ 6 ਹਜ਼ਾਰ ਗੋਲੀਆਂ ਚੋਰੀ ਕਰ ਲੈਣ ਦੀ ਖ਼ਬਰ ਹੈ। ਪੁਲਿਸ ਵੱਲੋਂ ਇਸ ਸਬੰਧੀ ਸੀਸੀਟੀਵੀ ਕੈਮਰਿਆਂ ਦੀ […]