Central Armed Forces Recruitment

Central Armed Forces Recruitment: ਕੇਂਦਰੀ ਸੁਰੱਖਿਆ ਬਲਾਂ ਦੀ ਭਰਤੀ ਲਈ ਮੁਫ਼ਤ ਲਿਖਤੀ ਤੇ ਸਰੀਰਕ ਸਿਖਲਾਈ ਕੈਂਪ ਸ਼ੁਰੂ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਕੇਂਦਰੀ ਸੁਰੱਖਿਆ ਬਲਾਂ ਵਿੱਚ ਭਰਤੀ ਲਈ ਤਿਆਰ ਕਰਨ ਦੇ ਉਦੇਸ਼ ਨਾਲ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਲਿਖਤੀ ਪ੍ਰੀਖਿਆ ਅਤੇ ਸਰੀਰਕ ਸਿਖਲਾਈ ਲਈ ਮੁਫ਼ਤ ਕੈਂਪ ਸ਼ੁਰੂ ਕੀਤਾ ਗਿਆ ਹੈ। ਇਸ ਕੈਂਪ ਵਿੱਚ ਨੌਜਵਾਨਾਂ ਨੂੰ ਲਿਖਤੀ
ਪੰਜਾਬ  ਸੂਬੇ  ਖਾਸ ਖਬਰ