Central Govt.
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਕੇਂਦਰ ਤੇ ਸੂਬਾ ਸਰਕਾਰ ਦਾ ਟਕਰਾਅ ਘਟੇ
Published On
By Sach Kahoon Punjabi Desk
ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਦਾ ਕਾਰਜਕਾਲ 6 ਮਹੀਨੇ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ ਕੇਂਦਰ ਸਰਕਾਰ ਨੇ ਇਸ ਕਾਰਜਕਾਲ ’ਚ ਵਾਧੇ ਦਾ ਪ੍ਰਸਤਾਵ ਪਾਸ ਕੀਤਾ ਸੀ, ਜਿਸ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਰੱਦ ਕਰ ਦਿੱਤਾ ਸੀ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਸੀ ਅਫ਼ਸਰਾਂ ਦੀ ਨਿਯੁਕਤੀ ਜਾਂ ਕਾਰਜਕਾਲ ਸਬੰਧੀ […]
ਕੇਂਦਰ ਸਰਕਾਰ ਦਾ ਕਿਸਾਨਾਂ ਨੂੰ ਤੋਹਫ਼ਾ
Published On
By Sach Kahoon Punjabi Desk
ਸਾਉਣੀ ਲਈ ਐਮਐਸਪੀ ਵਾਧੇ ਨੂੰ ਕੈਬਨਿਟ ਨੇ ਦਿੱਤੀ ਮਨਜ਼ੂਰੀ ਝੋਨੇ ਦਾ ਘੱਟੋ-ਘੱਟ ਸਮਰੱਥਨ ਮੁੱਲ 1750 ਰੁਪਏ ਪ੍ਰਤੀ ਕੁਇੰਟਲ ਨਵੀਂ ਦਿੱਲੀ, (ਏਜੰਸੀ)। ਸਰਕਾਰ ਨੇ ਸਾਉਣੀ ਦੀਆਂ ਫਸਲਾਂ ਦਾ ਘੱਟੋ-ਘੱਟ ਸਮਰੱਥਨ ਮੁੱਲ (ਐਮਐਸਪੀ) ਲਾਗਤ ਦਾ ਡੇਢ ਗੁਣਾ ਕਰਨ ਦੇ ਆਪਣੇ ਵਾਅਦਿਆਂ ਨੂੰ ਅੱਜ ਪੂਰਾ ਕਰਦਿਆਂ ਝੋਨੇ ਦਾ ਐਮਐਸਪੀ 1750 ਰੁਪਏ ਪ੍ਰਤੀ ਕੁਇੰਟਲ, ਬਾਜਰੇ ਦਾ 1950, ਮੱਕੇ ਦਾ […]
ਪ੍ਰੀ ਪ੍ਰਾਇਮਰੀ ਤੋਂ ਕੇਂਦਰ ਸਰਕਾਰ ਹੋਈ ਖੁਸ਼, ਦੇਸ਼ ਭਰ ‘ਚ ਲਾਗੂ ਹੋਵੇਗੀ ਪ੍ਰੀ ਪ੍ਰਾਇਮਰੀ
Published On
By Sach Kahoon Punjabi Desk
ਕੇਂਦਰ ਸਰਕਾਰ ਨੇ ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਦਿੱਤੀ 28 ਕਰੋੜ ਦੀ ਗ੍ਰਾਂਟ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਕੇਂਦਰ ਸਰਕਾਰ ਨੇ ਮੰਗੀ ਡਿਟੇਲ ਰਿਪੋਰਟ ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ‘ਚ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰੀ ਪ੍ਰਾਇਮਰੀ ਦੀ ਕੇਂਦਰ ਸਰਕਾਰ ਨੇ ਨਾ ਸਿਰਫ਼ ਰੱਜ ਕੇ ਪ੍ਰਸੰਸਾ ਕੀਤੀ ਹੈ, […]
ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਕਾਂਗਰਸੀ ਵਰਕਰਾਂ ਨੇ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
Published On
By Sach Kahoon Punjabi Desk
ਕਾਂਗਰਸੀ ਵਰਕਰਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਮ ‘ਤੇ ਦਿੱਤਾ ਐਸ.ਡੀ.ਐਮ ਨੂੰ ਮੰਗ ਪੱਤਰ ਜਲਾਲਾਬਾਦ, (ਰਜਨੀਸ਼ ਰਵੀ/ਸੱਚ ਕਹੂੰ ਨਿਊਜ਼)। ਜਲਾਲਾਬਾਦ ਵਿਖੇ ਬਲਾਕ ਕਾਂਗਰਸ ਕਮੇਟੀ ਦਿਹਾਤੀ ਅਤੇ ਸ਼ਹਿਰੀ ਦੇ ਵਲੋਂ ਸਮੂਹ ਇਲਾਕੇ ਦੇ ਕਾਂਗਰਸੀ ਵਰਕਰਾਂ ਦੇ ਵੱਲੋਂ ਰਾਜ ਬਖਸ਼ ਕੰਬੋਜ ਦੀ ਅਗੁਵਾਈ ਵਿਚ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਅੱਜ ਫਾਜਿਲਕਾ ਫਿਰੋਜਪੁਰ ਮਾਰਗ […]
ਆਰਥਿਕ ਅਪਰਾਧੀਆਂ ਖਿਲਾਫ਼ ਸਖ਼ਤ ਕਾਨੂੰਨ ਲਿਆਉਣ ਦੀ ਤਿਆਰੀ ‘ਚ ਕੇਂਦਰ ਸਰਕਾਰ
Published On
By Sach Kahoon Punjabi Desk
ਨਵੀਂ ਦਿੱਲੀ (ਏਜੰਸੀ)। ਦੇਸ਼ ਦੇ ਬੈਂਕਾਂ ਤੋਂ ਵੱਡੇ ਪੈਮਾਨੇ ‘ਤੇ ਕਰਜ਼ ਲੈ ਕੇ ਦੇਸ਼ ਛੱਡ ਕੇ ਭੱਜਣ ਵਾਲੇ ਵਿਜੈ ਮਾਲਿਆ ਤੇ ਨੀਰਵ ਮੋਦੀ ਵਰਗੇ ਭਗੌੜਿਆਂ ‘ਤੇ ਸ਼ਿਕੰਜਾ ਕੱਸਣ ਲਈ ਮੋਦੀ ਸਰਕਾਰ ਸਖਤ ਕਾਨੂੰਨ ਬਣਾਉਣ ਦੀ ਤਿਆਰੀ ‘ਚ ਹੈ। ਪ੍ਰਸਤਾਵਿਤ ਕਾਨੂੰਨ ਤਹਿਤ ਆਰਥਿਕ ਅਪਰਾਧ ਕਰਕੇ ਦੇਸ਼ ਤੋਂ ਭੱਜਣ ਵਾਲੇ ਲੋਕਾਂ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ […]
ਰਾਜਾਂ ਤੱਕ ਪਹੁੰਚੇ ਕੇਂਦਰ ਦੀ ਨੀਤੀ
Published On
By Sach Kahoon Punjabi Desk
ਕੇਂਦਰ ਸਰਕਾਰ ਨੇ ਵੱਖ-ਵੱਖ ਵਿਭਾਗਾਂ ‘ਚ ਗੈਰ ਜ਼ਿੰਮੇਵਾਰ 381 ਉੱਚ ਅਫ਼ਸਰਾਂ ਖਿਲਾਫ਼ ਕਾਰਵਾਈ ਕਰਦਿਆਂ ਕਿਸੇ ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਤੇ ਕਿਸੇ ਨੂੰ ਤਨਖਾਹ ਸਬੰਧੀ ਸਹੂਲਤਾਂ ‘ਚ ਕਟੌਤੀ ਕੀਤੀ ਹੈ ਸਰਕਾਰ ਦੇ ਇਸ ਫੈਸਲੇ ਪਿੱਛੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੰਮ ਕਰਨ ਦੀ ਸ਼ੈਲੀ ਤੇ ਦ੍ਰਿੜਤਾ ਨਜ਼ਰ ਆਉਂਦੀ ਹੈ ਮੋਦੀ ਨੇ ਵਾਰ-ਵਾਰ ਆਈਏਐਸ ਅਫ਼ਸਰ […]
