Central Jail Ludhiana
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Central Jail Ludhiana: ਪਾਬੰਦੀਸ਼ੁਦਾ ਸਮੱਗਰੀ ਮਿਲਣ ’ਤੇ ਫਿਰ ਸੁਰਖੀਆਂ ’ਚ ਆਈ ਕੇਂਦਰੀ ਜੇਲ੍ਹ ਲੁਧਿਆਣਾ
Published On
By Sach Kahoon Punjabi Desk
Central Jail Ludhiana: (ਜਸਵੀਰ ਸਿੰਘ ਗਹਿਲ) ਲੁਧਿਆਣਾ। ਕੇਂਦਰੀ ਜੇਲ੍ਹ ਲੁਧਿਆਣਾ ਇੱਕ ਵਾਰ ਫ਼ਿਰ ਸੁਰਖੀਆਂ ਵਿੱਚ ਆ ਗਈ ਹੈ। ਜਿੱਥੋਂ ਜੇਲ੍ਹ ਅਧਿਕਾਰੀਆਂ ਨੂੰ ਤਲਾਸ਼ੀ ਮੁਹਿੰਮ ਦੌਰਾਨ ਪਾਬੰਦੀਸ਼ੁਦਾ ਸਮੱਗਰੀ ਬਰਾਮਦ ਹੋਈ ਹੈ। ਮਾਮਲੇ ’ਚ ਪੁਲਿਸ ਨੇ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਦੀ ਸ਼ਿਕਾਇਤ ’ਤੇ 6 ਹਵਾਲਾਤੀ/ਕੈਦੀਆਂ ਨੂੰ ਨਾਮਜ਼ਦ ਕੀਤਾ ਹੈ। ਇਹ ਵੀ ਪੜ੍ਹੋ: Punjab News: ਬਿਜਲੀ ਮੀਟਰ ਲਗਾਉਣ […]
Central Jail Ludhiana: ਕੇਂਦਰੀ ਜੇਲ੍ਹ ’ਚ ਸੁਰੱਖਿਆ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਮਿਲੀ ਹੈਰੋਇਨ
Published On
By Sach Kahoon Punjabi Desk
Central Jail Ludhiana: ਲੁਧਿਆਣਾ (ਜਸਵੀਰ ਸਿੰਘ ਗਹਿਲ)। ਕੇਂਦਰੀ ਜ਼ੇਲ੍ਹਾਂ ਦੀ ਸੁਰੱਖਿਆ ਸਭ ਤੋਂ ਮਜ਼ਬੂਤ ਮੰਨੀ ਜਾਂਦੀ ਹੈ ਪਰ ਜੇਕਰ ਇਸ ਦੀ ਸੁਰੱਖਿਆ ਹੀ ਭੰਗ ਹੋ ਜਾਵੇ ਤਾਂ ਆਮ ਲੋਕਾਂ ਦਾ ਤਾਂ ਫ਼ਿਰ ਰੱਬ ਹੀ ਰਾਖਾ ਹੈ। ਸਖ਼ਤ ਸੁਰੱਖਿਆ ਦੇ ਦਾਅਵਿਆਂ ਦੀ ਪੋਲ ਖੋਲਦਾ ਅਜਿਹਾ ਹੀ ਇੱਕ ਮਾਮਲਾ ਕੇਂਦਰੀ ਜੇਲ੍ਹ ਲੁਧਿਆਣਾ ਵਿਖੇ ਸਾਹਮਣੇ ਆਇਆ ਹੈ। ਜਿੱਥੇ […]
Central Jail Ludhiana: ਕੇਂਦਰੀ ਜੇਲ੍ਹ ’ਚੋਂ ਪਾਬੰਦੀਸ਼ੁਦਾ ਸਮੱਗਰੀ ਬਰਾਮਦ, ਸੱਤ ਮਹੀਨਿਆਂ ਬਾਅਦ ਪਰਚਾ
Published On
By Sach Kahoon Punjabi Desk
Central Jail Ludhiana: ਲੁਧਿਆਣਾ (ਜਸਵੀਰ ਸਿੰਘ ਗਹਿਲ)। ਕੇਂਦਰੀ ਜੇਲ੍ਹ ਲੁਧਿਆਣਾ ਦੇ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਜ਼ਿਲ੍ਹੇ ਦੀ ਪੁਲਿਸ ਵੱਲੋਂ ਨਾਮਲੂਮ ਵਿਅਕਤੀਆਂ ਖਿਲਾਫ਼ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਹੇਠ ਮਾਮਲਾ ਦਰਜ਼ ਕੀਤਾ ਗਿਆ ਹੈ। ਮਾਮਲਾ ਜੇਲ੍ਹ ’ਚੋਂ ਸੱਤ ਮਹੀਨੇ ਪਹਿਲਾਂ ਅਚਾਨਕ ਕੀਤੀ ਗਈ ਚੈਕਿੰਗ ਦੌਰਾਨ ਪਾਬੰਦੀਸ਼ੁਦਾ ਸਮੱਗਰੀ ਬਰਾਮਦ ਹੋਣ ਦੇ ਅਧਾਰ ’ਤੇ ਦਰਜ਼ ਕੀਤਾ […]
Ludhiana News: ADGP ਦੇ ਬਿਆਨਾਂ ’ਤੇ ਦੋ ਕੈਦੀਆਂ ਖਿਲਾਫ਼ ਮਾਮਲਾ ਦਰਜ਼
Published On
By Sach Kahoon Punjabi Desk
ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਥਾਣਾ ਡਵੀਜਨ ਨੰਬਰ 7 ਦੀ ਪੁਲਿਸ ਨੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜ਼ੇਲ੍ਹ) ਦੇ ਬਿਆਨਾਂ ’ਤੇ ਸਥਾਨਕ ਕੇਂਦਰੀ ਜੇਲ੍ਹ ’ਚ ਬੰਦ ਦੋ ਕੈਦੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸੀ ਅਫ਼ਸਰ ਜਨਕ ਰਾਜ ਨੇ ਦੱਸਿਆ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜ਼ੇਲ੍ਹ) […]
Central Jail Ludhiana: ਕੇਂਦਰੀ ਜੇਲ੍ਹ ’ਚੋਂ ਹਵਾਲਾਤੀਆਂ ਕੋਲੋਂ 8 ਮੋਬਾਇਲ ਬਰਾਮਦ
Published On
By Sach Kahoon Punjabi Desk
(ਜਸਵੀਰ ਸਿੰਘ ਗਹਿਲ) ਲੁਧਿਆਣਾ। Central Jail Ludhiana : ਕੇਂਦਰੀ ਜੇਲ੍ਹ ਲੁਧਿਆਣਾ ਦੀ ਚੈਕਿੰਗ ਦੌਰਾਨ ਇੱਕ ਵਾਰ ਫਿਰ ਤੋਂ ਹਵਾਲਾਤੀਆਂ ਦੇ ਕਬਜ਼ੇ ’ਚੋਂ ਅੱਧੀ ਦਰਜਨ ਤੋਂ ਵੱਧ ਮੋਬਾਈਲ ਫੋਨ ਬਰਾਮਦ ਹੋਏ ਹਨ। ਇਸ ਵਾਰ ਵੱਖ-ਵੱਖ ਬੈਰਕਾਂ ’ਚੋਂ ਜੇਲ੍ਹ ਅਧਿਕਾਰੀਆਂ ਨੂੰ 8 ਮੋਬਾਈਲ ਫੋਨ ਮਿਲੇੇ ਹਨ। ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ਸੁਪਰਡੈਂਟ […]
Central Jail Ludhiana : ਕੇਂਦਰੀ ਜੇਲ੍ਹ ਲੁਧਿਆਣਾ ‘ਚ ਜਾਂਚ ਦੌਰਾਨ ਵੱਡੀ ਕਾਰਵਾਈ
Published On
By Sach Kahoon Punjabi Desk
ਲੁਧਿਆਣਾ (ਜਸਵੀਰ ਸਿੰਘ ਗਹਿਲ)। ਕੇਂਦਰੀ ਜੇਲ੍ਹ ਲੁਧਿਆਣਾ ’ਚੋਂ ਮੋਬਾਇਲ ਮਿਲਣ ਦੇ ਦੋਸ਼ਾਂ ਹੇਠ ਥਾਣਾ ਡਵੀਜਨ ਨੰਬਰ 7 ਦੀ ਪੁਲਿਸ ਵੱਲੋਂ 8 ਕੈਦੀਆਂ/ ਹਵਾਲਾਤੀਆਂ ਨੂੰ ਨਾਮਜਦ ਕੀਤਾ ਹੈ। ਇਹ ਕਾਰਵਾਈ ਪੁਲਿਸ ਵੱਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਅਮਲ ਵਿੱਚ ਲਿਆਂਦੀ ਗਈ ਹੈ। (Central Jail Ludhiana) ਤਫ਼ਤੀਸੀ ਅਫ਼ਸਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਸੁਰਿੰਦਰਪਾਲ ਸਿੰਘ […]
ਕੇਂਦਰੀ ਜ਼ੇਲ੍ਹ ’ਚ ਬੰਦ ਦੋ ਹਵਾਲਾਤੀ ਮੋਬਾਇਲ ਜ਼ਰੀਏ ਕਰਵਾਉਂਦੇ ਨੇ ਨਸ਼ਾ ਸਪਲਾਈ
Published On
By Sach Kahoon Punjabi Desk
ਸਾਢੇ 4 ਕਿਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਐੱਸਟੀਐਫ ਵੱਲੋਂ ਕਾਬੂ ਵਿਅਕਤੀ ਦਾ ਦਾਅਵਾ | Ludiana News ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਪੈਸ਼ਲ ਟਾਸਕ ਫੋਰਸ ਲੁਧਿਆਣਾ ਵੱਲੋਂ ਸਾਢੇ ਚਾਰ ਕਿੱਲੋ ਹੈਰੋਇਨ ਸਮੇਤ ਕਾਬੂ ਕੀਤੇ ਗਏ ਇੱਕ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਕੇਂਦਰੀ ਜ਼ੇਲ੍ਹ ’ਚ ਬੈਠੇ ਦੋ ਹਵਾਲਾਤੀ ਫੋਨ ’ਤੇ ਤਾਲਮੇਲ ਜ਼ਰੀਏ ਉਸ ਨੂੰ ਹੈਰੋਇਨ ਸਪਲਾਈ […]
ਲੁਧਿਆਣਾ ਦੀ ਕੇਂਦਰੀ ਜ਼ੇਲ੍ਹ ’ਚੋਂ 87 ਮੋਬਾਇਲ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ
Published On
By Sach Kahoon Punjabi Desk
ਲੁਧਿਆਣਾ (ਜਸਵੀਰ ਸਿੰਘ ਗਹਿਲ)। ਭਾਰੀ ਸੁਰੱਖਿਆ ਦੇ ਬਾਵਜੂਦ ਹਾਲ ਹੀ ’ਚ ਦੋ ਦਰਜ਼ਨ ਦੇ ਕਰੀਬ ਮੋਬਾਇਲ ਮਿਲਣ ਕਾਰਨ ਲੁਧਿਆਣਾ ਦੀ ਕੇਂਦਰੀ ਜ਼ੇਲ੍ਹ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਇੱਕ ਵਾਰ ਫ਼ਿਰ ਸਵਾਲਾਂ ਦੇ ਘੇਰੇ ’ਚ ਹੈ। ਭਾਵੇਂ ਸਬੰਧਿਤ ਜ਼ੇਲ੍ਹ ਅਧਿਕਾਰੀਆਂ ਵੱਲੋਂ ਜ਼ੇਲ੍ਹ ਦੀ ਸੁਰੱਖਿਆ ਦੇ ਦਮਗਜੇ ਮਾਰੇ ਜਾ ਰਹੇ ਹਨ ਪਰ ਬਾਵਜੂਦ ਇਸ ਦੇ ਜ਼ੇਲ੍ਹ ਅੰਦਰੋਂ ਮੋਬਾਇਲ […]
ਕੇਂਦਰੀ ਜੇਲ੍ਹ ’ਚੋਂ ਹੈਰੋਇਨ ਤੇ ਮੋਬਾਇਲ ਬਰਾਮਦ
Published On
By Sach Kahoon Punjabi Desk
(ਜਸਵੀਰ ਸਿੰਘ ਗਹਿਲ) ਲੁਧਿਆਣਾ। ਅਕਸਰ ਹੀ ਸੁਰਖੀਆਂ ’ਚ ਰਹਿਣ ਵਾਲੀ ਕੇਂਦਰੀ ਜੇਲ ਲੁਧਿਆਣਾ (Central Jail Ludhiana) ਇੱਕ ਵਾਰ ਫ਼ਿਰ ਚਰਚਾ ’ਚ ਹੈ। ਜਿੱਥੇ ਲਵਾਰਿਸ ਹਾਲਤ ਵਿੱਚ ਹੈਰੋਇਨ ਅਤੇ ਹਵਾਲਾਤੀਆਂ ਪਾਸੋਂ ਮੋਬਾਇਲ ਬਰਾਮਦ ਹੋਏ ਹਨ। ਜਿਸ ਦੇ ਸਬੰਧ ’ਚ ਫ਼ਿਲਹਾਲ ਪੁਲਿਸ ਵੱਲੋਂ ਨਾਮਲੂਮ ਵਿਅਕਤੀ ਤੇ ਤਿੰਨ ਹਵਾਲਾਤੀਆਂ ਵਿਰੁੱਧ ਮਾਮਲੇ ਦਰਜ਼ ਕਰ ਲਏ ਹਨ। ਥਾਣੇਦਾਰ ਜਨਕ ਰਾਜ […]
ਸੈਂਟਰਲ ਜੇਲ ’ਚੋਂ ਮੋਬਾਇਲ ਮਿਲਣ ’ਤੇ ਮਾਮਲਾ ਦਰਜ਼ ਕਰਵਾ ਕੇ ਕੀਤੀ ਜਾ ਰਹੀ ਹੈ ਖਾਨਾਪੂਰਤੀ
Published On
By Sach Kahoon Punjabi Desk
ਦੋ ਦਿਨਾਂ ’ਚ ਮਿਲੇ 6 ਕੀਪੈਡ ਮੋਬਾਇਲ; 3 ਸਮੇਤ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ਼ | Central Jail Ludhiana ਲੁਧਿਆਣਾ (ਜਸਵੀਰ ਸਿੰਘ ਗਹਿਲ)। ਸੈਂਟਰਲ ਜੇਲ ਲੁਧਿਆਣਾ (Central Jail Ludhiana) ਵਿੱਚੋਂ ਮੋਬਾਇਲ ਮਿਲਣ ਦਾ ਸ਼ਿਲਸਿਲਾ ਬਾਦਸਤੂਰ ਜਾਰੀ ਹੈ, ਜਿਸ ’ਚ ਜੇਲ ਅਧਿਕਾਰੀਆਂ ਵੱਲੋਂ ਹਵਾਲਾਤੀਆਂ/ਕੈਦੀਆਂ ਵਿਰੁੱਧ ਮਾਮਲੇ ਦਰਜ਼ ਕਰਵਾਕੇ ਖਾਨਾਪੂਰਤੀ ਕਰਦਿਆਂ ਟਾਇਮ ਟਪਾਇਆ ਜਾ ਰਿਹਾ ਹੈ। ਹਾਲ ਹੀ ਵਿੱਚ […]
ਨਹੀ ਰੁਕ ਰਿਹਾ ਸੈਂਟਰਲ ਜੇਲ ਲੁਧਿਆਣਾ ’ਚੋਂ ਮੋਬਾਇਲ ਮਿਲਣ ਦਾ ਸਿਲਸਿਲਾ
Published On
By Sach Kahoon Punjabi Desk
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸੈਂਟਰਲ ਜੇਲ ਲੁਧਿਆਣਾ (Central Jail Ludhiana) ’ਚੋਂ ਮੋਬਾਇਲ ਮਿਲਣ ਦਾ ਮਾਮਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਆਏ ਕੁੱਝ ਦਿਨਾਂ ਬਾਅਦ ਜੇਲ ਅੰਦਰੋਂ ਮੋਬਾਇਲ ਮਿਲਣ ਦੇ ਸਬੰਧ ’ਚ ਪੁਲਿਸ ਥਾਣਿਆਂ ਅੰਦਰ ਮਾਮਲੇ ਦਰਜ਼ ਹੋ ਰਹੇ ਹਨ। ਲੰਘੀ 9 ਅਪਰੈਲ ਨੂੰ ਵੀ ਜੇਲ ਅੰਦਰੋਂ 10 ਮੋਬਾਇਲ ਬਰਾਮਦ ਹੋਏ ਹਨ, ਜਿਸ ਦੇ ਸਬੰਧ […]
